ਰੂਪਨਗਰ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਵਿਚ ਬਣਾਏ ਜਾ ਰਹੇ ਵਿਰਾਸਤ-ਏ-ਖਾਲਸਾ ਦਾ ਦੂਸਰਾ ਹਿੱਸਾ ਜਲਦ ਸੰਗਤਾਂ ਲਈ ਖੋਲ੍ਹਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪ੍ਰਬੰਧਾਂ ਦੇ ਚੱਲਦਿਆਂ 5 ਤੋਂ 10 ਅਕਤੂਬਰ ਤੱਕ ਪੂਰੇ ਵਿਰਾਸਤ-ਏ-ਖਾਲਸਾ ਕੰਪਲੈਕਸ ਨੂੰ ਸੰਗਤਾਂ ਲਈ ਮੁਕੰਮਲ ਤੌਰ ‘ਤੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। …
Read More »ਮਰੀਜ਼ਾਂ ਦੀ ਸੇਵਾ ਕਰਨ ਵਾਲੇ ਪਟਨਾ ਸਾਹਿਬ ਦੇ ਸਿੱਖ ਨੂੰ ਲੰਡਨ ਤੋਂ ਐਵਾਰਡ ਲਈ ਸੱਦਾ
ਪਟਨਾ/ਬਿਊਰੋ ਨਿਊਜ਼ : ਬੀਤੇ 25 ਸਾਲਾਂ ਤੋਂ ਬਿਹਾਰ ਸਰਕਾਰ ਦੇ ਪਟਨਾ ਮੈਡੀਕਲ ਕਾਲਜ ਤੇ ਹਸਪਤਾਲ (ਪੀਐਮਸੀਐਚ) ਵਿਚਲੇ ਲਾਵਾਰਿਸ ਮਰੀਜ਼ਾਂ ਦੇ ਵਾਰਡ ਵਿੱਚ ਦਾਖ਼ਲ ਮਰੀਜ਼ਾਂ ਨੂੰ ਰੋਜ਼ਾਨਾ ਰਾਤ ਦਾ ਖਾਣਾ ਖਵਾਉਣ ਤੇ ਦਵਾਈਆਂ ਦੇਣ ਦੀ ਸੇਵਾ ਨਿਭਾਉਂਦੇ ਆ ਰਹੇ ਸਿੱਖ ਸ਼ਰਧਾਲੂ ਗੁਰਮੀਤ ਸਿੰਘ (58) ਨੂੰ ਲੰਡਨ ਆਧਾਰਿਤ ਸਮਾਜਕ ਸੰਸਥਾ ‘ਦਿ ਸਿੱਖ …
Read More »ਆਪ’ ਪੀੜਤਾਂ ਦਾ ਇਕੱਠ: ਚੌਥੇ ਫਰੰਟ ਨੂੰ ਆਵਾਜ਼-ਏ-ਪੰਜਾਬ ਨੇ ਨਾ ਦਿੱਤਾ ਹੁੰਗਾਰਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵਿੱਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਧਿਰਾਂ ਦੀ ਹੋਈ ਮੀਟਿੰਗ ਵਿੱਚ ‘ਆਪ’ ਤੋਂ ਪੀੜਤ ਤਿੰਨ ਮੁੱਖ ਆਗੂਆਂ ਸੁੱਚਾ ਸਿੰਘ ਛੋਟੇਪੁਰ, ਪ੍ਰੋ.ਮਨਜੀਤ ਸਿੰਘ ਅਤੇ ਡਾ. ਗਾਂਧੀ ਵੱਲੋਂ ઠਵੱਖਰਾ ਸਿਆਸੀ ਫਰੰਟ ਬਣਾਉਣ ਉਪਰ ਸਹਿਮਤੀ ਦਿੱਤੀ ਗਈ ਹੈ। ਇਸ …
Read More »ਕਾਂਗਰਸ ਨੇ ਸੂਬੇ ਭਰ ਵਿੱਚ ਚੋਣ ਪਿੜ ਮਘਾਇਆ
ਪੰਜਾਬ ਬਚਾਓ ਤੇ ਕਾਂਗਰਸ ਲਿਆਓ ਮੁਹਿੰਮ ਤਹਿਤ ਨੁੱਕੜ ਮੀਟਿੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 37 ਰੋਜ਼ਾ ਪ੍ਰਚਾਰ ਮੁਹਿੰਮ ਦੇ ਪਹਿਲੇ ਦਿਨ ਸੋਮਵਾਰ ਨੂੰ ਸੂਬੇ ਦੇ ਇੱਕ ਦਰਜਨ ਵਿਧਾਨ ਸਭਾ ਹਲਕਿਆਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਗਠਜੋੜ ਨੂੰ ਚਲਦਾ ਕਰਨ ਅਤੇ ਪੰਜਾਬ ਦੀ ਬਿਹਤਰੀ ਲਈ …
Read More »ਅਜਨਾਲਾ ਜ਼ਿਲ੍ਹਾ ਕਾਂਗਰਸ ਦੀ ਮੋਟਰਸਾਈਕਲ ਰੈਲੀ ‘ਤੇ ਹਮਲਾ
ਤਿੰਨ ਜ਼ਖ਼ਮੀ, ਅਕਾਲੀ ਦਲ ਵੱਲ ਸ਼ੱਕ ਦੀ ਉਂਗਲ ਉਠਾਈ ਅਜਨਾਲਾ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਜਨਾਲਾ ਵਿਖੇ ਜ਼ਿਲ੍ਹਾ ਕਾਂਗਰਸ ਦੇ ਕਾਰਕੁਨਾਂ ਵੱਲੋਂ ਕੱਢੀ ਗਈ ਮੋਟਰਸਾਈਕਲ ਰੈਲੀ ‘ਤੇ ਨਗਰ ਪੰਚਾਇਤ ਦਫ਼ਤਰ ਸਾਹਮਣੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦੇ ਪ੍ਰਧਾਨ …
Read More »ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਮੀਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚਲੀ ਕਾਨੂੰਨ ਵਿਵਸਥਾ ਦੀ ਸਥਿਤੀ ਨੇ ਚੋਣ ਕਮਿਸ਼ਨ ਦੀਆਂ ਚਿੰਤਾਵਾਂ ਵਧਾਈਆਂ ਹੋਈਆਂ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਨੇ ਮੁੱਖ ਚੋਣ ਅਧਿਕਾਰੀ ਵੀ.ਕੇ.ਸਿੰਘ, ਏਡੀਜੀਪੀ ਸੀ.ਐਸ.ਆਰ. ਰੈੱਡੀ ਅਤੇ ਆਈਜੀ ਆਰ.ਐਨ. ਢੋਕੇ ਨਾਲ ਦਿੱਲੀ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਗੁੰਡਾ ਅਨਸਰਾਂ ਦੀਆਂ ਸਰਗਰਮੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਤ …
Read More »ਰੋਡਵੇਜ਼ ਦੀ ਲਾਰੀ ਨੂੰ ਹੋਰ ਰਗੜਾ ਲਾਉਣ ਦੀ ਤਿਆਰੀ
ਬਾਦਲ ਸਰਕਾਰ ਵਲੋਂ ਨਿੱਜੀ ਬੱਸ ਅਪਰੇਟਰਾਂ ਦੇ ਰੂਟ ਵਧਾਉਣ ਦੀ ਤਜਵੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਬੱਸਾਂ ਦੀ ਕੀਮਤ ਉਤੇ ਨਿਜੀ ਬੱਸ ਅਪਰੇਟਰਾਂ ਦੇ ਰੂਟਾਂ ਅਤੇ ਕੰਮ-ਕਾਜੀ ਸਮੇਂ ਵਿਚ ਵੱਡੇ …
Read More »ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖਜ਼ਾਨੇ ਦੀ ਖੁੱਲ੍ਹੀ ਵਰਤੋਂ
ਚੋਣ ਵਰ੍ਹੇ ਵਿਚ ਲੱਗੇਗਾ 100 ਕਰੋੜ ਦਾ ‘ਤੁਣਕਾ’ ਚੰਡੀਗੜ੍ਹ : ਪੰਜਾਬ ਦੇ ਲੋਕ ਸੰਪਰਕ ਵਿਭਾਗ ਵੱਲੋਂ ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਦਿਲ ਖੋਲ੍ਹ ਕੇ ਕੀਤੀ ਜਾ ਰਹੀ ਹੈ। ਚੋਣ ਵਰ੍ਹਾ ਹੋਣ ਕਰ ਕੇ ਸਰਕਾਰ ਦੀ ਇਸ਼ਤਿਹਾਰਬਾਜ਼ੀ ‘ਤੇ ਹੋਣ ਵਾਲਾ ਖ਼ਰਚ ਪਿਛਲੇ ਪੰਜ ਸਾਲਾਂ ਦੇ ਕੁੱਲ …
Read More »ਦੇਸ਼ ਦਾ ਸਿਰ ਨੀਵਾਂ ਨਹੀਂ ਹੋਣ ਦਿਆਂਗੇ : ਰਾਜਨਾਥ
ਆਰਐਸਐਸ ਆਗੂ ਜਗਦੀਸ਼ ਗਗਨੇਜਾ ਨੂੰ ਦਿੱਤੀ ਸ਼ਰਧਾਂਜਲੀ ਜਲੰਧਰ/ਬਿਊਰੋ ਨਿਊਜ਼ : ਆਰਐੱਸਐੱਸ ਦੇ ਸੂਬਾ ਸਹਿ ਸੰਘ ਸੰਚਾਲਕ ਤੇ ਸਾਬਕਾ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਨੂੰ ਸਿਰਫ ਭਾਜਪਾ, ਸੰਘ ਜਾਂ ਫ਼ੌਜ ਤੋਂ ਹੀ ਸਨਮਾਨ ਪ੍ਰਾਪਤ ਨਹੀਂ ਹੋਇਆ ਸੀ, ਉਹ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੂੰ ਹੋਰ ਸਿਆਸੀ ਪਾਰਟੀਆਂ ਤੋਂ ਵੀ ਪੂਰਾ ਸਨਮਾਨ ਮਿਲਿਆ ਸੀ। ਉਨ੍ਹਾਂ …
Read More »ਪਾਕਿਸਤਾਨੀ ਨੌਜਵਾਨਾਂ ਵੱਲੋਂ ਅੱਤਵਾਦ ਵਿਰੁੱਧ ਇਕਜੁੱਟਤਾ ਦਾ ਸੱਦਾ
ਗਲੋਬਲ ਯੂਥ ਫੈਸਟੀਵਲ ‘ਚ ਪੁੱਜਿਆ 19 ਲੜਕੀਆਂ ਦਾ ਵਫਦ ਚੰਡੀਗੜ੍ਹ/ਬਿਊਰੋ ਨਿਊਜ਼ : ਪਿਸ਼ਾਵਰ ਦੇ ਅਫ਼ਜਲ ਰਹੀਮ ਨੇ ਕਿਹਾ ”ਨਿਰਦੋਸ਼ਾਂ ਦਾ ਖ਼ੂਨ ਪਿਸ਼ਾਵਰ ਵਿੱਚ ਵਹੇ ਭਾਵੇਂ ਜੰਮੂ-ਮੁੰਬਈ ਵਿੱਚ ਦਰਦ ਇੱਕੋ ਜਿਹਾ ਹੁੰਦਾ ਹੈ।” ਇਹ ਵਿਚਾਰ ਉਨ੍ਹਾਂ 27 ਸਤੰਬਰ ਤੋਂ 2 ਅਕਤੂਬਰ ਤੱਕ ਚੰਡੀਗੜ੍ਹ ਵਿੱਚ ਹੋ ਰਹੇ 11ਵੇਂ ਗਲੋਬਲ ਯੂਥ ਪੀਸ ਫੈਸਟੀਵਲ …
Read More »