ਗੈਰ ਹਾਜ਼ਰ ਅਧਿਆਪਕਾਂ ਨੂੰ ਚਾਰਜਸ਼ੀਟ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈੱਲ ਦੀਆਂ 136 ਟੀਮਾਂ ਵੱਲੋਂ ਅੱਜ ਸੂਬੇ ਦੇ 1045 ਸਕੂਲਾਂ ਦੀ ਚੈਕਿੰਗ ਕੀਤੀ ਗਈ। ਵੱਖ-ਵੱਖ ਟੀਮਾਂ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਕੀਤੀ ਚੈਕਿੰਗ ਦੌਰਾਨ 21 ਅਧਿਆਪਕ ਗੈਰਹਾਜ਼ਰ, 47 ਲੇਟ ਹਾਜ਼ਰ ਤੇ 26 ਅਧਿਆਪਕ …
Read More »ਹਾਈਕੋਰਟ ਨੇ ਸਰਬੱਤ ਖਾਲਸਾ ਸਬੰਧੀ ਪੰਜਾਬ ਸਰਕਾਰ ਨੂੰ ਕੀਤਾ ਤਲਬ
ਸਰਕਾਰ ਆਪਣਾ ਪੱਖ ਸਪੱਸ਼ਟ ਕਰੇ, ਭਲਕੇ ਫਿਰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ 10 ਨਵੰਬਰ ਨੂੰ ਸਰਬੱਤ ਖਾਲਸਾ ਦੇ ਇਕੱਠ ਲਈ ਥਾਂ ਦੀ ਮਨਜ਼ੂਰੀ ਲਈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਕਿ ਥਾਂ ਦੀ ਮਨਜ਼ੂਰੀ ਨਾ ਦੇਣ ਸਬੰਧੀ ਆਪਣਾ ਪੱਖ …
Read More »ਦਿੱਲੀ ਵਿੱਚ ਛਾਏ ਧੂੰਏ ਸਬੰਧੀ ਪੰਜਾਬ ‘ਚ ਸਿਆਸਤ
ਪ੍ਰਕਾਸ਼ ਸਿੰਘ ਬਾਦਲ ਨੇ ਧੂੰਏਂ ਲਈ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਦਿੱਲੀ ਵਿੱਚ ਛਾਏ ਧੂੰਏਂ ਉੱਤੇ ਵੀ ਸਿਆਸਤ ਭਾਰੂ ਹੋ ਗਈ ਹੈ। ਭਾਵੇਂ ਦਿੱਲੀ ਸਰਕਾਰ ਰਾਜਧਾਨੀ ਦੀ ਹਵਾ ਨੂੰ ਜ਼ਹਿਰੀਲਾ ਕਰਨ ਲਈ ਹਰਿਆਣਾ ਤੇ ਪੰਜਾਬ ਨੂੰ ਜ਼ਿੰਮੇਵਾਰ ਦੱਸ ਰਹੀ ਹੋਵੇ ਪਰ ਪੰਜਾਬ ਸਰਕਾਰ ਦਾ ਕਹਿਣਾ ਹੈ ਸੂਬੇ …
Read More »ਬਾਜਵਾ ਨੇ ਕੀਤਾ ਕੈਪਟਨ ‘ਤੇ ਅਸਿੱਧਾ ਵਾਰ
ਕਿਹਾ, ਕਾਂਗਰਸ ‘ਚ ਸ਼ਾਮਲ ਹੋਏ ਅਕਾਲੀਆਂ ਨੂੰ ਨਹੀਂ ਮਿਲਣੀਆਂ ਚਾਹੀਦੀਆਂ ਟਿਕਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਦੀ ‘ਅਕਾਲੀ ਸ਼ਾਮਲ ਕਰੋ’ ਨੀਤੀ ਖ਼ਿਲਾਫ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ “ਕਾਂਗਰਸ ਵਿਚ ਸ਼ਾਮਲ ਹੋਏ ਅਕਾਲੀਆਂ ਨੂੰ ਟਿਕਟਾਂ ਨਹੀਂ ਮਿਲਣੀਆਂ ਚਾਹੀਦੀਆਂ। ਕਾਂਗਰਸ ਦੀਆਂ ਟਿਕਟਾਂ …
Read More »‘ਆਪ’ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
ਮੰਡੀਆਂ ‘ਚ ਕਿਸਾਨਾਂ ਦੇ ਹੱਕ ‘ਚ ਲਾਏ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਦੀਆਂ ਸਮੱਸਿਆਵਾਂ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤਹਿਤ ਪਾਰਟੀ ਨੇ ਅੱਜ ਜ਼ਿਲ੍ਹਾ ਪੱਧਰ ਉੱਤੇ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਵਿੱਕਰੀ ਨਾ ਹੋਣ ਕਾਰਨ ਤੇ ਕਿਸਾਨਾਂ ਨੂੰ ਪੇਸ਼ ਆ …
Read More »ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਿਆਸੀ ਰੋਟੀਆਂ ਸੇਕ ਰਹੀ ਹੈ ਬਾਦਲ ਸਰਕਾਰ : ਵੜੈਚ
ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਨੂੰ ਕੋਈ ਸਰੋਕਾਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਬਾਦਲ ਸਰਕਾਰ ਉਤੇ ਦੋਸ਼ ਲਗਾਇਆ ਹੈ ਕਿ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਂ ਉਤੇ ਅਕਾਲੀ-ਭਾਜਪਾ ਗਠਜੋੜ ਵੱਲੋਂ ਸਿਰਫ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ઠਆਮ ਆਦਮੀ ਪਾਰਟੀ ਦੇ ਸੂਬਾ …
Read More »ਸਿਮਰਨਜੀਤ ਸਿੰਘ ਮਾਨ ਨੇ ਦਿੱਤੀ ਧਮਕੀ
ਕਿਹਾ, ਸਰਬੱਤ ਖ਼ਾਲਸਾ ਨਾ ਹੋਣ ਦੇਣ ਦੀ ਸੂਰਤ ਵਿੱਚ ਆਤਮਦਾਹ ਕਰਾਂਗਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਸਰਬੱਤ ਖ਼ਾਲਸਾ ਨਾ ਹੋਣ ਦਿੱਤਾ ਤਾਂ ਉਹ ਆਤਮਦਾਹ ਕਰ ਲੈਣਗੇ ਜਾਂ ਭਾਰਤ ਵਿੱਚੋਂ ਹਿਜ਼ਰਤ ਕਰਕੇ ਪਾਕਿਸਤਾਨ ਵਿੱਚ ਪਨਾਹ ਲੈਣਗੇ। ਉਨ੍ਹਾਂ …
Read More »ਪ੍ਰਸਿੱਧ ਗਾਇਕ ਕੇ.ਐੱਸ ਮੱਖਣ ਅਕਾਲੀ ਦਲ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ ਚੋਣਾਂ ਨੇੜੇ ਵੇਖ ਕੇ ਵੱਖੋ ਵੱਖ ਸਿਆਸੀ ਪਾਰਟੀਆਂ ਵਿਚ ਰਲੇਵਿਆਂ ਦਾ ਦੌਰ ਜਾਰੀ ਹੈ। ਖਾਸ ਕਰਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਲਗਾਤਾਰ ਲੀਡਰ ਸ਼ਾਮਲ ਹੋ ਰਹੇ ਹਨ। ਪਰ ਅਕਾਲੀ ਦਲ ਵੀ ਲੀਡਰ ਸ਼ਾਮਲ ਕਰਨ ਵਾਲੀ ਦੌੜ ਵਿਚੋਂ ਬਾਹਰ ਨਹੀਂ ਹੈ। ਨਾਮਵਰ ਗਾਇਕ ਕੇ ਐਸ ਮੱਖਣ ਵੀ ਅਕਾਲੀ …
Read More »ਕੈਨੇਡਾ ‘ਚ ਸਰਬਜੀਤ ਸਿੰਘ ਪਹਿਲੇ ਦਸਤਾਰਧਾਰੀ ਸਿੱਖ ਸੈਨੇਟਰ
ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟੂਰਡੋ ਨੇ ਇੱਕ ਹੋਰ ਦਸਤਾਰਧਾਰੀ ਸਿੱਖ ਨੂੰ ਸਰਕਾਰ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਓਨਟਾਰੀਓ ਦੇ ਰਹਿਣ ਵਾਲੇ ਸਿੱਖ ਬੈਂਕਰ ਸਰਬਜੀਤ ਸਿੰਘ ਮਰਵਾਹ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸੈਨੇਟ ਮੈਂਬਰ ਵਜੋਂ ਨਿਯੁਕਤ ਕੀਤਾ ਹੈ। ਇਸ ਅਹੁਦੇ ਉਤੇ ਪਹੁੰਚਣ ਵਾਲੇ ਸਰਬਜੀਤ ਸਿੰਘ ਮਰਵਾਹ ਪਹਿਲੇ …
Read More »ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ ਮਾਮਲੇ ‘ਚ ਆਇਆ ਨਵਾਂ ਮੋੜ
‘ਆਪ’ ਵਿਧਾਇਕ ਨੂੰ ਫਸਾਉਣ ਲਈ ਪੁਲਿਸ ਨੇ ਘੜੀ ਸਾਜ਼ਿਸ਼ : ਮੁਖ ਮੁਲਜ਼ਮ ਵਿਜੇ ਕੁਮਾਰ ਸੰਗਰੂਰ/ਬਿਊਰੋ ਨਿਊਜ਼ ਮਲੇਰਕੋਟਲਾ ਵਿੱਚ ਕੁਝ ਮਹੀਨੇ ਪਹਿਲਾਂ ਹੋਈ ਧਾਰਮਿਕ ਗ੍ਰੰਥ ਬੇਅਦਬੀ ਦੇ ਮਾਮਲੇ ਵਿੱਚ ਵਿੱਚ ਨਵਾਂ ਮੋੜ ਆ ਗਿਆ ਹੈ। ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਜੇ ਕੁਮਾਰ ਦੇ ਜੇਕਰ ਬਿਆਨ ਨੂੰ ਮੰਨਿਆ ਜਾਵੇ ਤਾਂ ‘ਆਪ’ ਵਿਧਾਇਕ …
Read More »