ਵੀਡੀਓ ਭੇਜ ਕੇ ਕੀਤੀ ਆਪਬੀਤੀ ਬਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਸਾਉਦੀ ਅਰਬ ਦੇ ਦਮਾਮਾ ਇਲਾਕੇ ਦੇ ਅੱਲ ਕੋਧਰ ਕਸਬੇ ਵਿੱਚ 28 ਭਾਰਤੀਆਂ ਦੀ ਦਰਦਨਾਕ ਕਹਾਣੀ ਸਾਹਮਣੇ ਆਈ ਹੈ। ਇਨ੍ਹਾਂ ਭਾਰਤੀਆਂ ਵਿੱਚ 26 ਪੰਜਾਬੀ ਨੌਜਵਾਨ ਹਨ ਤੇ ਦੋ ਦਿੱਲੀ ਦੇ ਹਨ। ਸਾਉਦੀ ਅਰਬ ਤੋਂ ਭੇਜੀ ਵੀਡੀਓ ਰਾਹੀਂ ਇਨ੍ਹਾਂ ਨੌਜਵਾਨਾਂ ਨੇ ਆਪਣੀ ਆਪ ਬੀਤੀ …
Read More »ਚਾਚੇ ਦੀ ਮੌਤ ‘ਤੇ ਅਫਸੋਸ ਕਰਨ ਆਇਆ ਪਾਕਿ ਭਤੀਜਾ
ਪ੍ਰਵੇਜ਼ ਸਰੀਫ, ਮੱਸਾ ਸਿੰਘ ਦੇ ਘਰ ਅਫਸੋਸ ਕਰਨ ਪਹੁੰਚੇ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਰਾ ਪਰਵੇਜ਼ ਸ਼ਰੀਫ ਆਪਣੇ ਭਾਰਤੀ ਚਾਚੇ ਦੇ ਘਰ ਅਫਸੋਸ ਕਰਨ ਪਹੁੰਚੇ ਹਨ। ਸ਼ਰੀਫ ਦੇ ਪਿਤਾ ਦੇ ਪੰਜਾਬ ਰਹਿੰਦੇ ਦੋਸਤ ਮੱਸਾ ਸਿੰਘ ਦਾ ਦੋ ਫਰਵਰੀ ਨੂੰ ਦੇਹਾਂਤ ਹੋ ਗਿਆ ਸੀ। 92 ਸਾਲਾ ਮੱਸਾ …
Read More »ਕਿਸਾਨ ਖ਼ੁਦਕੁਸ਼ੀਆਂ ਲਈ ਸੱਤਾਧਾਰੀ ਜ਼ਿੰਮੇਵਾਰ: ਕੇਜਰੀਵਾਲ
ਅਬੋਹਰ ਵਿਚ ਭੀਮ ਟਾਂਕ ਤੇ ਗੁਰਜੰਟ ਦੇ ਪਰਿਵਾਰ ਨੂੰ ਮਿਲੇ ‘ਆਪ’ ਕਨਵੀਨਰ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੌਰੇ ਦੇ ਦੂਜੇ ਦਿਨ ਕਿਹਾ ਕਿ ઠਸੱਤਾਧਾਰੀ ਸਿਆਸਤਦਾਨਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ੇੜੀ ਬਣਨ ਅਤੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ …
Read More »ਕੇਜਰੀਵਾਲ ਨੇ ਨਸ਼ਿਆਂ ਖ਼ਿਲਾਫ਼ ਚੁੱਕਿਆ ‘ਝਾੜੂ’
ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਝੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦਿਆਂ ਪੀੜਤ ਪਰਿਵਾਰਾਂ ਦੇ ਦੁੱਖੜੇ ਸੁਣੇ। ਉਨ੍ਹਾਂ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ‘ਆਪ’ ਆਗੂਆਂ ਨੂੰ ਕੇਸ ਦਰਜ ਕਰਾਉਣ ਦੀਆਂ ਧਮਕੀਆਂ …
Read More »ਪੰਜਾਬ ਵਾਸੀਆਂ ਦੀ ਭਾਈਵਾਲੀ ਨਾਲ ਤਿਆਰ ਹੋਵੇਗਾ ਚੋਣ ਮਨੋਰਥ ਪੱਤਰ: ਕੇਜਰੀਵਾਲ
ਦੋਆਬੇ ਵਿੱਚ ਸਨਅਤਕਾਰਾਂ, ਦਲਿਤਾਂ ਤੇ ਪਰਵਾਸੀ ਭਾਰਤੀਆਂ ਦੇ ਮੁੱਦੇ ਉਭਾਰੇ; ‘ਆਪ’ ਵਿਰੁੱਧ ਨਾਅਰੇਬਾਜ਼ੀ ਕਰਨ ਵਾਲਿਆਂ ਨਾਲ ਖਿੱਚ-ਧੂਹ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੌਰੇ ਦੌਰਾਨ ਮਾਝੇ ਤੇ ਮਾਲਵੇ ਵਿੱਚ ਨਸ਼ਿਆਂ ਅਤੇ ਕਿਸਾਨ ਖ਼ੁਦਕਸ਼ੀਆਂ ਦੀ ਗੱਲ ਕਰਨ ਤੋਂ ਬਾਅਦ ઠ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਆਬੇ ਦੀ ਧਰਤੀ ‘ਤੇ ਪੈਰ ਧਰਦਿਆਂ ਹੀ ਦਲਿਤਾਂ, …
Read More »ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ: ਬਾਦਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਪਾਣੀ ਦੀ ઠਇੱਕ ਬੂੰਦ ਵੀ ਵਾਧੂ ਨਹੀਂ ਹੈ ਅਤੇ ਉਨ੍ਹਾਂ ਦੀ ਪਾਰਟੀ ਰਿਪੇਰੀਅਨ ਸਿਧਾਂਤਾਂ ਅਨੁਸਾਰ ਸੂਬੇ ਦੇ ਅਨਿੱਖੜਵੇਂ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ, ”ਇਸ ਸਬੰਧ ਵਿੱਚ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ …
Read More »ਚੰਡੀਗੜ੍ਹ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਨਾਂ ਦੇਣ ਬਾਰੇ ਸਹਿਮਤੀ ਬਣੀ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਅਖੀਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਰਾਜ਼ੀ ਹੋ ਗਏ ਹਨ। ਇਸ ਮੁੱਦੇ ‘ਤੇ ਦੋਵੇਂ ਰਾਜਾਂ ਦੀਆਂ ਸਰਕਾਰਾਂ ਨੂੰ ਰਜ਼ਾਮੰਦ ਕਰਨ ਵਾਲੇ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਦੱਸਿਆ ਕਿ ਹਵਾਈ ਅੱਡੇ ਦੇ ਨਾਂ ‘ਤੇ ਪੰਜਾਬ ਤੇ …
Read More »ਮਨੀਲਾ ਵਿੱਚ ਸਿੱਧਵਾਂ ਦੋਨਾ ਵਾਸੀ ਦੀ ਹੱਤਿਆ
ਕਪੂਰਥਲਾ : ਇਥੋਂ ਨੇੜਲੇ ਪਿੰਡ ਸਿੱਧਵਾਂ ਦੋਨਾ ਦੇ 41 ਸਾਲਾ ਵਿਅਕਤੀ ਬਲਵਿੰਦਰ ਸਿੰਘ ਦੀ ਕੁੱਝ ਅਣਪਛਾਤਿਆਂ ਨੇ ਮਨੀਲਾ ਦੇ ਇਲਾਕੇ ਸਨੋਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਥੇ ਇਸ ਪਿੰਡ ਦੇ ਤੀਜੇ ਵਿਅਕਤੀ ਦੀ ਹੱਤਿਆ ਕੀਤੀ ਗਈ ਹੈ। ਹਮਲਾਵਰਾਂ ਨੇ ਤੜਕੇ ਗੱਡੀ ਵਿਚੋਂ ਉਤਰਦੇ ਹੋਏ ਬਲਵਿੰਦਰ ਸਿੰਘ ਉਰਫ਼ ਬਿੰਦਰ …
Read More »ਕੇਜਰੀਵਾਲ ਪੰਜਾਬ ਦੀ ਥਾਂ ਦਿੱਲੀ ਵੱਲ ਧਿਆਨ ਦੇਣ: ਅਮਰਿੰਦਰ
ਚਰਨਜੀਤ ਸਿੰਘ ਚੰਨੀ ਨੇ ਕਿਹਾ, ਕੇਜਰੀਵਾਲ ਨੇ ਸੁਖਬੀਰ ਵਾਲੀ ਨੀਤੀ ਅਪਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਗੇੜੇ ਲਾਉਣ ਤੇ ਸ਼ਾਸਨ ਕਰਨ ਦੇ ਸੁਪਨੇ ਲੈਣ ਦੀ ਥਾਂ ਪਾਣੀ ਲਈ ਤਰਸ ਰਹੇ ਦਿੱਲੀ ਦੇ ਲੋਕਾਂ …
Read More »ਜਥੇਦਾਰ ਨੱਸੂਪੁਰ ਨੇ ਕਾਂਗਰਸ ਨਾਲ ਪਾਈ ਸਾਂਝ
ਪਟਿਆਲਾ : ਸ਼੍ਰੋਮਣੀ ઠਅਕਾਲੀ ઠਦਲ ઠਨਾਲੋਂ ਆਪਣੀ ਸਾਢੇ ਤਿੰਨ ਦਹਾਕੇ ਪੁਰਾਣੀ ਸਾਂਝ ਤੋੜਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਠੇਕੇਦਾਰ ਮਦਨ ਲਾਲ ਜਲਾਲਪੁਰ ਨਾਲ ਵੱਡੀ ਗਿਣਤੀ ਸਾਥੀਆਂ ਸਮੇਤ ਨੱਸੂਪੁਰ ਨੇ ਇਹ ਐਲਾਨ ਇੱਥੇ …
Read More »