ਕਿਹਾ, ਜੇਤਲੀ ਨੇ ਰੁਕਵਾਈ ਪੰਜਾਬ ਦੇ ਨਸ਼ਾ ਤਸਕਰਾਂ ਖਿਲਾਫ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਜਾਂਚ ਈ.ਡੀ. ਵੱਲੋਂ ਕੀਤੀ ਜਾ ਰਹੀ ਸੀ। ਉਸ ਨੂੰ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਰੁਕਵਾ ਦਿੱਤਾ ਹੈ। ਪਿਛਲੇ ਡੇਢ ਸਾਲ ਤੋਂ ਇਸ ਕੇਸ ਵਿੱਚ ਕੋਈ …
Read More »ਅਨਾਜ ਘੁਟਾਲੇ ਸਬੰਧੀ ਵਿਧਾਨ ਸਭਾ ‘ਚ ਕਾਂਗਰਸ ਨੇ ਪੰਜਾਬ ਸਰਕਾਰ ਖਿਲਾਫ ਨਵੇਂ ਤੱਥ ਕੀਤੇ ਪੇਸ਼
ਜਿਨ੍ਹਾਂ ਟਰੱਕਾਂ ‘ਤੇ ਅਨਾਜ ਲਿਆਂਦਾ ਦਿਖਾਇਆ, ਉਹ ਨੰਬਰ ਮੋਟਰ ਸਾਈਕਲਾਂ ਦੇ ਨਿਕਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹੋਏ ਅਨਾਜ ਘੁਟਾਲੇ ਸਬੰਧੀ ਕਾਂਗਰਸ ਨੇ ਅੱਜ ਨਵੇਂ ਤੱਥ ਪੇਸ਼ ਕੀਤੇ। ਪੰਜਾਬ ਸਰਕਾਰ ਨੇ ਜਿਨ੍ਹਾਂ ਟਰੱਕਾਂ ਰਾਹੀਂ ਅਨਾਜ ਮੰਡੀ ਤੋਂ ਗੁਦਾਮ ਤੱਕ ਪਹੁੰਚਿਆ ਸੀ, ਉਨ੍ਹਾਂ ਦੇ ਨੰਬਰਾਂ ਦਾ ਵੇਰਵਾ ਪੂਰੀ ਤਰ੍ਹਾਂ ਗ਼ਲਤ ਨਿਕਲਿਆ। ਜਿਨ੍ਹਾਂ …
Read More »ਜਗਮੀਤ ਬਰਾੜ ਨੇ ਕੇਜਰੀਵਾਲ ਦੀਆਂ ਤਰੀਫਾਂ ਦੇ ਪੁਲ ਬੰਨ੍ਹੇ
‘ਆਪ’ ਥੋੜ੍ਹੇ ਸਮੇਂ ‘ਚ ਇਤਿਹਾਸਕ ਪਾਰਟੀ ਬਣ ਕੇ ਸਾਹਮਣੇ ਆਈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਹਮਾਇਤ ਦਾ ਐਲਾਨ ਕਰਨ ਮਗਰੋਂ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਵਿੱਚ ਖ਼ੂਬ ਕਸੀਦੇ ਪੜ੍ਹੇ ਹਨ। ਮੁਹਾਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਆਖਿਆ ਕਿ …
Read More »ਸੁੱਚਾ ਸਿੰਘ ਛੋਟੇਪੁਰ ਨੇ ਕਿਹਾ
ਦਿੱਲੀ ਛੱਡ ਪੰਜਾਬ ਦੀ ਕੁਰਸੀ ‘ਤੇ ਬੈਠਣ ਲਈ ਉਤਾਵਲੇ ਹਨ ਕੇਜਰੀਵਾਲ ਫਿਰੋਜ਼ਪੁਰ/ਬਿਊਰੋ ਨਿਊਜ਼ ‘ਆਪ’ ਤੋਂ ਅਲੱਗ ਹੋਏ ਸੁੱਚਾ ਸਿੰਘ ਛੋਟੇਪੁਰ ਵੱਲੋਂ ਸ਼ੁਰੂ ਕੀਤਾ ਪੰਜਾਬ ਦਾ ਦੌਰਾ ਅੱਜ ਫ਼ਿਰੋਜ਼ਪੁਰ ਪਹੁੰਚਿਆ। ਛੋਟੇਪੁਰ ਦੇ ਸਮੱਰਥਕਾਂ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸਰਕਲ ਇੰਚਾਰਜ ਸੁਖਵਿੰਦਰ ਸਿੰਘ ਸਰਪੰਚ ਬੁਲੰਦੇਵਾਲੀ ਨੇ ਵੀ ਆਮ …
Read More »‘ਆਪ’ ਵਲੋਂ ਕਿਸਾਨ ਮੈਨੀਫੈਸਟੋ ਜਾਰੀ
ਐਸਵਾਈਐੱਲ ਦੀ ਜ਼ਮੀਨ ਕਿਸਾਨਾਂ ਨੂੰ ਕਰਾਂਗੇ ਵਾਪਸ ਕਿਸਾਨਾਂ ਨੂੰ 12 ਘੰਟੇ ਮੁਫਤ ਬਿਜਲੀ ਦੇਣ ਦਾ ਐਲਾਨ ਮੋਗਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਬਾਘਾਪੁਰਾਣਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਸਾਨ ਚੋਣ ਮਨੋਰਥ ਪੱਤਰ ਜਾਰੀ ਕੀਤਾ। ਚੋਣ ਮਨੋਰਥ ਪੱਤਰ ਅਨੁਸਾਰ ਪੰਜਾਬ ਵਿਚ ‘ਆਪ’ ਦੀ ਸਰਕਾਰ ਆਉਣ …
Read More »ਦੱਖਣੀ ਏਸ਼ੀਆ ‘ਚ ਅੱਤਵਾਦ ਲਈ ਪਾਕਿ ਜ਼ਿੰਮੇਵਾਰ : ਮੋਦੀ
ਔਲਾਂਦ ਕੋਲ ਸਕੌਰਪੀਨ ਪਣਡੁੱਬੀਆਂ ਬਾਰੇ ਜਾਣਕਾਰੀ ਲੀਕ ਹੋਣ ਦਾ ਮਸਲਾ ਉਠਾਇਆ ਹਾਂਗਜ਼ੂ/ਬਿਊਰੋ ਨਿਊਜ਼ : ਜੀ-20 ਸਿਖ਼ਰ ਸੰਮੇਲਨ ਵਿੱਚ ਪਾਕਿਸਤਾਨ ਉਤੇ ਤਿੱਖਾ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੱਖਣੀ ਏਸ਼ੀਆ ਵਿੱਚ ‘ਇਕ ਮੁਲਕ’ ਆਤੰਕ ਦੇ ਏਜੰਟ ਫੈਲਾਅ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ ਨੂੰ …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
ਪੰਜਾਬ ਯੂਨੀਵਰਸਿਟੀ ‘ਚ ਅਕਾਲੀ ਦਲ ਦਾ ਵਿਦਿਆਰਥੀ ਵਿੰਗ ਬੁਰੀ ਤਰ੍ਹਾਂ ਹਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀ ਚੋਣ ਵਿਚ ਅਕਾਲੀ ਦਲ ਦਾ ਵਿਦਿਆਰਥੀ ਵਿੰਗ ‘ਸੋਈ’ ਬੁਰੀ ਤਰ੍ਹਾਂ ਹਾਰ ਗਿਆ ਹੈ। ਪਿਛਲੇ ਸਾਲ ਸੋਈ ਨੇ ਜਿੱਤ …
Read More »ਨਸ਼ੇ ਦੇ ਸਰੋਤਾਂ ਦੇ ਵੇਰਵੇ ਨਸ਼ਰ ਕੀਤੇ ਜਾਣ: ਹਾਈ ਕੋਰਟ
ਮਨਿੰਦਰ ਬਿੱਟੂ ਔਲਖ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਜਾਂਚ ਏਜੰਸੀਆਂ ਤੋਂ ਨਸ਼ਿਆਂ ਦੇ ਸਰੋਤਾਂ ਦੀ ਤਹਿਕੀਕਾਤ ਕਰਾਉਣਾ ਚਾਹੁੰਦੀ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਨਸ਼ਿਆਂ ਦੇ ਸਰੋਤਾਂ ਦੇ ਵੇਰਵੇ ਅਤੇ ਪਿਛਲੇ ਇਕ ਸਾਲ ਦੌਰਾਨ …
Read More »ਧਰਨੇ ਮੌਕੇ ਖ਼ੁਦਕੁਸ਼ੀ: ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ
ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਘਰਾਚੋਂ ਵਿੱਚ ਰੋਸ ਧਰਨੇ ਦੌਰਾਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਰਸ਼ਨ ਸਿੰਘ ਦਾ ਪਿੰਡ ਸਾਰੋਂ ਵਿੱਚ ਕਿਸਾਨਾਂ ਦੇ ਅਕਾਸ਼ ਗੁੰਜ਼ਾਊ ਨਾਅਰਿਆਂ ਅਤੇ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ …
Read More »ਘੁੱਗੀ ਬਣੇ ‘ਆਪ’ ਪੰਜਾਬ ਦੇ ਨਵੇਂ ਕਨਵੀਨਰ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਨੇ ਫਿਲਮਾਂ ਤੋਂ ਸਿਆਸਤ ਵਿੱਚ ਆਏ ਪ੍ਰਸਿੱਧ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸੁੱਚਾ ਸਿੰਘ ਛੋਟੇਪੁਰ ਦੀ ਥਾਂ ਪੰਜਾਬ ਇਕਾਈ ਦਾ ਨਵਾਂ ਕਨਵੀਨਰ ਨਿਯੁਕਤ ਕਰ ਦਿੱਤਾ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਵੱਲੋਂ ਘੁੱਗੀ ਦੇ ਨਾਮ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਉਨ੍ਹਾਂ …
Read More »