Breaking News
Home / ਪੰਜਾਬ (page 1550)

ਪੰਜਾਬ

ਪੰਜਾਬ

ਜਰਮਨੀ ‘ਚ ਸਿੱਖਾਂ ਦੇ ਦੋ ਧੜਿਆਂ ‘ਚ ਹੋਏ ਟਕਰਾਅ ਦਾ ਗਿਆਨੀ ਗੁਰਬਚਨ ਸਿੰਘ ਨੇ ਲਿਆ ਗੰਭੀਰ ਨੋਟਿਸ

ਦੋਵਾਂ ਧਿਰਾਂ ਨੂੰ ਅਕਾਲ ਤਖਤ ਸਾਹਿਬ ‘ਤੇ ਕੀਤਾ ਜਾਵੇਗਾ ਤਲਬ ਇਟਲੀ ‘ਚ ਕਿਰਪਾਨ ‘ਤੇ ਲਾਈ ਪਾਬੰਦੀ ਬਾਰੇ ਕੀਤੀ ਚਿੰਤਾ ਜ਼ਾਹਰ ਅੰਮ੍ਰਿਤਸਰ/ਬਿਊਰੋ ਨਿਊਜ਼ ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਸਿੱਖਾਂ ਵਿਚ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ …

Read More »

ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਕਤਲ ਮਾਮਲੇ ‘ਚ 6 ਨੂੰ ਉਮਰ ਕੈਦ ਦੀ ਸਜ਼ਾ

ਮੋਗਾ/ਬਿਊਰੋ ਨਿਊਜ਼ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਮਲਕੀਤ ਸਿੰਘ ਕੀਤੂ ਦੇ ਕਤਲ ਦੇ ਮਾਮਲੇ ਵਿਚ ਮੋਗਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 6 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਇਸੇ ਮਾਮਲੇ ਵਿਚ ਸ਼ਾਮਲ ਹਰਪਾਲ ਸਿੰਘ ਪੁੱਤਰ ਦਿਆ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ …

Read More »

ਨਵਜੋਤ ਸਿੱਧੂ ਨੇ ਬਿਜਲੀ ਮਹਿਕਮੇ ਦੀ ਕੀਤੀ ਖਿਚਾਈ

10 ਸਾਲਾਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ ਨੂੰ ਇਕਦਮ ਨੋਟਿਸ ਕਿਉਂ ਭੇਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮਹਿਕਮੇ ਨੇ ਬਿਜਲੀ ਬੋਰਡ ਦੇ ਅਫਸਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਲੰਘੇ 10 ਸਾਲਾਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ ਨੂੰ ਮਾਰਚ ਵਿੱਚ ਆ ਕੇ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਟਕਕਾਰ ਅਜਮੇਰ ਔਲਖ ਦੇ ਇਲਾਜ ਲਈ ਦੋ ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦੇਣ ਦਾ ਐਲਾਨ

ਔਲਖ ਦੇ ਛੇਤੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ ਚੰਡੀਗੜ੍ਹ/ਬਿਊਰੋ ਨਿਊਜ਼ {ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਾਹਿਤਕਾਰ ਅਜਮੇਰ ਔਲਖ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਜਮੇਰ ਔਲਖ ਪਿਛਲੇ ਕੁਝ ਸਾਲਾਂ ਤੋਂ ਕੈਂਸਰ …

Read More »

ਡਰੱਗ ਮਾਮਲੇ ਵਿਚ ਈਡੀ ਫਿਰ ਹੋਇਆ ਸਰਗਰਮ

ਜਗਜੀਤ ਸਿੰਘ ਚਾਹਲ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਪਟਿਆਲਾ/ਬਿਊਰੋ ਨਿਊਜ਼ ਭੋਲਾ ਡਰੱਗਜ਼ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਰੋਬਾਰੀ ਜਗਜੀਤ ਸਿੰਘ ਚਾਹਲ ਨੂੰ ਸੀ.ਬੀ.ਆਈ. ਦੀ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਜਗਜੀਤ ਸਿੰਘ ਚਾਹਲ ਨੂੰ ਪਟਿਆਲਾ ਸਥਿਤ ਸੀਬੀਆਈ ਅਦਾਲਤ ਵਿੱਚ ਮਾਨਯੋਗ …

Read More »

12ਵੀਂ ਜਮਾਤ ਦੇ ਮਾੜੇ ਨਤੀਜਿਆਂ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ ਹੋਣਗੀਆਂ ਬਦਲੀਆਂ

ਚੰਗੇ ਨਤੀਜੇ ਵਾਲੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਹੋਣਗੇ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 12ਵੀਂ ਜਮਾਤ ਦੇ ਨਤੀਜਿਆਂ ਵਿਚ ਬੱਚੇ ਵੱਡੀ ਪੱਧਰ ‘ਤੇ ਫੇਲ੍ਹ ਹੋਏ ਹਨ। ਇਸ ਨੂੰ ਦੇਖਦਿਆਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਫੈਸਲਾ ਲਿਆ ਹੈ ਕਿ ਮਾੜੇ ਨਤੀਜਿਆਂ ਵਾਲੇ ਸਕੂਲਾਂ ਦੇ ਅਧਿਆਪਕਾਂ ‘ਤੇ ਕਾਰਵਾਈ ਹੋਵੇਗੀ। ਸਿੱਖਿਆ ਮੰਤਰੀ ਨੇ …

Read More »

ਪੰਜਾਬ ਦੇ ਹਰ ਵਿਧਾਇਕ ਨੂੰ ਦਿੱਲੀ ਦੀ ਤਰਜ਼ ‘ਤੇ ਹਰ ਸਾਲ 3 ਕਰੋੜ ਰੁਪਏ ਮਿਲਣ

ਫੂਲਕਾ ਨੇ ਕਿਹਾ, ਵਿਧਾਨ ਸਭਾ ‘ਚ ਪ੍ਰਾਈਵੇਟ ਬਿੱਲ ਲਿਆਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਕਿਹਾ ਕਿ “ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਹਰ ਵਿਧਾਇਕ ਨੂੰ ਪ੍ਰਤੀ ਸਾਲ 3 ਕਰੋੜ ਰੁਪਏ ਮਿਲਣੇ ਚਾਹੀਦੇ ਹਨ ਤਾਂ ਕਿ ਉਹ ਆਪਣੇ ਹਲਕੇ ਦਾ ਵਿਕਾਸ ਕਰਵਾ ਸਕੇ। ਅਸੀਂ …

Read More »

ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਯੂਨਿਟ ਭੰਗ

ਕਿਹਾ, ਪਾਰਟੀ ਨੂੰ ਮਜ਼ਬੂਤ ਕਰਨ ਲਈ ਦੁਬਾਰਾ ਸਾਰੇ ਵਿੰਗ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਵਿੰਗ ਭੰਗ ਕਰ ਦਿੱਤੇ ਗਏ । ਚੰਡੀਗੜ੍ਹ ਵਿਖੇ ਪਾਰਟੀ ਦੇ ਸਾਰੇ ਵਿਧਾਇਕਾਂ, ਜ਼ਿਲ੍ਹਾ ਕੋਆਰਡੀਨੇਟਰਾਂ ਤੇ ਹੋਰ ਅਹੁਦੇਦਾਰਾਂ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਵੱਲੋਂ ਪਾਰਟੀ ਦਾ ਪੰਜਾਬ ਯੂਨਿਟ ਭੰਗ ਕਰਨ ਦਾ …

Read More »

ਕੈਪਟਨ ਸਰਕਾਰ ਨੇ ਪ੍ਰਾਈਵੇਟ ਇਮਾਰਤਾਂ ਨੂੰ ਸਰਕਾਰੀ ਵਿਭਾਗਾਂ ਲਈ ਗੈਸਟ ਹਾਊਸ ਵਜੋਂ ਵਰਤੇ ਜਾਣ ‘ਤੇ ਲਾਈ ਰੋਕ

ਅਜਿਹੀਆਂ ਇਮਾਰਤਾਂ ਨੂੰ 30 ਜੂਨ ਤੱਕ ਖਾਲੀ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪ੍ਰਾਈਵੇਟ ਇਮਾਰਤਾਂ ਨੂੰ ਸਰਕਾਰੀ ਵਿਭਾਗਾਂ ਲਈ ਗੈਸਟ ਹਾਊਸ ਜਾਂ ਹੋਰ ਕਾਰਨਾਂ ਕਰਕੇ ਵਰਤੇ ਜਾਣ ‘ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਨੇ ਇਸ ਤਹਿਤ ਸਬੰਧਤ ਮਹਿਕਮਿਆਂ ਨੂੰ 30 ਜੂਨ ਤੱਕ ਅਜਿਹੀਆਂ ਇਮਾਰਤਾਂ ਖਾਲੀ ਕਰਨ ਲਈ ਕਹਿ …

Read More »

ਬਾਦਲ ਪਿਓ-ਪੁੱਤ ਨੇ ਪੰਜਾਬ ਦਾ ਵਿਨਾਸ਼ ਕੀਤਾ : ਨਵਜੋਤ ਸਿੱਧੂ

ਕਿਹਾ, ਹਿੰਮਤ ਹੈ ਤਾਂ ਬਾਦਲ ਪਰਿਵਾਰ ਮੇਰੇ ਨਾਲ ਬਹਿਸ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ‘ਚ ਅਕਾਲੀ ਦਲ ‘ਤੇ ਖੂਬ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਜੋ ਪੈਸਾ ਕਿਸੇ ਵੀ ਵਿਭਾਗ ਨੂੰ ਆਇਆ ਉਹ ਅਕਾਲੀ ਦਲ ਨੇ ਆਪਣੇ ਹੀ ਵਿਭਾਗ ਵਿਚ ਤਬਦੀਲ ਕਰ ਦਿੱਤਾ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ …

Read More »