Breaking News
Home / ਪੰਜਾਬ (page 1619)

ਪੰਜਾਬ

ਪੰਜਾਬ

ਦਲਿਤ ਨੌਜਵਾਨ ‘ਤੇ ਤਸ਼ੱਦਦ; ਨਿਰਵਸਤਰ ਘੁੰਮਾਇਆ

ਦੀਵਾਲੀ ਵਾਲੀ ਰਾਤ ਆਤਿਸ਼ਬਾਜ਼ੀ ਮੌਕੇ ਹੋਈ ਤਕਰਾਰ ਕਾਰਨ ਵਾਪਰੀ ਘਟਨਾ ਤਰਨਤਾਰਨ : ਪਿੰਡ ਪੱਖੋਕੇ ਵਿੱਚ ਬੁੱਧਵਾਰ ਸ਼ਾਮੀਂ ਜ਼ਿਮੀਂਦਾਰ ਪਰਿਵਾਰਾਂ ਦੇ ਹਥਿਆਰਾਂ ਨਾਲ ਲੈਸ ਕਈ ਮੁੰਡਿਆਂ ਨੇ ਪਿੰਡ ਦੇ ਹੀ ਦਲਿਤ ਲੜਕੇ ‘ਤੇ ਤਸ਼ੱਦਦ ਕਰਨ ਮਗਰੋਂ ਉਸ ਨੂੰ ਨੰਗਾ ਕਰ ਕੇ ਪਿੰਡ ਵਿੱਚ ਘੁੰਮਾਇਆ। ਇਸ ਬਾਰੇ ਸਦਰ ਪੁਲਿਸ ਨੇ ਆਈਪੀਸੀ ਦੀ …

Read More »

ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਨੂੰ ਜ਼ਬਰਦਸਤ ਝਟਕਾ

ਕਈ ਸੀਨੀਅਰ ਆਗੂ ਕਾਂਗਰਸ ‘ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਅੱਜ ਚੰਡੀਗੜ੍ਹ ‘ਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੀ ਸਿਆਸੀ ਮਾਮਲਿਆਂ ਸਬੰਧੀ ਕਮੇਟੀ ਤੋਂ ਅਸਤੀਫਾ ਦੇਣ ਤੋਂ …

Read More »

ਕਨ੍ਹੱਈਆ ਨੇ ਸੇਧਿਆ ਭਾਜਪਾ ਤੇ ਸੰਘ ਉਤੇ ਨਿਸ਼ਾਨਾ

ਸਿਮੀ ਕਾਰਕੁਨਾਂ ਦੇ ‘ਪੁਲਿਸ ਮੁਕਾਬਲੇ’ ਦੀ ਜੁਡੀਸ਼ਲ ਜਾਂਚ ਮੰਗੀ ਘੱਟ ਗਿਣਤੀਆਂ ਵਿਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਦਾ ਲਾਇਆ ਦੋਸ਼ ਜਲੰਧਰ/ਬਿਊਰੋ ਨਿਊਜ਼ ਮੇਲਾ ਗ਼ਦਰੀ ਬਾਬਿਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੇ ਵਿਦਿਆਰਥੀ ਕਨ੍ਹੱਈਆ ਕੁਮਾਰ, ਉਮਰ ਖਾਲਿਦ ਤੇ ਅਨਿਰਬਾਨ ਭੱਟਾਚਾਰੀਆ ਨੇ ਭੁਪਾਲ ਵਿਚ ਜੇਲ੍ਹ ਵਿੱਚੋਂ ਭੱਜੇ …

Read More »

ਬਾਦਲ ਦੇ ਰਾਗ਼ ਨਾਲ ਜੇਤਲੀ ਤੇ ਸ਼ਾਹ ਨੇ ਨਾ ਰਲਾਈ ਸੁਰ

ਪੰਜਾਬੀ ਬੋਲਦੇ ਇਲਾਕਿਆਂ ਬਾਰੇ ਵੀ ਕੇਂਦਰੀ ਨੇਤਾ ਰਹੇ ਚੁੱਪ, ਬਾਦਲ ਵੱਲੋਂ ਪਾਣੀ ਦੀ ਬੂੰਦ ਵੀ ਬਾਹਰ ਨਾ ਜਾਣ ਦੇਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ ਆਖਿਆ ਕਿ ਪੰਜਾਬ ਦੇ ਪਾਣੀ ਬਾਰੇ ਅਦਾਲਤ ਦਾ ਫੈਸਲਾ ਕੁੱਝ ਵੀ ਹੋਵੇ ਉਹ ਪਾਣੀ …

Read More »

ਸਿੱਖ ਕਤਲੇਆਮ ਭੁਲਾ ਕੇ ਅਕਾਲੀ ਸਰਕਾਰ ਮਨਾ ਰਹੀ ਹੈ ਜਸ਼ਨ: ਕੇਜਰੀਵਾਲ

ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਤੇ ਅਸ਼ੀਸ਼ ਖੇਤਾਨ ਨੇ ਇਥੇ ਅਦਾਲਤ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਕੇਸ ਵਿੱਚ ਪੇਸ਼ੀ ਭੁਗਤੀ। ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਭਖਵੀਂ ਬਹਿਸ ਹੋਈ। ਬਹਿਸ …

Read More »

ਅਕਾਲੀਆਂ ਨੇ ਫਿਰਕੂ ਏਜੰਡਾ ਲਾਗੂ ਕਰਨ ਲਈ ਪੰਜਾਬ ਨੂੰ ਤੋੜਿਆ: ਕੈਪਟਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਸੂਬੇ ਦੇ ਨਿਰਮਾਣ ਨੂੰ 1947 ਤੋਂ ਬਾਅਦ ਪੰਜਾਬੀਆਂ ਦੀ ਦੂਜੀ ਵੰਡ ਕਰਾਰ ਦਿੰਦਿਆਂ ਅਕਾਲੀਆਂ ‘ਤੇ ਆਪਣੇ ਸੰਪਰਦਾਇਕ ਏਜੰਡੇ ਨੂੰ ਪੂਰਾ ਕਰਨ ਖ਼ਾਤਰ ਸੂਬੇ ਨੂੰ ਤੋੜਨ ਦਾ ਦੋਸ਼ ਲਗਾਇਆ ਹੈ। ਅਕਾਲੀ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ …

Read More »

‘ਆਪ’ ਨੇ ਵਿਜੇ ਸਾਂਪਲਾ ਉਤੇ ਐਸਵਾਈਐਲ ਮੁੱਦੇ ਸਬੰਧੀ ਦੋਗਲੀ ਨੀਤੀ ਅਪਣਾਉਣ ਦਾ ਲਗਾਇਆ ਦੋਸ਼

ਚੰਡੀਗੜ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਐਸਵਾਈਐਲ ਦੇ ਮੁੱਦੇ ਉਤੇ ਭਾਜਪਾ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਉਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸਵਾਲ ਕੀਤਾ ਕਿ ਜੇਕਰ ਸਾਂਪਲਾ ਸਚਮੁੱਚ ਪੰਜਾਬ ਦੇ ਹੱਕਾਂ ਬਾਰੇ ਚਿੰਤਿਤ ਹੈ, ਤਾਂ ਕੀ ਉਹ ਪ੍ਰਧਾਨ …

Read More »

ਬਠਿੰਡਾ ਥਰਮਲ ਪਲਾਂਟ ਦੇ ਕਾਮਿਆਂ ਉਤੇ ਲਾਠੀਚਾਰਜ ਮੰਦਭਾਗਾ : ਭਗਵੰਤ ਮਾਨ

ਕਿਹਾ, ਕਰਮਚਾਰੀਆਂ ਦੀਆਂ ਮੰਗਾਂ ਸੁਣਨ ਦਾ ਸਰਕਾਰ ਕੋਲ ਸਮਾਂ ਨਹੀਂ ਚੰਡੀਗੜ/ਬਿਊਰੋ ਨਿਊਜ਼ ਬਠਿੰਡਾ ਵਿਖੇ ਪ੍ਰਦਰਸ਼ਨ ਕਰ ਰਹੇ ਥਰਮਲ ਪਲਾਂਟ ਦੇ ਕਰਮਚਾਰੀਆਂ ਉਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਆਮ ਆਦਮੀ ਪਾਰਟੀ ਨੇ ਮੰਦਭਾਗਾ ਦੱਸਿਆ ਹੈ। ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਪ੍ਰਾਈਵੇਟ ਪਲਾਂਟਾਂ ਨੂੰ …

Read More »

ਅਮਰਿੰਦਰ ਰਾਜਾ ਵੜਿੰਗ ਨਵੇਂ ਵਿਵਾਦ ‘ਚ ਘਿਰੇ

ਗਿੱਦੜਬਾਹਾ ‘ਚ ਰਾਜ ਵੜਿੰਗ ਦੇ ਪੋਸਟਰਾਂ ‘ਤੇ ਲਿਖਿਆ ਗਦਾਰ ਮੁਕਤਸਰ/ਬਿਊਰੋ ਨਿਊਜ਼ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਗਿੱਦੜਬਾਹਾ ਵਿੱਚ ਰਾਜਾ ਵੜਿੰਗ ਦੇ ਵੱਡੇ ਪੋਸਟਰ ਲਾ ਕੇ ਉੱਪਰ ਲਿਖਿਆ ਹੈ ਕਿ ਇਸ ਤੋਂ ਵੱਡਾ ਕੋਈ ਗੱਦਾਰ ਹੋ ਨਹੀਂ ਸਕਦਾ। ਪੋਸਟਰਾਂ ਵਿੱਚ ਰਾਜਾ …

Read More »

ਪੰਜਾਬ ‘ਚ ਚਾਰ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ‘ਤੇ ‘ਆਪ’ ਕੀਤਾ ਦੁੱਖ ਪ੍ਰਗਟ

ਭਗਵੰਤ ਮਾਨ ਨੇ ਕਿਹਾ, ਕਿਸਾਨ ਖੁਦਕੁਸ਼ੀਆਂ ਦੇ ਆਲਮ ‘ਚ ਸ਼ੋਭਾ ਨਹੀਂ ਦਿੰਦੇ ਸਰਕਾਰੀ ਜਸ਼ਨ   ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਖੁਦਕੁਸ਼ੀਆਂ …

Read More »