ਬੈਂਕ ਨੇ 60 ਦਿਨਾਂ ਵਿਚ ਕਰਜ਼ਾ ਮੋੜਨ ਲਈ ਕਿਹਾ ਬਠਿੰਡਾ : ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ ਹੋ ਗਿਆ ਹੈ। ਬੈਂਕ ਨੇ ਘੁਬਾਇਆ ਪਰਿਵਾਰ ਨੂੰ ਕਰਜ਼ਾ ਵਸੂਲੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਸਟੇਟ ਬੈਂਕ ਆਫ਼ ਇੰਡੀਆ ਨੇ ਨੋਟਿਸ ਵਿੱਚ ਸਪੱਸ਼ਟ ਕੀਤਾ ਹੈ ਕਿ ਜੇ …
Read More »ਕੈਪਟਨ ਅਮਰਿੰਦਰ ਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਘਟਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਸਰਕਾਰ ਨੇ ਵੀਆਈਪੀ ਸੁਰੱਖਿਆ ਵਿੱਚ ਤਾਇਨਾਤ ਦੋ ਹਜ਼ਾਰ ਮੁਲਾਜ਼ਮਾਂ ਦੀ ਕਟੌਤੀ ਕੀਤੀ ਹੈ ਤਾਂ ਕਿ ਪੁਲਿਸ ਮੁਲਾਜ਼ਮਾਂ ਨੂੰ ਜ਼ਿਆਦਾ ਮਹੱਤਵਪੂਰਨ ਥਾਵਾਂ ‘ਤੇ ਲਾ ਕੇ ਸੂਬੇ ਦੀ ਕਾਨੂੰਨ ਵਿਵਸਥਾ ਸੁਧਾਰਨ ਦਾ ਜ਼ਰੂਰੀ ਕਾਰਜ ਸੌਂਪਿਆ ਜਾ ਸਕੇ। ਸੂਬੇ ਦੇ ਗ੍ਰਹਿ ਤੇ ਨਿਆਂ ਵਿਭਾਗ ਨੂੰ ਨਵੇਂ ਸਿਰਿਓਂ ਵਿਸ਼ੇਸ਼ ਵਿਅਕਤੀਆਂ …
Read More »ਆਹ ਕੀ ਹੋ ਗਿਆ ‘ਆਪ’ ਨੂੰ…
ਕੇਜਰੀਵਾਲ ਨਾਲ ਭਗਵੰਤ ਦੀ ‘ਆੜੀ ਟੁੱਕ’ ਦਿੱਲੀ ਲੀਡਰਸ਼ਿਪ ਨਾਲ ਗਿਲਾ ਪ੍ਰਗਟਾਉਂਦਿਆਂ ਭਗਵੰਤ ਮਾਨ ਨੇ ਪਾਰਟੀ ਦੇ ਪ੍ਰੋਗਰਾਮਾਂ ਤੋਂ ਬਣਾਈ ਦੂਰੀ, ਕੇਜਰੀਵਾਲ ਨਾਲ ਮੁਲਾਕਾਤ ਕਰਕੇ ਗਿਣਾਈਆਂ ਗਲਤੀਆਂ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ‘ਕੱਟੀ’ ਕਰ …
Read More »ਕ੍ਰਿਕਟਰ ਹਰਭਜਨ ਸਿੰਘ ‘ਤੇ ਪਾਇਲਟ ਨੇ ਕੀਤੀ ਨਸਲੀ ਟਿੱਪਣੀ
ਬਲੱਡੀ ਇੰਡੀਅਨ ਕਹਿ ਕੇ ਫਲਾਈਟ ‘ਚੋਂ ਉਤਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਹਰਭਜਨ ਸਿੰਘ ‘ਤੇ ਜੈਟ ਏਅਰਵੇਜ਼ ਦੇ ਪਾਇਲਟ ਨੇ ਨਸਲੀ ਟਿੱਪਣੀ ਕੀਤੀ। ਹਰਭਜਨ ਸਿੰਘ ਨੇ ਟਵੀਟ ਕਰਕੇ ਦੱਸਿਆ, “ਜੈੱਟ ਏਅਰਵੇਜ਼ ਦੇ ਇੱਕ ਪਾਇਲਟ ਬਰਨਡ ਹੌਸੈਲਿਨ ਨੇ ਮੈਨੂੰ ਤੇ ਮੇਰੇ ਸਾਥੀ ਨੂੰ ‘ਬਲੱਡੀ ਇੰਡੀਅਨ’ ਕਹਿੰਦਿਆਂ ਫਲਾਈਟ ਵਿਚੋਂ ਉੱਤਰ ਜਾਣ ਲਈ …
Read More »ਨਾਭਾ ਜੇਲ੍ਹ ਕਾਂਡ ਦਾ ਮੁਲਜ਼ਮ ਗੈਂਗਸਟਰ ਸੁਖਚੈਨ ਸੁੱਖੀ ਗ੍ਰਿਫਤਾਰ
ਸੁੱਖੀ ਨੇ ਜੇਲ੍ਹ ਵਿਚੋਂ ਗੈਂਗਸਟਰ ਭਜਾਉਣ ਲਈ ਕੀਤੀ ਸੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਨਾਭਾ ਜੇਲ੍ਹ ਕਾਂਡ ਦੇ ਇੱਕ ਹੋਰ ਲੋੜੀਂਦੇ ਮੁਲਜ਼ਮ ਗੈਂਗਸਟਰ ਸੁਖਚੈਨ ਸਿੰਘ ਸੁੱਖੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਕੋਲੋਂ ਪਿਸਟਲ, ਰਿਵਾਲਵਰ ਤੇ ਇੱਕ ਵਰਨਾ ਕਾਰ ਬਰਾਮਦ ਹੋਈ ਹੈ। ਸੁਖਚੈਨ ਉਨ੍ਹਾਂ ਵਿਅਕਤੀਆਂ ਵਿਚ ਸ਼ਾਮਲ ਸੀ ਜਿਨ੍ਹਾਂ ਨੇ ਜੇਲ੍ਹ …
Read More »ਅਟਾਰੀ ‘ਚ ਅਕਾਲੀ ਸਰਪੰਚ ਦਾ ਕਤਲ
ਪਿੰਡ ਦੇ ਕਿਸੇ ਮਸਲੇ ਨੂੰ ਲੈ ਕੇ ਕਾਂਗਰਸੀਆਂ ਨਾਲ ਹੋਇਆ ਸੀ ਝਗੜਾ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਚੇਤ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਸਰਪੰਚ ਗੁਰਪਿੰਦਰ ਸਿੰਘ ਲਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਗੁਰਪਿੰਦਰ ਲਾਲੀ ਦਾ ਪਿੰਡ ਦੇ ਕਾਂਗਰਸੀ ਵਰਕਰਾਂ ਨਾਲ ਕਿਸੇ ਮਸਲੇ …
Read More »ਕੈਪਟਨ ਅਮਰਿੰਦਰ ਵੱਲੋਂ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ
ਕਿਹਾ, ਮਿਆਰੀ ਸਿੱਖਿਆ ਮੁਹੱਈਆ ਨਾ ਕਰਵਾਉਣ ਵਾਲੇ ਕਾਲਜਾਂ ਨੂੰ ਬੰਦ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਕੇ ਪੈਸਾ ਕਮਾਉਣ ਦੇ ਧੰਦੇ ਵਿੱਚ ਲੱਗੇ ਨਿੱਜੀ ਖੇਤਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ ਕੀਤੀ ਹੈ। ਕੈਪਟਨ ਨੇ ਅਜਿਹੇ ਕਾਲਜਾਂ ਦੇ …
Read More »ਕੈਪਟਨ ਅਮਰਿੰਦਰ ਨੇ ਮੁਲਾਜ਼ਮਾਂ ‘ਤੇ ਕੱਸਿਆ ਸ਼ਿਕੰਜਾ
ਸਰਕਾਰੀ ਅਧਿਕਾਰੀਆਂ ਨੂੰ 9 ਤੋਂ 5 ਵਜੇ ਤੱਕ ਦਫ਼ਤਰਾਂ ‘ਚ ਹਾਜ਼ਰ ਰਹਿਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਫ਼ਸਰਸ਼ਾਹੀ ‘ਤੇ ਨਕੇਲ ਕਸਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਹੁਣ ਸਰਕਾਰੀ ਵਿਭਾਗਾਂ ਵਿਚ ਸਾਰੇ ਅਧਿਕਾਰੀਆਂ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੇ ਦਫ਼ਤਰ ਵਿਚ …
Read More »ਕੈਪਟਨ ਅਮਰਿੰਦਰ ਨੇ ਉਦਯੋਗਪਤੀਆਂ ਨੂੰ ਕੀਤਾ ਖੁਸ਼
ਨਵੇਂ ਉਦਯੋਗਾਂ ਦੇ ਨਾਲ-ਨਾਲ ਮੌਜੂਦਾ ਸਨਅਤਾਂ ਨੂੂੰ ਵੀ ਰਿਆਇਤਾਂ ਮਿਲਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਨਅਤੀ ਨੀਤੀ ਤਹਿਤ ਪੰਜਾਬ ਵਿਚ ਨਵੇਂ ਉਦਯੋਗਾਂ ਨੂੰ ਪੇਸ਼ਕਸ਼ ਕੀਤੀਆਂ ਜਾ ਰਹੀਆਂ ਰਿਆਇਤਾਂ ਦੇ ਬਰਾਬਰ ਹੀ ਮੌਜੂਦਾ ਸਨਅਤਾਂ ਨੂੰ ਵੀ ਰਿਆਇਤਾਂ ਮੁਹੱਈਆ ਕਰਵਾਉਣ ਲਈ ਉਦਯੋਗ ਵਿਭਾਗ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਇਹ …
Read More »ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਪੰਜਾਬ ਯਾਤਰਾ : ਫੂਲਕਾ
ਕਿਹਾ, ਪੰਜਾਬ ਯਾਤਰਾ ਦਾ ਪ੍ਰੋਗਰਾਮ ਸੰਗਤ ਦਰਸ਼ਨ ਵਾਂਗ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਪੰਜਾਬ ਯਾਤਰਾ ਇਸ ਲਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖੀ ਜਾ ਸਕੇ। ਫੂਲਕਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ …
Read More »