ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ ਤੇ ਮਜ਼ਦੂਰਾਂ ਦੀ ਜਾਨ ਲੈ ਲਈ ਤੇ ਕੇਂਦਰ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਤੋਂ ਨਾਂਹ ਕਰ ਦਿੱਤੀ ਹੈ। 2015 ਦੇ ਅੰਕੜਿਆਂ ਅਨੁਸਾਰ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਵਿੱਚੋਂ ਦੂਜੇ ਨੰਬਰ ‘ਤੇ ਹੈ, ਜਦੋਂਕਿ ਸਭ …
Read More »ਨਵਜੋਤ ਕੌਰ ਸਿੱਧੂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਅੰਮ੍ਰਿਤਸਰ : ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ઠਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਜਾਰੀ ਹੋਈ 440 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ ਦੀ ਵੰਡ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ …
Read More »ਨਸ਼ਿਆਂ ਕਾਰਨ ਸਭ ਤੋਂ ਵੱਧ ਨਿਪੁੰਸਕਤਾ ਪੰਜਾਬ ਵਿੱਚ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਉਘੀ ਲੇਖਿਕਾ ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੰਜਾਬ ਨੂੰ ਬਚਾਉਣ ਲਈ ਹੰਭਲਾ ਨਾ ਮਾਰਿਆ ਗਿਆ ਤਾਂ ਆਉਣ ਵਾਲੇ ਡੇਢ ਦੋ ਦਹਾਕਿਆਂ ਤੱਕ ਨਾ ਪੰਜਾਬ ਅਸਲ ਪੰਜਾਬ ਰਹੇਗਾ, ਨਾ ਪੰਜਾਬੀ ਰਹੇਗੀ ਅਤੇ ਨਾ ਹੀ ਪੰਜਾਬੀਅਤ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਦੀ ਰਚਨਾ …
Read More »ਢਲਦੀ ਉਮਰ ਦੇ ਸੱਠ ਫ਼ੀਸਦ ਪੰਜਾਬੀ ਬਿਮਾਰ; ਸ਼ਰਾਬ ਤੇ ਤੰਬਾਕੂ ਦੀ ਮਾਰ
ਪੀਜੀਆਈ ਵੱਲੋਂ ਕਰਵਾਏ ਸਰਵੇਖਣ ਵਿੱਚ ਹੋਇਆ ਖ਼ੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੀਜੀਆਈ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ 40 ਤੋਂ 50 ਸਾਲ ਦੀ ਉਮਰ ਦੇ ਸੱਠ ਫ਼ੀਸਦ ਪੰਜਾਬੀ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੀ 42 ਪ੍ਰਤੀਸ਼ਤ ਆਬਾਦੀ ਦਾ ਬਲੱਡ ਪ੍ਰੈਸ਼ਰ ਵੱਧ ਰਹਿੰਦਾ ਹੈ। ਪੰਜਾਬੀਆਂ ਨੂੰ …
Read More »ਪੰਜਾਬ ਦੇ 23 ਹੋਣਹਾਰ ਵਿਦਿਆਰਥੀਆਂ ਨੂੰ ਦਿੱਤਾ ਗਿਆ ‘ਦ੍ਰਿਸ਼ਟੀ ਪੰਜਾਬ’ ਐਵਾਰਡ
ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੀ ਗੈਰ ਸਰਕਾਰੀ ਸੰਸਥਾ ‘ਦ੍ਰਿਸ਼ਟੀ ਪੰਜਾਬ’ ਵੱਲੋਂ ਐਤਵਾਰ ਨੂੰ ਪੰਜਾਬ ਦੇ 23 ਹੋਣਹਾਰ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਥਾਨਕ ਪ੍ਰੈਸ ਕਲੱਬ ਚੰਡੀਗੜ੍ਹ ‘ਚ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ‘ਚ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਦੇ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, …
Read More »ਜਗਦੀਸ਼ ਭੋਲੇ ਦਾ ਸਾਥੀ ਸੁਖਰਾਜ ਗ੍ਰਿਫਤਾਰ
ਸੁਖਰਾਜ ਕੋਲੋਂ ਪੁੱਛਗਿੱਛ ਤੋਂ ਬਾਅਦ ਹੋਣਗੇ ਵੱਡੇ ਖੁਲਾਸੇ ਜਲੰਧਰ/ਬਿਊਰੋ ਨਿਊਜ਼ ਡਰੱਗ ਤਸਕਰੀ ਵਿਚ ਫੜੇ ਗਏ ਸਾਬਕਾ ਡੀ.ਐਸ.ਪੀ. ਜਗਦੀਸ਼ ਭੋਲਾ ਦੇ ਸਾਥੀ ਸੁਖਰਾਜ ਨੂੰ ਇਨਫੋਰਮੈਂਟ ਡਾਇਰੈਕਟੋਰੇਟ ਜਲੰਧਰ ਲੈ ਕੇ ਆਈ ਹੈ। ਸੁਖਰਾਜ ਕੈਨੇਡਾ ਰਹਿੰਦਾ ਸੀ ਤੇ ਉੱਥੇ ਨਸ਼ਾ ਵੇਚਦਾ ਸੀ। ਈ.ਡੀ. ਨੇ ਸਭ ਤੋਂ ਪਹਿਲਾਂ ਸੁਖਰਾਜ ਦਾ ਮੈਡੀਕਲ ਕਰਵਾਇਆ ਤੇ ਫੇਰ …
Read More »ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ, ਜਾਨ ਬਚਾ ਦੌੜੇ
ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਕਲਾਂ ਦੇ ਨਿਵਾਸੀਆਂ ਨੇ ਸੇਖੋਂ ਨੂੰ ਘੇਰਿਆ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਕਲਾਂ ਵਿੱਚ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ ਕੀਤਾ ਗਿਆ। ਹਮਲੇ ਵਿੱਚ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ। ਹਮਲਾ ਕਰਨ ਵਾਲੇ ਲੋਕ ਪਿੰਡ ਦੇ ਹੀ …
Read More »ਭਾਜਪਾ ਦੇ ਕੌਮੀ ਕਿਸਾਨ ਮੋਰਚਾ ਦੇ ਸਕੱਤਰ ਨੇ ਕਿਹਾ
ਅਕਾਲੀ-ਭਾਜਪਾ ਗਠਜੋੜ ਰਿਹਾ ਤਾਂ ਬਣੇਗੀ ‘ਆਪ’ ਦੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੇ ਅਕਾਲੀ-ਭਾਜਪਾ ਗਠਜੋੜ ਕਾਇਮ ਰਿਹਾ ਤਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।” ਭਾਜਪਾ ਦੇ ਕੌਮੀ ਕਿਸਾਨ ਮੋਰਚਾ ਦੇ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ …
Read More »ਬੈਂਸ ਭਰਾਵਾਂ ਨੇ ਕੀਤਾ ਖੁਲਾਸਾ
ਅਫਸਰਾਂ ਨੇ ਡਕਾਰੇ ਨੌਜਵਾਨਾਂ ਦੇ 60 ਕਰੋੜ ਰੁਪਏ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਟੀਮ ਇਨਸਾਫ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਇਆ ਹੈ ਕਿ “ਸੈਂਟਰਲ ਟੂਲ ਰੂਮ ਦੇ ਪ੍ਰਬੰਧਕਾਂ ਨੇ 60 ਕਰੋੜ ਰੁਪਏ ਦਾ ਗਬਨ ਕੀਤਾ ਹੈ। ਕੇਂਦਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਸਿਖਲਾਈ ਲਈ ਭੇਜਿਆ ਗਿਆ …
Read More »ਸੁਖਬੀਰ ਬਾਦਲ ਨੇ ਭਗਵੰਤ ਮਾਨ ਦੀ ਚੁਣੌਤੀ ਨੂੰ ਕੀਤਾ ਕਬੂਲ
ਕੇਜਰੀਵਾਲ ਨੂੰ ਵੀ ਆਪਣੇ ਖਿਲਾਫ ਚੋਣ ਲੜਨ ਦਾ ਦਿੱਤਾ ਸੱਦਾ ਬਟਾਲਾ/ਬਿਊਰੋ ਨਿਊਜ਼ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਉਨ੍ਹਾਂ ਖਿਲਾਫ ਚੋਣ ਲੜਨ ਦੀ ਦਿੱਤੀ ਚੁਣੌਤੀ ਨੂੰ ਸਵੀਕਾਰ ਕੀਤਾ ਹੈ। ਸੁਖਬੀਰ ਬਾਦਲ ਨੇ ਭਗਵੰਤ ਮਾਨ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨੂੰ ਵੀ ਆਪਣੇ ਖਿਲਾਫ ਚੋਣ ਲੜਨ …
Read More »