ਪ੍ਰਸ਼ਾਸਨ ਦਾ ਕਹਿਣਾ ਕਿ ਔਰਤਾਂ ਦਾ ਛੋਟੇ ਕੱਪੜੇ ਪਾ ਕੇ ਡਿਸਕੋ ‘ਚ ਜਾਣਾ ਜਾਂ ਕਿਸੇ ਵੀ ਤਰ੍ਹਾਂ ਦੀ ਅਸ਼ਲੀਲਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਗ੍ਰਹਿ ਸਕੱਤਰ ਨੇ ਕਿਹਾ, ਚੰਡੀਗੜ੍ਹ ਵਿਚ ਔਰਤਾਂ ਦੇ ਮਿੰਨੀ ਸਕਰਟ ਪਹਿਨਣ ‘ਤੇ ਪਾਬੰਦੀ ਨਹੀਂ ਲਗਾਈ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੁੜੀਆਂ ਦੇ ਮਿੰਨੀ ਸਕਰਟ ਪਾਉਣ ‘ਤੇ ਪਾਬੰਦੀ ਲਾਉਣ ਦੀ …
Read More »ਦੋ ਅਕਾਲੀ ਆਗੂਆਂ ਨੇ ਫੜੀ ਆਮ ਆਦਮੀ ਪਾਰਟੀ ਦੀ ਬਾਂਹ
ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ …
Read More »ਕੇਜਰੀਵਾਲ ਦੇਣਗੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ
ਇਹ ਪਹਿਲੀ ਵਾਰ ਹੈ ਜਦੋਂ ਬਾਰ ਕੌਂਸਲ ਵਲੋਂ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਨੂੰ ਜਾ ਰਿਹਾ ਹੈ ਬੁਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆ ਰਹੇ ਹਨ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ ਦੇਣਗੇ। ਜਾਣਕਾਰੀ …
Read More »ਲਾਹੌਰ ਦੀ ਕੋਟ ਲਖਪਤ ਜੇਲ੍ਹ ‘ਚ ਦਮ ਤੋੜ ਚੁੱਕੇ ਭਾਰਤੀ ਨਾਗਰਿਕ ਕਿਰਪਾਲ ਸਿੰਘ ਦੀ ਮ੍ਰਿਤਕ ਦੇਹ ਅੱਜ ਵਤਨ ਪਹੁੰਚੀ
ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਕਿਰਪਾਲ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕੀਤਾ ਗਿਆ ਕਿਰਪਾਲ ਸਿੰਘ ਨੂੰ ਲੈ ਕੇ ਉਸਦੇ ਵਾਰਸਾਂ ‘ਚ ਖੜ੍ਹਾ ਹੋਇਆ ਵਿਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਹੌਰ ਦੀ ਕੋਟ ਲਖਪਤ ਜੇਲ੍ਹ ‘ਚ ਦਮ ਤੋੜ ਚੁੱਕੇ ਭਾਰਤੀ ਨਾਗਰਿਕ ਕਿਰਪਾਲ ਸਿੰਘ ਨੇ ਮਰਨ ਉਪਰੰਤ ਅੱਜ ਵਤਨ ਵਾਪਸੀ ਕੀਤੀ।ਪਾਕਿਸਤਾਨੀ ਰੇਂਜਰਜ਼ ਨੇ ਕਾਨੂੰਨੀ …
Read More »ਸੁਖਬੀਰ ਸਿੰਘ ਬਾਦਲ ਨੇ ਪਠਾਨਕੋਟ ‘ਚ ਸੂਬਾ ਪੱਧਰੀ ਸਮਾਗਮ ਨੂੰ ਕੀਤਾ ਸੰਬੋਧਨ
ਕਿਹਾ, ਰਣਜੀਤ ਸਾਗਰ ਡੈਮ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕੀਤਾ ਪਠਾਨਕੋਟ/ਬਿਊਰੋ ਨਿਊਜ਼ ਰਣਜੀਤ ਸਾਗਰ ਡੈਮ ਦੇ ਇਲਾਕੇ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਜਿਸ ਨਾਲ …
Read More »ਬਾਦਲ ਦੇ ਕਰੀਬੀ ਸ਼ਿਵ ਲਾਲ ਡੋਡਾ ਦੀ ਕਿਸਮਤ ਦਾ ਫੈਸਲਾ ਅਦਾਲਤ ਹੱਥ
ਮ੍ਰਿਤਕ ਭੀਮ ਟਾਂਕ ਦੀ ਮਾਤਾ ਨੇ ਦਿੱਤੀ ਸੀ ਚਿਤਾਵਨੀ ਕਿ ਜੇ ਇਨਸਾਫ ਨਾ ਮਿਲਿਆ ਤਾਂ ਬਾਦਲ ਦੀ ਕੋਠੀ ਅੱਗੇ ਆਤਮਦਾਹ ਕਰ ਲਵੇਗੀ ਫਾਜ਼ਿਲਕਾ/ਬਿਊਰੋ ਨਿਊਜ਼ ਅਬੋਹਰ ਦੇ ਚਰਚਿਤ ਭੀਮ ਕਤਲ ਕਾਂਡ ਵਿਚ ਮੁਲਜ਼ਮ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਖਿਲਾਫ ਪੁਲਿਸ ਨੇ ਫਾਜ਼ਿਲਕਾ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਕਾਨੂੰਨ ਮੁਤਾਬਕ …
Read More »ਗੋਰਿਆਂ ਨੂੰ ਠੱਗਣ ਵਾਲਾ ਪੰਜਾਬੀ ਡਾਕਟਰ ਪਹੁੰਚਿਆ ਜੇਲ੍ਹ
ਹੂਸਟਨ/ਬਿਊਰੋ ਨਿਊਜ਼ ਅਮਰੀਕਾ ਵਿੱਚ ਭਾਰਤੀ ਡਾਕਟਰ ਨੂੰ ਸਿਹਤ ਮਹਿਕਮੇ ਨਾਲ ਠੱਗੀ ਮਾਰਨ ਦੇ ਦੋਸ਼ ਵਿੱਚ ਅਦਾਲਤ ਨੇ 9 ਸਾਲ ਦੀ ਸਜ਼ਾ ਸੁਣਾਈ ਹੈ। 60 ਸਾਲ ਦੇ ਪਰਮਜੀਤ ਸਿੰਘ ਅਜਰਾਵਤ ਨੇ ਅਮਰੀਕਾ ਦੇ ਸਿਹਤ ਮਹਿਕਮੇ ਨਾਲ ਤਿੰਨ ਮਿਲੀਅਨ ਡਾਲਰ ਦੀ ਠੱਗੀ ਮਾਰੀ ਸੀ। ਪਰਮਜੀਤ ਸਿੰਘ ਅਜਰਾਵਤ ਨੇ ਉਨ੍ਹਾਂ ਬਿੱਲਾਂ ਦੇ ਆਧਾਰ …
Read More »ਕਾਂਗਰਸ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਪੁੱਤਰ ਦੇ ਨਿਕਲੇ ਵਾਰੰਟ
ਜਲੰਧਰ/ਬਿਊਰੋ ਨਿਊਜ਼ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਪੁੱਤਰ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਹੈਨਰੀ ਦੇ ਪੁੱਤਰ ਗੁਰਜੀਤ ਸਿੰਘ ਸੰਘੇੜਾ ਨੂੰ ਗਵਾਹੀ ਲਈ ਅਦਾਲਤ ਵਿਚ ਪੇਸ਼ ਨਾ ਹੋਣ ਦੇ ਚੱਲਦੇ ਇਹ ਵਾਰੰਟ ਜਾਰੀ ਕੀਤੇ ਹਨ। ਸੰਘੇੜਾ ਦੀ ਇਹ ਗਵਾਹੀ ਆਪਣੇ ਹੀ ਪਿਤਾ ਖਿਲਾਫ ਕੀਤੇ …
Read More »ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਐਸ ਜੀ ਪੀ ਸੀ ਵਿਚਾਰੇ ਮਤਭੇਦ ਉਭਰੇ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਕੋਈ ਵੀ ਐਸਜੀਪੀਸੀ ਮੈਂਬਰ ਨਹੀਂ ਪਹੁੰਚਿਆ ਜਥੇਦਾਰ ਨੇ ਦਿੱਤੀ ਸਫਾਈ, ਕਿਹਾ ਕਿ ਮੀਟਿੰਗ ਰੱਦ ਕਰ ਦਿੱਤੀ ਗਈ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਐਸਜੀਪੀਸੀ ਵੱਲੋਂ ਕਿਸੇ ਦੇ ਵੀ ਨਾਂ ਸ਼ਾਮਿਲ ਹੋਣ ਦੇ ਮਾਮਲੇ …
Read More »ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਹੋ ਸਕੇਗੀ ਸਰਵਣ
ਅੰਮ੍ਰਿਤਸਰ/ਬਿਊਰੋ ਨਿਊਜ਼ ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਦਾ ਸਰਵਣ ਕੀਤਾ ਜਾ ਸਕੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਲਈ ਮੋਬਾਇਲ ਐਪ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਸ ਤੋਂ ਪਹਿਲਾਂ ਵੈੱਬਸਾਈਟ ਦੀ ਮਦਦ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਣ ਦੀ ਸਹੂਲਤ ਦਿੱਤੀ ਜਾ ਰਹੀ ਹੈ। …
Read More »