ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ਰਧਾ ਦਾ ਪ੍ਰਤੀਕ ਗੰਗਾ ਜਲ ਹਾਸਲ ਕਰਨ ਲਈ ਸ਼ਰਧਾਲੂਆਂ ਨੂੰ ਹੁਣ ਹਜ਼ਾਰਾਂ ਕਿਲੋਮੀਟਰ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਨੂੰ ਗੰਗਾ ਜਲ ਡਾਕ ਘਰ ਵਿੱਚੋਂ ਹੀ ਮਿਲ ਜਾਵੇਗਾ। ਡਾਕ ਵਿਭਾਗ ਨੇ ਗੰਗੋਤਰੀ ਤੇ ਰਿਸ਼ੀਕੇਸ਼ ਵਰਗੇ ਧਾਰਮਿਕ ਸਥਾਨਾਂ ਤੋਂ ਗੰਗਾ ਜਲ ਡਾਕਘਰਾਂ ਰਾਹੀਂ ਆਮ ਜਨਤਾ ਤੱਕ ਪਹੁੰਚਾਉਣ ਦਾ ਕੰਮ …
Read More »ਪਾਰਟੀ ਦੇ ਗੱਦਾਰਾਂ ਤੋਂ ਲੋਕਾਂ ਦੇ ਭਲੇ ਦੀ ਉਮੀਦ ਨਹੀਂ : ਬਾਦਲ
ਮੁੱਖ ਮੰਤਰੀ ਦਾ ਸੰਗਤ ਦਰਸ਼ਨ ਬਣਿਆ ਪੰਚਾਇਤ ਦਰਸ਼ਨ ਰੂੜੇਕੇ ਕਲਾਂ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਰੂੜੇਕੇ ਕਲਾਂ ਇਲਾਕੇ ਵਿੱਚ ਸੰਗਤ ਦਰਸ਼ਨ ਦੌਰਾਨ ਜਿਥੇ ਆਮ ਆਦਮੀ ਪਾਰਟੀ ਪ੍ਰਤੀ ਨਰਮ ਨਜ਼ਰ ਆਏ, ਉਥੇ ઠਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਪ੍ਰਤੀ ਉਨ੍ਹਾਂ ਦਾ ਤਿੱਖਾ ਰੁਖ਼ ਰਿਹਾ। ਇਹ ‘ਸੰਗਤ ਦਰਸ਼ਨ’ ਮੁਕੰਮਲ ਰੂਪ …
Read More »ਕਾਂਗਰਸ ਸਰਕਾਰ ਵੇਲੇ ਕਿਸੇ ਕਿਸਾਨ ਨੇ ਨਹੀਂ ਕੀਤੀ ਖ਼ੁਦਕੁਸ਼ੀ: ਕੈਪਟਨ
ਨੰਗਲ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵੇਲੇ ਕਿਸੇ ਕਿਸਾਨ ઠਨੇ ਖ਼ੁਦਕੁਸ਼ੀ ਨਹੀਂ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਸਨ ਪ੍ਰੰਤੂ ਅਕਾਲੀ-ਭਾਜਪਾ ਸਰਕਾਰ ਨੇ ਆਉਂਦਿਆਂ ਹੀ ਇਨ੍ਹਾਂ ਯੋਜਨਾਵਾਂ …
Read More »ਸ੍ਰੀ ਹਰਿਮੰਦਰ ਸਾਹਿਬ ‘ਤੇ ਲੱਗੇ ਸੋਨੇ ਦੀ ਧੁਆਈ ਕਰਾਉਣ ਦਾ ਫ਼ੈਸਲਾ
ਬਰਮਿੰਘਮ ਅਧਾਰਿਤ ਸਿੱਖ ਜਥੇਬੰਦੀ ਨੂੰ ਸੌਂਪੀ ਸੇਵਾ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ‘ਤੇ ਲੱਗੇ ਸੋਨੇ ਦੀ ਚਮਕ ਮੱਧਮ ਪੈਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਦੀ ਧੁਆਈ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ਨੂੰ ਸੌਂਪੀ ਗਈ ਹੈ। …
Read More »ਵਿਜੇ ਸਾਂਪਲਾ ਵੱਲੋਂ ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ
8 ਮੀਤ ਪ੍ਰਧਾਨ, 2 ਜਨਰਲ ਸਕੱਤਰ ਅਤੇ 8 ਸਕੱਤਰ ਨਿਯੁਕਤ, ਨਵਜੋਤ ਕੌਰ ਸਿੱਧੂ ਨੂੰ ਜਗ੍ਹਾ ਨਹੀਂ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਆਪਣੀ ਅਹੁਦੇਦਾਰਾਂ ਦੀ ਟੀਮ ਦਾ ਐਲਾਨ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ …
Read More »ਜਹਾਂਗੀਰ ਦੇ ਗੁਰਦੁਆਰੇ ‘ਚ ਪਾਵਨ ਸਰੂਪ ਦੀ ਬੇਅਦਬੀ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਘਟਨਾ ਦੀ ਨਿਖੇੂਥ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਨੇੜਲੇ ਪਿੰਡ ਜਹਾਂਗੀਰ ਦੇ ਗੁਰਦੁਆਰੇ ਵਿੱਚ ਅਣਪਛਾਤੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਇਸ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ …
Read More »ਬਰਗਾੜੀ ਘਟਨਾ ਦੇ ਦੋਸ਼ੀ ਲੱਭੇ ਹੁੰਦੇ ਤਾਂ ਬੇਅਦਬੀ ਦੀਆਂ ਘਟਨਾਵਾਂ ਮੁੜ ਨਾ ਵਾਪਰਦੀਆਂ : ਸਿੰਘ ਸਾਹਿਬ
ਅੰਮ੍ਰਿਤਸਰ : ਪਿੰਡ ਜਹਾਂਗੀਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੁੜ ਹੋਈ ਬੇਅਦਬੀ ‘ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਲਈ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਦੱਸਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਜੇਕਰ …
Read More »ਯੂਨਾਈਟਿਡ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
‘ਸਰਬਤ ਖਾਲਸਾ’ ਤੋਂ ਬਾਅਦ ਐਲਾਨੇ ਜਾਣਗੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਨੇ ਉਮੀਦਵਾਰ ‘ਸਰਬੱਤ ਖ਼ਾਲਸਾ’ ਤੋਂ ਬਾਅਦ ਐਲਾਨਣ ਦੀ ਰਣਨੀਤੀ ਬਣਾਈ ਹੈ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ …
Read More »ਦਿਲ ਦਾ ਦੌਰਾ ਪੈਣ ਕਾਰਨ ਫਿਰੋਜ਼ਪੁਰ ਦੇ ਐਸਐਸਪੀ ਮਨਮਿੰਦਰ ਸਿੰਘ ਦਾ ਦੇਹਾਂਤ
ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਫਿਰੋਜ਼ਪੁਰ ਦੇ ਜ਼ਿਲ੍ਹਾ ਪੁਲਿਸ ਕਪਤਾਨ ਮਨਮਿੰਦਰ ਸਿੰਘ (48) ਦਾ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਪਿਛਲੇ ਦੋ ਮਹੀਨਿਆਂ ਤੋਂ ਫ਼ਿਰੋਜ਼ਪੁਰ ਵਿੱਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਐਸਐਸਪੀ ਮਨਮਿੰਦਰ ਸਿੰਘ ਸਵੇਰੇ ਕਰੀਬ 11 ਵਜੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੌਜੂਦ ਸਨ ਕਿ ਉਨ੍ਹਾਂ ਨੂੰ ਦਿਲ …
Read More »ਪੰਜਾਬ ਦੇ ਨਸ਼ਈਆਂ ਨੇ ਰਾਜਸਥਾਨ ਦੇ ਜੇਲ੍ਹ ਅਫ਼ਸਰ ਕੀਤੇ ਬੇਚੈਨ
ਇਕ ਨਸ਼ੇੜੀ ਦੀ ਮੌਤ ਮਗਰੋਂ ਹਨੂਮਾਨਗੜ੍ਹ ਜੇਲ੍ਹ ਪ੍ਰਸ਼ਾਸਨ ਡਰਿਆ; ਨਸ਼ੇੜੀਆਂ ਲਈ ਦਲੀਏ ਤੇ ਜੂਸ ਦਾ ਪ੍ਰਬੰਧ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੇ ਨਸ਼ੇੜੀਆਂ ਨੇ ਹਨੂਮਾਨਗੜ੍ਹ ਜੇਲ੍ਹ ਦੇ ਅਫ਼ਸਰਾਂ ਦੇ ਸਾਹ ਸੁਕਾ ਦਿੱਤੇ ਹਨ, ਜਿਸ ਕਾਰਨ ਉਹ ਨਸ਼ੇੜੀਆਂ ਦੀ ਟਹਿਲ ਸੇਵਾ ਵਿੱਚ ਜੁਟ ਗਏ ਹਨ। ਬੀਕਾਨੇਰ ਹਸਪਤਾਲ ਵਿੱਚ ਭਰਤੀ ਇੱਕ ਨਸ਼ੇੜੀ ਦੀ ਮੌਤ …
Read More »