ਕੈਪਟਨ ਨੇ ਵਿਸਤਾਰਾ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ। ਵਿਸਤਾਰਾ ਵੱਲੋਂ ਹੋਰ ਉਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ ‘ਤੇ ਵਿਚਾਰ ਕੀਤਾ ਜਾ …
Read More »ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੇ ਡੈਪੂਟੇਸ਼ਨ ਰੱਦ
ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਕੀਤੇ ਕਿਸੇ ਵੀ ਅਧਿਆਪਕ/ਕਰਮਚਾਰੀઠ ਦੇ ਡੈਪੂਟੇਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਫੈਸਲਾ ਕੀਤਾ ਹੈ। …
Read More »ਜੂਨ ਮਹੀਨੇ ‘ਚ ਹੋਵੇਗਾ ਪੰਜਾਬ ਦਾ ਬਜਟ ਪੇਸ਼
ਪੰਜਾਬ ਨੂੰ ਹਰ ਪੱਖੋਂ ਅੱਗੇ ਲਿਜਾਣ ਵਾਲਾ ਹੋਵੇਗਾ ਬਜਟ : ਮਨਪ੍ਰੀਤ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਪੰਜਾਬ ਦਾ ਬਜਟ ਤਿਆਰ ਹੋ ਰਿਹਾ ਹੈ। ਇਹ ਜੂਨ ਮਹੀਨੇ ਵਿੱਚ ਪੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਦੇਣਾ ਪਾਪੂਲਿਜ਼ਮ ਨਹੀਂ ਅਤੇ ਸਨਅਤ ਨੂੰ ਅੱਗੇ ਵਧਾਉਣ …
Read More »ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਬਿਆਨ ਦੀ ‘ਆਪ’ ਨੇ ਕੀਤੀ ਨਿਖੇਧੀ
ਬਾਜਵਾ ਨੇ ਪੰਜਾਬ ‘ਚ ਗੈਂਗਵਾਰ ਨੂੰ ਦੱਸਿਆ ਸੀ ਚੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਹ ਚੰਗਾ ਹੈ ਕਿ ਪੰਜਾਬ ਵਿਚ ਗੈਂਗਵਾਰ ਹੋ ਰਹੀਆਂ ਹਨ ਅਤੇ ਅਪਰਾਧੀ ਇਕ …
Read More »ਗੈਂਗਸਟਰਾਂ ‘ਤੇ ਨਿਗ੍ਹਾ ਰੱਖਣ ਲਈ ਕੈਪਟਨ ਸਰਕਾਰ ਸਖਤ
ਐਂਟੀ ਟੈਰਾਰਿਸਟ ਸਕੁਐਡ ਬਣਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਸਰਗਰਮ ਕਰੀਬ 57 ਛੋਟੀਆਂ-ਵੱਡੀਆਂ ਗੈਂਗਾਂ ਨੂੰ ਖਤਮ ਕਰਨ ਲਈ ਕੈਪਟਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਸਰਕਾਰ ਨੇ ਦਹਿਸ਼ਤਗਰਦਾਂ ਦੇ ਨਾਲ-ਨਾਲ ਗੈਂਗਸਟਰਾਂ ਨਾਲ ਨਜਿੱਠਣ ਲਈ ਐਂਟੀ ਟੈਰਾਰਿਸਟ ਸਕੂਐਡ ਬਣਾਉਣ ਦਾ ਫੈਸਲਾ ਲਿਆ ਹੈ। ਇਹ ਸਕੁਐਡ ਜੇਲ੍ਹਾਂ …
Read More »ਹਰਜੀਤ ਸੱਜਣ ਨੂੰ ਭਾਰਤ ਦਾ ਸਲਿਊਟ
ਕੈਨੇਡਾ ਦੇ ਪਹਿਲੇ ਦਸਤਾਰਧਾਰੀ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਭਾਰਤ ਨੇ ਦਿੱਤਾ ਗਾਰਡ ਆਫ਼ ਆਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ …
Read More »ਹਰਜੀਤ ਸੱਜਣ ਵੱਲੋਂ ਕੈਪਟਨ ਨਾਲ ਬਿਆਨਬਾਜ਼ੀ ਵਿੱਚ ਨਾ ਪੈਣ ਨੂੰ ਤਰਜੀਹ
ਨਵੀਂ ਦਿੱਲੀ/ਬਿਊਰੋ ਨਿਊਜ਼: ਭਾਰਤ ਦੇ ਦੌਰੇ ਉਤੇ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ਦੇ ਮੁੱਦੇ ‘ਤੇ ਬਿਆਨਬਾਜ਼ੀ ਵਿੱਚ ਨਾ ਪੈਣਾ ਹੀ ਬਿਹਤਰ ਸਮਝਿਆ ਹੈ। ਕੈਪਟਨ ਨੇ ਇਸ ਕਾਰਨ ਸੱਜਣ ਨਾਲ ਮੁਲਾਕਾਤ ਨਾ …
Read More »ਖਾਲਸਾ ਕਾਲਜ ਨਹੀਂ ਬਣੇਗਾ ਯੂਨੀਵਰਸਿਟੀ, ਐਕਟ ਰੱਦ
125 ਸਾਲ ਪੁਰਾਣੀ ਇਮਾਰਤ ਬਚਾਉਣ ਲਈ ਸਰਕਾਰ ਨੇ ਲਿਆ ਅਹਿਮ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਸਰਕਾਰ ਨੇ 125 ਸਾਲ ਪੁਰਾਣੇ ਇਤਿਹਾਸਕ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਵਿਰਾਸਤੀ ਰੁਤਬੇ ਨੂੰ ਬਚਾਉਣ ਲਈ ਵਿਵਾਦਤ ਖ਼ਾਲਸਾ ਯੂਨੀਵਰਸਿਟੀ ਐਕਟ-2016 ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ …
Read More »ਭਗਤ ਸਿੰਘ ਦਾ ਪਿਸਤੌਲ ਇੰਦੌਰ ਦੇ ਬੀਐਸਐਫ ਅਜਾਇਬ ਘਰ ‘ਚ
ਚੰਡੀਗੜ੍ਹ : ਭਗਤ ਸਿੰਘ ਦਾ ਪਿਸਤੌਲ ਖਟਕੜ ਕਲਾਂ ਦੇ ਅਜਾਇਬਘਰ ਵਿੱਚ ਰੱਖਣ ਦੀ ਮੰਗ ਕਰਨ ਵਾਲੀ ਜਨ ਹਿੱਤ ਪਟੀਸ਼ਨ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਲੈਣ ਤੋਂ ਇਕ ਮਹੀਨੇ ਬਾਅਦ ਕੇਂਦਰ ਸਰਕਾਰ ਤੇ ਬੀਐਸਐਫ ਨੇ ਸੰਕੇਤ ਦਿੱਤਾ ਕਿ ਸਬੰਧਤ ਅਧਿਕਾਰੀ ਇਸ ਮੰਗ ਉਤੇ ਸਰਗਰਮੀ ਨਾਲ ਵਿਚਾਰ ਕਰ ਰਹੇ ਹਨ। …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਮੁੜ ਤੋਂ ਹੋਵੇਗੀ ਜਾਂਚ
ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ ਅਧਾਰਿਤ ਜਾਂਚ ਕਮਿਸ਼ਨ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕੈਪਟਨ ਸਰਕਾਰ ਨੇ ਰਾਜ ਵਿਚ ਸਾਲ 2015 ਤੋਂ ਬਾਅਦ ਹੁਣ ਤੱਕ ਹੋਈਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਅਤੇ ਫਰੀਦਕੋਟ ਜ਼ਿਲ੍ਹੇ ਵਿਚ ਵਾਪਰੀਆਂ ਘਟਨਾਵਾਂ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ …
Read More »