ਨੌਜਵਾਨਾਂ ਨੂੰ ਵਿਰਾਸਤ-ਏ-ਖਾਲਸਾ ਦਿਖਾਉਣ ਦਾ ਫੈਸਲਾ, ਰੋਜ਼ਾਨਾ ਚੱਲਣਗੀਆਂ 111 ਸਰਕਾਰੀ ਬੱਸਾਂ ਬਠਿੰਡਾ : ਪੰਜਾਬ ਸਰਕਾਰ ਹੁਣ ਬਜ਼ੁਰਗਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਾਏਗੀ ਜਦੋਂਕਿ ਨੌਜਵਾਨਾਂ ਨੂੰ ਵਿਰਾਸਤ-ਏ-ਖ਼ਾਲਸਾ ਦਿਖਾਇਆ ਜਾਵੇਗਾ। ਇਵੇਂ ਸ਼ਹਿਰੀ ਲੋਕਾਂ ਨੂੰ ਚਿੰਤਪੁਰਨੀ ਦੀ ਯਾਤਰਾ ਕਰਵਾਈ ਜਾਵੇਗੀ। ਇਸ ਯਾਤਰਾ ਦਾ ਸਰਕਾਰੀ ਖ਼ਜ਼ਾਨੇ ‘ਤੇ ਕਰੀਬ 50 ਕਰੋੜ ਰੁਪਏ ਦਾ …
Read More »‘ਆਪ’ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਹਰੀ ਝੰਡੀ
ਐਲਾਨ ਕਿਸੇ ਸਮੇਂ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਤਿਆਰ ਕਰ ਲਈ ਹੈ ਤੇ ਕਿਸੇ ਸਮੇਂ ਵੀ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਦੂਜੀ ਸੂਚੀ ਵਿੱਚ 15 ਤੋਂ ਲੈ ਕੇ 18 ਉਮੀਦਵਾਰਾਂ ਦੇ ਨਾਮ ਹੋਣਗੇ। ਇਸ ਮੁੱਦੇ ਨੂੰ …
Read More »ਸੰਗਰੂਰ ਵਿਚ ਪਵਿੱਤਰ ਕੁਰਾਨ ਦੀ ਬੇਅਦਬੀ ਦੀ ਹੋਈ ਇੱਕ ਹੋਰ ਘਟਨਾ
ਮੁਸਲਿਮ ਭਾਈਚਾਰੇ ਅੰਦਰ ਰੋਸ ਦੀ ਲਹਿਰ ਸੰਗਰੂਰ/ਬਿਊਰੋ ਨਿਊਜ਼ੂ ਸੰਗਰੂਰ ਜ਼ਿਲ੍ਹੇ ਵਿਚ ਪਵਿੱਤਰ ਕੁਰਾਨ ਦੀ ਬੇਅਦਬੀ ਦੀ ਇੱਕ ਹੋਰ ਘਟਨਾ ਮਹਿਲਾਂ ਚੌਕ ਥਾਣੇ ਅਧੀਨ ਪੈਂਦੀ ਮਸਜਿਦ ਵਿਚ ਹੋਈ ਹੈ। ਇਸ ਮਸਜਿਦ ਦੇ ਅੰਦਰ ਅਤੇ ਬਾਹਰ ਪਵਿੱਤਰ ਕੁਰਾਨ ਦੇ ਪੱਤਰੇ ਫਟੇ ਅਤੇ ਖਿੱਲਰੇ ਹੋਏ ਮਿਲੇ। ਇਹ ਘਟਨਾ ਲੰਘੇ ਕੱਲ੍ਹ ਯਾਨੀ 15 ਅਗਸਤ …
Read More »ਪਦਮਸ਼੍ਰੀ ਗਿਆਨਪੀਠ ਪੁਰਸਕਾਰ ਜੇਤੂ ਮਸ਼ਹੂਰ ਨਾਵਲਕਾਰ ਪ੍ਰੋ. ਗੁਰਦਿਆਲ ਸਿੰਘ ਦਾ ਦਿਹਾਂਤ
ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਨਾਵਲਕਾਰ ਅਤੇ ਪਦਮਸ਼੍ਰੀ ਗਿਆਨਪੀਠ ਪੁਰਸਕਾਰ ਜੇਤੂ ਪ੍ਰੋ. ਗੁਰਦਿਆਲ ਸਿੰਘ ਦਾ ਅੱਜ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਿਹਾਂਤ ਹੋ ਗਿਆ। 83 ਸਾਲਾ ਪ੍ਰੋ. ਗੁਰਦਿਆਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਹ ਜੇਰੇ ਇਲਾਜ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅੱਜ ਬਠਿੰਡਾ ਦੇ ਇਕ ਪ੍ਰਾਈਵੇਟ …
Read More »ਈਸੜੂ ‘ਚ ਕੈਪਟਨ ਅਮਰਿੰਦਰ ਨੇ ਲੋਕਾਂ ਨਾਲ ਕੀਤਾ ਵਾਅਦਾ
ਪੰਜਾਬ ‘ਚ ਨਸ਼ਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ ਨਵਜੋਤ ਸਿੰਘ ਸਿੱਧੂ ਕੋਈ ਭਗਵਾਨ ਨਹੀਂ : ਕੈਪਟਨ ਅਮਰਿੰਦਰ ਈਸੜੂ/ਬਿਊਰੋ ਨਿਊਜ਼ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ‘ਚ ਈਸੜੂ ਵਿਖੇ ਸੁਤੰਤਰਤਾ ਦਿਵਸ ਮੌਕੇ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਕੀਮਤ ‘ਤੇ ਸਹਿਣ …
Read More »ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਕਹਿਣਾ
ਕੈਪਟਨ ਅਮਰਿੰਦਰ ਹੋਣਗੇ ਪੰਜਾਬ ਦੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਪ੍ਰਧਾਨ ਹੀ ਪੰਜਾਬ ਦਾ ਮੁੱਖ ਮੰਤਰੀ ਬਣਦਾ ਹੈ ਤੇ ਕਾਂਗਰਸ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ। ਇਹ ਗੱਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਹੈ …
Read More »ਸੰਗਰੂਰ ‘ਚ ਪਰਮਿੰਦਰ ਢੀਂਡਸਾ ਦੇ ਸਮਾਗਮ ਦਾ ਆਜ਼ਾਦੀ ਘੁਲਾਟੀਆਂ ਨੇ ਕੀਤਾ ਬਾਈਕਾਟ
ਜ਼ਿਆਦਾਤਰ ਕੁਰਸੀਆਂ ਰਹੀਆਂ ਖਾਲੀ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਵਿਚ 70ਵੇਂ ਆਜ਼ਾਦੀ ਦਿਹਾੜੇ ਮੌਕੇ ਹੰਗਾਮਾ ਹੋ ਗਿਆ। ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਜਦੋਂ ਤਿਰੰਗਾ ਝੰਡਾ ਲਹਿਰਾਉਣ ਲੱਗੇ ਤਾਂ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਸਮਾਗਮ ਦਾ ਬਾਈਕਾਟ ਕਰ ਦਿੱਤਾ। ਇਸ ਸਭ ਦੇ ਬਾਵਜੂਦ ਵੀ ਢੀਂਡਸਾ ਨੇ ਸੁਤੰਤਰਤਾ ਸੈਨਾਨੀਆਂ ਨੂੰ ਮਨਾਉਣ …
Read More »ਮੁਹਾਲੀ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਹਿਰਾਇਆ ਝੰਡਾ
ਪੰਜਾਬੀਆਂ ਦਾ ਆਜ਼ਾਦੀ ਲਈ ਯੋਗਦਾਨ ਨਹੀਂ ਭੁਲਾਇਆ ਜਾ ਸਕਦਾ : ਬਾਦਲ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਜ਼ਾਦੀ ਦਿਵਸ ‘ਤੇ ਮੁਹਾਲੀ ਵਿਚ ਝੰਡਾ ਲਹਿਰਾਇਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਅਹਿਮ ਸ਼ਖਸੀਅਤਾਂ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ …
Read More »ਚੰਡੀਗੜ੍ਹ ‘ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੀ ਸਿਹਤ ਹੋਈ ਖਰਾਬ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ 70ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਕੁਝ ਦੇਰ ਬਾਅਦ ਹੀ ਜਦੋਂ ਉਹ ਭਾਸ਼ਣ ਦੇ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਇਸ ਦੌਰਾਨ ਜਦੋਂ ਉਨ੍ਹਾਂ ਪਾਣੀ ਦਾ …
Read More »ਪਿੰਡ ਮਰੜ ਦੇ ਗੁਰਦੁਆਰਾ ‘ਚ ਬੀੜ ਸਾਹਿਬ ਦੇ ਅੰਗ ਫਟੇ ਮਿਲੇ
ਪਿੰਡ ਵਾਸੀਆਂ ‘ਚ ਰੋਸ ਵਿਧਾਇਕ ਬਾਜਵਾ ਨੇ ਦੋਸ਼ੀਆਂ ਨੂੰ ਫੜਨ ਦੀ ਦਿੱਤੀ ਚਿਤਾਵਨੀ ਬਟਾਲਾ/ਬਿਊਰੋ ਨਿਊਜ਼ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਪਿੰਡ ਮਰੜ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਮਿਲਣ ਨਾਲ ਪਿੰਡ ਵਾਸੀਆਂ ਵਿਚ ਰੋਸ ਫੈਲ ਗਿਆ। ਕਿਸੇ ਮੰਦੀ ਘਟਨਾ ਨਾਲ ਨਿਪਟਣ ਲਈ ਪ੍ਰਸ਼ਾਸਨ ਨੇ ਪਿੰਡ …
Read More »