ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ ਉਨ੍ਹਾਂ ਨਾਲ ਸਨ। ਮੱਥਾ ਟੇਕਣ ਤੋਂ ਬਾਅਦ ਲਗਭਗ ਅੱਧਾ ਘੰਟਾ ਉਨ੍ਹਾਂ ਨੇ ਸ਼ਬਦ ਕੀਰਤਨ ਸੁਣਿਆ।ઠ ਡਾ. ਮਨਮੋਹਨ ਸਿੰਘ ਨੇ ਵਿਜ਼ਟਰ ਰਜਿਸਟਰੇਸ਼ਨ ਬੁੱਕ ਵਿਚ ਲਿਖਿਆ …
Read More »ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਨੂੰ ਅਲਵਿਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਡਾ. ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਨੂੰ ਇਕ ਲਾਈਨ ਵਿੱਚ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਵੱਲੋਂ ਵਿਧਾਨ …
Read More »ਤੁਸੀਂ ਹੀ ਵਧਾਉਣੀ ਹੈ ਮੇਰੀ ਉਮਰ 10 ਸਾਲ ਹੋਰ: ਬਾਦਲ
ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦਾ ਯਤਨ ਲੰਬੀ/ਬਿਊਰੋ ਨਿਊਜ਼ : ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਤੋਂ ਆਪਣੀ ਉਮਰ ਦੀ ਦੁਹਾਈ ਦੇ ਕੇ ਚੋਣਾਂ ਲਈ ਸਮਰਥਨ ਮੰਗਦਿਆਂ ਕਿਹਾ, ‘ਜੇਕਰ ਤੁਸੀਂ ਐਤਕੀਂ ਵੀ ਭਰਵਾਂ ਸਹਿਯੋਗ ਦੇ ਦਿਓਂ ਤਾਂ ਮੇਰੀ ਉਮਰ 10 ਸਾਲ …
Read More »‘ਅਨੁਸ਼ਾਸਨਹੀਣ’ ਸਿੱਧੂ ਜੋੜੇ ਲਈ ਕਾਂਗਰਸ ਵਿੱਚ ਥਾਂ ਨਹੀਂ: ਕੈਪਟਨ
ਇੰਦਰਬੀਰ ਸਿੰਘ ਬੁਲਾਰੀਆ ਤੇ ਉਪਕਾਰ ਸਿੰਘ ਸੰਧੂ ਕਾਂਗਰਸ ‘ਚ ਹੋਏ ਸ਼ਾਮਲ ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ ਨੂੰ ਗੈਰ ਅਨੁਸ਼ਾਸਨੀ ਆਗੂ ਕਰਾਰ ਦਿੰਦਿਆਂ ਆਖਿਆ ਕਿ ਕਾਂਗਰਸ ਨੂੰ ਗੈਰ ਅਨੁਸ਼ਾਸਨੀ ਲੋਕਾਂ ਦੀ ਲੋੜ ਨਹੀਂ ਹੈ। ਉਨ੍ਹਾਂ ਇੱਥੇ ਸਾਬਕਾ ਅਕਾਲੀ ਵਿਧਾਇਕ ਇੰਦਰਬੀਰ …
Read More »ਗੁਰਨਾਮ ਕੰਵਰ ਹੁਰਾਂ ਵੱਲੋਂ ਪੰਜਾਬੀ ‘ਚ ਅਨੁਵਾਦਤ ਕਿਤਾਬ ‘ਜਿਨਾਹ ਬਨਾਮ ਗਾਂਧੀ’ ਦਾ ਲੋਕ ਅਰਪਣ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਰੋਡਰਿਕ ਮੈਥਿਊਜ਼ ਦੀ ਲਿਖੀ ਕਿਤਾਬ ‘ਜਿਨਾਹ ਬਨਾਮ ਗਾਂਧੀ’ ਦਾ ਪੰਜਾਬੀ ਅਨੁਵਾਦ ਜੋ ਕਿ ਗੁਰਨਾਮ ਕੰਵਰ ਹੁਰਾਂ ਵੱਲੋਂ ਕੀਤਾ ਗਿਆ ਹੈ, ਉਸ ਨੂੰ ਲੋਕ ਅਰਪਣ ਕੀਤਾ ਗਿਆ। ‘ਜਿਨਾਹ ਬਨਾਮ ਗਾਂਧੀ’ ਕਿਤਾਬ ‘ਤੇ ਸਟੀਕ ਟਿੱਪਣੀਆਂ ਕਰਦਿਆਂ ਹੋਇਆਂ ਡਾ. ਸਰਬਜੀਤ ਸਿੰਘ ਨੇ ਆਖਿਆ ਕਿ ਪਾਕਿਸਤਾਨ …
Read More »‘ਆਪ’ ਦੇ ਸੱਤ ਉਮੀਦਵਾਰਾਂ ਵਿਰੁੱਧ ਬਗ਼ਾਵਤੀ ਸੁਰਾਂ
ਖਰੜ, ਗਿੱਦੜਬਾਹਾ, ਮਾਨਸਾ, ਬੰਗਾ, ਨਕੋਦਰ ਤੇ ਸਮਾਣਾ ਵਿੱਚ ਵਾਲੰਟੀਅਰ ਭੜਕੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਵੱਲੋਂ 29 ਉਮੀਦਵਾਰਾਂ ਦੀ ਐਲਾਨੀ ਤੀਸਰੀ ਸੂਚੀ ਵਿੱਚੋਂ ਸੱਤ ਉਮੀਦਵਾਰਾਂ ਵਿਰੁੱਧ ਬਗ਼ਾਵਤੀ ਸੁਰਾਂ ਉਠੀਆਂ ਹਨ ਅਤੇ ਪਾਰਟੀ ਨੇ ਇਨ੍ਹਾਂ ਉਮੀਦਵਾਰਾਂ ਨਾਲ ਇਥੇ ਮੁੱਖ ਦਫ਼ਤਰ ਵਿੱਚ ਮੀਟਿੰਗ ਕਰਕੇ ਬਗ਼ਾਵਤੀ ਸੁਰਾਂ ਠੱਲਣ ਲਈ ਯਤਨ ਵਿੱਢ ਦਿੱਤੇ …
Read More »ਕੈਰੋਂ ਦੇ ਆਦੇਸ਼ਾਂ ਦਾ ਪ੍ਰਤਾਪ ਪੂਰਾ, ਕੰਮ ਅਧੂਰੇ
ਅਕਸਰ ਵਿਵਾਦਾਂ ‘ਚ ਰਹਿੰਦਾ ਹੈ ਖੁਰਾਕ ਤੇ ਸਪਲਾਈ ਵਿਭਾਗ ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਅਤੇ ਕਣਕ ਦੀ ਖ਼ਰੀਦ ਬਾਰੇ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਨਿਭਾਈ ਜਾਂਦੀ ਭੂਮਿਕਾ ਅਕਸਰ ਸ਼ੱਕੀ ਰਹਿੰਦੀ ਹੈ। ਇਸ ਵਿਭਾਗ ਦੇ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੋਂ ਲੈ ਕੇ ਵਿਭਾਗ ਨਾਲ ਜੁੜੇ ਹਰ ਅਫ਼ਸਰ ਦੀ ਕਾਰਗੁਜ਼ਾਰੀ ਵਿਵਾਦਾਂ …
Read More »ਪੰਜਾਬ ‘ਵਰਸਿਟੀ ਵਿਚ ਉਲੰਪੀਅਨ ਬਲਬੀਰ ਸਿੰਘ ਚੇਅਰ ਕਾਇਮ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਂ ‘ਤੇ ਚੇਅਰ ਕਾਇਮ ਕਰ ਦਿੱਤੀ ਹੈ। ਚੇਅਰ ਦੇ ਮੁਖੀ ਦੀ ਜ਼ਿੰਮੇਵਾਰੀ ਸ਼ੂਟਰ ਅਭਿਨਵ ਬਿੰਦਰਾ ਨੂੰ ਦੇਣ ਬਾਰੇ ਵਿਚਾਰ ਵਟਾਂਦਰਾ ਹੋਇਆ ਹੈ। ਸਿੰਡੀਕੇਟ ਵੱਲੋਂ ਯੂਨੀਵਰਸਿਟੀ ਦੇ ਫ਼ੈਸਲੇ ‘ਤੇ ਮੋਹਰ ਲਾ ਦਿੱਤੀ ਗਈ ਹੈ। ਉਲੰਪੀਅਨ ਬਲਬੀਰ …
Read More »ਤੋਤਾ ਸਿੰਘ ‘ਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਬੰਦ ਕਰਾਉਣਾ ਚਾਹੁੰਦਾ ਹੈ ਵਿਜੀਲੈਂਸ
ਕੇਸ ਬੰਦ ਕਰਵਾਉਣ ਲਈ ਮੁਹਾਲੀ ਦੀ ਅਦਾਲਤ ‘ਚ ਅਰਜ਼ੀ ਦਾਖਲ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵਿਰੁੱਧ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਵਾਪਸ ਲੈਣ ਲਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ …
Read More »ਕੈਪਟਨ ਅਮਰਿੰਦਰ ਸਿੰਘ ਥਾਣਾ ਕੋਟਲੀ ਸੂਰਤ ਮੱਲ੍ਹੀ ਦਾ ਘਿਰਾਓ ਕਰਨ ਪਹੁੰਚੇ
ਸੀਨੀਅਰ ਅਫਸਰਾਂ ਨਾਲ ਵੀ ਫੋਨ ‘ਤੇ ਕੀਤੀ ਗੱਲਬਾਤ ਬਟਾਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੋਗਰਾਮ ਲਈ ਗੁਰਦਾਸਪੁਰ ਜਾਣਾ ਸੀ। ਪਰ ਗੁਰਦਾਸਪੁਰ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਪੁਲਿਸ ਥਾਣੇ ਕੋਟਲੀ ਸੂਰਤ ਮੱਲ੍ਹੀ ਦਾ ਘਿਰਾਉ ਕਰਨ ਲਈ ਪਹੁੰਚ ਗਏ। ਦਰਅਸਲ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ …
Read More »