Breaking News
Home / ਪੰਜਾਬ (page 1574)

ਪੰਜਾਬ

ਪੰਜਾਬ

ਕੇਬਲ ਨੈੱਟਵਰਕ ਉੱਤੇ 2800 ਕਰੋੜ ਦੀ ਟੈਕਸ ਚੋਰੀ ਦਾ ਦੋਸ਼

‘ਆਪ’ ਨੇ ਸੁਖਬੀਰ ਵੱਲ ਉਠਾਈ ਸ਼ੱਕ ਦੀ ਉਂਗਲ; ਕੇਬਲ ਮਾਫੀਆ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਹੈ ਕਿ ਫਾਸਟਵੇਅ ਕੰਪਨੀ ਵੱਲੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸ਼ਹਿ ‘ਤੇ ਪੰਜਾਬ ਵਿੱਚ 2800 ਕਰੋੜ ਰੁਪਏ ਦੇ …

Read More »

ਕਾਰ ਸਵਾਰ ਲੁਟੇਰਿਆਂ ਨੇ ਏਐਸਆਈ ਦਰੜਿਆ

ਹੌਲਦਾਰ ਜ਼ਖ਼ਮੀ, ਤਿੰਨ ਲੁਟੇਰੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ, ਔਰਤਾਂ ਤੋਂ ਨਕਦੀ ਤੇ ਗਹਿਣੇ ਖੋਹ ਕੇ ਹੋਏ ਸਨ ਫਰਾਰ ਨਡਾਲਾ/ਬਿਊਰੋ ਨਿਊਜ਼ : ਸ਼ਨੀਵਾਰ ਨੂੰ ਬਾਅਦ ਦੁਪਹਿਰ ਤਕਰੀਬਨ ਢਾਈ ਵਜੇ ਜ਼ਿਲ੍ਹਾ ਕਪੂਰਥਲਾ ਦੇ ਖੇਤਰ ਵਿੱਚ ਲੁੱਟਾਂ-ਖੋਹਾਂ ਕਰਕੇ ਭੱਜ ਰਹੇ ਕਾਰ ਸਵਾਰ ਲੁਟੇਰਿਆਂ ਨੇ ਸੁਭਾਨਪੁਰ ਨਾਕੇ ‘ਤੇ ਤੇਜ਼ ਰਫ਼ਤਾਰ ਕਾਰ ਪੁਲਿਸ ਮੁਲਾਜ਼ਮਾਂ ਉਤੇ …

Read More »

ਭੜਕੇ ਲੋਕਾਂ ਨੇ ਥਾਣੇਦਾਰ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ

ਬਟਾਲਾ : ਬਟਾਲਾ ਵਿਖੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੇ ਘਰ ਵਾਲਿਆਂ ਤੇ ਪਿੰਡ ਵਾਸੀਆਂ ਨੂੰ ਪਤਾ ਲੱਗਦਿਆਂ ਹੀ ਉਹ ਵੱਡੀ ਗਿਣਤੀ ਵਿਚ ਘਟਨਾ ਵਾਲੀ ਥਾਂ ‘ਤੇ ਪੁੱਜ ਗਏ। ਵੱਡੀ ਗਿਣਤੀ …

Read More »

ਸੰਤ ਢੱਡਰੀਆਂ ਵਾਲੇ ‘ਤੇ ਹਮਲੇ ਸਬੰਧੀ ਚਾਰ ਗ੍ਰਿਫ਼ਤਾਰ

ਬਾਬਾ ਭੁਪਿੰਦਰ ਸਿੰਘ ਦੀ ਦੇਹ ਰੱਖ ਕੇ ਸਮਰਾਲਾ ਚੌਕ ਕੀਤਾ ਜਾਮ, ਵਰਤਿਆ ਅਸਲਾ ਤੇ ਗੱਡੀਆਂ ਬਰਾਮਦ ਲੁਧਿਆਣਾ/ਬਿਊਰੋ ਨਿਊਜ਼ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਉਪਰ ਹੋਏ ਹਮਲੇ, ਜਿਸ ਵਿਚ ਬਾਬਾ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। …

Read More »

ਚੋਣ ਕਮਿਸ਼ਨ ਲਈ ਅਗਲੀ ਚੁਣੌਤੀ ਪੰਜਾਬ ਚੋਣਾਂ

ਚੋਣਾਂ ‘ਚ ਧਨ ਬਲ ਦੀ ਵਰਤੋਂ ਰੋਕਣ ਲਈ ਸੂਚਨਾ ਤਕਨਾਲੋਜੀ ਦਾ ਸਹਾਰਾ ਚੰਡੀਗੜ੍ਹ : ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਚਨਾ ਤਕਨਾਲੋਜੀ ਰਾਹੀਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਧਨ ਸ਼ਕਤੀ ਅਤੇ ਵੋਟਰਾਂ ਨੂੰ ਲੁਭਾਉਣ ਤੇ ਹੋਰਨਾਂ ਤਰੀਕਿਆਂ ਦੀ ਪੈੜ ਨੱਪਣ ਲਈ ਚੋਣ ਕਮਿਸ਼ਨ ਨੇ ਸੂਚਨਾ ਤਕਨਾਲੋਜੀ ਦਾ ਸਹਾਰਾ ਲੈਣ …

Read More »

ਪੰਜਾਬ ਪ੍ਰਦੇਸ਼ ਕਾਂਗਰਸ ਦੇ ਅਹੁਦੇਦਾਰਾਂ ਦਾ ਐਲਾਨ

36 ਮੀਤ ਪ੍ਰਧਾਨ, 96 ਜਨਰਲ ਸਕੱਤਰ, ਛੇ ਤਰਜਮਾਨ, 292 ਮੈਂਬਰੀ ਕਾਰਜਕਾਰਨੀ , ਨਵਾਂ ਸ਼ਹਿਰ ਤੇ ਰੋਪੜ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਨਾਂ ਹੋ ਸਕਿਆ ਫੈਸਲਾ ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ 36 ਮੀਤ ਪ੍ਰਧਾਨ, 96 ਜਨਰਲ ਸਕੱਤਰ, ਛੇ ਤਰਜਮਾਨ, ઠਇਕ ਖਜ਼ਾਨਚੀ ਅਤੇ ਕਾਰਜਕਾਰਨੀ ਦੇ 127 ਮੈਂਬਰਾਂ ਦੀ ਸੂਚੀ …

Read More »

ਡੇਰਾ ਬਿਆਸ ਵਿਖੇ ਬਾਦਲ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ

19.5 ਮੈਗਾਵਾਟ ਸਮਰੱਥਾ ਵਾਲੇ ਸੌਰ ਊਰਜਾ ਪਲਾਂਟ ਉੱਤੇ ਆਈ ਹੈ 139 ਕਰੋੜ ਰੁਪਏ ਦੀ ਲਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਗ਼ੈਰ ਰਵਾਇਤੀ ਸਾਧਨਾਂ ਤੋਂ ਊਰਜਾ ਪੈਦਾ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਇੱਥੇ ਡੇਰਾ ਬਾਬਾ ਜੈਮੱਲ ਸਿੰਘ ਬਿਆਸ ਵਿੱਚ 82 ਏਕੜ ਰਕਬੇ ਵਿੱਚ ਕਰੀਬ 139 ਕਰੋੜ ਰੁਪਏ ਦੀ ਲਾਗਤ ਵਾਲੇ …

Read More »

ਪੰਜਾਬ ਕੋਲ ਇਕੋ ਸਿਆਸੀ ਬਦਲ ਆਮ ਆਦਮੀ ਪਾਰਟੀ : ਜਗਮੀਤ ਬਰਾੜ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਤੋਂ ਬਰਖਾਸਤ ਸੀਨੀਅਰ ਆਗੂ ਜਗਮੀਤ ਬਰਾੜ ਅਜੇ ਵੀ ਆਮ ਆਦਮੀ ਪਾਰਟੀ ਦੇ ਮੁਰੀਦ ਹਨ। ਉਨ੍ਹਾਂ ਨੇ ਅੱਜ ਫਿਰ ‘ਆਪ’ ਦੀ ਜੰਮ੍ਹ ਕੇ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਇਤਿਹਾਸ ਸਿਰਜਿਆ ਹੈ। ਇਸ ਲਈ ਉਹ ਅਜੇ ਵੀ ‘ਆਪ’ ਦੇ ਪ੍ਰਸੰਸਕ ਹਨ। ਬਰਾੜ ਨੇ ਕਿਹਾ ਕਿ ਪੰਜਾਬ ਕੋਲ …

Read More »

ਜਥੇਦਾਰਾਂ ਨੂੰ ਪੰਥਕ ਮੁੱਦਿਆਂ ਉਤੇ ਫ਼ੈਸਲਾ ਕਰਨ ਦਾ ਕੋਈ ਹੱਕ ਨਹੀਂ: ਪੰਜ ਪਿਆਰੇ

ਪੰਜ ਪਿਆਰਿਆਂ ਨੇ ਸਿੰਘ ਸਾਹਿਬਾਨ ਵਲੋਂ ਕੀਤੀ ਗਈ ਇਕੱਤਰਤਾ ਅਤੇ ਫੈਸਲਿਆਂ ‘ਤੇ ਕੀਤਾ ਕਿੰਤੂ ਅੰਮ੍ਰਿਤਸਰ : ਪੰਜ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਕੀਤੀ ਗਈ ਇਕੱਤਰਤਾ ਅਤੇ ਇਕੱਤਰਤਾ ਦੌਰਾਨ ਗੁਰਮਤਿ ਤੇ ਮਿਸ਼ਨਰੀ ਕਾਲਜਾਂ ਦੇ ਸਿਲੇਬਸ ਨੂੰ ਇੱਕ ਕਰਨ ਦੇ ਕੀਤੇ ਗਏ ਫ਼ੈਸਲੇ ‘ਤੇ ਕਿੰਤੂ-ਪ੍ਰੰਤੂ ਸ਼ੁਰੂ ਹੋ ਗਈ ਹੈ। ਕਿੰਤੂ ਕਰਨ ਵਾਲਿਆਂ ਨੇ …

Read More »

ਭਗਤ ਸਿੰਘ ਨੂੰ ਬੇਗੁਨਾਹ ਸਾਬਤ ਕਰਨਗੇ ਭਾਰਤ-ਪਾਕਿ

ਪਾਕਿ ਤੋਂ ਆਇਆ ਸ਼ਹੀਦ ਭਗਤ ਸਿੰਘ ਦੀ ਬੇਗੁਨਾਹੀ ਦਾ ਸਬੂਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਹੀਦ-ਏ-ਆਜ਼ਮ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਪਾਕਿਸਤਾਨ ਦੀ ਸਰਜ਼ਮੀਂ ‘ਤੇ ਲੜੀ ਜਾ ਰਹੀ ਹੈ, ਪਰ ਭਗਤ ਸਿੰਘ ਦੀ ਬੇਗੁਨਾਹੀ ਸਾਬਤ ਕਰਨ ਵਿਚ ਉਨ੍ਹਾਂ ਦੀ ਮਦਦ ਹਿੰਦੁਸਤਾਨ ਕਰਨ ਵਾਲਾ ਹੈ। ਅਦਾਲਤ ਤੋਂ ਭਗਤ ਸਿੰਘ ਬੇਕਸੂਰ ਸਾਬਤ ਕਰਵਾਉਣ ਲਈ …

Read More »