ਬਾਬਾ ਹੰਸਾਲੀ ਵਾਲਿਆਂ ਦੇ ਗੁਰਦੁਆਰਾ ਦਫੇੜਾ ਸਾਹਿਬ ‘ਚ ਹੋਏ ਆਨੰਦ ਕਾਰਜ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਕ੍ਰਿਕਟਰ ਯੁਵਰਾਜ ਤੇ ਅਦਾਕਾਰਾ ਹੇਜ਼ਲ ਕੀਚ ਦੇ ਆਨੰਦ ਕਾਰਜ ਬੁੱਧਵਾਰ ਨੂੰ ਡੇਰਾ ਹੰਸਾਲੀ ਵਾਲੇ ਵਿਖੇ ਗੁਰਦੁਆਰਾ ਦਫੇੜਾ ਸਾਹਿਬ ਵਿਖੇ ਧੂਮਧਾਮ ਨਾਲ ਹੋਏ। ਇਸ ਮੌਕੇ ਯੁਵਰਾਜ ਦੀ ਮਾਂ ਸ਼ਬਨਮ ਤੇ ਭਰਾ ਜ਼ੋਰਾਵਰ ਸਿੰਘ ਸਮੇਤ ਪਰਿਵਾਰ ਦੇ …
Read More »ਅਕਾਲੀ ਦਲ ਵਲੋਂ 9 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
ਦਰਬਾਰਾ ਸਿੰਘ ਗੁਰੂ ਨੂੰ ਬਸੀ ਪਠਾਣਾ ਤੋਂ ਮਿਲੀ ਟਿਕਟ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ 9 ਹੋਰ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਇਸ ਸੂਚੀ ਵਿੱਚ ਪਾਰਟੀ ਨੇ ਕਈ ਉਮੀਦਵਾਰਾਂ ਦੇ ਹਲਕਿਆਂ ਵਿੱਚ ਤਬਦੀਲੀ ਕੀਤੀ ਹੈ ਤੇ ਕਈਆਂ ਦੀ ਛੁੱਟੀ ਕਰ …
Read More »ਟਿਕਟ ਦਾਅਵੇਦਾਰਾਂ ਦਾ ਸ਼ਕਤੀ ਪ੍ਰਦਰਸ਼ਨ ਹੋ ਨਿਬੜਿਆ ਕੈਪਟਨ ਦਾ ਰੋਡ ਸ਼ੋਅ
ਰੋਡ ਸ਼ੋਅ ਦੌਰਾਨ ਟਿਕਟ ਦੇ ਦਾਅਵੇਦਾਰਾਂ ਦੇ ਸਮਰਥਕਾਂ ਵਲੋਂ ਆਏ ਆਪਣੇ ਆਗੂਆਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਸ਼ੁਰੂ ਹੋਇਆ ਰੋਡ ਸ਼ੋਅ ਵੱਖ-ਵੱਖ ਹਲਕਿਆਂ ਤੋਂ ਚੋਣ ਲੜਨ ਦੇ ਦਾਅਵੇਦਾਰਾਂ ਦਾ ਸ਼ਕਤੀ ਪ੍ਰਦਰਸ਼ਨ ਹੋ ਨਿਬੜਿਆ। ਵੱਖ-ਵੱਖ ਹਲਕਿਆਂ ਦੇ ਆਗੂਆਂ …
Read More »ਮੇਰਾ ਤੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਵਾਓ ਪਤਾ ਲੱਗ ਜਾਵੇਗਾ ਕੌਣ ਹੈ ਸ਼ਰਾਬੀ : ਮਾਨ
ਭਗਵੰਤ ਮਾਨ ਨੇ ਡਿਪਟੀ ਮੁੱਖ ਮੰਤਰੀ ਦੇ ਹਲਕੇ ‘ਚ ਕੀਤਾ ਰੋਡ ਸ਼ੋਅ ਜਲਾਲਾਬਾਦ : ਜਲਾਲਾਬਾਦ ਤੋਂ ਡਿਪਟੀ ਮੁੱਖ ਮੰਤਰੀ ਖਿਲਾਫ ਚੋਣ ਮੈਦਾਨ ਵਿਚ ਉਤਾਰੇ ਗਏ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਕਿਹਾ ਕਿ ਮੇਰਾ ਡੋਪ ਟੈਸਟ ਕਰਵਾਇਆ ਜਾਏ ਅਤੇ ਨਾਲ ਹੀ ਸੁਖਬੀਰ ਬਾਦਲ ਵੀ ਆਪਣਾ ਡੋਪ …
Read More »ਹੁਣ ਸਿੱਧੂ ਤੇ ਪਰਗਟ ਸਿੰਘ ਖਿਲਾਫ ਡਟਣਗੇ ਬੈਂਸ ਭਰਾ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਸਾਰੀਆਂ ਸੀਟਾਂ ਉੱਤੇ ਚੋਣ ਪ੍ਰਚਾਰ ਕਰਨਗੇ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਆਖਿਆ ਕਿ ਉਨ੍ਹਾਂ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਜਿੱਥੇ …
Read More »ਪੰਜਾਬ ਦੀਆਂ ਕਿਸਾਨ ਖੁਦਕੁਸ਼ੀਆਂ ਬਾਰੇ ਅਧਿਐਨ ਕਰਵਾਏਗੀ ਕੇਂਦਰ ਸਰਕਾਰ
ਮਾਰਚ 2017 ਤੱਕ ਪ੍ਰਾਜੈਕਟ ਮੁਕੰਮਲ ਕਰਨ ਦਾ ਟੀਚਾ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਕਾਰਨ ਜਾਣਨ ਲਈ ਕੇਂਦਰ ਸਰਕਾਰ ਵੱਲੋਂ ਅਧਿਐਨ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2015 ਵਿੱਚ ਦੇਸ਼ ਭਰ ਵਿਚੋਂ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਵਿੱਚ ਪੰਜਾਬ ਦੂਸਰੇ ਨੰਬਰ ‘ਤੇ ਰਿਹਾ …
Read More »ਆਮ ਆਦਮੀ ਪਾਰਟੀ ਵੱਲੋਂ ਦਲਿਤ ਮੈਨੀਫੈਸਟੋ ਜਾਰੀ
ਪੰਜਾਬ ਦਾ ਉਪ ਮੁੱਖ ਮੰਤਰੀ ਦਲਿਤ ਨੂੰ ਬਣਾਏ ਜਾਣ ਦਾ ਐਲਾਨ ਗੁਰਾਇਆ : ‘ਭਾਰਤ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਕਿ ਜਦੋਂ ਕਿਸੇ ਪਾਰਟੀ ਨੇ ਦਲਿਤ ਮੈਨੀਫੈਸਟੋ ਜਾਰੀ ਕੀਤਾ ਹੈ ਤਾਂ ਜੋ ਦਲਿਤ ਸਮਾਜ ਦਾ ਵੱਧ ਤੋਂ ਵੱਧ ਭਲਾ ਕੀਤਾ ਜਾ ਸਕੇ।’ ਇਹ ਸ਼ਬਦ ਆਮ ਆਦਮੀ ਪਾਰਟੀ ਦੇ ਕੌਮੀ …
Read More »ਗੀਤਕਾਰ ਗੁਰਚਰਨ ਵਿਰਕ ਦੀ ਯਾਦ ਵਿੱਚ ਸਮਾਗਮ ਹੋਇਆ
ਰਜਿੰਦਰ ਨਾਗੀ ਨੂੰ ਵਿਰਕ ਯਾਦਗਾਰੀ ਪੁਰਸਕਾਰ ਭੇਟ ਸਾਦਿਕ/ਬਿਊਰੋ ਨਿਊਜ਼ : ਰਾਮਗੜ੍ਹੀਆ ਭਵਨ ઠਸਾਦਿਕ ਵਿਖੇ ਵੈੱਲਕਮ ਕਲੱਬ ਸਾਦਿਕ ਵੱਲੋਂ ਵਿਛੜ ਗਏ ਉਘੇ ਗੀਤਕਾਰ ਗੁਰਚਰਨ ਵਿਰਕ ਦੀ ਯਾਦ ਵਿੱਚ ਰੱਖੇ ਗਏ ਇਕ ਸਾਹਿਤਕ ਸਮਾਗਮ ‘ਚ ਗੀਤਕਾਰ ਰਜਿੰਦਰ ਨਾਗੀ ਨੂੰ ਪਹਿਲੇ ‘ਗੁਰਚਰਨ ਵਿਰਕ ਯਾਦਗਾਰੀ ਸਨਮਾਨ-2016’ ઠਨਾਲ ઠਸਨਮਾਨਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ …
Read More »ਭਗਵੰਤ ਮਾਨ ਖਿਲਾਫ ਸ਼ਿਕਾਇਤ ਪਹੁੰਚੀ ਸ੍ਰੀ ਅਕਾਲ ਤਖਤ ਸਾਹਿਬ
ਭਗਵੰਤ ਮਾਨ ਨੇ ‘ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ’ ਦੀ ਥਾਂ ਕਿਹਾ ‘ਰਾਜ ਕਰੇਗਾ ਖਾਲਸਾ, ਮਰਾਸੀ ਰਹੇ ਨ ਕੋਇ’ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਪਹੁੰਚੀ ਹੈ। ਭਾਜਪਾ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ …
Read More »ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕੀਤੀ ਰੈਲੀ, ਕਾਂਗਰਸੀ ਮਹਿਲਾ ਵਰਕਰਾਂ ਨੇ ਕੀਤਾ ਵਿਰੋਧ
ਕੈਪਟਨ ਦੇ ਸਵਿਸ ਖਾਤਿਆਂ ਅਤੇ ਬਿਕਰਮ ਮਜੀਠੀਆ ਦੇ ਨਸ਼ੇ ਦੇ ਕਾਰੋਬਾਰ ਖਿਲਾਫ ਕੱਢੀ ਭੜਾਸ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਅੰਮ੍ਰਿਤਸਰ ਦੇ ਦੱਖਣੀ ਵਿਧਾਨ ਸਭਾ ਖੇਤਰ ਵਿੱਚ ਰੈਲੀ ਕੀਤੀ ਗਈ। ਰੈਲੀ ਦੌਰਾਨ ਮਹਿਲਾ ਕਾਂਗਰਸੀ ਵਰਕਰਾਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ। ਪਰ ਵਿਰੋਧ ਕਰ ਰਹੀਆਂ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਉਥੋਂ …
Read More »