Breaking News
Home / ਪੰਜਾਬ (page 1565)

ਪੰਜਾਬ

ਪੰਜਾਬ

ਬਠਿੰਡਾ ਥਰਮਲ ਪਲਾਂਟ ਦੇ ਕਾਮਿਆਂ ਉਤੇ ਲਾਠੀਚਾਰਜ ਮੰਦਭਾਗਾ : ਭਗਵੰਤ ਮਾਨ

ਕਿਹਾ, ਕਰਮਚਾਰੀਆਂ ਦੀਆਂ ਮੰਗਾਂ ਸੁਣਨ ਦਾ ਸਰਕਾਰ ਕੋਲ ਸਮਾਂ ਨਹੀਂ ਚੰਡੀਗੜ/ਬਿਊਰੋ ਨਿਊਜ਼ ਬਠਿੰਡਾ ਵਿਖੇ ਪ੍ਰਦਰਸ਼ਨ ਕਰ ਰਹੇ ਥਰਮਲ ਪਲਾਂਟ ਦੇ ਕਰਮਚਾਰੀਆਂ ਉਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਆਮ ਆਦਮੀ ਪਾਰਟੀ ਨੇ ਮੰਦਭਾਗਾ ਦੱਸਿਆ ਹੈ। ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਪ੍ਰਾਈਵੇਟ ਪਲਾਂਟਾਂ ਨੂੰ …

Read More »

ਅਮਰਿੰਦਰ ਰਾਜਾ ਵੜਿੰਗ ਨਵੇਂ ਵਿਵਾਦ ‘ਚ ਘਿਰੇ

ਗਿੱਦੜਬਾਹਾ ‘ਚ ਰਾਜ ਵੜਿੰਗ ਦੇ ਪੋਸਟਰਾਂ ‘ਤੇ ਲਿਖਿਆ ਗਦਾਰ ਮੁਕਤਸਰ/ਬਿਊਰੋ ਨਿਊਜ਼ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਗਿੱਦੜਬਾਹਾ ਵਿੱਚ ਰਾਜਾ ਵੜਿੰਗ ਦੇ ਵੱਡੇ ਪੋਸਟਰ ਲਾ ਕੇ ਉੱਪਰ ਲਿਖਿਆ ਹੈ ਕਿ ਇਸ ਤੋਂ ਵੱਡਾ ਕੋਈ ਗੱਦਾਰ ਹੋ ਨਹੀਂ ਸਕਦਾ। ਪੋਸਟਰਾਂ ਵਿੱਚ ਰਾਜਾ …

Read More »

ਪੰਜਾਬ ‘ਚ ਚਾਰ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ‘ਤੇ ‘ਆਪ’ ਕੀਤਾ ਦੁੱਖ ਪ੍ਰਗਟ

ਭਗਵੰਤ ਮਾਨ ਨੇ ਕਿਹਾ, ਕਿਸਾਨ ਖੁਦਕੁਸ਼ੀਆਂ ਦੇ ਆਲਮ ‘ਚ ਸ਼ੋਭਾ ਨਹੀਂ ਦਿੰਦੇ ਸਰਕਾਰੀ ਜਸ਼ਨ   ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਖੁਦਕੁਸ਼ੀਆਂ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਬਾਦਲ ਘੜਿਆਲੀ ਅੱਥਰੂ ਵਹਾ ਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਪਰ ਪੰਜਾਬ ਦੇ ਲੋਕਾਂ ਦੇ ਹਿੱਤ ਵੇਚ ਕੇ ਹੁਣ ਘੜਿਆਲੀ ਅੱਥਰੂ ਵਹਾਉਣ ਦਾ ਦੋਸ਼ ਲਗਾਇਆ ਹੈ। ਪੰਜਾਬੀ ਸੂਬੇ ਦੀ ਗੋਲਡਨ ਜੁਬਲੀ ਦੇ ਜਸ਼ਨ ਸਬੰਧੀ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ …

Read More »

‘ਆਪ’ ਦੀ ਪੰਜਾਬ ਲੀਡਰਸ਼ਿਪ 3 ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠੇਗੀ

ਮਾਮਲਾ : ’84 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ 84 ਕਤਲੇਆਮ ਦੇ ਮੁੱਦੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ‘ਆਪ’ ਦੀ ਪੰਜਾਬ ਲੀਡਰਸ਼ਿਪ ਤਿੰਨ ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠੇਗੀ। ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੂਹਰੇ ਪੂਰੇ ਦਿਨ ਲਈ ਹੜਤਾਲ ਕੀਤੀ …

Read More »

ਅੰਮ੍ਰਿਤਸਰ ਦੀ ਅਦਾਲਤ ‘ਚ ਕੇਜਰੀਵਾਲ ਹੋਏ ਪੇਸ਼

’84 ਕਤਲੇਆਮ ਨੂੰ ਭੁੱਲ ਕੇ ਪੰਜਾਬੀ ਸੂਬੇ ਦੇ ਜਸ਼ਨ ਮਨਾਉਣੇ ਮੰਦਭਾਗੇ : ਕੇਜਰੀਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਅੱਜ ਮਾਣਹਾਨੀ ਦੇ ਕੇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ। ਕੇਜਰੀਵਾਲ ਖਿਲਾਫ ਇਹ ਕੇਸ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਅੱਜ ਅਦਾਲਤਾਂ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ …

Read More »

ਸਰਹੱਦ ‘ਤੇ ਪਾਕਿ ਵਲੋਂ ਅੰਨ੍ਹੇਵਾਹ ਫਾਇਰਿੰਗ

8 ਵਿਅਕਤੀਆਂ ਦੀ ਹੋਈ ਮੌਤ, 22 ਜ਼ਖ਼ਮੀ ਭਾਰਤੀ ਫੌਜ ਨੇ ਵੀ ਪਾਕਿ ਦੇ ਦੋ ਸੈਨਿਕਾਂ ਨੂੰ ਮਾਰ ਮੁਕਾਇਆ ਜੰਮੂ/ਬਿਊਰੋ ਨਿਊਜ਼ ਕਸ਼ਮੀਰ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ‘ਤੇ ਗੋਲੀਬਾਰੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ। ਪਾਕਿਸਤਾਨ ਵੱਲੋਂ ਸਾਂਬਾ, ਅਰਨੀਆ ਤੇ ਨੌਸ਼ਹਿਰਾ ਸੈਕਟਰਾਂ ਵਿੱਚ ਅੰਨ੍ਹੇਵਾਰ ਫਾਇਰਿੰਗ ਕੀਤੀ ਗਈ। ਇਸ …

Read More »

ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਨੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਈ

ਅਰੁਣ ਜੇਤਲੀ, ਅਮਿਤ ਸ਼ਾਹ ਸਮੇਤ ਪੰਜਾਬ ਸਰਕਾਰ ਦੀ ਸਮੁੱਚੀ ਲੀਡਰਸ਼ਿਪ ਨੇ ਭਰੀ ਹਾਜ਼ਰੀ ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲਾ ਪੰਜਾਬ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕਰਾਂਗੇ : ਬਾਦਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਅੰਮ੍ਰਿਤਸਰ ਵਿਚ ਪੰਜਾਬ ਸਰਕਾਰ ਵਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ …

Read More »

ਬਾਦਲ ਦੇ ਲਿਫਾਫੇ ‘ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸੇਵਾ ਸਿੰਘ ਸੇਖਵਾਂ ਦੇ ਨਾਮ ਦੀ ਚਰਚਾ   ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕੌਣ ਬਣੇਗਾ। ਇਸ ਵੇਲੇ ਪੰਥਕ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਜ਼ੋਰਾਂ ‘ਤੇ ਹੈ। ਜਾਣਕਾਰੀ ਮੁਤਾਬਕ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਸਮੇਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …

Read More »

ਸਿੱਖ ਫੌਜੀ ਮਨਦੀਪ ਸਿੰਘ ਦੀ ਹੱਤਿਆ ਦੀ ਕੈਪਟਨ ਅਮਰਿੰਦਰ ਨੇ ਕੀਤੀ ਨਿੰਦਾ

ਕਿਹਾ, ਭਾਰਤੀ ਫੌਜ ਬਦਲਾ ਲੈ ਕੇ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੰਟਰੋਲ ਰੇਖਾ ਨੇੜੇ ਇਕ ਸਿੱਖ ਸਿਪਾਹੀ ਦੀ ਬੇਰਹਮੀ ਨਾਲ ਹੱਤਿਆ ਤੇ ਉਸਦਾ ਸਰੀਰ ਖੁਰਦ ਬੁਰਦ ਕੀਤੇ ਜਾਣ ਦੀ ਜ਼ੋਰਦਾਰ ਨਿੰਦਾ ਕਰਦਿਆਂ ਇਸ ਗੈਰ ਮਨੁੱਖੀ ਘਟਨਾ ‘ਤੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ …

Read More »