Breaking News
Home / ਪੰਜਾਬ (page 1568)

ਪੰਜਾਬ

ਪੰਜਾਬ

‘ਆਪ’ ਵਲੋਂ ਪੰਜਾਬ ਵਿਧਾਨ ਸਭਾ ‘ਚ ਸ਼ੋਰ ਸ਼ਰਾਬਾ

ਸਦਨ ਦੀ ਕਾਰਵਾਈ ਦਾਕੀਤਾ ਵਾਕਆਊਟ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦੀ ਮੰਗ ਕਰਦਿਆਂ ਭਾਰੀ ਸ਼ੋਰ-ਸ਼ਰਾਬਾ ਕੀਤਾ ਅਤੇ ਸਪੀਕਰ ਦੀ ਚੋਣ ਦੌਰਾਨ ਸਦਨ ਦੀ ਕਾਰਵਾਈ ਦਾ ਬਾਈਕਾਟ ਵੀ ਕੀਤਾ। ‘ਆਪ’ ਵਿਧਾਇਕਾਂ ਦੇ ਸ਼ੋਰ-ਸ਼ਰਾਬੇ ਦੌਰਾਨ ਹੀ ਸਦਨ ਦੇ ਨੇਤਾ …

Read More »

ਨਸ਼ੇ ਦੇ ਵੱਡੇ ਮੱਗਰਮੱਛਾਂ ਨੂੰ ਫੜਾਂਗੇ : ਕੈਪਟਨ

ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ ਮਗਰਮੱਛਾਂ ਨੂੰ ਹੀ ਹੱਥ ਪਾਇਆ ਜਾਵੇਗਾ। ਉਨ੍ਹਾਂ …

Read More »

ਰਾਣਾ ਕੇ.ਪੀ. ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਵੀ ਚੁੱਕੀ ਵਿਧਾਇਕ ਦੇ ਅਹੁਦੇ ਦੀ ਸਹੁੰ ਚੰਡੀਗੜ੍ਹ : ਕਾਂਗਰਸੀ ਵਿਧਾਇਕ ਰਾਣਾ ਕੇਪੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਕੇਪੀ ਰਾਣਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ …

Read More »

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨਦਾ ਚੇਅਰਮੈਨ ਲਗਾਇਆ

ਕੇ.ਡੀ. ਚੌਧਰੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ : ਆਈਏਐਸ ਅਫਸਰ ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇ.ਡੀ. ਚੌਧਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇ.ਡੀ. ਚੌਧਰੀ ਨੂੰ ਬਾਦਲ ਸਰਕਾਰ ਨੇ ਲਗਾਇਆ ਸੀ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਵਾਰ …

Read More »

ਰਾਜਪਾਲ ਨੇ ਪੰਜਾਬ ਦੀ ਵਿੱਤੀ ਸਥਿਤੀ ਤੋਂ ਕਰਵਾਇਆ ਜਾਣੂ

ਪੰਜਾਬ ਸਰਕਾਰ ਦਾ ਖਜ਼ਾਨਾ ਹੈ ਖਾਲੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨਵੀਂ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕਾ ਇੰਚਾਰਜਾਂ ਦੇ ਜ਼ਰੀਏ ਪ੍ਰਸ਼ਾਸਨਿਕ ਕੰਮਾਂ ਵਿੱਚ ਸਿਆਸੀ ਦਖਲਅੰਦਾਜ਼ੀ ਬਹੁਤ ਵਧ …

Read More »

ਕਿਸਾਨਾਂ ਦੀ ਇਕ ਇੰਚ ਵੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ : ਕੈਪਟਨ

ਵਿਜੀਲੈਂਸ ਕਰੇਗੀ 31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ਦੀ ਜਾਂਚ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਦਾ ਐਲਾਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਘੁਟਾਲੇ ਦੀ ਜੜ੍ਹ ਤੱਕ ਜਾਵੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ …

Read More »

ਪੰਜਾਬ ਵਿਧਾਨ ਸਭਾ ‘ਚ ਸਿੱਧੂ ਤੇ ਮਜੀਠੀਆ ‘ਚ ਹੋਈ ਤਿੱਖੀ ਬਹਿਸ

ਸਿੱਧੂ ਨੇ ਮਜੀਠੀਆ ਨੂੰ ਬਨਾਰਸ ਦੇ ਠੱਗ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸ਼ੈਸਨ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਚਕਾਰ ਨਸ਼ੇ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ । ਅਕਾਲੀ ਦਲ ਦੇ ਵਿਧਾਇਕ ਐਨ …

Read More »

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

ਕੇ.ਡੀ. ਚੌਧਰੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਈਏਐਸ ਅਫਸਰ ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇ.ਡੀ. ਚੌਧਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇ.ਡੀ. ਚੌਧਰੀ ਨੂੰ ਬਾਦਲ ਸਰਕਾਰ ਨੇ ਲਗਾਇਆ ਸੀ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਵਾਰ …

Read More »

ਸਿਕੰਦਰ ਸਿੰਘ ਮਲੂਕਾ ਦੀ ਨਵੇਂ ਮਾਮਲੇ ਵਿਚ ਹੋ ਸਕਦੀ ਹੈ ਜਾਂਚ

ਪ੍ਰਾਈਵੇਟ ਠੇਕੇਦਾਰਾਂ ਨੂੰ ਚਾਰ ਕਰੋੜ ਤੋਂ ਵੱਧ ਦਾ ਦਿੱਤਾ ਸੀ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਇੱਕ ਨਵੇਂ ਮਾਮਲੇ ਵਿੱਚ ਜਾਂਚ ਦੇ ਘੇਰੇ ਵਿਚ ਆ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਅਕਾਲੀ-ਭਾਜਪਾ ਸਰਕਾਰ  ਸਮੇਂ ਮੰਤਰੀ ਹੁੰਦੇ ਹੋਏ ਮਲੂਕਾ ਵੱਲ਼ੋਂ ਪਸ਼ੂ ਮੇਲੇ ਕਰਾਉਣ ਦੌਰਾਨ ਕਥਿਤ ਤੌਰ ‘ਤੇ ਪ੍ਰਾਈਵੇਟ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਪੱਸ਼ਟ

ਕਿਹਾ, ਨਸ਼ੇ ਦੇ ਵੱਡੇ ਮੱਗਰਮੱਛਾਂ ਨੂੰ ਫੜਾਂਗੇ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ …

Read More »