Breaking News
Home / ਪੰਜਾਬ (page 1634)

ਪੰਜਾਬ

ਪੰਜਾਬ

ਲੁਧਿਆਣਾ ਨੇੜੇ ਅਗਵਾਕਾਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ

ਹੌਲਦਾਰ ਗੰਭੀਰ ਜ਼ਖਮੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਪੁਲਿਸ ਦੇ ਇੱਕ ਹੌਲਦਾਰ ਨੂੰ ਅਗਵਾਕਾਰਾਂ ਨੇ ਗੋਲੀ ਮਾਰ ਦਿੱਤੀ ਹੈ। ਹੌਲਦਾਰ ਨੂੰ ਗੰਭੀਰ ਹਾਲਤ ਵਿਚ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਲੁਧਿਆਣਾ ਦੇ ਬੱਦੋਵਾਲ ਪਿੰਡ ਵਿਚ ਪੁਲਿਸ ਨੇ ਅਗਵਾਕਾਰਾਂ ਨੂੰ ਫੜਨ ਲਈ ਨਾਕਾ ਲਾਇਆ ਹੋਇਆ ਸੀ। ਇਹ ਅਗਵਾਕਾਰ ਪਟਿਆਲਾ ਤੋਂ ਇੱਕ ਨੌਜਵਾਨ …

Read More »

ਮੂਰਥਲ ਗੈਂਗ ਰੇਪ ਮੰਨੀ ਹਰਿਆਣਾ ਸਰਕਾਰ

ਕਿਹਾ, ਹੋ ਸਕਦਾ ਹੈ ਕਿ ਗੈਂਗਰੇਪ ਹੋਇਆ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਮੁਰਥਲ ਗੈਂਗ ਰੇਪ ਮਾਮਲੇ ‘ਤੇ ਲਗਾਤਾਰ ਮੁਕਰਨ ਤੋਂ ਬਾਅਦ ਪਹਿਲੀ ਵਾਰ ਹਰਿਆਣਾ ਸਰਕਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਮੰਨੀ ਹੈ ਕਿ ਬਲਾਤਕਾਰ ਕਾਂਡ ਹੋਇਆ ਹੋ ਸਕਦਾ ਹੈ। ਅਦਾਲਤ ਵਿਚ ਸਰਕਾਰ ਨੇ ਦੱਸਿਆ ਕਿ ਇਸ ਸਬੰਧੀ ਇਕ ਐਨ ਆਰ ਆਈ ਮਹਿਲਾ …

Read More »

ਜੱਸੀ ਜਸਰਾਜ ਦੀ ਵੀਡੀਓ ਨੇ ਛੇੜੀ ‘ਆਪ’ ਵਿਚ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢੇ ਗਏ ਪੰਜਾਬੀ ਗਾਇਕ ਜੱਸੀ ਜਸਰਾਜ ਦੀ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਨਵੀਂ ਚਰਚਾ ਛੇੜ ਦਿੱਤੀ ਹੈ। ਜੱਸੀ ਨੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਇੱਕ ਵੀਡੀਓ ਆਪਣੇ ਫੇਸਬੁੱਕ ਪੇਜ ਉੱਤੇ ਅਪਲੋਡ ਕੀਤੀ ਹੈ। ਵੀਡੀਓ ਵਿੱਚ ਜਿੱਥੇ ਜੱਸੀ …

Read More »

ਨਾਮਧਾਰੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ/ਬਿਊਰੋ ਨਿਊਜ਼ ਨਾਮਧਾਰੀ ਸੰਪਰਦਾਇ ਦੇ ਮਰਹੂਮ ਮੁਖੀ ਜਗਜੀਤ ਸਿੰਘ ਦੀ ਪਤਨੀ ਮਾਤਾ ਚੰਦ ਕੌਰ ਨੂੰ ਭੈਣੀ ਸਾਹਿਬ ਵਿਚ ਸੋਮਵਾਰ ਸਵੇਰੇ ਕਰੀਬ ਸਾਢੇ 10 ਵਜੇ ਦੋ ਪਗੜੀਧਾਰੀ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਗੋਲੀਆਂ ਲੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਐਸਪੀਐਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ …

Read More »

ਪੰਜਾਬ ‘ਚ ਇਕ ਦਿਨ ਵਿਚ ਹੀ ਤਿੰਨ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਤਿੰਨਾਂ ਕਿਸਾਨਾਂ ਸਿਰ ਹੀ ਕਰਜ਼ੇ ਦਾ ਬੋਝ ਮ੍ਰਿਤਕਾਂ ‘ਚ ਇਕ ਮਾਨਸਾ ਜ਼ਿਲ੍ਹੇ ਦੇ ਪਿੰਡ ਮਾਖੇਵਾਲਾ, ਦੂਜਾ ਪਿੰਡ ਚੋਟੀਆਂ ਅਤੇ ਤੀਜਾ ਮ੍ਰਿਤਕ ਮਾਛੀਵਾੜਾ ਦੇ ਨੇੜਲੇ ਪਿੰਡ ਮੁਬਾਰਕਪੁਰ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਇਕ ਦਿਨ ਵਿਚ ਹੀ ਤਿੰਨ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਇਨ੍ਹਾਂ ਤਿੰਨਾਂ ਕਿਸਾਨਾਂ ਸਿਰ ਹੀ ਕਰਜ਼ੇ ਦਾ …

Read More »

ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੂਨ-ਜੁਲਾਈ ‘ਚ ਜਾਰੀ ਕੀਤੀ ਜਾਵੇਗੀ

ਯੂਥ ਵਿੰਗ ਦੀ ਪੈਦਲ ਯਾਤਰਾ ਹੁਸੈਨੀਵਾਲਾ ਵਿਖੇ ਹੋਈ ਸੰਪੰਨ ਸੰਜੇ ਸਿੰਘ ਨੇ ਕਿਹਾ, ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੂਨ-ਜੁਲਾਈ ਮਹੀਨੇ ਵਿੱਚ ਜਾਰੀ ਹੋ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪਾਰਟੀ ਦੇ …

Read More »

ਡਾ. ਧਰਮਵੀਰ ਗਾਂਧੀ ਨੂੰ ਅਮਲੀਆਂ ਦੀ ਫਿਕਰ

ਕਿਹਾ, ਸਰਕਾਰ ਨਸ਼ੇ ‘ਤੇ ਪਾਬੰਦੀ ਦੀ ਥਾਂ ਨਸ਼ੇ ਨੂੰ ਰੈਗੂਲੇਟ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ “ਪੰਜਾਬ ਵਿਚ ਨਸ਼ਿਆਂ ਦੀ ਆਮਦ ਲਈ ਸਿਆਸੀ ਲੀਡਰਾਂ ਤੇ ਨਸ਼ਾ ਮਾਫੀਆ ਦਾ ਗਠਜੋੜ ਹੈ। ਇਹੀ ਪੰਜਾਬ ਵਿਚ ਸਿੰਥੈਟਿਕ ਨਸ਼ੇ ਵਿਕਵਾ ਰਹੇ ਹਨ। …

Read More »

ਭਾਰਤ ਮਾਤਾ ਦੀ ਜੈ ਵਿਵਾਦ ‘ਤੇ ਸ਼ਹੀਦ ਭਗਤ ਸਿੰਘ ਦੇ ਵਾਰਸ ਪ੍ਰੇਸ਼ਾਨ

ਭਾਰਤ ‘ਚ ਜਨਮ ਲੈਣ ਵਾਲਾ ਹਰ ਵਿਅਕਤੀ ਹੈ ਭਾਰਤੀ ਭਾਰਤ ਮਾਤਾ ਦੀ ਜੈ ਵਿਵਾਦ ਰਾਹੀਂ ਲੋਕਾਂ ਨੂੰ ਵੰਡਣ ਦੀ ਹੋ ਰਹੀ ਹੈ ਕੋਸ਼ਿਸ਼ : ਹਕੂਮਤ ਸਿੰਘ ਮੱਲੀ (ਭਗਤ ਸਿੰਘ ਦਾ ਭਾਣਜਾ) ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿੱਚ ‘ਭਾਰਤ ਮਾਤਾ ਦੀ ਜੈ’ ਜ਼ਬਰਦਸਤੀ ਅਖਵਾਉਣ ਦੇ ਮੁੱਦੇ ਉੱਤੇ ਛਿੜੇ ਵਿਵਾਦ ਬਾਰੇ ਸ਼ਹੀਦ ਭਗਤ ਸਿੰਘ …

Read More »

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਇਤਰਾਜ਼ ਭਗਤ ਸਿੰਘ ਦੇ ਵਾਰਸਾਂ ਨੇ ਕੀਤਾ ਰੱਦ

ਭਗਤ ਸਿੰਘ ਦੇ ਭਾਣਜੇ ਹਕੂਮਤ ਸਿੰਘ ਮੱਲ੍ਹੀ ਨੇ ਕਿਹਾ : ਭਗਤ ਸਿੰਘ ਸਿੱਖ ਜਾਂ ਹਿੰਦੂ ਦੀ ਥਾਂ ਪਹਿਲਾਂ ਹਿੰਦੁਸਤਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਦੇ ਟੋਪੀ ਵਾਲੇ ਬੁੱਤ ਉੱਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਇਤਰਾਜ਼ ਨੂੰ ਸ਼ਹੀਦ ਭਗਤ ਸਿੰਘ ਦੇ ਵਾਰਸਾਂ ਨੇ ਰੱਦ ਕਰ ਦਿੱਤਾ ਹੈ। …

Read More »

ਟਾਡਾ ਕੇਸ ਵਿਚ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਬਰੀ

21 ਸਾਲ ਬਾਅਦ ਕੇਸ ਦੀ ਸ਼ੁਰੂ ਹੋਈ ਸੀ ਸੁਣਵਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 1992 ਵਿੱਚ ਬਟਾਲਾ ਪੁਲਿਸ ਵੱਲੋਂ ਦਰਜ ਕੀਤੇ ਗਏ ਟਾਡਾ ਕੇਸ ਵਿੱਚ ਅਦਾਲਤ ਨੇ ਬਰੀ ਕਰ ਦਿੱਤਾ। ਇਸ ਕੇਸ ਦੀ ਸੁਣਵਾਈ 21 ਸਾਲ ਬਾਅਦ ਸ਼ੁਰੂ ਕੀਤੀ ਗਈ ਸੀ। ਅਦਾਲਤ ਨੇ ਕੇਸ ਦੀਆਂ ਤਕਨੀਕੀ ਖਾਮੀਆਂ ਨੂੰ …

Read More »