Breaking News
Home / ਪੰਜਾਬ (page 1571)

ਪੰਜਾਬ

ਪੰਜਾਬ

‘ਆਪ’ ਨੂੰ ਹਾਰ ਤੋਂ ਬਾਅਦ ਸੰਵਿਧਾਨ ਆਇਆ ਚੇਤੇ

ਪੰਜਾਬ ਦੀ ਕਾਰਜਕਾਰਨੀ ਸੰਵਿਧਾਨ ਅਨੁਸਾਰ ਬਣਾਈ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਹਾਰ ਤੋਂ ਬਾਅਦ ਸੰਵਿਧਾਨ ਚੇਤੇ ਆਉਣਾ ਲੱਗਾ ਹੈ। ‘ਆਪ’ ਦੇ ਸਮੂਹ ਜਿੱਤੇ ਅਤੇ ਹਾਰੇ ਉਮੀਦਵਾਰਾਂ ਦੀ ਹੋਈ ਮੀਟਿੰਗ ਵਿਚ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਹੁਣ …

Read More »

ਸੁਖਬੀਰ ਬਾਦਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ, ਪਵਨ ਟੀਨੂੰ ਬਣੇ ਚੀਫ ਵਿੱਪ੍ਹ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਵਿੱਖ ਵਿੱਚ ਸਿਆਸੀ ਸਰਗਰਮੀਆਂ ਸੀਮਤ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਉਮਰ ਦੇ ਨੌਵੇਂ ਦਹਾਕੇ  ਨੂੰ ਢੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ”ਮੇਰੀ ਸਿਹਤ ਹੁਣ ਠੀਕ ਨਹੀਂ ਰਹਿੰਦੀ, …

Read More »

ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ‘ਚ ਸਰਕਾਰੀ ਰਿਹਾਇਸ਼ ਤੋਂ ਹੋਏ ਸੱਖਣੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਦਹਾਕੇ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ਸਰਕਾਰੀ ਰਿਹਾਇਸ਼ ਤੋਂ ਸੱਖਣਾ ਹੋਣਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਇਨ੍ਹੀਂ ਦਿਨੀਂ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ ਵਿੱਚ ਹਨ। ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ …

Read More »

ਬਾਦਲ ਨੇ ਠੁਕਰਾਈ ਸਰਕਾਰੀ ਰਿਹਾਇਸ਼

ਥੈਂਕਯੂ ਕੈਪਟਨ ਸਾਹਿਬ, ਮੈਂ ਆਪਣੇ ਰਹਿਣ ਦਾ ਪ੍ਰਬੰਧ ਖੁਦ ਕਰ ਲਵਾਂਗਾ : ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਮਨਪਸੰਦ ਦੀ ਸਰਕਾਰੀ ਰਿਹਾਇਸ਼ ਦੇਣ ਦਾ ਫੈਸਲਾ ਕੀਤਾ ਸੀ। ਬਾਦਲ ਨੇ …

Read More »

ਵਿਆਹ ਸਮਾਗਮ ‘ਚ ਚਚੇਰੀ ਭੈਣ ਦਾ ਹੱਥ ਫੜਿਆ

ਲਾੜੇ ਨੇ ਮਾਸੀ ਦੇ ਪੁੱਤਰਾਂ ਨੂੰ ਕੁੱਟ-ਕੁੱਟ ਮਾਰ ਦਿੱਤਾ ਸੋਟੀ ਅਤੇ ਦਾਤਰ ਨਾਲ ਕੀਤੇ ਵਾਰ, ਗ੍ਰਿਫ਼ਤਾਰੀ ਦੇ ਲਈ ਛਾਪੇਮਾਰੀ ਜਾਰੀ ਤਰਨ ਤਾਰਨ/ਬਿਊਰੋ ਨਿਊਜ਼ ਵਿਆਹ ਦੀ ਪਾਰਟੀ ‘ਚ ਨੱਚਣ ਸਮੇਂ ਚਚੇਰੀ ਭੈਣ ਦਾ ਹੱਥ ਫੜਨ ‘ਤੇ ਲਾੜੇ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਦੋ ਨੌਜਵਾਨਾਂ ਨੂੰ ਦਾਤਰਾਂ ਅਤੇ ਸੋਟੀਆਂ ਨਾਲ …

Read More »

ਦਿੱਲੀ ਪੁਲਿਸ ਨੇ ਗੁਰਸੇਵਕ ਸਿੰਘ ਬਬਲਾ ਨੂੰ ਕੀਤਾ ਗ੍ਰਿਫਤਾਰ

ਬਬਲਾ ਦਾ ਸਬੰਧ ਲੁਧਿਆਣਾ ਦੇ ਪਿੰਡ ਕਟਾਣੀ ਕਲਾਂ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵੱਲੋਂ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਗੁਰਸੇਵਕ ਸਿੰਘ ਉਰਫ਼ ਬਬਲਾ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਸ ਕੋਲੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ।ਪੁਲਿਸ ਨੇ ਦਾਅਵਾ ਕੀਤਾ ਹੈ ਕਿ …

Read More »

ਕੈਪਟਨ ਅਮਰਿੰਦਰ ਸਰਕਾਰ ਦੇ 9 ਮੰਤਰੀਆਂ ਨੇ ਸੰਭਾਲੇ ਅਹੁਦੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਬਣੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 9 ਮੰਤਰੀਆਂ ਨੇ ਆਪੋ-ਆਪਣੇ ਅਹੁਦੇ ਸੰਭਾਲ ਲਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਕੇ ਪੰਜਾਬ ਦੇ ਸਾਰੇ ਅਫਸਰਾਂ ਨੂੰ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਲਈ ਕਹਿ ਦਿੱਤਾ ਹੈ ਅਤੇ …

Read More »

ਕੈਪਟਨ ਨੇ ਡਿਪਟੀ ਕਮਿਸ਼ਨਰਾਂ ਤੇ ਐਸ ਐਸ ਪੀਜ਼ ਨਾਲ ਮੀਟਿੰਗ ਕਰਕੇ ਦਿੱਤੇ ਸਖਤ ਨਿਰਦੇਸ਼

ਭ੍ਰਿਸ਼ਟਚਾਰ ਖਿਲਾਫ ਸਖਤ ਕਾਰਵਾਈ ਦੀ ਕੀਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਪਹਿਲੀ ਬੈਠਕ ਵਿਚ ਲਏ ਗਏ ਮਹੱਤਵਪੂਰਨ ਫੈਸਲਿਆਂ ਵਾਂਗ ਹੀ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਦੀ ਪਹਿਲੀ ਬੈਠਕ ਵਿਚ ਵੀ ਆਪਣੀ ਸਰਕਾਰ ਦੀਆਂ ਤਰਜੀਹਾਂ ਦੱਸਦਿਆਂ ਇਨ੍ਹਾਂ ਅਧਿਕਾਰੀਆਂ ਨੂੰ ਸਖਤ ਨਿਰਦੇਸ਼ …

Read More »

ਜੇਲ੍ਹਾਂ ਵਿਚ ਨਸ਼ੇ ਜਾਂ ਮੋਬਾਇਲ ਫੋਨ ਫੜੇ ਜਾਣ ‘ਤੇ ਅਫਸਰ ਹੋਣਗੇ ਨਿਸ਼ਾਨੇ ‘ਤੇ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੀਆਂ ਜੇਲ੍ਹਾਂ ਦੇ ਸ਼ੱਕੀ ਮੁਲਾਜ਼ਮ ਹੁਣ ਨਿਸ਼ਾਨੇ ‘ਤੇ ਆ ਗਏ ਹਨ। ਹਕੂਮਤ ਬਦਲੀ ਮਗਰੋਂ ਜੇਲ੍ਹਾਂ ਵਿਚੋਂ ਹੁਣ ਕੋਈ ਨਸ਼ਾ/ਮੋਬਾਈਲ ਫੋਨ ਫੜਿਆ ਗਿਆ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਸ਼ਾਮਤ ਆਏਗੀ। ਐਡੀਸ਼ਨਲ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਨੇ ਜ਼ਿਲ੍ਹਾ ਪੁਲਿਸ ਕਪਤਾਨਾਂ ਨੂੰ ਪੱਤਰ ਜਾਰੀ ਕਰਕੇ ਤਾੜਨਾ ਅਤੇ ਚੌਕਸ ਕਰ ਦਿੱਤਾ ਹੈ। …

Read More »

ਕੈਪਟਨ ਅਮਰਿੰਦਰ ਨੇ ਡੀਜੀਪੀ ਅਰੋੜਾ ਦੀ ਕੀਤੀ ਖਿਚਾਈ

ਚੰਡੀਗੜ੍ਹ : ਪੰਜਾਬ ਵਿੱਚ ਸੱਤਾ ਤਬਦੀਲੀ ਮਗਰੋਂ ਪੁਲਿਸ ਵਿੱਚ ਹੋਏ ਵੱਡੇ ਫੇਰਬਦਲ ਨਾਲ ਸਰਕਾਰ ਤੇ ਹੁਕਮਰਾਨ ਧਿਰ ਵਿੱਚ ਹਲਚਲ ਪਾਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀਆਂ ਦੇ ਤਬਾਦਲੇ ਦੇ ਮੁੱਦੇ ‘ਤੇ ਡੀਜੀਪੀ ਸੁਰੇਸ਼ ਅਰੋੜਾ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਸ਼ਿਕਾਇਤਾਂ ਪਹੁੰਚੀਆਂ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਇਸ …

Read More »