ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਇਕ ਵਫਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਰਵਾਰ ਨੂੰ ਐਸ.ਵਾਈ.ਐਲ ਮੁੱਦੇ ‘ਤੇ ਰਾਸ਼ਟਰਪਤੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰੇਗਾ। ਪੰਜਾਬ ਕਾਂਗਰਸ ਦਾ ਵਫਦ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਾਲਾਤਾਂ ਦੀ ਗੰਭੀਰਤਾ ਵੱਲ ਉਨ੍ਹਾਂ ਧਿਆਨ ਖਿੱਚਣ ਦੀ ਕੋਸ਼ਿਸ਼ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਮੋਦੀ ਜੀ, ਤੁਹਾਡੀ ਕੜਕ ਚਾਹ ਬੇਕਸੂਰਾਂ ਨੂੰ ਮਾਰ ਰਹੀ ਐ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਏ ਸੰਕਟ ‘ਤੇ ਉਨ੍ਹਾਂ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਮੋਦੀ ਦੇ ਇਸ ਫੈਸਲੇ ਨੇ 10 ਦਿਨਾਂ ਤੋਂ ਪੰਜਾਬ ਸਮੇਤ ਦੇਸ਼ …
Read More »ਰਾਜੋਆਣਾ ਬਾਰੇ ਫੈਸਲੇ ਲਈ ਰਾਸ਼ਟਰਪਤੀ ਨੂੰ ਮਿਲੇਗਾ ਵਫਦ
ਕਿਰਪਾਲ ਸਿੰਘ ਬਡੂੰਗਰ ਸਮੇਤ 7 ਵਿਅਕਤੀ ਹੋਣਗੇ ਵਫਦ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਐਸ.ਜੀ.ਪੀ.ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ 7 ਵਿਅਕਤੀਆਂ ਦਾ ਵਫਦ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲੇਗਾ। ਇਸ …
Read More »ਕੈਨੇਡਾ ਦੇ ਮੰਤਰੀ ਜੌਹਨ ਮੈਕੱਲਮ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ઠਦੇ ਦੌਰੇ ‘ਤੇ ਆਏ ਕੈਨੇਡਾ ઠਦੇ ਅਪਰਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਜੌਹਨ ਮੈਕੱਲਮ ઠਨੇ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਪਰੰਤ ਉਹ ਡਾਟਾਵਿੰਡ ਇਨੋਵੇਸ਼ਨਜ਼ ਦੀ ਅੰਮ੍ਰਿਤਸਰ ਫੈਕਟਰੀ ਦੇਖਣ ਪੁੱਜੇ ਤਾਂ ਉਨ੍ਹਾਂ ਦੀ ਹਾਜ਼ਰੀ ਵਿੱਚ ਡਾਟਾਵਿੰਡ ਨੇ ਏ.ਕੇ. ਐਜੂਕੇਸ਼ਨ ਅਤੇ ਕਾਰਲਟਨ ਯੂਨੀਵਰਸਿਟੀ ਓਟਾਵਾ ਨਾਲ ਦੋ ਸਮਝੌਤੇ …
Read More »ਆਸ਼ੂਤੋਸ਼ ਬਾਬੇ ਦੇ ਮਾਮਲੇ ‘ਤੇ ਹਾਈਕੋਰਟ ਸਖਤ
ਕਿਹਾ, ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦੀ ਹਾਲੇ ਤੱਕ ਨਹੀਂ ਹੋਈ ਪਾਲਣਾ ਚੰਡੀਗੜ੍ਹ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਪ੍ਰਮੁੱਖ ਆਸ਼ੂਤੋਸ਼ ਮਹਾਰਾਜ ਦੇ ਕਥਿਤ ਮ੍ਰਿਤਕ ਸਰੀਰ ਦੇ ਸਸਕਾਰ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਹਾਲੇ ਤਕ ਨਹੀਂ ਹੋ ਸਕੀ। ਇਸ ‘ਤੇ ਸਖਤੀ ਵਰਤਦੇ ਹੋਏ ਹਾਈਕੋਰਟ …
Read More »ਆਨੰਦ ਮੈਰਿਜ ਐਕਟ ਲਾਗੂ ਕਰਾਉਣ ਲਈ ਸੜਕਾਂ ‘ਤੇ ਉਤਰੇ ਪਾਕਿਸਤਾਨੀ ਸਿੱਖ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦੇ ਦਾਅਵੇ ਦੀ ਪੋਲ ਖੋਲ੍ਹਦਿਆਂ ਪਾਕਿਸਤਾਨੀ ਸਿੱਖਾਂ ਨੇ ਕਰਾਚੀ ਸ਼ਹਿਰ ਵਿਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਵਰਣਨਯੋਗ ਹੈ ਕਿ ਪਾਕਿ ਸਰਕਾਰ ਵੱਲੋਂ ਸੰਨ 2007 ਤੋਂ ਸਿੱਖ ਆਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। …
Read More »ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖ਼ਤਮ
ਕ੍ਰਿਪਾਲ ਸਿੰਘ ਬਡੂੰਗਰ ਨੇ ਰਾਜੋਆਣਾ ਨੂੰ ਪਿਲਾਇਆ ਜੂਸ ਪਟਿਆਲਾ/ਬਿਊਰੋ ਨਿਊਜ਼ : ਬਲਵੰਤ ਸਿੰਘ ਰਾਜੋਆਣਾ ਵੱਲੋਂ ਤਿੰਨ ਨਵੰਬਰ ਤੋਂ ਰੱਖੀ ਭੁੱਖ ਹੜਤਾਲ ਅੱਜ ਖ਼ਤਮ ਕਰ ਦਿੱਤੀ ਹੈ। ਭੁੱਖ ਹੜਤਾਲ ਖ਼ਤਮ ਕੀਤੇ ਜਾਣ ਤੋਂ ਬਾਅਦ ਰਾਜੋਆਣਾ ਨੂੰ ਮੁੜ ਤੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਚੇਤੇ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਨੇ ਤਿੰਨ …
Read More »ਜਥਾ ਪਾਕਿਸਤਾਨ ਭੇਜਣ ਬਾਰੇ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਵਾਸਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਹਰੀ ਝੰਡੀ ਨਾ ਮਿਲਣ ਕਾਰਨ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ ਹੈ। ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਵਰ੍ਹੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ। ਇਸ ਵਾਰ ਵੀ ਜਥਾ …
Read More »ਆਸਟ੍ਰੇਲੀਆ ‘ਚ ਸਾੜੇ ਪੰਜਾਬੀ ਨੌਜਵਾਨ ਮਨਮੀਤ ਸ਼ਰਮਾ ਅਲੀਸ਼ੇਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਲਹਿਰਾਗਾਗਾ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿਚ ਸਾੜ ਕੇ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਸ਼ਰਮਾ ਅਲੀਸ਼ੇਰ ਦੀ ਮ੍ਰਿਤਕ ਦੇਹ ਦਿੱਲੀ ਏਅਰਪੋਰਟ ‘ਤੇ ਪਹੁੰਚੀ। ਪੰਜਾਬ ਦੇ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ-ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ …
Read More »ਕਾਂਗਰਸ ‘ਚ ਸ਼ਾਮਲ ਹੋਏ ਅਕਾਲੀਆਂ ਨੂੰ ਨਹੀਂ ਮਿਲਣੀਆਂ ਚਾਹੀਦੀਆਂ ਟਿਕਟਾਂ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਦੀ ‘ਅਕਾਲੀ ਸ਼ਾਮਲ ਕਰੋ’ ਨੀਤੀ ਖ਼ਿਲਾਫ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ “ਕਾਂਗਰਸ ਵਿਚ ਸ਼ਾਮਲ ਹੋਏ ਅਕਾਲੀਆਂ ਨੂੰ ਟਿਕਟਾਂ ਨਹੀਂ ਮਿਲਣੀਆਂ ਚਾਹੀਦੀਆਂ। ਕਾਂਗਰਸ ਦੀਆਂ ਟਿਕਟਾਂ ਟਕਸਾਲੀ ਕਾਂਗਰਸੀਆਂ ਨੂੰ ਹੀ ਮਿਲਣੀਆਂ ਚਾਹੀਦੀਆਂ ਹਨ। ਮੈਂ ਹਰ ਮੀਟਿੰਗ …
Read More »