ਕੇਂਦਰ ਸਰਕਾਰ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੇਵੇਗੀ ਦੋ-ਦੋ ਲੱਖ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਪੂਰੇ ਦੇਸ਼ ਵਿਚ ਰਹਿੰਦੇ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮਾਲੀ ਮਦਦ ਦੇਵੇਗੀ। ਇਸ ਮਾਲੀ ਮਦਦ ਲਈ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਇਹ …
Read More »ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਦਾ ਅਹਿਮ ਫੈਸਲਾ
ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਨੇੜੇ ਕਰਨਗੇ ਨਵਾਂ ਸਕੱਤਰੇਤ ਸਥਾਪਿਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਸਾਲ ਅੰਮ੍ਰਿਤਸਰ ਵਿਖੇ ਸੱਦੇ ਗਏ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਪੰਜਾਂ ਤਖਤਾਂ ਦੇ ਜਥੇਦਾਰ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਨਵਾਂ ਸਕੱਤਰੇਤ ਸਥਾਪਤ ਕਰਨਗੇ। ਇਸ ਦੇ ਨਾਲ ਹੀ ਉਹ ਪੰਥ ਨਾਲ ਸਬੰਧਤ ਫੈਸਲਿਆਂ ਨੂੰ ਵਿਚਾਰ ਕੇ …
Read More »ਪੰਜਾਬ ਸਰਕਾਰ ਨਵੇਂ ਸੰਸਦੀ ਸਕੱਤਰ ਨਿਯੁਕਤ ਕਰਕੇ ਮੁਸ਼ਕਲਾਂ ‘ਚ ਘਿਰੀ
ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ, 24 ਮਈ ਤੱਕ ਜਵਾਬ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨਵੇਂ ਮੁੱਖ ਸੰਸਦੀ ਸਕੱਤਰ ਨਿਯੁਕਤ ਕਰਨ ਨੂੰ ਲੈ ਕੇ ਮੁਸ਼ਕਲ ਵਿਚ ਘਿਰ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀ.ਪੀ.ਐਸ. ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ …
Read More »ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਹੋਈ
ਯੂ ਪੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 35 ਤੋਂ 40 ਸੀਟਾਂ ‘ਤੇ ਲੜੀ ਜਾਵੇਗੀ ਚੋਣ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿੱਚ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ 35 ਤੋਂ 40 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ …
Read More »ਉੱਤਰਾਖੰਡ ਤੋਂ ਬਾਅਦ ਹਿਮਾਚਲ ‘ਚ ਅੱਗ ਦਾ ਕਹਿਰ
ਚਾਰ ਵਿਅਕਤੀਆਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰਾਖੰਡ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਜੰਗਲਾਂ ਵਿਚ ਵੀ ਅੱਗ ਕਹਿਰ ਢਾਹ ਰਹੀ ਹੈ। ਸੂਬੇ ਦਾ ਕਰੀਬ 400 ਹੈਕਟੇਅਰ ਜੰਗਲ ਅੱਗ ਦੀ ਲਪੇਟ ਵਿਚ ਆ ਚੁੱਕਾ ਹੈ। ਹਿਮਾਚਲ ਵਿਚ ਅੱਗ ਦੇ ਕਾਰਨ 4 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ ਮਰਨ ਵਾਲਿਆਂ …
Read More »ਪਾਕਿਸਤਾਨ ‘ਚ ਇੱਕ ਹੋਰ ਸਿੱਖ ਨਸਲੀ ਹਿੰਸਾ ਦਾ ਸ਼ਿਕਾਰ
ਸਿੱਖ ਵਿਅਕਤੀ ਦੀ ਪੱਗ ਲਾਹੀ, ਪੁਲਿਸ ਨੇ 6 ਵਿਅਕਤੀਆਂ ‘ਤੇ ਕੀਤਾ ਮਾਮਲਾ ਦਰਜ ਸਾਹੀਵਾਲ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ‘ਚ ਇੱਕ ਸਿੱਖ ਦੀ ਪੱਗ ਲਾਹ ਦਿੱਤੀ ਗਈ। ਮਾਮਲੇ ‘ਚ ਪੁਲਿਸ ਨੇ 6 ਵਿਅਕਤੀਆਂ ਖਿਲਾਫ ਈਸ਼ਨਿੰਦਾ ਦਾ ਮਾਮਲਾ ਦਰਜ ਕੀਤਾ ਹੈ। ਘਟਨਾ ਪਾਕਿਸਤਾਨੀ ਪੰਜਾਬ ਦੇ ਪੱਛਮੀ ਜ਼ਿਲ੍ਹੇ ਦੀ ਹੈ। ਹਾਲਾਂਕਿ ਅਜੇ ਤੱਕ ਕਿਸੇ …
Read More »ਕੈਪਟਨ ਤੇ ਅਰੂਸਾ ਦੇ ਸਬੰਧਾਂ ਦੀ ਮੋਦੀ ਤੋਂ ਜਾਂਚ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : “ਪੰਜਾਬ ਕਾਂਗਰਸ ਨੇ 2007 ਤੇ 2012 ਵਿਚ ਵਿਧਾਨ ਸਭਾ ਚੋਣ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਕਰਕੇ ਹਾਰੀ ਸੀ ਤੇ 2017 ਦੀਆਂ ਚੋਣਾਂ ਵੀ ਅਰੂਸਾ ਕਰਕੇ ਹਾਰੇਗੀ।” ਪੰਜਾਬ ਕਾਂਗਰਸ ਦੇ ਸਾਬਕਾ ਆਗੂ ਬੀਰਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਕੈਪਟਨ ਨਾਲ …
Read More »ਪਾਕਿ ‘ਚ ਸਥਿਤ ਗੁਰਦੁਆਰਾ ਬਾਬੇ ਕੇ ਬੇਰ ਦੀਆਂ ਦੀਵਾਰਾਂ ‘ਤੇ ਲਿਖ ਦਿੱਤੀਆਂ ਕਲਮਾਂ
ਸ਼੍ਰੋਮਣੀ ਕਮੇਟੀ ਨੇ ਪੜਤਾਲ ਕਰਾਉਣ ਦੀ ਕੀਤੀ ਮੰਗ ਅੰਮ੍ਰਿਤਸਰ : ਪਾਕਿਸਤਾਨ ਵਿੱਚ ਸਥਿਤ ਗੁਰਦਵਾਰਾ ਬਾਬੇ ਕੇ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਭੜਕ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰਦਵਾਰੇ ਦੀਆਂ ਕੰਧਾਂ ‘ਤੇ ਕਲਮਾ ਲਿਖੇ ਜਾਣ ਦੀ …
Read More »ਕਾਂਗਰਸ ਤੇ ‘ਆਪ’ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਕਰ ਰਹੇ ਹਨ ਕੋਸ਼ਿਸ਼ਾਂ : ਬਾਦਲ
ਸ੍ਰੀ ਮੁਕਤਸਰ ਸਾਹਿਬ : “ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਸਾਜ਼ਿਸਾਂ ਰਚ ਰਹੇ ਹਨ।” ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂਨੂੰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ …
Read More »ਸਲਮਾਨ ਨੂੰ ਖੇਡਾਂ ਦਾ ਪਤਾ ਨਹੀਂ, ਬਾਲੀਵੁੱਡ ਦਾ ਕੰਮ ਹੀ ਦੇਣਾ ਚਾਹੀਦੈ : ਮਿਲਖਾ ਸਿੰਘ
ਓਲੰਪਿਕ ਦਲ ਦਾ ਗੁਡਵਿਲ ਅੰਬੈਸਡਰ ਬਣਾਉਣ ‘ਤੇ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖਾਨ ਨੂੰ ਰੀਓ ਓਲੰਪਿਕ ਲਈ ਭਾਰਤੀ ਦਲ ਦੇ ਗੁਡਵਿਲ ਅੰਬੈਸਡਰ ਦੇ ਤੌਰ ‘ਤੇ ਚੁਣੇ ਜਾਣ ਉਤੇ ਉੱਡਣ ਸਿੱਖ ਮਿਲਖਾ ਸਿੰਘ ਨੇ ਬੇਹੱਦ ਨਾਰਾਜ਼ਗੀ ਪ੍ਰਗਟਾਈ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਇਸ ਫੈਸਲੇ ‘ਤੇ ਇਸ …
Read More »