ਪੰਜਾਬ ਵਿੱਚ ਸਰਕਾਰ ਦਾ ਨਹੀਂ, ਮਾਫੀਆ ਦਾ ਰਾਜ : ਗੁਰਪ੍ਰੀਤ ਸਿੰਘ ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੱਲਣ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਕਾਰ ਹੋਈ ਗੋਲੀਬਾਰੀ ਵਿਚ 3 ਨਿਹੰਗ ਸਿੰਘਾਂ ਦੀ ਮੌਤ ਹੋ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ …
Read More »ਕੈਪਟਨ ਅਮਰਿੰਦਰ ਨੇ ਸ੍ਰੀ ਮੁਕਤਸਰ ਸਾਹਿਬ ‘ਚ ਕਿਸਾਨਾਂ ਨੂੰ ਕੀਤਾ ਸੰਬੋਧਨ
ਕਿਹਾ, ਬਾਦਲਾਂ ਨੂੰ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ ਬਠਿੰਡਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਆਪਣੀ ਮੁਹਿੰਮ ਦੇ ਤੀਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਕੈਪਟਨ ਨੇ 31 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਅਨਾਜ ਘੋਟਾਲੇ ਵਿਚ ਭ੍ਰਿਸ਼ਟ ਬਾਦਲ ਸਰਕਾਰ ‘ਤੇ ਦਬਾਅ ਵਧਾਇਆ। ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਹ ਅਨਾਜ ਦੀ …
Read More »ਬਾਦਲਾਂ ਦੇ ਰਾਜ ਵਿਚ ਪੰਜਾਬ ਰੱਬ ਆਸਰੇ : ਭਗਵੰਤ ਮਾਨ
ਅਕਾਲੀ ਲੀਡਰ ਰਾਜ ਵਿਚ ਭੂ, ਰੇਤ ਅਤੇ ਸ਼ਰਾਬ ਮਾਫੀਆ ਨੂੰ ਦੇ ਰਹੇ ਹਨ ਪਨਾਹ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਤਰਨਤਾਰਨ ਜ਼ਿਲੇ ਵਿਚ ਝਬਾਲ ਅਤੇ ਪਿੰਡ ਚੌਹਾਨ ਵਿਖੇ ਪ੍ਰਭਾਵਸ਼ਾਲੀ ਰੈਲੀਆਂ ਕੀਤੀਆਂ ਹਨ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਪੰਜਾਬ …
Read More »ਦਲ ਖਾਲਸਾ ਤੇ ਫੈਡਰੇਸ਼ਨ ਦਾ ਹੋਇਆ ਰਲੇਵਾਂ
ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖ ਜਥੇਬੰਦੀ ਦਲ ਖਾਲਸਾ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (ਪੀਰ ਮੁਹੰਮਦ) ਦਾ ਰਲੇਵਾਂ ਹੋ ਗਿਆ ਹੈ। ਇਸ ਦਾ ਐਲਾਨ ਅੱਜ ਅੰਮ੍ਰਿਤਸਰ ਵਿਚ ਦੋਹਾਂ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਕੀਤਾ। ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੋਵੇਂ ਜਥੇਬੰਦੀਆਂ ਪਿਛਲੇ ਲੰਮੇ ਸਮੇਂ …
Read More »ਚਿੱਟੇ ‘ਤੇ ਬੀਬੀ ਜਗੀਰ ਕੌਰ ਨੇ ਕਾਂਗਰਸ ਨੂੰ ਘੇਰਿਆ
ਜਲੰਧਰ/ਬਿਊਰੋ ਨਿਊਜ਼ ਕਾਂਗਰਸ ਵੱਲੋਂ ਲੁਧਿਆਣਾ ਵਿੱਚ ਸਾੜੇ ਗਏ ਚਿੱਟੇ ਰਾਵਣ ਨੂੰ ਲੈ ਕੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਟਵਾਰ ਕੀਤਾ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਿਹੜੇ ਚਿੱਟਾ ਖਾਂਦੇ ਹਨ ਉਨ੍ਹਾਂਨੂੰ ਹੀ ਇਹ ਨਜ਼ਰ ਆਉਂਦਾ ਹੈ। ਉਨ੍ਹਾਂ …
Read More »ਕੈਪਟਨ ਅਮਰਿੰਦਰ ਨੇ ਲਾਇਆ ਦੋਸ਼
ਕਿਹਾ, ਬਾਦਲ ਕਾਰਨ ਉਦਯੋਗ ਪੰਜਾਬ ਤੋਂ ਬਾਹਰ ਗਏ ਫਰੀਦਕੋਟ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਪੰਜਾਬ ਦੇ ਉਦਯੋਗਾਂਨੂੰ ਬਾਹਰ ਜਾਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਹੈ। ਜਿਸ ਕਾਰਨ ਸੂਬਾ ਕਈ ਗੰਭੀਰ ਸਮੱਸਿਆਵਾਂ’ਚ ਘਰ ਚੁੱਕਿਆ ਹੈ। ਕੈਪਟਨ ਅਮਰਿੰਦਰ ਨੇ ਸੱਤਾ ਵਿਚ ਆਉਣ ‘ਤੇ ਸੂਬੇ …
Read More »ਪ੍ਰਧਾਨ ਮੰਤਰੀ ਮੋਦੀ ਨੇ ਲੁਧਿਆਣਾ ਵਿਚ ਦਿੱਤੇ ਚਰਖੇ ਨੂੰ ਗੇੜੇ
ਬਾਦਲ ਨੇ ਮੋਦੀ ਕੋਲੋਂ ਪੰਜਾਬ ਲਈ ਸਹਿਯੋਗ ਦੀ ਮੰਗ ਕੀਤੀ ਲੁਧਿਆਣਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੁਧਿਆਣਾ ਵਿਚ ਐਸ ਸੀ ਐਸ ਟੀ ਸਨਅਤੀ ਹੱਬ ਅਤੇ ਜ਼ੀਰੋ ਡਿਫ਼ੈਕਟ ਜ਼ੀਰੋ ਇਫ਼ੈਕਟ ਯੋਜਨਾ ਲਾਂਚ ਕੀਤੀ ਹੈ। ਐਮ. ਐਸ. ਐਮ. ਈ. ਸਨਅਤਕਾਰਾਂਨੂੰ ਐਵਾਰਡ ਦੇਣ ਲਈ ਲੁਧਿਆਣਾ ਪਹੁੰਚੇ ਪ੍ਰਧਾਨ ਮੰਤਰੀ ਨੇ ਮੇਕ ਇਨ …
Read More »ਪੰਜਾਬ ਭਰ ‘ਚ ਕਾਂਗਰਸ ਨੇ ਚਿੱਟਾ ਰਾਵਣ ਸਾੜਿਆ
117 ਵਿਧਾਨ ਸਭਾ ਹਲਕਿਆਂ ‘ਚ ਸਾੜੇ ਗਏ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਦੁਸਹਿਰੇ ਮੌਕੇ ਲੁਧਿਆਣਾ ਵਿੱਚ ਕਾਂਗਰਸ ਨੂੰ ਚਿੱਟਾ ਰਾਵਣ ਸਾੜੇ ਨਾ ਜਾਣ ਦੇਣ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਕਾਂਗਰਸ ਨੇ ਚਿੱਟੇ ਰਾਵਣ ਦੇ ਪੁਤਲੇ ਸਾੜੇ। ਇਨ੍ਹਾਂ ਪੁਤਲਿਆਂ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਸੀ। ਇਨ੍ਹਾਂ ਪੁਤਲਿਆਂ ‘ਤੇ ਉਪ-ਮੁੱਖ …
Read More »ਪੰਜਾਬ ਕਾਂਗਰਸ ਨੇ ਸੂਬੇ ਵਿਚ ਸ਼ੁਰੂ ਕੀਤੀ ਕਿਸਾਨ ਬੱਸ ਯਾਤਰਾ
ਕੈਪਟਨ ਅਮਰਿੰਦਰ ਸਿੰਘ ਕਰਨਗੇ ਕਿਸਾਨਾਂ ਨਾਲ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਲਈ ਕਿਸਾਨ ਬੱਸ ਯਾਤਰਾ ਸ਼ੁਰੂ ਕੀਤੀ ਗਈ ਹੈ। ਤਿੰਨ ਦਿਨਾਂ ਦੀ ਇਸ ਮੁਹਿੰਮ ਨੂੰ ਨਾਮ ਦਿੱਤਾ ਗਿਆ ਹੈ ‘ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ’। ਇਸ ਤਹਿਤ ਬੱਸ ਵਿੱਚ ਸਵਾਰ …
Read More »ਫਾਜ਼ਿਲਕਾ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ‘ਤੇ ਆਮ ਆਦਮੀ ਪਾਰਟੀ ਨੇ ਦੁੱਖ ਪ੍ਰਗਟਾਇਆ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਵਿੱਚ ਸੂਬਾ ਸਰਕਾਰ ਨਾਕਾਮ : ਗੁਰਪ੍ਰੀਤ ਸਿੰਘ ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਲਗਾਤਾਰ ਹੋ ਰਹੀ ਹੈ। ਫਾਜ਼ਿਲਕਾ ਦੇ ਪਿੰਡ ਹਸਤਕਲਾ ਵਿੱਚ ਪਵਿੱਤਰ ਅੰਗਾਂ ਨੂੰ ਫਾੜੇ ਜਾਣ …
Read More »