ਕੈਪਟਨ ਅਮਰਿੰਦਰ ਸਮੇਤ ਸਾਰੇ ਸੀਨੀਅਰ ਆਗੂ ਤੇ ਵਿਧਾਇਕ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਭਵਨ ਵਿਚ ਅੱਜ ਹੋਏ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਹੁਦਾ ਸੰਭਾਲ ਲਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ …
Read More »ਗੁਰਪ੍ਰੀਤ ਘੁੱਗੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ
ਭਗਵੰਤ ਮਾਨ ਤੇ ਦਿੱਲੀ ਦੀ ਲੀਡਰਸ਼ਿਪ ਨੂੰ ਲਿਆ ਕਰੜੇ ਹੱਥੀਂ ਚੰਡੀਗੜ੍ਹ/ਬਿਊਰੋ ਨਿਊਜ਼ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾਉਣ ਮਗਰੋਂ ਅੱਜ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ। ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ । ਉਨ੍ਹਾਂ ਨੇ ਅਸਤੀਫਾ …
Read More »ਭਗਵੰਤ ਮਾਨ ਨੇ ਬਾਗੀਆਂ ਦੀ ਛਾਂਟੀ ਕੀਤੀ ਸ਼ੁਰੂ
ਉਪਕਾਰ ਸਿੰਘ ਸੰਧੂ ਨੂੰ ਪਾਰਟੀ ‘ਚੋਂ ਕੀਤਾ ਬਰਖਾਸਤ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਅੰਮ੍ਰਿਤਸਰ ‘ਚ ਪਾਰਟੀ ਦੇ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਬਰਖਾਸਤ …
Read More »ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨਿਵੇਸ਼ ਯੋਜਨਾਵਾਂ ਨੂੰ ਵੱਡਾ ਹੁਲਾਰਾ
ਮੋਹਾਲੀ ਵਿਖੇ ਨਿਵੇਸ਼ ਲਈ 14 ਕੰਪਨੀਆਂ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਦੀਆਂ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅੱਜ 14 ਆਈ.ਟੀ/ਆਈ.ਟੀ.ਈ.ਐਸ. ਕੰਪਨੀਆਂ ਨੂੰ ਮੋਹਾਲੀ ਵਿਖੇ ਸਥਾਨਾਂ ਦੀ ਅਲਾਟਮੈਂਟ ਲਈ ਸਹਿਮਤੀ ਮਿਲ ਗਈ। ਇਸ ਨਾਲ 750 ਕਰੋੜ ਤੋਂ ਵੱਧ ਦਾ ਨਿਵੇਸ਼ …
Read More »ਸ਼੍ਰੋਮਣੀ ਅਕਾਲੀ ਦਲ ਧਾਰਮਿਕ ਏਜੰਡੇ ਵੱਲ ਮੁੜਿਆ
14 ਮਈ ਨੂੰ ਅਰਦਾਸ ਸਮਾਗਮਾਂ ‘ਚ ਸ਼ਾਮਲ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਫਿਰ ਧਾਰਮਿਕ ਤੇ ਪੰਥਕ ਏਜੰਡੇ ਵੱਲ ਮੁੜਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਕਾਲ …
Read More »ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਦੀ ਅਗਵਾਈ ‘ਚ ਬਣਾਈਆਂ ਤਿੰਨ ਮੈਂਬਰੀ ਕਮੇਟੀਆਂ
ਅਕਾਲੀ ਦਲ ਨੂੰ ਫਿਰ ਲੀਹ ‘ਤੇ ਲਿਆਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਫਿਰ ਲੀਹ ‘ਤੇ ਲਿਆਉਣ ਲਈ ਰਣਨੀਤੀ ਬਣਾਈ ਹੈ। ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਵਾਸਤੇ ਵੱਖ-ਵੱਖ ਜੋਨ ਬਣਾ ਕੇ …
Read More »ਮਹਿਲਾ ਅਧਿਆਪਕਾਂ ਸਬੰਧੀ ਡਰੈਸ ਕੋਡ ਦਾ ਫਰਮਾਨ ਜਾਰੀ ਕਰਨ ਵਾਲੇ ਅਧਿਕਾਰੀ ਮੁਅੱਤਲ
ਸਿੱਖਿਆ ਮੰਤਰੀ ਦਾ ਕਹਿਣਾ, ਬਿਨਾ ਦੱਸੇ ਹੀ ਇਹ ਆਰਡਰ ਜਾਰੀ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਹਿਲਾ ਅਧਿਆਪਕਾਂ ਦੇ ਜੀਨ ਤੇ ਟੌਪ ਪਹਿਨਣ ਦੀ ਪਾਬੰਦੀ ਮਗਰੋਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਡਰੈੱਸ ਕੋਡ ਵਾਲਾ ਫਰਮਾਨ ਇਨ੍ਹਾਂ ਅਫਸਰਾਂ ਵੱਲੋਂ ਹੀ ਜਾਰੀ ਕੀਤਾ …
Read More »ਪੰਜਾਬ ਭਾਜਪਾ ਦਾ ਦਾਅਵਾ
ਆਮ ਆਦਮੀ ਪਾਰਟੀ ਦੇ 11 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਅਤੇ ਪੰਜਾਬ ਵਿਚ ਕਰਾਰੀ ਹਾਰ ਤੋਂ ਬਾਅਦ ਹੁਣ ਪਾਰਟੀ ਵਿਚ ਫੁੱਟ ਸਿਖਰਾਂ ‘ਤੇ ਹੈ। ਅੱਜ ਪੰਜਾਬ ਭਾਜਪਾ ਦੇ ਸੈਕਟਰੀ ਵਿਨੀਤ ਜੋਸ਼ੀ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ …
Read More »ਜਪਾਨ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਖੇਤੀਬਾੜੀ, ਉਤਪਾਦਨ ਅਤੇ ਕਾਮਰਸ ਸਬੰਧੀ ਹੋਇਆ ਵਿਚਾਰ ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਿਵੇਸ਼ ਨੂੰ ਵਧਾਉਣ ਲਈ ਜਪਾਨ ਦੇ ਰਾਜਦੂਤ ਹੀਰਾਮਤਸੂ-ਸਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ઠਇਸ ਦੌਰਾਨ ਖੇਤੀਬਾੜੀ, ਉਤਪਾਦਨ, ਬੁਨਿਆਦੀ ਢਾਂਚਾ ਅਤੇ ਕਾਮਰਸ ਦੇ ਖੇਤਰਾਂ ਵਿੱਚ ਆਪਸੀ ਉਦਮਾਂ ਵਾਸਤੇ ਸਹਿਯੋਗ ਕਰਨ ਦੀਆਂ ਸੰਭਾਵਨਾਵਾਂ …
Read More »ਆਮ ਆਦਮੀ ਪਾਰਟੀ ਵਾਲੇ ਹੀ ਭਗਵੰਤ ਨੂੰ ਸ਼ਰਾਬੀ ਕਹਿਣ ਲੱਗੇ
ਉਪਕਾਰ ਸੰਧੂ ਨੇ ਕਿਹਾ, ਭਗਵੰਤ ਮਾਨ ਸਵੇਰ ਤੋਂ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਉਪਕਾਰ ਸੰਧੂ ਨੇ ਆਪਣੀ ਹੀ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਸ਼ਰਾਬੀ ਕਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ …
Read More »