Breaking News
Home / ਪੰਜਾਬ (page 1577)

ਪੰਜਾਬ

ਪੰਜਾਬ

ਜਲੰਧਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਨਹਿਰ ਵਿਚੋਂ ਪਾਵਨ ਸਰੂਪ ਅਤੇ ਸ੍ਰੀਮਦ ਭਗਵਤ ਗੀਤਾ ਦੇ ਪੱਤਰੇ ਮਿਲੇ ਜਲੰਧਰ/ਬਿਊਰੋ ਨਿਊਜ਼ ਇਥੇ ਸ਼ਹਿਰ ਵਿਚੋਂ ਲੰਘਦੀ ਨਹਿਰ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲਣ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਸਿੱਖ ਜਥੇਬੰਦੀਆਂ ਨੇ ਕਪੂਰਥਲਾ ਚੌਕ ਵਿੱਚ ਧਰਨਾ ਲਗਾ ਕੇ ਬਾਣੀ ਦਾ ਪਾਠ ਸ਼ੁਰੂ ਕਰ ਦਿੱਤਾ ਹੈ। ਸਿੱਖ …

Read More »

ਕੇਜਰੀਵਾਲ ਵੱਲੋਂ ‘ਛਾਪੇਮਾਰੀ ਰਾਜ’ ਦਾ ਅੰਤ ਕਰਨ ਦਾ ਦਾਅਵਾ

ਅਗਰਵਾਲ ਵੈਸ਼ ਮਹਾਂਸੰਮੇਲਨ ਵਿਚ ਵਪਾਰੀਆਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ ਜਲੰਧਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਥੇ ਅਗਰਵਾਲ ਵੈਸ਼ ਮਹਾਂਸੰਮੇਲਨ ਵਿਚ ਵਾਅਦਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ઠਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਵਿੱਚੋਂ ઠ’ਛਾਪੇਮਾਰੀ ਰਾਜ’ …

Read More »

ਰਛਪਾਲ ਸਿੰਘ ਰਾਜੂ ਬਣੇ ਬਸਪਾ ਦੇ ਨਵੇਂ ਸੂਬਾ ਪ੍ਰਧਾਨ

ਅਵਤਾਰ ਸਿੰਘ ਕਰੀਮਪੁਰੀ ਫਿਲੌਰ ਤੋਂ ਹੋਣਗੇ ਬਸਪਾ ਦੇ ਉਮੀਦਵਾਰ ਜਲੰਧਰ/ਬਿਊਰੋ ਨਿਊਜ਼  : ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀ ਲੀਡਰਸ਼ਿਪ ਵਿੱਚ ਵੱਡੀ ਤਬਦੀਲੀ ਕਰਦਿਆਂ ਸੂਬੇ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸਮੇਤ ਸਮੁੱਚੇ ਅਹੁਦੇਦਾਰ ਬਦਲ ਦਿੱਤੇ ਹਨ ਤੇ ਨਾਲ ਹੀ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। …

Read More »

ਗੋਸਾਈਂ, ਯਾਦਵ ਤੇ ਰਬਾਰੀ ਜਾਤੀਆਂ ਪਛੜੀਆਂ ਸ਼੍ਰੇਣੀਆਂ ਵਿੱਚ ਸ਼ਾਮਲ

ਅਹਿਮਦਗੜ ਨੂੰ ਤਹਿਸੀਲ, ਅਜੀਤਵਾਲ ਤੇ ਸਮਾਲਸਰ ਨੂੰ ਸਬ ਤਹਿਸੀਲ ਦਾ ਦਰਜਾ ਚੰਡੀਗੜ/ਬਿਊਰੋ ਨਿਊਜ਼ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਗੋਸਾਈਂ, ਗੋਸਵਾਮੀ, ਯਾਦਵ, ਅਹੀਰ ਅਤੇ ਰਬਾਰੀ ਜਾਤੀਆਂ ਨੂੰ ਪਛੜੀਆਂ ਸ਼੍ਰੇਣੀਆਂ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ …

Read More »

ਸੁਖਬੀਰ ਬਾਦਲ ਨੇ ਚੌਥੇ ਫਰੰਟ ਨੂੰ ਦੱਸਿਆ ‘ਵਿਕਾਊ’

ਕਿਹਾ, ਚੌਥੇ ਫਰੰਟ ਦੇ ਆਗੂ ਕਰ ਰਹੇ ਹਨ ਸੌਦੇਬਾਜ਼ੀ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਤੇ ਉਸ ਦੇ ਚੌਥੇ ਫਰੰਟ ਨੂੰ ਵਿਕਾਊ ਦੱਸਿਆ ਹੈ। ਬਠਿੰਡਾ ਇਕ ਸਮਾਗਮ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਤੇ ਉਸ ਦੇ ਸਾਥੀ ਸੌਦੇਬਾਜ਼ੀ ਕਰ ਰਹੇ …

Read More »

ਆਮ ਆਦਮੀ ਪਾਰਟੀ ਅਗਲੇ ਹਫਤੇ 25 ਹੋਰ ਉਮੀਦਵਾਰਾਂ ਦਾ ਕਰੇਗੀ ਐਲਾਨ

ਤੀਜੀ ਸੂਚੀ ਵਿਚ ਕਿਸੇ ਮੁੱਖ ਆਗੂ ਦਾ ਨਾਂ ਨਹੀਂ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਅਗਲੇ ਹਫਤੇ 25 ਹੋਰ ਉਮੀਦਵਾਰਾਂ ਦਾ ਐਲਾਨ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ‘ਆਪ’ 32 ਉਮੀਦਵਾਰ ਐਲਾਨ ਚੁੱਕੀ ਹੈ। ਇਸ ਤਰ੍ਹਾਂ ਪਾਰਟੀ 117 ਵਿੱਚੋਂ 57 ਸੀਟਾਂ ‘ਤੇ ਆਪਣੇ ਪੱਤੇ ਖੋਲ੍ਹ ਦੇਵੇਗੀ। ਜਾਣਕਾਰੀ ਅਨੁਸਾਰ ‘ਆਪ’ …

Read More »

ਪਠਾਨਕੋਟ ‘ਚ ਸ਼ੱਕੀ ਵਿਅਕਤੀ ਵੇਖੇ ਜਾਣ ਤੋਂ ਬਾਅਦ ਪੁਲਿਸ ਨੇ ਚਲਾਇਆ ਸਰਚ ਅਪਰੇਸ਼ਨ

ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਸ਼ੱਕੀ ਵਿਅਕਤੀ ਵੇਖੇ ਜਾਣ ਤੋਂ ਬਾਅਦ ਪੁਲਿਸ ਵਲੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਲੰਘੇ ਕੱਲ੍ਹ ਪਠਾਨਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ-ਹਿਮਾਚਲ ਸੀਮਾ ‘ਤੇ ਚੱਕੀ ਦਰਿਆ ਨੇੜੇ ਕੁਝ ਸ਼ੱਕੀ ਵਿਅਕਤੀ ਵੇਖੇ ਗਏ ਹਨ। ਇਸ ਦੇ ਚੱਲਦੇ ਪੁਲਿਸ ਵੱਲੋਂ ਪੰਜ ਘੰਟੇ ਸਰਚ ਆਪਰੇਸ਼ਨ ਚਲਾਇਆ …

Read More »

ਵਿਰਾਸਤ-ਏ-ਖਾਲਸਾ ਦਰਸ਼ਕਾਂ ਲਈ 5 ਤੋਂ 10 ਅਕਤੂਬਰ ਤੱਕ ਬੰਦ ਰਹੇਗਾ

ਰੂਪਨਗਰ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਚ ਬਣਾਏ ਜਾ ਰਹੇ ਵਿਰਾਸਤ-ਏ-ਖਾਲਸਾ ਦਾ ਦੂਸਰਾ ਹਿੱਸਾ ਜਲਦ ਸੰਗਤਾਂ ਲਈ ਖੋਲ੍ਹਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪ੍ਰਬੰਧਾਂ ਦੇ ਚੱਲਦਿਆਂ 5 ਤੋਂ 10 ਅਕਤੂਬਰ ਤੱਕ ਪੂਰੇ ਵਿਰਾਸਤ-ਏ-ਖਾਲਸਾ ਕੰਪਲੈਕਸ ਨੂੰ ਸੰਗਤਾਂ ਲਈ ਮੁਕੰਮਲ ਤੌਰ ‘ਤੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ …

Read More »

ਜਰਨੈਲ ਸਿੰਘ ‘ਤੇ ਪੈਸਿਆਂ ਦੀ ਗੜਬੜੀ ਦੇ ਦੋਸ਼ ਮੜ੍ਹਨ ਵਾਲੇ ਪਵਿੱਤਰ ਸਿੰਘ ਸਮੇਤ 9 ਵਿਅਕਤੀਆਂ ਨੂੰ ਆਮ ਆਦਮੀ ਪਾਰਟੀ ਤੋਂ ਦਿੱਤਾ ਬੇਦਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ‘ਤੇ ਦੋਸ਼ ਮੜ੍ਹਨ ਵਾਲੇ ਪਵਿੱਤਰ ਸਿੰਘ ਸਮੇਤ ਉਸਦੇ ਕੁਝ ਸਮਰਥਕਾਂ ਤੋਂ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਲਿਆ ਹੈ। ਮੀਡੀਆ ਦੇ ਨਾਂ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਨੈਸ਼ਨਲ ਕੌਂਸਲ ਦੇ ਮੈਂਬਰ ਪਵਿੱਤਰ ਸਿੰਘ, ਸਟੇਟ ਮੀਡੀਆ ਟੀਮ ਦੇ …

Read More »

ਕੈਪਟਨ ਮੈਥੋਂ ਬੁੱਢਾ, ਪਹਿਲਾਂ ਉਹ ਸਿਆਸਤ ਛੱਡੇ : ਦੂਲੋਂ

ਦਸੂਹਾ/ਬਿਊਰੋ ਨਿਊਜ਼ ਕਾਂਗਰਸ ਅੰਦਰ ਅਜੇ ਵੀ ਖਿੱਚੋਤਾਣ ਵਾਲਾ ਮਾਹੌਲ ਬਣਿਆ ਹੋਇਆ ਹੈ, ਹੰਸ ਰਾਜ ਹੰਸ ਅਤੇ ਦੂਲੋਂ ਵਿਚਾਲੇ ਸ਼ੁਰੂ ਹੋਇਆ ਵਿਵਾਦ ਕੈਪਟਨ ਬਨਾਮ ਦੂਲੋਂ ਬਣਦਾ ਜਾ ਰਿਹਾ ਹੈ। ਕਿਉਂਕਿ ਸ਼ਮਸ਼ੇਰ ਸਿੰਘ ਦੂਲੋਂ ਦਾ ਮੰਨਣਾ ਹੈ ਕਿ ਹੰਸ ਰਾਜ ਦੇ ਪਿੱਛੇ ਕੈਪਟਨ ਅਮਰਿੰਦਰ ਹੀ ਕੰਮ ਕਰ ਰਿਹਾ ਹੈ। ਦਸੂਹਾ ਵਿਖੇ ਇਕ …

Read More »