ਮੋਗਾ/ਬਿਊਰੋ ਨਿਊਜ਼ ਬਾਘਾਪੁਰਾਣਾ ਦੇ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਛੱਡਣ ਦਾ ਐਲਾਨ ਆਪਣੇ ਸਾਥੀਆਂ ਸਮੇਤ ਮੋਗੇ ਵਿਚ ਕੀਤਾ। ਮਹੇਸ਼ਇੰਦਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਪੁਲਿਸ ਦੇ ਤਿੰਨ ਥਾਣੇਦਾਰਾਂ ਦੀ ਪਾਰਟੀ ਭੇਜ ਕੇ ਉਸ ਨੂੰ …
Read More »ਅਰਵਿੰਦ ਕੇਜਰੀਵਾਲ ਨੇ ਕਿਹਾ
ਸਭ ਤੋਂ ਪਹਿਲਾਂ ਬਾਦਲ ਤੇ ਕੈਪਟਨ ਦਾ ਕਾਲਾ ਧਨ ਕੱਢਣ ਮੋਦੀ ਕੀਤਾ ਐਲਾਨ, ਪੰਜਾਬ ‘ਚ ਸਰਕਾਰ ਬਣਦਿਆਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਦੇਵਾਂਗੇ ਮਿਸਾਲੀ ਸਜ਼ਾ ਬਰਨਾਲਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ …
Read More »ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਮਾਮਲੇ ‘ਚ ਕਾਂਗਰਸ ਪਛੜੀ
ਟਿਕਟਾਂ ਸਬੰਧੀ ਸਾਰੇ ਅਧਿਕਾਰ ਸੋਨੀਆ ਗਾਂਧੀ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨਾਲੋਂ ਪੱਛੜ ਗਈ ਹੈ। ਚੋਣਾਂ ਵਿੱਚ ਦੋ ਮਹੀਨੇ ਬਾਕੀ ਰਹਿ ਗਏ ਹਨ ਪਰ ਕਾਂਗਰਸ ਵਿੱਚ ਉਮੀਦਵਾਰ ਟਿਕਟਾਂ ਦੀ ਉਡੀਕ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ …
Read More »ਬੈਂਸ ਭਰਾਵਾਂ ਨੇ ਆਮ ਆਦਮੀ ਪਾਰਟੀ ਨਾਲ ਕੀਤਾ ਗਠਜੋੜ
‘ਆਪ’ ਨੇ ਬੈਂਸ ਭਰਾਵਾਂ ਨੂੰ ਦਿੱਤੀਆਂ ਪੰਜ ਸੀਟਾਂ ਨਵਜੋਤ ਸਿੱਧੂ ਤੇ ਪਰਗਟ ਸਿੰਘ ਦੇ ਕਾਂਗਰਸ ‘ਚ ਜਾਣ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਵਿਚ ਅੱਜ ਫਿਰ ਨਵਾਂ ਮੋੜ ਆਇਆ ਹੈ। ਲੁਧਿਆਣਾ ਤੋਂ ਆਜ਼ਾਦ ਵਿਧਾਇਕ ਬੈਂਸ ਭਰਾਵਾਂ ਨੇ ਅੱਜ ਨਵਜੋਤ ਸਿੱਧੂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਨਾਲ ਗੱਠਜੋੜ …
Read More »ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ‘ਆਪ’ ਛੱਡ ਕੇ ਕਾਂਗਰਸ ‘ਚ ਹੋਏ ਸ਼ਾਮਲ
ਸਾਬਕਾ ਅਕਾਲੀ ਆਗੂ ਬਲਬੀਰ ਸਿੰਘ ਵੀ ਕਾਂਗਰਸ ‘ਚ ਆਏ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਆਮ ਆਦਮੀ ਪਾਰਟੀ ਛੱਡ ਕੇ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਆਈ.ਜੀ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸੁਰਿੰਦਰ ਸਿੰਘ ਸੋਢੀ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਜਲੰਧਰ …
Read More »ਲੁਧਿਆਣਾ ‘ਚ ਭਿਆਨਕ ਸੜਕ ਹਾਦਸਾ
ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੱਦੋਵਾਲ ਨੇੜੇ ਸਕੂਲ ਬੱਸ ਤੇ ਕਾਰ ਦੀ ਟੱਕਰ ਵਿਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ। ਜਦਕਿ ਬੱਸ ਸਵਾਰ ਕਈ ਸਕੂਲੀ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ ਹਨ। …
Read More »ਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਾਂਗੇ : ਕੇਜਰੀਵਾਲ
ਭਗਵੰਤ ਮਾਨ ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਲੜਨਗੇ ਚੋਣ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਵਿਖੇ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ …
Read More »ਐਸ.ਵਾਈ.ਐਲ. ‘ਤੇ ਅਕਾਲੀ ਦਲ ਦਾ ਨਵਾਂ ਪੈਂਤੜਾ
ਕਿਹਾ, 1966 ਤੋਂ ਬਾਅਦ ਹਰਿਆਣਾ, ਰਾਜਸਥਾਨ ਤੇ ਦਿੱਲੀ ਕੋਲੋਂ ਪਾਣੀ ਦੀ ਕੀਮਤ ਵਸੂਲੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਅੱਜ ਵਿਧਾਨ ਸਭਾ ਵਿਚ ਐਸ.ਵਾਈ.ਐਲ. ‘ਤੇ ਨਵਾਂ ਦਾਅ ਖੇਡਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਮਦਨ ਮੋਹਨ ਮਿੱਤਲ ਨੇ ਮਤਾ ਪੇਸ਼ ਕੀਤਾ ਕਿ 1 ਨਵੰਬਰ, 1966 ਤੋਂ ਬਾਅਦ ਹਰਿਆਣਾ, ਰਾਜਸਥਾਨ …
Read More »ਐਸਵਾਈਐਲ ਸਬੰਧੀ ਕਾਂਗਰਸ ਵੱਲੋਂ ਅਕਾਲੀ ਦਲ ਦਾ ਸਟੈਂਡ ਰੱਦ
ਕੈਪਟਨ ਅਮਰਿੰਦਰ ਨੇ ਬਾਦਲ ਸਰਕਾਰ ਦੀ ਕੀਤੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਸਰਕਾਰ ਵੱਲੋਂ ਸੂਬਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਸੰਕਲਪ ਨੂੰ ਨਿਰਆਧਾਰ ਤੇ ਤਰਕਹੀਣ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਕੋਲ ਖਰੀਦਣ ਜਾਂ ਵੇਚਣ ਲਈ ਵਾਧੂ ਪਾਣੀ ਨਾ …
Read More »ਐਸ ਵਾਈ ਐਲ ਮਾਮਲੇ ‘ਤੇ ਚੱਲਿਆ ਅਸਤੀਫਿਆਂ ਦਾ ਦੌਰ
ਨਵਜੋਤ ਕੌਰ ਸਿੱਧੂ, ਬੈਂਸ ਭਰਾ ਅਤੇ ਪ੍ਰਗਟ ਸਿੰਘ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਐਸਵਾਈ ਐਲ ਦੇ ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈ ਕੇ ਲਗਾਤਾਰ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ। ਅੱਜ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ …
Read More »