ਚੰਡੀਗੜ੍ਹ/ਬਿਊਰੋ ਨਿਊਜ਼ ਨੋਟਬੰਦੀ ਦੇ ਫੈਸਲੇ ਨੂੰ ਭਾਰਤ ਸਰਕਾਰ ਦਾ ਚੰਗਾ ਕਦਮ ਮੰਨਿਆ ਗਿਆ ਹੈ ਪਰ ਇਸ ਦਾ ਅਸਰ ਭਾਰਤ ਦੇ ਨਾਲ ਵਿਦੇਸ਼ਾਂ ਵਿਚ ਵੀ ਦਿੱਸ ਰਿਹਾ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਆਮ ਤੌਰ ‘ਤੇ ਆਪਣੇ ਕੋਲ ਥੋੜੀ-ਬਹੁਤੀ ਭਾਰਤੀ ਕਰੰਸੀ ਜ਼ਰੂਰ ਰੱਖਦੇ ਹਨ। ਇਸ ਨੂੰ ਉਹ ਭਾਰਤ ਫੇਰੀ ਸਮੇਂ ਹਵਾਈ ਅੱਡੇ …
Read More »ਪ੍ਰਧਾਨ ਮੰਤਰੀ ਵੱਲੋਂ ਵਿਰਾਸਤ ਏ ਖ਼ਾਲਸਾ ਦੇ ਦੂਜੇ ਫੇਜ਼ ਦਾ ਉਦਘਾਟਨ 25 ਨੂੰ
ਬਠਿੰਡਾ ਵਿਚ ਏਮਜ਼ ਦਾ ਨੀਂਹ ਪੱਥਰ ਵੀ ਰੱਖਣਗੇ ਰੂਪਨਗਰ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖ਼ਾਲਸਾ ਦੇ ਦੂਜੇ ਫੇਜ਼ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਕਰਨਗੇ ਤੇ ਉਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਨਾਲ ਸਬੰਧਿਤ ਇਕ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ …
Read More »ਸੁਖਬੀਰ ਬਾਦਲ ਨੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਕੀਤਾ ਨਾਮਜ਼ਦ
ਦਰਬਾਰਾ ਸਿੰਘ ਗੁਰੂ ਤੇ ਦੀਪ ਮਲਹੋਤਰਾ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ …
Read More »ਅਕਾਲੀ ਦਲ ਨੇ 69 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਬਾਰੇ ਅਜੇ ਨਹੀਂ ਹੋਇਆ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ। ਇਸ ਸੂਚੀ ਵਿਚ 69 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ …
Read More »ਐਸ ਵਾਈ ਐਲ ਦਾ ਮਾਮਲਾ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਪਹੁੰਚੀ ਰਾਜਪਾਲ ਕੋਲ
ਦਿੱਤਾ ਮੰਗ ਪੱਤਰ, ਕਿਹਾ ਪਾਣੀ ਦੀ ਇਕ ਵੀ ਬੂੰਦ ਬਾਹਰੀ ਸੂਬਿਆਂ ਨੂੰ ਨਾ ਦਿੱਤੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਸਮੇਤ ਪਾਰਟੀ ਨੇਤਾਵਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ …
Read More »ਬੈਂਕਾਂ ਅਤੇ ਏਟੀਐਮਾਂ ਦੇ ਬਾਹਰ ਲਾਈਨਾਂ ‘ਤੇ ਲੱਗੇ ਲੋਕਾਂ ਲਈ ਕਾਂਗਰਸ ਅੱਗੇ ਆਈ
ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਕੀਤੀ ਜਾਵੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੂੰ ਬੈਂਕਾਂ ਤੇ ਏ.ਟੀ.ਐਮਜ਼ ਦੇ ਬਾਹਰ ਲਾਈਨਾਂ ਵਿਚ ਖੜ੍ਹੇ ਹੋ ਕੇ ਪ੍ਰੇਸ਼ਾਨ ਹੋ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਸਤੇ ਕਿਹਾ ਹੈ। ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ, …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ
ਕਾਂਗਰਸ ਨੇ ਸੈਸ਼ਨ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ ਮਾਮਲਾ ਦਰਿਆਈ ਪਾਣੀਆਂ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਵਿਚ ਹਿੱਸਾ ਨਹੀਂ ਲੈਣਗੇ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ …
Read More »ਅਕਾਲੀ ਦਲ ਦੀ ਕੋਰ ਕਮੇਟੀ ਦਾ ਫੈਸਲਾ
ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿਚ ਸੂਬੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿਚ ਸੂਬੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਇਸ ਦੇ ਲਈ ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਖਤ ਕਾਨੂੰਨ ਬਣਾਏ। ਇਹ ਫੈਸਲਾ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤਾ ਗਿਆ …
Read More »ਐਸ.ਵਾਈ.ਐਲ ਮੁੱਦੇ ‘ਤੇ ਵੀਰਵਾਰ ਨੂੰ ਰਾਸ਼ਟਰਪਤੀ ਨੂੰ ਮਿਲੇਗੀ ਪੰਜਾਬ ਕਾਂਗਰਸ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਇਕ ਵਫਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਰਵਾਰ ਨੂੰ ਐਸ.ਵਾਈ.ਐਲ ਮੁੱਦੇ ‘ਤੇ ਰਾਸ਼ਟਰਪਤੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰੇਗਾ। ਪੰਜਾਬ ਕਾਂਗਰਸ ਦਾ ਵਫਦ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਾਲਾਤਾਂ ਦੀ ਗੰਭੀਰਤਾ ਵੱਲ ਉਨ੍ਹਾਂ ਧਿਆਨ ਖਿੱਚਣ ਦੀ ਕੋਸ਼ਿਸ਼ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਮੋਦੀ ਜੀ, ਤੁਹਾਡੀ ਕੜਕ ਚਾਹ ਬੇਕਸੂਰਾਂ ਨੂੰ ਮਾਰ ਰਹੀ ਐ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਏ ਸੰਕਟ ‘ਤੇ ਉਨ੍ਹਾਂ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਮੋਦੀ ਦੇ ਇਸ ਫੈਸਲੇ ਨੇ 10 ਦਿਨਾਂ ਤੋਂ ਪੰਜਾਬ ਸਮੇਤ ਦੇਸ਼ …
Read More »