ਕਿਹਾ, ਪੰਜਾਬ ‘ਚ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿੱਚ ਵੋਟਿੰਗ ਮਸ਼ੀਨਾਂ ਦੀ ਰਾਖੀ ਲਈ ਬੈਠੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਮੁਲਾਕਾਤ ਲਈ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਸੂਬੇ ਦਾ ਚਾਰ ਦਿਨ ਦਾ ਦੌਰਾ ਕਰ ਰਹੇ ਹਨ। ਅੱਜ ਦੌਰੇ ਦੇ ਪਹਿਲੇ ਦਿਨ ਭਗਵੰਤ ਮਾਨ …
Read More »ਮੁਕੇਰੀਆਂ ‘ਚ ਪਰਵਾਸੀ ਲਾੜਾ ਲਾਵਾਂ ਲੈਣ ਪਿੱਛੋਂ ਲਾੜੀ ਛੱਡ ਕੇ ਭੱਜਿਆ
ਲੜਕੇ ਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਕੇਸ ਦਰਜ ਮੁਕੇਰੀਆਂ/ਬਿਊਰੋ ਨਿਊਜ਼ ਮੁਕੇਰੀਆਂ ਦੇ ਗੁਰਾਇਆ ਮੈਰਿਜ ਪੈਲੇਸ ਵਿੱਚ ਆਇਆ ਇੱਕ ਪਰਵਾਸੀ ਪੰਜਾਬੀ ਲਾੜਾ ਕਥਿਤ ਤੌਰ ‘ਤੇ ਦਾਜ ਵਿੱਚ ਗੱਡੀ ਤੇ ਨਕਦੀ ਨਾ ਮਿਲਣ ‘ਤੇ ਲਾਵਾਂ ਲੈਣ ਉਪਰੰਤ ਲਾੜੀ ਨੂੰ ਛੱਡ ਕੇ ਵਾਪਸ ਭੱਜ ਗਿਆ। ਲੜਕੀ ਵਾਲਿਆਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਲੜਕੇ …
Read More »ਐਸਵਾਈਐਲ ਮਾਮਲੇ ਸਬੰਧੀ ਜੇਲ੍ਹ ‘ਚ ਬੰਦ ਇਨੈਲੋ ਆਗੂਆਂ ਨੂੰ ਮਿਲੀ ਜ਼ਮਾਨਤ
23 ਫਰਵਰੀ ਨੂੰ ਸ਼ੰਭੂ ਬਾਰਡਰ ਤੋਂ ਹੋਈ ਸੀ ਗ੍ਰਿਫਤਾਰੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਸਮੇਤ 75 ਵਿਅਕਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਤਲੁਜ-ਯਮਨਾ ਲਿੰਕ ਨਹਿਰ ਦੀ ਖ਼ੁਦਾਈ ਕਰਨ ਲਈ ਇਨੈਲੋ ਦੇ ਆਗੂਆਂ ਨੂੰ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 23 ਫਰਵਰੀ …
Read More »ਡੇਰਾ ਪ੍ਰੇਮੀਆਂ ਦੇ ਕਤਲ ਮਗਰੋਂ ਅਜੇ ਵੀ ਮਾਹੌਲ ਗਰਮ
ਨਹੀਂ ਹੋਇਆ ਮ੍ਰਿਤਕਾਂ ਦਾ ਸਸਕਾਰ, ਮੁਲਜ਼ਮ ਅਜੇ ਵੀ ਫਰਾਰ ਖੰਨਾ/ਬਿਊਰੋ ਨਿਊਜ਼ ਖੰਨਾ ਨੇੜਲੇ ਪਿੰਡ ਜਗੇੜਾ ਵਿਚ ਡੇਰਾ ਪ੍ਰੇਮੀ ਪਿਉ-ਪੁੱਤ ਦੇ ਕਤਲ ਤੋਂ ਬਾਅਦ ਡੇਰਾ ਸਮਰਥਕ ਮ੍ਰਿਤਕਾਂ ਦਾ ਸਸਕਾਰ ਨਾ ਕਰਨ ਲਈ ਬਾਜ਼ਿਦ ਹਨ। ਡੇਰਾ ਸਮਰਥਕਾਂ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ-ਮਲੇਰਕੋਟਲਾ ਰੋਡ ਜਾਮ ਕੀਤਾ ਹੋਇਆ ਹੈ। …
Read More »ਆਮ ਆਦਮੀ ਪਾਰਟੀ ਨੇ ਕਣਕ ਦੀ ਖਰੀਦ ਸਬੰਧੀ ਰਾਜਪਾਲ ਨੂੂੰ ਸਰਬ ਪਾਰਟੀ ਮੀਟਿੰਗ ਸੱਦਣ ਲਈ ਕੀਤੀ ਗੁਜ਼ਾਰਿਸ਼
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਇਕ ਅਪ੍ਰੈਲ ਤੋਂ ਕਣਕ ਦੀ ਖਰੀਦ ਸਬੰਧੀ ਚਰਚਾ ਕਰਨ ਲਈ ਰਾਜਪਾਲ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਲਈ ਗੁਜ਼ਾਰਿਸ਼ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੂੰ …
Read More »ਕਾਰਗਿਲ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਧਮਕੀ
ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਵੀ ਗੁਰਮੇਹਰ ਕੌਰ ਦੇ ਹੱਕ ‘ਚ ਆਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਕਰਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ। ਕਾਰਗਿਲ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ …
Read More »ਕਪੂਰਥਲਾ ਤੇ ਮਮਦੋਟ ‘ਚ ਭਿਆਨਕ ਸੜਕ ਹਾਦਸੇ
ਤਿੰਨ ਵਿਦਿਆਰਥੀਆਂ ਸਣੇ ਪੰਜ ਦੀ ਮੌਤ ਕਪੂਰਥਲਾ/ਬਿਊਰੋ ਨਿਊਜ਼ ਅੱਜ ਵੱਖ-ਵੱਖ ਸੜਕ ਹਾਦਸਿਆਂ ਵਿਚ ਤਿੰਨ ਵਿਦਿਆਰਥੀਆਂ ਸਣੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰਿਆ ਜਿੱਥੇ ਕਾਲਜ ਜਾ ਰਹੇ ਵਿਦਿਆਰਥੀਆਂ ਦੀ ਇਕ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ 3 ਵਿਦਿਆਰਥੀਆਂ ਦੀ ਜਾਨ ਚਲੀ ਗਈ। …
Read More »ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੰਥ ‘ਚੋਂ ਛੇਕਿਆ
ਅੰਮ੍ਰਿਤਸਰ : ਸਿੱਖ ਅਰਦਾਸ ਦੀ ਤੋੜ-ਮਰੋੜ ਕਰਨ ਦੇ ਮਾਮਲੇ ਵਿੱਚ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਦੋ ਵਾਰ ਪੇਸ਼ ਨਹੀਂ ਹੋਏ। ਇਸ ਲਈ ਅੱਜ ਮੀਟਿੰਗ ਦੌਰਾਨ ਮਲੂਕਾ ਨੂੰ ਪੰਥ …
Read More »ਪੰਜਾਬ ‘ਚ ਮੁੱਖ ਮੰਤਰੀ ਦੀ ਕੁਰਸੀ ‘ਤੇ ਕਾਬਜ਼ ਰਹੇ ਕਿਸਾਨ ਪਰਿਵਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : 11 ਮਾਰਚ ਨੂੰ ਚੋਣ ਨਤੀਜਿਆਂ ਬਾਅਦ ਪੰਜਾਬ ਵਿਚ ਨਵੀਂ ਸਰਕਾਰ ਦਾ ਗਠਨ ਹੋ ਰਿਹਾ ਹੈ, ਜਿਸ ਦੀ ਸੂਬੇ ਦੇ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 1947 ਤੋਂ ਬਾਅਦ ਅਣਵੰਡੇ ਪੰਜਾਬ ਤੇ ਪੰਜਾਬੀ ਸੂਬਾ ਬਣਨ ਬਾਅਦ ਸੂਬੇ ਦੀ ਵਾਗਡੋਰ ਵੱਖ-ਵੱਖ ਹੱਥਾਂ ਵਿਚ ਰਹੀ। ਸਾਂਝੇ ਪੰਜਾਬ ਦੇ ਚਾਰ …
Read More »ਕੈਪਟਨ ਅਮਰਿੰਦਰ ਦੇ ઠਜੀਵਨ ਬਾਰੇ ਪੁਸਤਕ ઠ’ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਹੋਈ ਰਿਲੀਜ਼
ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ‘ਚ ਨਿਭਾਈ ਸੀ ਵਿਸ਼ੇਸ਼ ਭੂਮਿਕਾ : ਕੈਪਟਨ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 1992 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਉਨ੍ਹਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਇਹ …
Read More »