ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਨਾਲ ਭਾਜਪਾ ਨੂੰ ਨਹੀਂ ਪਿਆ ਕੋਈ ਫ਼ਰਕ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤੇ ਜਾਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਕੋਈ ਫਰਕ ਨਹੀਂ ਪਿਆ ਹੈ। ਵਿਜੇ ਸਾਂਪਲਾ ਲੁਧਿਆਣਾ ਵਿਖੇ …
Read More »ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਇਕ ਵਾਰ ਫਿਰ ਹਮਲੇ ਦੀ ਤਾਕ ‘ਚ
ਖੁਫੀਆ ਜਾਣਕਾਰੀ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤ ਦੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਹੁਣ ਸੰਸਦ ‘ਤੇ ਇੱਕ ਵਾਰ ਫਿਰ ਹਮਲੇ ਦੀ ਤਾਕ ਵਿੱਚ ਹਨ। ਖੁਫੀਆਂ ਸੂਤਰਾਂ ਦੀ ਖ਼ਬਰ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪਾਕਿਸਤਾਨੀ ਖੂਫੀਆ …
Read More »ਕੈਪਟਨ ਅਮਰਿੰਦਰ ਨੇ ਅਕਾਲੀਆਂ ਤੇ ਆਪ ਵਿਚਾਲੇ ਮਿਲੀਭੁਗਤ ਦਾ ਲਾਇਆ ਦੋਸ਼
ਕਿਹਾ: ਬਾਦਲ ਨੇ ਵਿਜੀਲੈਂਸ ਰਿਪੋਰਟ ਦੇ ਗੁਪਤ ਹਿੱਸੇ ਕੇਜਰੀਵਾਲ ਨੂੰ ਅਡਵਾਂਸ ‘ਚ ਲੀਕ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸੱਤਾਧਾਰੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਮਿਲੀਭੁਗਤ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਉਨ੍ਹਾਂ ਨੂੰ ਬਦਨਾਮ ਕਰਨ ਵਾਸਤੇ ਆਪਸ ਵਿਚ ਮਿਲ ਗਈਆਂ ਹਨ, ਜਿਹੜੀਆਂ …
Read More »ਮੁੱਖ ਮੰਤਰੀ ਬਾਦਲ ਆਪਣੀ ਜ਼ਿੰਦਗੀ ਦੇ 10 ਸਾਲ ਹੋਰ ਵਧਾਉਣ ਬਾਰੇ ਸੋਚਣ ਦੀ ਥਾਂ ਨੌਜਵਾਨਾਂ ਅਤੇ ਕਿਸਾਨਾਂ ਬਾਰੇ ਸੋਚਣ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਪ੍ਰਤੀਕਰਮ ਕੀਤਾ ਹੈ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਪੰਜਾਬੀਆਂ ਨੂੰ ਉਨ੍ਹਾਂ ਦੇ ਜੀਵਨ ਦੇ 10 ਵਰ੍ਹੇ ਹੋਰ ਵਧਾਉਣ ਲਈ ਉਨ੍ਹਾਂ ਨੂੰ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ …
Read More »ਮਨਜਿੰਦਰ ਸਿਰਸਾ ਦੇ ਪਿਤਾ ਨੂੰ ਧੋਖ਼ਾਧੜੀ ਕੇਸ ‘ਚ ਦੋ ਸਾਲ ਕੈਦ
ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਸਿਰਸਾ ਤੇ ਐਡਵੋਕੇਟ ਰਾਕੇਸ਼ ਨੂੰ ਸਥਾਨਕ ਅਦਾਲਤ ਨੇ ਕੀਨੀਆ ਦੇ ਆਜ਼ਾਦੀ ਘੁਲਾਟੀਏ ਮੱਖਣ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਪਾਵਰ ਆਫ਼ ਅਟਾਰਨੀ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਦੋ ਸਾਲ ਕੈਦ ਅਤੇ ਦਸ-ਦਸ ਹਜ਼ਾਰ …
Read More »ਛੋਟੇਪੁਰ ਵੱਲੋਂ ‘ਆਪਣਾ ਪੰਜਾਬ’ ਪਾਰਟੀ ਕਾਇਮ
ਪੰਜਾਬ ਪ੍ਰੋਗਰੈਸਿਵ ਅਲਾਇੰਸ ਬਣਾ ਕੇ ਸਾਰੀਆਂ ਸੀਟਾਂ ਤੋਂ ਚੋਣ ਲੜਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਹਟਾਏ ਗਏ ਸੁੱਚਾ ਸਿੰਘ ਛੋਟੇਪੁਰ ਨੇ ਐਤਵਾਰ ਨੂੰ ‘ਆਪਣਾ ਪੰਜਾਬ’ ਪਾਰਟੀ ਬਣਾ ਕੇ 117 ਵਿਧਾਨ ਸਭਾ ਸੀਟਾਂ ਉਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ઠਇਸ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਦਾ ‘ਸਫ਼ਾਈਗਿਰੀ’ ਐਵਾਰਡ ਨਾਲ ਸਨਮਾਨ
ਐਸ਼ਵਰਿਆ ਰਾਏ ਬਚਨ ਤੇ ਕੇਂਦਰੀ ਮੰਤਰੀ ਵੈਂਕਈਆ ਨਾਇਡੂ ਨੇ ਦਿੱਤਾ ਐਵਾਰਡ ਜਲੰਧਰ : ਸਵੱਛ ਭਾਰਤ ਮੁਹਿੰਮ ਦੀ ਦੂਜੀ ਵਰ੍ਹੇਗੰਢ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਨਵੀਂ ਦਿੱਲੀ ਵਿੱਚ ਸਫ਼ਾਈਗਿਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਫਿਲਮੀ ਅਦਾਕਾਰਾ ਐਸ਼ਵਰਿਆ ਰਾਏ ਬੱਚਨ, ਸੂਚਨਾ ਤੇ ਪ੍ਰਸਾਰਨ ਮੰਤਰੀ ਐਮ.ਵੈਂਕੱਈਆ ਨਾਇਡੂ ਤੇ …
Read More »ਸਿਕੰਦਰ ਸਿੰਘ ਮਲੂਕਾ ਤੇ ਜਨਮੇਜਾ ਸਿੰਘ ਸੇਖੋਂ ਆਹਮੋ-ਸਾਹਮਣੇ
ਮਲੂਕਾ ਵੱਲੋਂ ਸੇਵਾ ਕੇਂਦਰਾਂ ਦੀ ਉਸਾਰੀ ਵਿੱਚ ਗੜਬੜ ਦੇ ਦੋਸ਼; ਮਾਮਲੇ ਦੀ ਜਾਂਚ ਕਰਾਈ ਜਾਵੇਗੀ: ਸੇਖੋਂ ਬਠਿੰਡਾ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਜਨਮੇਜਾ ਸਿੰਘ ਸੇਖੋਂ ਪੰਜਾਬ ਵਿੱਚ ਨਵੇਂ ਬਣੇ ਸੇਵਾ ਕੇਂਦਰਾਂ ਦੇ ਮਾਮਲੇ ਉਤੇ ਆਹਮੋ-ਸਾਹਮਣੇ ਹੋ ਗਏ ਹਨ। ਇਹ ਸੇਵਾ ਕੇਂਦਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦਾ …
Read More »ਛੇਵੇਂ ਵਿਸ਼ਵ ਕਬੱਡੀ ਕੱਪ ਵਿੱਚੋਂ ਪਾਕਿਸਤਾਨ ਦੀ ਟੀਮ ‘ਆਊਟ’
ਬਠਿੰਡਾ/ਬਿਊਰੋ ਨਿਊਜ਼ : ਛੇਵੇਂ ਵਿਸ਼ਵ ਕਬੱਡੀ ਕੱਪ ਵਿੱਚ ਐਤਕੀਂ ਪਾਕਿਸਤਾਨ ਦੀ ਕਬੱਡੀ ਟੀਮ ਨਹੀਂ ਦਿਸੇਗੀ। ਕੌਮਾਂਤਰੀ ਤਣਾਅ ਕਾਰਨ ਪਾਕਿਸਤਾਨ ਦੀ ਕਬੱਡੀ ਟੀਮ ਦਾ ਵਿਸ਼ਵ ਕੱਪ ਵਿੱਚ ਸ਼ਾਮਲ ਹੋਣਾ ਮੁਸ਼ਕਿਲ ਜਾਪ ਰਿਹਾ ਹੈ। ਪਿਛਲੇ ਬਹੁਤੇ ਵਿਸ਼ਵ ਕਬੱਡੀ ਕੱਪਾਂ ਵਿੱਚ ਫਾਈਨਲ ਵਿੱਚ ਭਾਰਤ ਤੇ ਪਾਕਿਸਤਾਨ ਦੇ ਖਿਡਾਰੀ ਹੀ ਭਿੜੇ ਹਨ। ਭਾਰਤ -ਪਾਕਿਸਤਾਨ …
Read More »ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਦਰਮਿਆਨ ਵਧਣ ਲੱਗੀ ਕੁੜੱਤਣ
ਸਰਕਾਰ ਨੇ ਕਮਿਸ਼ਨ ਦੇ ਹੁਕਮਾਂ ਦੀ ਨਹੀਂ ਕੀਤੀ ਪ੍ਰਵਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਅਖ਼ਤਿਆਰ ਕੀਤੇ ਰੁਖ਼ ਤੋਂ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦਰਮਿਆਨ ਕੁੜੱਤਣ ਵਧਦੀ ਜਾ ਰਹੀ ਹੈ। ਚੋਣਾਂ ਨਾਲ ਸਬੰਧਤ ਅਧਿਕਾਰੀਆਂ ਦੀਆਂ ਤਾਇਨਾਤੀਆਂ ਸਬੰਧੀ 27 ਅਗਸਤ ਦੇ ਹੁਕਮਾਂ ਨੂੰ ਦਰਕਿਨਾਰ ਕਰਨ ਤੋਂ ਬਾਅਦ …
Read More »