ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਆਰੰਭ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਅੱਜ ਮੰਗਲਵਾਰ ਨੂੰ ਇਤਿਹਾਸਕ ਜਲ੍ਹਿਆਂਵਾਲਾ ਬਾਗ ਅੰਮਿ੍ਰਤਸਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਸਮਾਪਤੀ ਕੀਤੀ ਹੈ। ਇਸ ਤੋਂ ਪਹਿਲਾਂ ਉਹਨਾਂ ਸਵੇਰੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ
10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਹੋਵੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਐਤਕੀਂ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਪਾਕਿਸਤਾਨੀ ਦੂਤਾਵਾਸ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ …
Read More »ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਪੰਜਵੇਂ ਦਿਨ ਅੰਮਿ੍ਰਤਸਰ ਸ਼ਹਿਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ …
Read More »ਭਿ੍ਰਸ਼ਟਾਚਾਰ ਦੇ ਮਾਮਲੇ ’ਚ ਦੋਸ਼ੀ ਪੁਲਿਸ ਅਫਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊੁਰੋ ਨਿਊਜ਼ ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਮੋਗਾ ’ਚ ਬਹੁਚਰਚਿਤ ਜਬਰ ਜਨਾਹ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਿ੍ਰਸਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ …
Read More »ਜਥੇਦਾਰ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ
ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ …
Read More »ਪੰਜਾਬ ਦੇ ਸਕੂਲਾਂ ’ਤੇ ਸਿਆਸਤ ਗਰਮਾਈ
ਭਾਜਪਾ ਦਾ ਆਰੋਪ – ਆਮ ਆਦਮੀ ਪਾਰਟੀ ਨੇ ਅਧਿਆਪਕਾਂ ਨੂੰ ਵਲੰਟੀਅਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵਾਂਸ਼ਹਿਰ ਵਿਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਹਾਜ਼ਰ ਰਹੇ। ਇਸ ਮੌਕੇ ਭਗਵੰਤ ਮਾਨ ਨੇ …
Read More »ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ’ਚ ਕਮੀਆਂ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਨੈਸ਼ਨਲ ਗਰੀਨ ਟਿ੍ਰਬਿਊਨਲ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਕਾਰਵਾਈ ਰਿਪੋਰਟ ਦਾਇਰ ਕਰਨ ਦੀ ਹਦਾਇਤ ਕੀਤੀ …
Read More »ਅਕਾਲੀ ਦਲ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ
ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ 8 ਅਪ੍ਰੈਲ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਭਲਕੇ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ। ਉਨ੍ਹਾਂ ਕਿਹਾ ਕਿ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੰਸ ਰਾਜ ਹੰਸ ਦੇ ਘਰ ਪਹੁੰਚ ਪ੍ਰਗਟਾਇਆ ਦੁੱਖ
ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਲੰਘੇ ਦਿਨੀਂ ਹੋਇਆ ਸੀ ਦੇਹਾਂਤ ਜਲੰਧਰ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਰਾਜ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਪਹੰੁਚੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਧਿਆਨ ਰਹੇ ਕਿ ਮਸ਼ਹੂਰ ਪੰਜਾਬੀ ਗਾਇਕ …
Read More »