ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ। ਕੈਪਟਨ ਅਮਰਿੰਦਰ ਸਿੰਘ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ ਵਿਚ ਸਥਿਤ ਉਨ੍ਹਾਂ ਦੇ ਦਫਤਰ ਵਿਚ …
Read More »ਅਕਾਲੀ ਦਲ ਦੀ ਮੋਗਾ ਰੈਲੀ ਵਾਲੇ ਦਿਨ ਹੋਵੇਗਾ ਸਰਬੱਤ ਖ਼ਾਲਸਾ
ਮੁਤਵਾਜ਼ੀ ਜਥੇਦਾਰਾਂ ਨੇ ਬਾਦਲ ਪਰਿਵਾਰ ਨੂੰ ਮੁੜ ਦਿੱਤੀ ਚੁਣੌਤੀ ਬਠਿੰਡਾ : ਪੰਥਕ ਧਿਰਾਂ ਅਤੇ ਮੁਤਵਾਜ਼ੀ ਜਥੇਦਾਰਾਂ ਨੇ ਦਮਦਮਾ ਸਾਹਿਬ ਵਿਚ 8 ਦਸੰਬਰ ਨੂੰ ਮੁੜ ਸਰਬੱਤ ਖ਼ਾਲਸਾ ਸੱਦ ਲਿਆ ਹੈ। ਇਸ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ ਜਿਸ ਨਾਲ ਪੰਥਕ …
Read More »ਕੇਜਰੀਵਾਲ ਨੇ ਬਾਦਲਾਂ ਤੇ ਕੈਪਟਨ ਦੇ ਕਾਲੇ ਧਨ ਦਾ ਮੁੱਦਾ ਉਠਾਇਆ
ਪਾਣੀਆਂ ਦੇ ਮੁੱਦੇ ‘ਤੇ ਚੁੱਪੀ ਬਰਕਰਾਰ; ਕੋਟਸ਼ਮੀਰ ਵਿੱਚ ਹੋਈ ਪੰਜਾਬ ਇਨਕਲਾਬ ਰੈਲੀ ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਜੇਕਰ ਪ੍ਰਧਾਨ ਮੰਤਰੀ ਵਿੱਚ ਦਮ ਹੈ ਤਾਂ ਉਹ ਛਾਪੇਮਾਰੀ ਕਰਵਾ ਕੇ ਬਾਦਲ ਪਰਿਵਾਰ …
Read More »ਮਾਣਹਾਨੀ ਮਾਮਲੇ ‘ਚ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦੋਸ਼ ਆਇਦ
ਅਗਲੀ ਸੁਣਵਾਈ 4 ਜਨਵਰੀ ਨੂੰ ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅਦਾਲਤ ਨੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜਨਵਰੀ ਨੂੰ ਤੈਅ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕੇਜਰੀਵਾਲ …
Read More »ਸੁਖਬੀਰ ਬਾਦਲ ਵਿਰੁੱਧ ਚੋਣ ਲੜਨਗੇ ਭਗਵੰਤ ਮਾਨ
ਜਲਾਲਾਬਾਦ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵੱਲੋਂ ਇੱਥੇ ਅਨਾਜ ਮੰਡੀ ਵਿੱਚ ‘ਪੰਜਾਬ ਇਨਕਲਾਬ ਰੈਲੀ’ ਕੀਤੀ ਗਈ। ਇਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ। ਰੈਲੀ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਵਰਤਮਾਨ ਮਾੜੇ ਹਾਲਾਤ ਲਈ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਨੂੰ ਜ਼ਿੰਮੇਵਾਰ …
Read More »‘ਆਪ’ ਦੀ ਨਿਹਾਲ ਸਿੰਘ ਵਾਲਾ ਰੈਲੀ ਦੌਰਾਨ ਬਾਘਾਪੁਰਾਣਾ ਦੇ ਉਮੀਦਵਾਰ ਦਾ ਸਖ਼ਤ ਵਿਰੋਧ
ਨਿਹਾਲ ਸਿੰਘ ਵਾਲਾ/ਬਿਊਰੋ ਨਿਊਜ਼ : 2017 ਦੀ ਚੋਣ ਮੁਹਿੰਮ ਨੂੰ ਲੈ ਕੇ ਨਵੀਂ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਹਲਕਾ ਬਾਘਾ ਪੁਰਾਣਾ ਤੋਂ ਐਲਾਨੇ ਗਏ ਉਮੀਦਵਾਰ ਗੁਰਬਿੰਦਰ ਸਿੰਘ ਕੰਗ ਸੰਬੋਧਨ ਕਰਨ ਲੱਗੇ ਤਾਂ ਬਾਘਾਪੁਰਾਣਾ ਹਲਕੇ ਤੋਂ ਪੁੱਜੇ ਆਪ ਵਲੰਟੀਅਰਾਂ ਨੇ ਹੱਥਾਂ ਵਿਚ ਗੁਰਬਿੰਦਰ ਸਿੰਘ ਕੰਗ …
Read More »ਕੇਜਰੀਵਾਲ ਨੇ ਟਿਕਟਾਂ ਬਦਲੇ ਪੰਜਾਬ ‘ਚੋਂ 200 ਕਰੋੜ ਰੁਪਏ ਇਕੱਠੇ ਕੀਤੇ: ਛੋਟੇਪੁਰ
ਗਿੱਦੜਬਾਹਾ/ਬਿਊਰੋ ਨਿਊਜ਼ : ‘ਆਪਣਾ ਪੰਜਾਬ’ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਮਾਤਾ ਤੇਜ ਕੌਰ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮਗਰੋਂ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐਸਵਾਈਐਲ ਲਈ ਜਿੰਨੀ ਜ਼ਿੰਮੇਵਾਰ ਕਾਂਗਰਸ ਹੈ, ਉਸ ਤੋਂ ਵੱਧ ਅਕਾਲੀ ਦਲ ਜ਼ਿੰਮੇਵਾਰ …
Read More »‘ਆਪ’ ਅਤੇ ਬੈਂਸ ਭਰਾਵਾਂ ਦੇ ਸੁਰ ਮਿਲੇ
ਲੋਕ ਇਨਸਾਫ਼ ਪਾਰਟੀ ਨੂੰ ਦਿੱਤੀਆਂ ਪੰਜ ਸੀਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਹੁਣ ਤੱਕ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਾ ਕਰਨ ਦੀ ਨੀਤੀ ‘ਤੇ ਚੱਲ ਰਹੀ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਬਦਲਦੇ ਸਿਆਸੀ ਹਾਲਾਤ ਨੂੰ ਦੇਖਦਿਆਂ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ …
Read More »ਜਲਾਲਾਬਾਦ ਤੋਂ ਭਗਵੰਤ ਮਾਨ ਦੇ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ
ਸੁਖਬੀਰ ਬਾਦਲ ਨੇ ਕਿਹਾ, ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ ਜਲਾਲਾਬਾਦ/ਬਿਊਰੋ ਨਿਊਜ਼ : ਜਲਾਲਾਬਾਦ ਹਲਕੇ ਤੋਂ ਚੋਣ ਲੜਨ ਲਈ ਭਗਵੰਤ ਮਾਨ ਦੇ ਨਾਂ ਦਾ ਐਲਾਨ ਹੁੰਦੇ ਹੀ ਸੁਖਬੀਰ ਬਾਦਲ ਵੀ ਜਲਾਲਾਬਾਦ ਹਲਕੇ ਵਿਚ ਪਹੁੰਚ ਗਏ ਹਨ। ਉਨ੍ਹਾਂ ਅੱਜ ਕਈ ਪਿੰਡਾਂ ਵਿੱਚ ਸੰਗਤ ਦਰਸ਼ਨ ਕਰਦਿਆਂ ਗ੍ਰਾਂਟਾਂ ਦਾ ਮੀਂਹ ਵਰ੍ਹਾ ਦਿੱਤਾ। …
Read More »ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਵੱਲੋਂ ਪਾਰਟੀ ਤੋਂ ਅਸਤੀਫ਼ਾ
ਮੋਗਾ : ਬਾਘਾਪੁਰਾਣਾ ਤੋਂ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਆਪਣੇ ਹਮਾਇਤੀਆਂ ਸਮੇਤ ਪਾਰਟੀ ਵਿੱਚੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਨਾਲ ਅਸਤੀਫ਼ਾ ਦੇਣ ਵਾਲਿਆਂ ਵਿਚ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਇੰਦਰਜੀਤ ਜੌਲੀ ਗਰਗ, ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਤੇ ਅਕਾਲੀ ਕੌਂਸਲਰ ਨਸੀਬ ਬਾਵਾ, ਮੋਗਾ ਕੇਂਦਰੀ ਸਹਿਕਾਰੀ ਬੈਂਕ …
Read More »