Breaking News
Home / ਪੰਜਾਬ (page 1622)

ਪੰਜਾਬ

ਪੰਜਾਬ

ਮਜੀਠੀਆ ਨੂੰ ਜੇਲ੍ਹ ਭੇਜਣ ਦਾ ਦਮ ਸਾਡੇ ‘ਚ

ਤਿੰਨ ਰੋਜ਼ਾ ਪੰਜਾਬ ਫੇਰੀ ‘ਤੇ ਆਏ ਅਰਵਿੰਦ ਕੇਜਰੀਵਾਲ ਕਰ ਗਏ ਐਲਾਨ ਬਟਾਲਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤਿੰਨ ਰੋਜ਼ਾ ਪੰਜਾਬ ਦੌਰੇ ਦੇ ਆਖਰੀ ਦਿਨ ਬਟਾਲਾ ਪਹੁੰਚੇ। ਉਨ੍ਹਾਂ ਕਿਹਾ ਕਿ ਅੱਜ ਕਿਸੇ ਹੋਰ ਪਾਰਟੀ ਕੋਲ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੀ ਤਾਕਤ ਨਹੀਂ ਹੈ ਅਤੇ ਜਦੋਂ 2017 ਵਿਚ …

Read More »

ਯੋਗਿੰਦਰ ਯਾਦਵ ਵੱਲੋਂ ‘ਆਪ’ ਬਾਰੇ ਭਵਿੱਖਬਾਣੀ

ਆਮ ਆਦਮੀ ਪਾਰਟੀ ਦਾ ਹਾਲ ਪੀਪਲਜ਼ ਪਾਰਟੀ ਪੰਜਾਬ ਵਾਲਾ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸਵਰਾਜ ਅਭਿਆਨ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿਵੇਂ ਇੱਕਦਮ ਚੜ੍ਹਾਈ ਹੋਈ ਸੀ, ਉਸੇ ਤਰ੍ਹਾਂ ਇੱਕਦਮ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਹਾਲ ਵੀ ਪੀਪਲਜ਼ …

Read More »

ਕਾਂਗਰਸ ਨੇ ਭਗਵੰਤ ਮਾਨ ਦੀ ਵੀਡੀਓ ਨੂੰ ਨਕਾਰਿਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਭਗਵੰਤ ਮਾਨ ‘ਤੇ ਤਾਬੜਤੋੜ ਹਮਲੇ ਕਰਦਿਆਂ ਸਵਾਲ ਕੀਤਾ ਕਿ ਉਹ ਕੌਣ ਹੁੰਦੇ ਹਨ ਅਮਰਿੰਦਰ ਸਿੰਘ ਦੀ ਦੇਸ਼ ਭਗਤੀ ‘ਤੇ ਸਵਾਲ ਖੜ੍ਹੇ ਕਰਨ ਵਾਲੇ। ਕਾਂਗਰਸੀ ਆਗੂਆਂ ਨੇ ਆਖਿਆ ਕਿ ਮਾਨ ਖੁਦ ਸੂਬੇ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਕਿਸੇ ਵੀ ਤਰ੍ਹਾਂ ਦੀ ਚਰਚਾ ਕਰਨ ਵਿਚ ਨਾਕਾਮ ਰਹੇ …

Read More »

ਭਗਵੰਤ ਮਾਨ ਨੇ ਕਿਹਾ

ਸੁਖਬੀਰ ਵੱਲੋਂ ਕੀਤੇ ਜਾਂਦੇ ਨਿਵੇਸ਼ ਦੇ ਦਾਅਵਿਆਂ ਦੀ ਨਿਕਲੀ ਫੂਕ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਤੋਂ ઠਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਪੰਜਾਬ ਇਨਵੈਸਟਰਜ਼ ਸਮਿਟ ਵਿੱਚ 1.12 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਣ ਦੀ ਦਾਅਵਾ ਕੀਤਾ ਸੀ। ਜੋ ਨਿਵੇਸ਼ ਹੋਇਆ ਹੈ, ਉਸ ਤੋਂ ਲੱਗਦਾ ਹੈ ਕਿ …

Read More »

ਪੰਜਾਬ ਪੁਲਿਸ ਨੇ 7173 ਸਿਪਾਹੀਆਂ ਦੀ ਭਰਤੀ ਦਾ ਨਤੀਜਾ ਐਲਾਨਿਆ

ਜ਼ਿਲ੍ਹਾ ਪੁਲਿਸ ਕਾਡਰ ਵਿਚ 3556 ਮਰਦ ਸਿਪਾਹੀਆਂ ਅਤੇ 1116 ਔਰਤ ਸਿਪਾਹੀਆਂ ઠਦੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਜਿਲ੍ਹਾ ਪੁਲਿਸ ਕਾਡਰ ਤੇ ਆਰਮਡ ਪੁਲਿਸ ਕਾਡਰ ਵਿਚ 7173 ਸਿਪਾਹੀਆਂ ਦੀ ਭਰਤੀ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਨਤੀਜੇ ਦੇ ਐਲਾਨ ਤੋਂ ਬਾਅਦ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ …

Read More »

ਚੋਣ ਕਮਿਸ਼ਨ ਦੀ ਪੰਜਾਬ ਦੇ ਸਾਰੇ ਥਾਣਿਆਂ ‘ਤੇ ਨਜ਼ਰ

ਪੰਜਾਬ ਪੁਲਿਸ ਦੇ ਕੰਮ ਦੀ ਸ਼ੈਲੀ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਥਾਣੇ ਤੇ ਐਸ.ਐਚ.ਓ. ਉੱਤੇ ਚੋਣ ਕਮਿਸ਼ਨ ਦੀ ਖ਼ਾਸ ਨਜ਼ਰ ਹੈ। ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ …

Read More »

ਬਟਾਲਾ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ

ਮਜੀਠੀਆ ਨੂੰ ਜੇਲ੍ਹ ਭੇਜਣ ਦੀ ਤਾਕਤ ਸਿਰਫ ਆਮ ਆਦਮੀ ਪਾਰਟੀ ‘ਚ ਬਟਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਆਪਣੇ ਦੌਰੇ ਦੇ ਤੀਜੇ ਅਤੇ ਅਖੀਰਲੇ ਦਿਨ ਬਟਾਲਾ ਪਹੁੰਚੇ। ਕੇਜਰੀਵਾਲ ਨੇ ਬਟਾਲਾ ‘ਚ ਪਾਰਟੀ ਕਾਰਕੁਨਾਂ, ਆਗੂਆਂ ਅਤੇ ਇੰਡਸਟਰੀ ਨਾਲ ਸਬੰਧਤ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ …

Read More »

ਲੁਧਿਆਣਾ ‘ਚ ਦਿਨ-ਦਿਹਾੜੇ ਕਾਰੋਬਾਰੀ ਦਾ ਕਤਲ

ਅੰਮ੍ਰਿਤਸਰ ‘ਚ 25 ਲੱਖ ਰੁਪਏ ਦੀ ਹੋਈ ਲੁੱਟ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ‘ਚ ਅੱਜ ਇੱਕ ਕਾਰੋਬਾਰੀ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਅੱਜ ਸਵੇਰੇ ਆਪਣੇ ਕਿਸੇ ਸੱਜਣ ਨੂੰ ਮਿਲ ਕੇ ਵਾਪਸ ਮੋਟਰ ਸਾਈਕਲ ਉੱਤੇ ਆਪਣੇ ਘਰ …

Read More »

ਚੋਣਾਂ ‘ਚ ਟੱਕਰ ਦੇਣ ਲਈ ਤਿੰਨ ਅਕਾਲੀ ਦਲ ਹੋਏ ਇੱਕਜੁਟ

ਅਖੰਡ ਅਕਾਲੀ ਦਲ ਬਣਾਉਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ 1920, ਪੰਥਕ ਅਕਾਲੀ ਦਲ ਤੇ ਇੰਟਰਨੈਸ਼ਨਲ ਅਕਾਲੀ ਦਲ ਇੱਕਜੁਟ ਹੋ ਗਏ ਹਨ। ਅੱਜ ਤਿੰਨਾਂ ਦਲਾਂ ਦੇ ਆਗੂਆਂ ਨੇ ਰਲੇਵੇਂ ਦਾ ਐਲਾਨ ਕਰਦੇ ਹੋਏ ਅਖੰਡ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਾਬਕਾ …

Read More »

ਸਿੱਧੂ ਜੋੜੇ ਲਈ ਬਣੀ ਦੁਚਿੱਤੀ ਵਾਲੀ ਸਥਿਤੀ

ਸਿੱਧੂ ਕਾਂਗਰਸ ਨਾਲ, ਮੈਡਮ ‘ਆਪ’ ਨਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਨਵੀਂ ਸਿਆਸੀ ਪਾਰੀ ਨੂੰ ਲੈ ਕੇ ਸਿੱਧੂ ਜੋੜਾ ਦੁਚਿੱਤੀ ਵਿੱਚ ਹੈ। ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨਾਲ ਦਾਲ ਤਕਰੀਬਨ ਪੱਕ ਚੁੱਕੀ ਹੈ ਬੱਸ ਰਸਮੀ ਐਲਾਨ ਹੋਣਾ ਬਾਕੀ ਹੈ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਮਨ ਅਜੇ ਵੀ ਆਮ ਆਦਮੀ …

Read More »