Breaking News
Home / ਪੰਜਾਬ (page 1605)

ਪੰਜਾਬ

ਪੰਜਾਬ

ਗੋਲਡਨ ਗਰਲ ਨੇ ‘ਆਪ’ ਖਿਲਾਫ ਚੁੱਕਿਆ ਝੰਡਾ

ਜਲੰਧਰ/ਬਿਊਰੋ ਨਿਊਜ਼ : ‘ਆਪ’ ਆਗੂ ਤੇ ਭਾਰਤੀ ਹਾਕੀ ਟੀਮ ਵਿਚ 12 ਸਾਲ ਕਪਤਾਨ ਰਾਹੀਂ ਰਾਜਬੀਰ ਕੌਰ, ਜਿਸ ਨੂੰ ਗੋਲਡਨ ਗਰਲ ਕਰਕੇ ਵੀ ਜਾਣਿਆ ਜਾਂਦਾ ਹੈ, ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ‘ਤੇ ਉਨ੍ਹਾਂ ਲੋਕਾਂ ਦਾ ਕਬਜ਼ਾ ਹੈ ਜਿਹੜੇ ਟਿਕਟਾਂ ਵੇਚ ਰਹੇ ਹਨ। ਜਲੰਧਰ ਛਾਉਣੀ ਵਿਧਾਨ …

Read More »

’84 ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਮੁਹਾਲੀ ‘ਚ ਲਾਇਆ ਧਰਨਾ

ਮੁਹਾਲੀ/ਬਿਊਰੋ ਨਿਊਜ਼ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਸਬੰਧੀ ਕਤਲੇਆਮ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਪਰ ਮੁਹਾਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁਹਾਲੀ-ਚੰਡੀਗੜ੍ਹ …

Read More »

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਦੋ ਮੌਜੂਦਾ ਅਕਾਲੀ ਵਿਧਾਇਕ ਕਾਂਗਰਸ ‘ਚ ਸ਼ਾਮਲ ਕੈਪਟਨ ਅਮਰਿੰਦਰ ਨੇ ਵਿਧਾਇਕ ਰਾਜਿੰਦਰ ਕੌਰ ਭਾਗੀਕੇ ਅਤੇ ਮਹੇਸ਼ਇੰਦਰ ਸਿੰਘ ਦਾ ਕੀਤਾ ਸਵਾਗਤ ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਇਕ ਵੱਡਾ ਝਟਕਾ ਲੱਗਿਆ, ਜਦੋਂ ਉਸਦੇ ਦੋ ਮੌਜੂਦਾ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਪੂਰੀ ਤਰ੍ਹਾਂ ਭਰੋਸਾ ਪ੍ਰਗਟਾਉਂਦਿਆਂ ਕਾਂਗਰਸ ‘ਚ ਸ਼ਾਮਿਲ …

Read More »

ਫਿਰੋਜ਼ਪੁਰ ਤੋਂ ਅਕਾਲੀ ਸੰਸਦ ਮੈਂਬਰ ਦੇ ਪਰਿਵਾਰ ਦਾ ਕਾਂਗਰਸ ‘ਚ ਜਾਣਾ ਟਲਿਆ

ਬਾਦਲ ਨੇ ਨਰਾਜ਼ ਘੁਬਾਇਆ ਨੂੰ ਮਨਾਇਆ, ਬੇਟੇ ਨੂੰ ਮਲੋਟ ਤੋਂ ਉਮੀਦਵਾਰ ਬਣਾਉਣ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਫਿਰੋਜ਼ਪੁਰ ਤੋਂ ਅਕਾਲੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪਰਿਵਾਰ ਦਾ ਕਾਂਗਰਸ ‘ਚ ਜਾਣਾ ਤੈਅ ਸੀ ਪਰ ਫਿਰ ਉਹ ਕਾਂਗਰਸ ‘ਚ ਸ਼ਾਮਲ ਨਹੀਂ ਹੋਇਆ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਰੋਕਣ ਲਈ ਦੋ ਪਹਿਲਾਂ ਮੁੱਖ ਮੰਤਰੀ …

Read More »

ਤਿੰਨ ਵਾਰ ਵਿਧਾਇਕ ਰਹੇ ਘੁੜਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਛੱਡਿਆ, ਹੁਣ ਅਜ਼ਾਦ ਚੋਣ ਲੜਨਗੇ

ਅਬੋਹਰ : ਟਿਕਟ ਕੱਟਣ ਤੋਂ ਨਰਾਜ਼ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ। ਉਹ ਹੁਣ ਆਜ਼ਾਦ ਜਾਂ ਕਿਸੇ ਦੂਸਰੀ ਪਾਰਟੀ ਵਲੋਂ ਚੋਣ ਲੜਨਗੇ। ਪੱਤਰਕਾਰਾਂ ਨਾਲ ਗੱਲਬਾਤ ਵਿਚ ਉਹਨਾਂ ਕਿਹਾ ਕਿ ਟਿਕਟ ਲਈ ਕਰੀਬ ਤਿੰਨ ਹਫਤੇ ਪਹਿਲਾਂ ਉਹ ਪਾਰਟੀ ਪ੍ਰਧਾਨ …

Read More »

ਸ੍ਰੀ ਹਰਗੋਬਿੰਦਪੁਰ ਤੋਂ ਆਜ਼ਾਦ ਚੋਣ ਲੜਨਗੇ ਦੇਸ ਰਾਜ ਧੁੱਗਾ

ਘੁਮਾਣ/ਬਿਊਰੋ ਨਿਊਜ਼ : ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਦੇਸ ਰਾਜ ਸਿੰਘ ਧੁੱਗਾ ਦੀ ਟਿਕਟ ਕੱਟ ਕੇ ਮਨਜੀਤ ਸਿੰਘ ਮੰਨਾ ਮੀਆਵਿੰਢ ਨੂੰ ਦਿੱਤੇ ਜਾਣ ‘ਤੇ ਧੁੱਗਾ ਨੇ ਕਿਹਾ ਕਿ ਮੈਂ ਆਪਣੀ ਇਸ ਸੀਟ ਨੂੰ ਕਦੇ ਨਹੀਂ ਛੱਡਾਂਗਾ। ਮੈਂ ਇਸ ਹਲਕੇ ਤੋਂ ਆਜ਼ਾਦ ਚੋਣ ਲੜਾਂਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਧਾਂਤਾ …

Read More »

ਅਕਾਲੀ ਦਲ ਦੀ ਰੈਲੀ ਵਾਲੇ ਪੋਸਟਰ ‘ਤੇ ਮੁੱਖ ਮੰਤਰੀ ਬਾਦਲ ਦੀ ਫੋਟੋ ‘ਤੇ ਮਲੀ ਕਾਲਖ

ਤਰਨਤਾਰਨ/ਬਿਊਰੋ ਨਿਊਜ਼  : ਸ਼੍ਰੋਮਣੀ ਅਕਾਲੀ ਦਲ ਦੀ 8 ਦਸੰਬਰ ਨੂੰ ਮੋਗਾ ਵਿਚ ਹੋਈ ਰੈਲੀ ਦੇ ਸਬੰਧ ਵਿਚ ਪੋਸਟਰ ਸੂਬੇ ਭਰ ਵਿੱਚ ਥਾਂ-ਥਾਂ ‘ਤੇ ਲਾਏ ਗਏ ਸਨ। ਇਸ ਰੈਲੀ ਤੋਂ ਸ਼੍ਰੋਮਣੀ ਅਕਾਲੀ ਦਲ 2017 ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਬਿਗੁਲ ਵਜਾ ਦਿੱਤਾ। ਜ਼ਿਕਰਯੋਗ ਹੈ ਕਿ ਇਸ ਰੈਲੀ ਨੂੰ ਸਫਲ …

Read More »

ਦੁਬਈ ਵਿਚ 10 ਪੰਜਾਬੀਆਂ ਨੂੰ ਫਾਂਸੀ ਦੀ ਸਜ਼ਾ

ਪਾਕਿਸਤਾਨੀ ਨਾਗਰਿਕ ਦੀ ਹੱਤਿਆ ਦੇ ਮਾਮਲੇ ‘ਚ ਫਸੇ ਹੁਸ਼ਿਆਰਪੁਰ : ਪਾਕਿਸਤਾਨੀ ਨਾਗਰਿਕ ਦੀ ਹੱਤਿਆ ਦੇ ਦੋਸ਼ ਵਿਚ ਦੁਬਈ ਦੀ ਜੇਲ੍ਹ ‘ਚ ਬੰਦ 11 ਪੰਜਾਬੀ ਨੌਜਵਾਨਾਂ ਵਿਚੋਂ 10 ਨੂੰ ਦੁਬਈ ਦੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਜਿਵੇਂ ਹੀ ਇਹ ਖ਼ਬਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਕੋਲ ਪੁੱਜੀ ਤਾਂ ਉਹ ਫਿਕਰਮੰਦ …

Read More »

ਜਗਦੀਸ਼ ਸਿੰਘ ਖੇਹਰ ਭਾਰਤ ਦੇ ਪਹਿਲੇ ਸਿੱਖ ਚੀਫ਼ ਜਸਟਿਸ

ਸਰਕਾਰੀ ਸਕੂਲ ਅਤੇ ਸਰਕਾਰੀ ਕਾਲਜ ‘ਚ ਪੜ੍ਹ ਕੇ ਇਸ ਅਹੁਦੇ ਤੱਕ ਪਹੁੰਚਣ ਵਾਲੇ ਖੇਹਰ 4 ਜਨਵਰੀ ਨੂੰ ਚੁੱਕਣਗੇ ਸਹੁੰ ਚੰਡੀਗੜ੍ਹ : ਚੰਡੀਗੜ੍ਹ ਨਿਵਾਸੀ ਜਸਟਿਸ ਜਗਦੀਸ਼ ਸਿੰਘ ਖੇਹਰ ਦੇਸ਼ ਦੇ ਅਗਲੇ (44ਵੇਂ) ਅਤੇ ਪਹਿਲੇ ਸਿੱਖ ਚੀਫ ਜਸਟਿਸ ਹੋਣਗੇ। ਖੇਹਰ ਚਾਰ ਜਨਵਰੀ 2017 ਨੂੰ ਸਹੁੰ ਚੁੱਕਣਗੇ। ਚੀਫ ਜਸਟਿਸ ਟੀਐਸ ਠਾਕੁਰ ਨੇ ਮੰਗਲਵਾਰ …

Read More »

ਜਲਾਲਾਬਾਦ ‘ਚ ਡੇਰਾ ਬਿਆਸ ਮੁਖੀ ਦਾ ਸਤਿਸੰਗ ਸੁਣਨ ਪੁੱਜੇ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ

ਜਲਾਲਾਬਾਦ ‘ਚ ਸੰਗਤ ਦਰਸ਼ਨ ਦੌਰਾਨ ਸੁਖਬੀਰ ਨੇ ਵੰਡੀਆਂ ਕਰੋੜਾਂ ਦੀਆਂ ਗਰਾਂਟਾਂ ਜਲਾਲਾਬਾਦ/ਬਿਊਰੋ ਨਿਊਜ਼ ਅੱਜ ਜਲਾਲਾਬਾਦ ਵਿਖੇ ਰਾਧਾ ਸੁਆਮੀ ਸਤਿਸੰਗ ਘਰ ਵਿਚ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਵੱਲੋਂ ਸਤਿਸੰਗ ਕੀਤਾ ਜਾ ਰਿਹਾ ਸੀ। ਸਤਿਸੰਗ ਸੁਣਨ ਲਈ ਆਪਣੇ ਹਲਕੇ ਦੇ ਦੌਰੇ ‘ਤੇ ਆਏ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ …

Read More »