ਬੰਗਾ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਸੂਬੇ ਨੂੰ ਅਕਾਲੀਆਂ ਤੋਂ ਮੁਕਤ ਕਰਨ ਦੀ ਲੋੜ ਹੈ ਤੇ ਇਸ ਤਬਦੀਲੀ ਲਈ …
Read More »ਭਗਤ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਵਕਾਲਤ
ਸੁਖਬੀਰ ਬਾਦਲ ਵੱਲੋਂ ਹੁਸੈਨੀਵਾਲਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਫ਼ਿਰੋਜ਼ਪੁਰ : ਕੌਮੀ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੇ ਕਈ ਹੋਰ ਹਸਤੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੌਮਾਂਤਰੀ …
Read More »ਸਰਕਾਰੀ ਢਿੱਲ-ਮੱਠ ਨੇ ਕੀਤਾ ਮਨੁੱਖੀ ਅਧਿਕਾਰ ਕਮਿਸ਼ਨ ਦਾ ਕੰਮ ਠੱਪ
ਚੇਅਰਮੈਨ ਜਸਟਿਸ ਭੱਲਾ ਹੋਏ ਸੇਵਾਮੁਕਤ ਚੰਡੀਗੜ੍ਹ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਕੇਸਾਂ ਦੀ ਸੁਣਵਾਈ ਦਾ ਕੰਮ ਠੱਪ ਹੋ ઠਗਿਆ ਹੈ। ਕਮਿਸ਼ਨ ਦੇ ਚੇਅਰਮੈਨ ਜਸਟਿਸ ਜਗਦੀਸ਼ ਭੱਲਾ ਸੇਵਾਮੁਕਤ ਹੋ ਗਏ ਹਨ ਅਤੇ ਸਰਕਾਰ ਨੇ ਇਹ ਆਸਾਮੀ ਭਰਨ ਦੀ ਹਾਲੇ ਲੋੜ ਨਹੀਂ ਸਮਝੀ। ਮੈਂਬਰਾਂ ਦੀਆਂ ਆਸਾਮੀਆਂ ਪਹਿਲਾਂ ਹੀ ਖ਼ਾਲੀ ਹਨ। …
Read More »ਕਰਜ਼ ਨਿਬੇੜਾ ਬਿੱਲ ਵਿਧਾਨ ਸਭਾ ਵੱਲੋਂ ਪਾਸ
ਮੂਲ ਨਾਲੋਂ ਦੁੱਗਣੀ ਰਕਮ ਮੋੜ ਚੁੱਕੇ ਕਿਸਾਨ ਹੋ ਸਕਦੇ ਨੇ ਕਰਜ਼ਮੁਕਤ; ਟ੍ਰਿਬਿਊਨਲ ਕੀਤੇ ਜਾਣਗੇ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਨੇ ਖੇਤੀ ਕਰਜ਼ਿਆਂ ਦੇ ਨਿਬੇੜੇ ਲਈ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਦਨ ਨੇ ਕੁੱਲ 13 ਬਿੱਲ ਪਾਸ ਕੀਤੇ। ‘ਪੰਜਾਬ ਖੇਤੀਬਾੜੀ ਕਰਜ਼ ਨਿਬੇੜਾ ਬਿੱਲ 2016’ ਦੇ ਕਾਨੂੰਨ ਦਾ ਰੂਪ …
Read More »ਐਸਵਾਈਐਲ ‘ਚ ਦਾਗ਼ ਧੋਣੇ ਚਾਹੁੰਦੇ ਹਨ ਅਕਾਲੀ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਨੂੰ ਭਖਦਾ ਰੱਖ ਕੇ ਕਈ ਨਿਸ਼ਾਨੇ ਫੁੰਡਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਵਿਵਾਦ ਦਾ ਮੁੱਦਾ ਬਣੀ ਹੋਈ ਇਸ ਨਹਿਰ ਨੂੰ ਹਾਕਮ ਪਾਰਟੀ ਆਪਣੇ ਵੱਕਾਰ ਦੀ ਬਹਾਲੀ ਲਈ ਵਰਤਣਾ ਚਾਹੁੰਦੀ ਹੈ। …
Read More »ਸ਼ੇਰ-ਏ-ਪੰਜਾਬ ਦੇ ਪਿਤਾ ਤੇ ਦਾਦੇ ਦੀਆਂ ਸਮਾਧਾਂ ਦਾ ਵਜੂਦ ਖ਼ਤਰੇ ਵਿੱਚ
ਕਬਾੜ ਰੱਖਣ ਲਈ ਵਰਤੀ ਜਾਂਦੀ ਹੈ ਮਹਾਂ ਸਿੰਘ ਸ਼ੁਕਰਚੱਕੀਆ ਦੀ ਪਾਕਿ ਸਥਿਤ ਸਮਾਧ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ઠਦੇ ਸ਼ਹਿਰ ਗੁਜਰਾਂਵਾਲਾ ਵਿਚ ਮੌਜੂਦ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ઠਸਿੰਘ ਸ਼ੁਕਰਚੱਕੀਆ ਅਤੇ ਦਾਦਾ ਚੜ੍ਹਤ ਸਿੰਘ ਸ਼ੁਕਰਚੱਕੀਆ ਦੀਆਂ ਸਮਾਧਾਂ ਖ਼ਸਤਾ ਹਾਲਤ ਵਿੱਚ ਹਨ ਅਤੇ ਉਹ ਕਦੇ ਵੀ ਜ਼ਮੀਨਦੋਜ਼ ਹੋ ਸਕਦੀਆਂ ਹਨ। ਦੱਸਣਯੋਗ …
Read More »ਪੰਜਾਬ ‘ਚ ਸੰਨ 2000 ਤੋਂ ਹੁਣ ਤੱਕ 10 ਹਜ਼ਾਰ ਕਿਸਾਨ ਕਰ ਚੁੱਕੇ ਹਨ ਖੁਦਕੁਸ਼ੀ
ਖੁੱਲ੍ਹੇ ਬਾਜ਼ਾਰ ਦੇ ਰਹਿਮ ‘ਤੇ ਛੱਡ ਦਿੱਤਾ ਕਿਸਾਨਾਂ ਨੂੰ, ਹਰ ਕਿਸਾਨ ਨੂੰ ਇਕ ਏਕੜ ‘ਤੇ ਹੋ ਰਿਹਾ 20 ਹਜ਼ਾਰ ਰੁਪਏ ਦਾ ਘਾਟਾ ਚੰਡੀਗੜ੍ਹ : ਕਿਸਾਨਾਂ ਦੀਆਂ ਵਧਦੀਆਂ ਖੁਦਕੁਸ਼ੀਆਂ ਲਈ ਸਰਕਾਰੀ ਨੀਤੀ ਨੂੰ ਜ਼ਿੰਮੇਵਾਰ ਦੱਸਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ …
Read More »ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਚੋਣ ਸਿਆਸਤ ਭਾਰੂ
ਖਟਕੜ ਕਲਾਂ ‘ਚ ਸੁਖਬੀਰ ਬਾਦਲ ਨੇ ਆਪਣਾ ਸਾਰਾ ਭਾਸ਼ਣ ਸ਼ਹੀਦਾਂ ਦੀ ਥਾਂ ਚੋਣ ਭਾਸ਼ਣ ‘ਚ ਬਦਲਿਆ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸੁਖਬੀਰ …
Read More »ਖਟਕੜ ਕਲਾਂ ‘ਚ ਕੈਪਟਨ ਨੇ ਅਕਾਲੀਆਂ ਨੂੰ ਬਣਾਇਆ ਨਿਸ਼ਾਨਾ
ਕਿਹਾ, ਭਗਤ ਸਿੰਘ ਦੀ ਰੂਹ ਵੀ ਪੰਜਾਬ ਦੇ ਹਾਲਾਤ ਦੇਖ ਕੇ ਦੁਖੀ ਹੁੰਦੀ ਹੋਵੇਗੀ ਖਟਕੜ ਕਲਾਂ/ਬਿਊਰੋ ਨਿਊਜ਼ ਅਕਾਲੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ। ਬੱਸਾਂ ਦਾ ਕਾਰੋਬਾਰ, ਰੇਤ ਬਜਰੀ ‘ਤੇ ਇਨ੍ਹਾਂ ਨੇ ਕਬਜ਼ਾ ਕਰ ਲਿਆ ਹੈ। ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ …
Read More »ਸ੍ਰੀ ਅਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਮੌਕੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ
ਪਾਣੀਆਂ ਲਈ ਬਾਦਲ ਨੇ ਮੰਗੀਆਂ ਕੁਰਬਾਨੀਆਂ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮਹੱਲਾ ਮੌਕੇ ਸਿਆਸੀ ਕਾਨਫਰੰਸ ਵਿਚ ਨੌਜਵਾਨਾਂ ਨੂੰੰ ਪੰਜਾਬ ਦੇ ਪਾਣੀਆਂ ਲਈ ਕੁਰਬਾਨੀ ਦੇਣ ਦੀ ਤਾਕੀਦ ਕੀਤੀ ਹੈ। ਹੋਲਾ ਮਹੱਲਾ ਦੀ ਸਿਆਸੀ ਕਾਨਫਰੰਸ ਵਿਚ ਬਾਦਲ ਵੱਲੋਂ ਪਾਣੀਆਂ ਦੇ …
Read More »