Breaking News
Home / ਪੰਜਾਬ (page 1551)

ਪੰਜਾਬ

ਪੰਜਾਬ

ਜਗਦੀਸ਼ ਸਿੰਘ ਖੇਹਰ ਭਾਰਤ ਦੇ ਪਹਿਲੇ ਸਿੱਖ ਚੀਫ਼ ਜਸਟਿਸ

ਸਰਕਾਰੀ ਸਕੂਲ ਅਤੇ ਸਰਕਾਰੀ ਕਾਲਜ ‘ਚ ਪੜ੍ਹ ਕੇ ਇਸ ਅਹੁਦੇ ਤੱਕ ਪਹੁੰਚਣ ਵਾਲੇ ਖੇਹਰ 4 ਜਨਵਰੀ ਨੂੰ ਚੁੱਕਣਗੇ ਸਹੁੰ ਚੰਡੀਗੜ੍ਹ : ਚੰਡੀਗੜ੍ਹ ਨਿਵਾਸੀ ਜਸਟਿਸ ਜਗਦੀਸ਼ ਸਿੰਘ ਖੇਹਰ ਦੇਸ਼ ਦੇ ਅਗਲੇ (44ਵੇਂ) ਅਤੇ ਪਹਿਲੇ ਸਿੱਖ ਚੀਫ ਜਸਟਿਸ ਹੋਣਗੇ। ਖੇਹਰ ਚਾਰ ਜਨਵਰੀ 2017 ਨੂੰ ਸਹੁੰ ਚੁੱਕਣਗੇ। ਚੀਫ ਜਸਟਿਸ ਟੀਐਸ ਠਾਕੁਰ ਨੇ ਮੰਗਲਵਾਰ …

Read More »

ਜਲਾਲਾਬਾਦ ‘ਚ ਡੇਰਾ ਬਿਆਸ ਮੁਖੀ ਦਾ ਸਤਿਸੰਗ ਸੁਣਨ ਪੁੱਜੇ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ

ਜਲਾਲਾਬਾਦ ‘ਚ ਸੰਗਤ ਦਰਸ਼ਨ ਦੌਰਾਨ ਸੁਖਬੀਰ ਨੇ ਵੰਡੀਆਂ ਕਰੋੜਾਂ ਦੀਆਂ ਗਰਾਂਟਾਂ ਜਲਾਲਾਬਾਦ/ਬਿਊਰੋ ਨਿਊਜ਼ ਅੱਜ ਜਲਾਲਾਬਾਦ ਵਿਖੇ ਰਾਧਾ ਸੁਆਮੀ ਸਤਿਸੰਗ ਘਰ ਵਿਚ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਵੱਲੋਂ ਸਤਿਸੰਗ ਕੀਤਾ ਜਾ ਰਿਹਾ ਸੀ। ਸਤਿਸੰਗ ਸੁਣਨ ਲਈ ਆਪਣੇ ਹਲਕੇ ਦੇ ਦੌਰੇ ‘ਤੇ ਆਏ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ …

Read More »

ਸਰਬੱਤ ਖਾਲਸਾ ਲਈ ਤਲਵੰਡੀ ਸਾਬੋ ਵਿਖੇ ਸੰਗਤ ਪਹੁੰਚਣੀ ਸ਼ੁਰੂ

ਪੰਜਾਬ ਸਰਕਾਰ ਸਰਬੱਤ ਖਾਲਸਾ ਰੋਕਣ ਲਈ ਪੱਬਾਂ ਭਾਰ ਤਰਨਤਾਰਨ/ਬਿਊਰੋ ਨਿਊਜ਼ ਤਲਵੰਡੀ ਸਾਬੋ ਵਿਖੇ ਭਲਕੇ ਹੋਣ ਵਾਲੇ ਸਰਬੱਤ ਖਾਲਸਾ ਲਈ ਸੰਗਤ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਪਰ ਇਸ ਸਰਬੱਤ ਖਾਲਸਾ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਪੰਜਾਬ ਸਰਕਾਰ ਨੇ ਸਰਬੱਤ ਖਾਲਸਾ ਵੱਲ ਜਾ ਰਹੇ ਲੋਕਾਂ ਨੂੰ ਰੋਕਣਾ ਸ਼ੁਰੂ ਕਰ ਦਿੱਤਾ …

Read More »

ਤ੍ਰਿਣਮੂਲ ਕਾਂਗਰਸ ਤੋਂ ਬਿਨਾ ‘ਆਪ’ ਦੀ ਬੇੜੀ ਪਾਰ ਨਹੀਂ ਲੱਗੇਗੀ : ਜਗਮੀਤ ਬਰਾੜ

ਕਿਹਾ, ਅੰਮ੍ਰਿਤਸਰ ਤੋਂ ਲੜ ਸਕਦਾ ਹਾਂ ਲੋਕ ਸਭਾ ਦੀ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਤ੍ਰਿਣਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕਿਸ਼ਤੀ ਤ੍ਰਿਣਮੂਲ ਕਾਂਗਰਸ ਤੋਂ ਬਿਨਾ ਪਾਰ ਨਹੀਂ ਲੱਗ ਸਕਦੀ। ਜੇ ਸਾਡੇ ਨਾਲ ‘ਆਪ’ ਦਾ ਗਠਜੋੜ ਨਾ ਹੋਇਆ ਤਾਂ ਪੰਜਾਬ ਵਿਚ …

Read More »

‘ਟਾਈਮ ਪਰਸਨ ਆਫ ਦ ਈਅਰ’ ਐਵਾਰਡ ਹੋਇਆ ਟਰੰਪ ਦੇ ਨਾਮ

ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝਟਕਾ ਦੇ ਦਿੱਤਾ ਹੈ। ਡੋਨਲਡ ਟਰੰਪ ਨੇ ਮੋਦੀ ਨੂੰ ਪਛਾੜਦਿਆਂ ‘ਟਾਈਮ ਪਰਸਨ ਆਫ ਦ ਈਅਰ’ ਅਵਾਰਡ ਆਪਣੇ ਨਾਮ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ …

Read More »

ਬਾਦਲਾਂ ਦੀਆਂ ਬੱਸਾਂ ਲੋਕਾਂ ਨੂੰ ਉਤਾਰ ਰਹੀਆਂ ਮੌਤ ਦੇ ਘਾਟ : ਭਗਵੰਤ ਮਾਨ

ਕਿਹਾ, ਸਰਕਾਰ ਬਣਨ ‘ਤੇ ਸੱਤਾ ਦੇ ਦਮ ‘ਤੇ ਹਾਸਲ ਕੀਤੇ ਪਰਮਿਟ ਲਵਾਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਬਾਦਲ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਆਏ ਦਿਨ ਲੋਕਾਂ ਨੂੰ ਸੜਕਾਂ ‘ਤੇ ਮੌਤ ਦੇ ਘਾਟ ਉਤਾਰ ਰਹੀਆਂ ਹਨ। ਇਸਦੀ ਤਾਜਾ ਮਿਸਾਲ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿਖੇ ਬਾਦਲ ਦੀ ਟਰਾਂਸਪੋਰਟ ਕੰਪਨੀ ਦੀ ਇਕ ਬੱਸ ਨੇ …

Read More »

ਨੋਟਬੰਦੀ ਨੇ ਲਵਾਈਆਂ ਦਿੱਲੀ-ਲਾਹੌਰ ਬੱਸ ਦੀਆਂ ਬਰੇਕਾਂ

ਅੰਮ੍ਰਿਤਸਰ/ਬਿਊਰੋ ਨਿਊਜ਼ ਨੋਟਬੰਦੀ ਦਾ ਅੱਜ 28ਵਾਂ ਦਿਨ ਹੈ ਪਰ ਜਨਤਾ ਦੀਆਂ ਮੁਸ਼ਕਲਾਂ ਅਜੇ ਵੀ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਬੈਂਕਾਂ ਵਿਚ ਪਿਆ ਆਪਣਾ ਹੀ ਪੈਸਾ ਲੈਣ ਲਈ ਲਾਈਨਾਂ ਵਿਚ ਲੱਗੇ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ‘ਚ ਬੈਂਕ ਤੇ ਏ.ਟੀ.ਐਮ. ਦੇ ਬਾਹਰ ਲੰਮੀ ਲਾਈਨ ਵਿਚ ਲੱਗਣ ਦੇ …

Read More »

ਆਮ ਆਦਮੀ ਪਾਰਟੀ ਨੇ ਪਰਵਾਸੀ ਪੰਜਾਬੀਆਂ ਲਈ ਸ਼ੁਰੂ ਕੀਤੀ ‘ਚਲੋ ਪੰਜਾਬ ਮੁਹਿੰਮ’

ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪਰਵਾਸੀ ਪੰਜਾਬੀਆਂ ਲਈ ‘ਚਲੋ ਪੰਜਾਬ ਮੁਹਿੰਮ’ ਸ਼ੁਰੂ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਉਹ ਵੱਧ ਤੋਂ ਵੱਧ ਪੰਜਾਬ ਆਉਣ ਅਤੇ ਪਾਰਟੀ ਦੇ ਹੱਕ ਵਿੱਚ ਪ੍ਰਚਾਰ …

Read More »

ਉਸਤਾਦ ਬਿਸਮਿਲ੍ਹਾ ਖਾਂ ਦੀਆਂ ਸ਼ਹਿਨਾਈਆਂ ਚੋਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਉਸਤਾਦ ਬਿਸਮਿਲ੍ਹਾ ਖਾਂ ਦੀਆਂ ਚਾਰ ਸ਼ਹਿਨਾਈਆਂ ਉਨ੍ਹਾਂ ਦੇ ਪੁੱਤਰ ਕਾਜ਼ਿਮ ਹੁਸੈਨ ਦੇ ਵਾਰਾਣਸੀ ਸਥਿਤ ਘਰ ਵਿਚੋਂ ਚੋਰੀ ਹੋ ਗਈਆਂ ਹਨ। ਬਿਸਮਿੱਲਾ ਖਾਨ ਦੀਆਂ 5 ਸ਼ਹਿਨਾਈਆਂ ਉਨ੍ਹਾਂ ਦੇ ਪੁੱਤਰ ਦੇ ਘਰ ਸਾਂਭ ਕੇ ਰੱਖੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਚਾਰ ਚਾਂਦੀ ਦੀਆਂ ਸ਼ਹਿਨਾਈਆਂ ਚੋਰੀ ਹੋ ਗਈਆਂ ਹਨ। ਬਿਸਮਿੱਲਾ …

Read More »

ਪੰਜਾਬ ਕਾਂਗਰਸ ਨੇ ਵੀ ਕੀਤਾ ਐਲਾਨ ਸੂਬੇ ‘ਚੋਂ ਟਰਾਂਸਪੋਰਟ ਮਾਫੀਏ ਦਾ ਕਰਾਂਗੇ ਸਫਾਇਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਵੀ ਅੱਜ ਐਲਾਨ ਕੀਤਾ ਕਿ ਉਹ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਅੰਦਰੋਂ ਟਰਾਂਸਪੋਰਟ ਮਾਫੀਏ ਦਾ ਸਫਾਇਆ ਕਰਨਗੇ। ਕਾਂਗਰਸ ਨੇ ਆਖਿਆ ਕਿ ਇਕ ਵਾਰ ਫਿਰ ਟਰਾਂਸਪੋਰਟ ਮਾਫੀਏ ਦੀ ਇਕ ਬੱਸ ਨੇ ਲੋਕਾਂ ਦਾ ਕਤਲ ਕੀਤਾ ਹੈ। ਅਜਿਹਾ ਮਾਫੀਏ ਨੂੰ ਅਸੀਂ ਖਤਮ ਕਰਕੇ ਰਹਾਂਗੇ। ਕਾਂਗਰਸ ਨੇ …

Read More »