15 ਅਗਸਤ ਤੱਕ ਮੰਗਾਂ ਨਾ ਮੰਨੇ ਜਾਣ ‘ਤੇ ਦੇਸ਼ ਵਿਆਪੀ ਸੰਘਰਸ਼ ਕਰਨ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੱਦੇ ‘ਤੇ ਪੰਜਾਬ ਦੇ ਕਿਸਾਨ ਆਪਣੇ ਦੁੱਖਾਂ ਦੀਆਂ ਪੰਡਾਂ (ਚਿੱਠੀਆਂ) ਬੈਲ-ਗੱਡੀਆਂ ‘ਤੇ ਲੱਦ ਕੇ ਚੰਡੀਗੜ੍ਹ ਪੁੱਜੇ। ਉਨ੍ਹਾਂ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਪ੍ਰੋ. ਕਪਤਾਨ …
Read More »ਘੋੜਿਆਂ ਤੇ ਕੁੱਤਿਆਂ ਦੀ ਟਹਿਲ ਸੇਵਾ ਵਿੱਚ ਲੱਗੇ 47 ਪੁਲਿਸ ਮੁਲਾਜ਼ਮ
ਪੰਜਾਬ ਪੁਲਿਸ ਕੋਲ ਡੌਗ ਸਕੁਐਡ ਦੀ ਵੱਡੀ ਤੋਟ ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ ਇੱਕ ਡੀਐਸਪੀ ਸਮੇਤ 47 ਥਾਣੇਦਾਰ ਅਤੇ ਹੋਰ ਮੁਲਾਜ਼ਮ 41 ਸਰਕਾਰੀ ਘੋੜਿਆਂ ਅਤੇ ਪੰਜ ਕੁੱਤਿਆਂ ਦੀ ਸੇਵਾ ਲਈ ਤਾਇਨਾਤ ਹਨ। ਪੰਜਾਬ ਪੁਲਿਸ ਵਿੱਚ ਡੌਗ ਸਕੁਐਡ ਦੀ ਵੱਡੀ ਤੋਟ ਹੈ ਅਤੇ ਪੁਲਿਸ ਅਕਾਦਮੀ ਫਿਲੌਰ ਵੱਲੋਂ 40 ਹੋਰ ਕੁੱਤੇ ਖਰੀਦਣ …
Read More »ਹਰੀਕੇ ਪੱਤਣ ਝੀਲ ‘ਚ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ
ਚੁਟਕਲਿਆਂ ਨੂੰ ਨੱਕ ਦਾ ਸਵਾਲ ਬਣਾਇਆ ਸੁਖਬੀਰ ਨੇ, 48 ਸੀਟਰ ਵਾਟਰ ਬੱਸ ਸਤੰਬਰ ‘ਚ ਚੱਲਣ ਦੀ ਸੰਭਾਵਨਾ, ਲਾਂਚਿੰਗ ਰੈਂਪ ਤਿਆਰ ਹਰੀਕੇ ਪੱਤਣ : ਮੀਂਹ ਦੇ ਦਿਨਾਂ ‘ਚ ਟੁੱਟੀਆਂ ਸੜਕਾਂ ‘ਤੇ ਭਰੇ ਪਾਣੀ ‘ਚੋਂ ਲੰਘਦੀਆਂ ਬੱਸਾਂ ਦੀਆਂ ਫੋਟੋਆਂ ਸ਼ੋਸ਼ਲ ਮੀਡੀਆ ‘ਤੇ ਵੇਖਣ ਨੂੰ ਮਿਲਦੀਆਂ ਜਿਸ ‘ਤੇ ਲਿਖਿਆ ਹੁੰਦਾ ਪੰਜਾਬ ਸਰਕਾਰ ਦੀਆਂ …
Read More »ਯੂਪੀ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਸ਼ੁਰੂ
ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ 900 ਸ਼ਰਧਾਲੂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੀ ਤਰਜ਼ ‘ਤੇ ਉਤਰ ਪ੍ਰਦੇਸ਼ ਸਰਕਾਰ ਵੱਲੋਂ ਵੀ ਆਪਣੇ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਾਉਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਤਰ ਪ੍ਰਦੇਸ਼ ਦੇ ਲਗਭਗ 900 ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਇੱਕ …
Read More »ਪੰਜਾਬ ਦੀ ਸਿਆਸਤ ਨੇ ਕੱਟਿਆ ਡੇਰਿਆਂ ਦਾ ਮੋੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਨੇ ਇਕ ਵਾਰ ਫਿਰ ਤੋਂ ਡੇਰਿਆਂ ਵੱਲ ਮੋੜ ਕੱਟ ਲਿਆ ਹੈ। ਆਉਂਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਪਾਰਟੀਆਂ ਨੂੰ ਵੱਧ ਤੋਂ ਵੱਧ ਵੋਟਾਂ ਲੈਣ ਲਈ ਹੁਣ ਤੱਕ ਵਿਕਾਸ ਅਤੇ ਤਰੱਕੀ ਦੀਆਂ ਗੱਲਾਂ ਕਰਨ ਵਾਲੇ ਪਾਰਟੀ ਲੀਡਰ ਫਿਰ ਤੋਂ ਧਾਰਮਿਕ ਡੇਰਿਆਂ ਵੱਲ …
Read More »ਸੁਖਬੀਰ ਬਾਦਲ ਨੇ ‘ਆਪ’ ਦੇ ਜੋੜੇ ਖਾਲਿਸਤਾਨੀਆਂ ਨਾਲ ਲਿੰਕ
‘ਆਪ’ ਨੂੰ ਹੋ ਰਹੀ ਵਿਦੇਸ਼ੀ ਫੰਡਿੰਗ ਦੀ ਜਾਂਚ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਾਲਿਸਤਾਨੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ‘ਆਪ’ ਦੇ ਆਗੂ ਵਿਦੇਸ਼ਾਂ ਵਿਚ ਜਾ ਕੇ ਖਾਲਿਸਤਾਨੀਆਂ ਨਾਲ ਸਟੇਜਾਂ ਸਾਂਝੀਆਂ ਕਰਦੇ ਹਨ। ਚੰਡੀਗੜ੍ਹ ਵਿਚ ਇਹ ਦੋਸ਼ ਲਾਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਆਮ …
Read More »ਪੰਜਾਬ ‘ਚ ਨਸ਼ੇ ‘ਤੇ ਹੋ ਰਹੀ ਹੈ ਭਾਰੀ ਸਿਆਸਤ
ਗਿੱਦੜਬਾਹਾ ‘ਚ ਅਕਾਲੀ ਵਲੋਂ ਲਾਏ ਪੋਸਟਰ ਕਿਹਾ, ਮੈਂ ਪੰਜਾਬ ਹਾਂ, ਮੈਂ ਨਸ਼ੇੜੀ ਨਹੀਂ ਹਾਂ ਗਿੱਦੜਬਾਹਾ/ਬਿਊਰੋ ਨਿਊਜ਼ ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਸਿਆਸਤ ਹੋ ਰਹੀ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਲੈ ਕੇ 2017 ਵਿੱਚ ਵੱਡਾ ਮੁੱਦਾ ਬਣਾਉਣਾ ਚਾਹੁੰਦੀ ਹੈ ਪਰ ਅਕਾਲੀ ਦਲ ਨੂੰ ਇਹ ਹਜ਼ਮ ਨਹੀਂ …
Read More »ਮੇਅਰ ਕੁਲਵੰਤ ਸਿੰਘ ਨੇ 10 ਕੌਂਸਲਰਾਂ ਸਮੇਤ ਅਕਾਲੀ ਦਲ ‘ਚ ਕੀਤੀ ਵਾਪਸੀ
ਚੰਡੀਗੜ੍ਹ/ਬਿਊਰੋ ਨਿਊਜ਼ ਮੋਹਾਲੀ ਦੇ ਪਹਿਲੇ ਮੇਅਰ ਕੁਲਵੰਤ ਸਿੰਘ ਆਪਣੇ ਆਜ਼ਾਦ ਗਰੁੱਪ ਦੇ 10 ਕੌਂਸਲਰਾਂ ਸਮੇਤ ਅੱਜ ਅਕਾਲੀ ਦਲ ਵਿਚ ਦੁਬਾਰਾ ਸ਼ਾਮਲ ਹੋ ਗਏ ਹਨ। ਇਨ੍ਹਾਂ 10 ਕੌਂਸਲਰਾਂ ਵਿਚ ਮੇਅਰ ਦਾ ਬੇਟਾ ਸਰਬਜੀਤ ਸਿੰਘ ਵੀ ਸ਼ਾਮਲ ਹੈ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਵਿਚ ਇਨ੍ਹਾਂ …
Read More »ਪਟਿਆਲਾ ਵਿਖੇ ਸਕੂਲਾਂ ਦੇ ਕਬੱਡੀ ਮੁਕਾਬਲੇ ਦੌਰਾਨ ਖਿਡਾਰੀ ਨੂੰ ਪਿਆ ਦੌਰਾ
18 ਸਾਲਾ ਸੁਖਜਿੰਦਰ ਸਿੰਘ ਦੀ ਹੋਈ ਮੌਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਖੇ ਮਲਟੀਪਰਪਜ਼ ਸਰਕਾਰੀ ਸਕੂਲ ਵਿੱਚ ਚੱਲ ਰਹੇ ਜ਼ੋਨਲ ਸਕੂਲ ਕਬੱਡੀ ਮੁਕਾਬਲੇ ਦੌਰਾਨ 18 ਸਾਲਾ ਸੁਖਜਿੰਦਰ ਸਿੰਘ ਦੀ ਮੌਤ ਹੋ ਗਈ। ਸੁਖਜਿੰਦਰ ਸਿੰਘ ਮਾਲਵਾ ਪਬਲਿਕ ਸਕੂਲ ਪਟਿਆਲਾ ਦੀ ਟੀਮ ਦਾ ਜਾਫੀ ਸੀ। ਉਸ ਨੇ ਅੱਜ ਦੇ ਮੈਚ ਵਿੱਚ 11 ਜੱਫੇ ਲਾਏ …
Read More »ਸ਼ਹੀਦ ਹੋਏ ਫੌਜੀਆਂ ਦੀਆਂ ਵਿਧਵਾਵਾਂ ਨੇ ਬਾਦਲ ਦੀ ਰਿਹਾਇਸ਼ ਬਾਹਰ ਲਾਇਆ ਧਰਨਾ
ਪਰਿਵਾਰਾਂ ਨੇ ਲਾਇਆ ਦੋਸ਼, ਉਨ੍ਹਾਂ ਦੀ ਕਦੀ ਸੁਣਵਾਈ ਨਹੀਂ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੌਜੀਆਂ ਦੀਆਂ ਵਿਧਾਵਾਵਾਂ ਤੇ ਪਰਿਵਾਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ‘ਤੇ ਬੈਠੇ ਹਨ। ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਸਾਹਮਣੇ ਧਰਨਾ ਦੇ ਰਹੇ ਇਨ੍ਹਾਂ ਪਰਿਵਾਰਾਂ ਮੁਤਾਬਕ ਸਰਕਾਰ …
Read More »