ਪਟਿਆਲਾ : ਪੰਜਾਬ ਦੇ ਸ਼ਾਹੀ ਘਰਾਣੇ ਨੂੰ ਇਸ ਵਾਰ ‘ਆਮ ਆਦਮੀ’ ਦੀ ਤਾਕਤ ਦਾ ਅਹਿਸਾਸ ਹੋਣ ਲੱਗਾ ਹੈ। ਰਿਆਸਤੀ ਸ਼ਹਿਰ ਦੀ ਰਾਜਸੀ ਫ਼ਿਜ਼ਾ ਇਸ ਵਾਰ ਕੁੱਝ ਬਦਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਰਾਜਸੀ ਸਫ਼ਰ ਦੀ ਐਲਾਨੀ ਆਖਰੀ ਪਾਰੀ ਦੌਰਾਨ ਪਹਿਲਾਂ ਵਾਲੀ ਚੜ੍ਹਤ ਬਰਕਰਾਰ ਰੱਖਣ ਲਈ ਸ਼ਾਹੀ ਪਰਿਵਾਰ ਦਮੋਂ …
Read More »ਐਨ ਆਰ ਆਈ ਰੂਬੀ ਢੱਲਾ ਵੀ ਪੰਜਾਬ ‘ਚ ਕਰ ਰਹੀ ਹੈ ਜੰਮ ਕੇ ਚੋਣ ਪ੍ਰਚਾਰ
ਅਕਾਲੀ ਦਲ ਦੀਆਂ ਰੈਲੀਆਂ, ਬੈਠਕਾਂ, ਰੋਡ ਸ਼ੋਅਜ਼ ਦਾ ਬਣੀ ਹਿੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੀ ਸਾਬਕਾ ਸੰਸਦ ਮੈਂਬਰ ਡਾ.ਰੂਬੀ ਢੱਲਾ ਸ਼੍ਰੋਮਣੀ ਅਕਾਲੀ ਦਲ ਦੇ ਐਨ ਆਰ ਆਈ ਵਿੰਗ ਦਾ ਸਭ ਤੋਂ ਪ੍ਰਮੁੱਖ ਚਿਹਰਾ ਹੈ। ਸਿਰਫ 30 ਸਾਲ ਦੀ ਉਮਰ ਵਿਚ ਬਰੈਂਪਟਨ-ਸਪਰਿੰਗਡੇਲ ਹਲਕੇ ਤੋਂ 2004 ਵਿਚ ਬਣੀ ਸਿੱਖ ਪਿਛੋਕੜ ਦੀ ਪਹਿਲੀ ਇੰਡੋ-ਕੈਨੇਡੀਅਨ …
Read More »ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਦੀ ਪਤਨੀ ‘ਤੇ ਅਣਪਛਾਤੇ ਹਥਿਆਰਬੰਦਾਂ ਨੇ ਕੀਤਾ ਹਮਲਾ
ਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ। ਹਮਲਾ ਉਸ ਸਮੇਂ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ …
Read More »ਚੋਣਾਂ ‘ਚ ਮਲਵਈ ਕੁੜਤੇ ਪਜਾਮਿਆਂ ਦੀ ਪੂਰੀ ਚੜ੍ਹਤ
ਮੋਦੀ ਜੈਕਟ ਦਾ ਕਰੇਜ ਵੀ ਸਿਰ ਚੜ੍ਹ ਬੋਲਣ ਲੱਗਾ ਬਠਿੰਡਾ/ਬਿਊਰੋ ਨਿਊਜ਼ : ਚੋਣਾਂ ਦੇ ਦਿਨਾਂ ਵਿਚ ਮਾਲਵੇ ਦੇ ਨੇਤਾਵਾਂ ਵਾਂਗ ਮਲਵਈ ਕੁੜਤੇ ਪਜਾਮਿਆਂ ਦੀ ਵੀ ਪੂਰੀ ਚੜ੍ਹਤ ਬਣੀ ਹੋਈ ਹੈ। ਵਿਧਾਨ ਸਭਾ ਚੋਣਾਂ ਦਾ ਮੌਸਮ ਆਉਣ ਕਾਰਨ ਇਨ੍ਹਾਂ ਕੁੜਤੇ ਪਜਾਮਿਆਂ ਦੀ ਮੰਗ ਇਕਦਮ ਕਾਫੀ ਵਧ ਗਈ ਹੈ। ਭਾਵੇਂ ਠੰਡ ਦਾ …
Read More »ਅਕਾਲੀ ਦਲ ਨੂੰ ਹਮਾਇਤ ਦੇਣ ‘ਤੇ ਸੰਤ ਸਮਾਜ ‘ਚ ਪਿਆ ਬਿਖੇੜਾ
ਚੰਡੀਗੜ੍ਹ : ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਖਾਲਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਦੇ ਐਲਾਨ ਤੋਂ ਬਾਅਦ ਸੰਤ ਸਮਾਜ ਵਿੱਚ ਬਿਖੇੜਾ ਖੜ੍ਹਾ ਹੋ ਗਿਆ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਸੰਤ ਸਮਾਜ ਦੀਆਂ ਸਾਰੀਆਂ ਜਥੇਬੰਦੀਆਂ ਦੀ ਸਹਿਮਤੀ ਨਾਲ …
Read More »ਡੇਰੇ ਦਾ ਸਮਰਥਨ ਅਕਾਲੀ ਦਲ ਨੂੰ ਪੈ ਸਕਦਾ ਹੈ ਪੁੱਠਾ
ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦੀ ਅਪੀਲ; ਸਰਨਾ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦਾ ਸਮਰਥਨ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਪਾਸਾ ਉਲਟਾ ਵੀ ਪੈ ਸਕਦਾ ਹੈ। ਇਸ ਸਮਰਥਨ ਤੋਂ ਬਾਅਦ ਡੇਰਾ ਵਿਰੋਧੀ ਸਿੱਖ …
Read More »ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਕੱਢੀਆਂ ਗਾਲਾਂ
ਕਿਹਾ, ਸਾਲਿਆਂ ਨੂੰ ਪਿੰਡਾਂ ਵਿਚ ਵੜਨ ਨਾ ਦਿਓ ਕੈਪਟਨ ਅਮਰਿੰਦਰ ਨੇ ਕਿਹਾ, ਜੇ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ‘ਚ ਕਸ਼ਮੀਰ ਜਿਹੇ ਹਾਲਾਤ ਬਣ ਜਾਣਗੇ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਦਿਨ ਨੇੜੇ ਆਉਂਦਿਆਂ ਹੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਤੇ ਸ਼ਬਦੀ ਹਮਲੇ ਤੇਜ਼ ਕਰ ਦਿੱਤੇ …
Read More »ਕੇਜਰੀਵਾਲ ਨੇ ਪੰਜਾਂ ਪਿਆਰਿਆਂ ਨੂੰ ਮਿਲ ਕੇ ਲਿਆ ਅਸ਼ੀਰਵਾਦ
ਕਿਹਾ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ‘ਚ ਸਫਲ ਹੋਣ ਲਈ ਪੰਜਾਂ ਪਿਆਰਿਆਂ ਤੋਂ ਲਿਆ ਅਸ਼ੀਰਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਈ ਮੇਜਰ ਸਿੰਘ ਦੇ ਨਿਵਾਸ ਉਤੇ ਪੰਜ ਪਿਆਰਿਆਂ ਤੋਂ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਭਾਈ ਮੇਜਰ …
Read More »ਮੌਜੂਦਾ ਸਰਕਾਰ ਦੇ ਕਾਰਜਕਾਲ ‘ਚ ਬੇਅਦਬੀ ਦੀਆਂ 95 ਘਟਨਾਵਾਂ ਹੋਈਆਂ
‘ਆਪ’ ਸਰਕਾਰ ਆਉਣ ‘ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਜੇਲ੍ਹਾਂ ‘ਚ ਹੋਣਗੇ : ਗੁਰਪ੍ਰੀਤ ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ‘ਤੇ ਦੋਸ਼ ਲਾਏ ਕਿ ਉਨ੍ਹਾਂ ਦੇ ਰਾਜ ਵਿੱਚ ਪਿਛਲੇ ਇੱਕ ਸਾਲ ਵਿੱਚ ਬੇਅਦਬੀ ਦੀਆਂ ਬੇਹਿਸਾਬ ਘਟਨਾਵਾਂ ਵਾਪਰੀਆਂ ਹਨ। ਉਹ ਕਿਸੇ ਵੀ ਦੋਸ਼ੀ ਨੂੰ ਫੜਨ ਵਿੱਚ ਅਸਫਲ ਰਹੇ …
Read More »ਹਿਮਾਚਲ ਦੇ ਆਰਮੀ ਏਰੀਏ ‘ਚ ਲੱਗੇ ਆਈਐਸਆਈ ਦੇ ਪੋਸਟਰ
ਨੇਪਾਲ ਤੱਕ ਤਿੰਨ ਧਮਾਕੇ ਕਰਨ ਦੀ ਦਿੱਤੀ ਧਮਕੀ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਚ ਆਈਐਸਆਈ ਦਾ ਨੈਟਵਰਕ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਇੱਥੇ ਇਕ ਮਹੀਨੇ ਵਿਚ ਦੂਜੀ ਵਾਰ ਆਈਐਸਆਈ ਦੇ ਪੋਸਟਰ ਲੱਗੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਵਾਰ ਇਸ ਤਰ੍ਹਾਂ ਦੇ ਪੋਸਟਰ ਆਰਮੀ ਏਰੀਆ ਸੁਬਾਥੂ …
Read More »