ਪ੍ਰਕਾਸ਼ ਸਿੰਘ ਬਾਦਲ ਅੰਤਿਮ ਦਰਸ਼ਨਾਂ ਲਈ ਪੁੱਜੇ ਲੁਧਿਆਣਾ/ਬਿਊਰੋ ਨਿਊਜ਼ ਨਾਮਧਾਰੀ ਸੰਪਰਦਾ ਦੇ ਮੁਖੀ ਰਹੇ ਸਵ. ਸਤਿਗੁਰੂ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦਾ ਅੱਜ ਗੁਰਦੁਆਰਾ ਭੈਣੀ ਸਾਹਿਬ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੋਮਵਾਰ ਨੂੰ ਮਾਤਾ ਚੰਦ ਕੌਰ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ਸਨ ਤੇ …
Read More »ਅੰਮ੍ਰਿਤਸਰ ਵਿਕਾਸ ਮੰਚ ਨੇ ਕੀਤੀ ਮੰਗ
ਅੰਮ੍ਰਿਤਸਰ ਤੋਂ ਆਬੂਧਾਬੀ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਬੂਧਾਬੀ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ। ਇਹ ਮੰਗ ਅੰਮ੍ਰਿਤਸਰ ਵਿਕਾਸ ਮੰਚ ਨੇ ਕੀਤੀ ਹੈ। ਮੰਚ ਦੇ ਅਮਰੀਕਾ ਸਥਿਤ ਨੁਮਾਇੰਦੇ ਇੰਜ. ਸਮੀਪ ਸਿੰਘ ਗੁਮਟਾਲਾ ਨੇ ਜੈੱਟ ਏਅਰਵੇਜ਼ ਦੇ ਅੰਮ੍ਰਿਤਸਰ ਸਥਿਤ …
Read More »ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ । ਇਸ ਦੌਰਾਨ ਉਹ ਦੋਵਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਵੀ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅਮਰੀਕਾ ਵਿਚ ਸ਼ਿਕਾਗੋ, ਲਾਸ ੲੈਂਜਲਸ, ਸਾਨ ਫਰਾਂਸਿਸਕੋ ਅਤੇ ਕੈਨੇਡਾ ਵਿਚ ਟੋਰਾਂਟੋ …
Read More »ਨਾਮਧਾਰੀ ਸੰਪਰਦਾ ਦੇ ਮੁਖੀ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ
ਭੈਣੀ ਸਾਹਿਬ ਗੁਰਦੁਆਰਾ ਕੰਪਲੈਕਸ ‘ਚ ਮਾਤਾ ਚੰਦ ਕੌਰ ‘ਤੇ ਹੋਇਆ ਹਮਲਾ ਲੁਧਿਆਣਾ/ਬਿਊਰੋ ਨਿਊਜ਼ ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੇ ਸਿੰਘ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ‘ਤੇ ਅੱਜ ਸਵੇਰੇ ਫਾਇਰਿੰਗ ਕੀਤੀ ਗਈ ਸੀ। ਦੋ ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਉਨ੍ਹਾਂ ‘ਤੇ …
Read More »ਹਾਈਕੋਰਟ ਵੱਲੋਂ ਹਰਿਆਣਾ ਦੇ ਰਾਖਵਾਂਕਰਨ ਬਿੱਲ ਨੂੰ ਚੁਣੌਤੀ ਰੱਦ
ਰਾਖਵਾਂਕਰਨ ਬਿੱਲ ‘ਤੇ ਅਜੇ ਤੱਕ ਰਾਜਪਾਲ ਦੇ ਨਹੀਂ ਹੋਏ ਦਸਤਖਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਵੱਲੋਂ ਜਾਟ ਰਾਖਵਾਂਕਰਨ ਬਿੱਲ ਪਾਸ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਜਸਟਿਸ ਸੂਰੀਆਕਾਂਤ ਵੱਲੋਂ ਸੁਣਵਾਈ ਕਰਨ ਮਗਰੋਂ ਇਹ ਫੈਸਲਾ ਲਿਆ ਗਿਆ ਕਿਉਂਕਿ ਹਰਿਆਣਾ ਵਿਧਾਨ ਸਭਾ …
Read More »ਨਵਜੋਤ ਕੌਰ ਸਿੱਧੂ ਨੇ ਕਿਹਾ
ਹੁਣ ਉਹ ਅਕਾਲੀ ਦਲ ਵੱਲ ਧਿਆਨ ਨਹੀਂ ਦੇਣਗੇ ਸੀਨੀਅਰ ਲੀਡਰਸ਼ਿਪ ਕਰਵਾਏਗੀ ਮਸਲੇ ਹੱਲ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜਦੋਂ ਮੈਨੂੰ ਤੰਗ ਕੀਤਾ ਜਾਵੇਗਾ ਤਾਂ ਮੈਂ ਆਵਾਜ਼ ਉਠਾਵਾਂਗੀ। ਸਰਕਾਰ ਮੇਰੇ ਹਲਕੇ ਦੇ ਵਿਕਾਸ ਕੰਮਾਂ ਦੇ ਟੈਂਡਰ ਰੋਕਦੀ ਸੀ ਤੇ ਸੁਖਬੀਰ ਬਾਦਲ ਕਹਿੰਦੇ ਹਨ, ਉਹ ਨਵਜੋਤ ਕੌਰ ਸਿੱਧੂ …
Read More »ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ‘ਤੇ ਬੋਲਿਆ ਸਿਆਸੀ ਹਮਲਾ
ਕੈਪਟਨ ਅਮਰਿੰਦਰ ਨੂੰ ਦੱਸਿਆ ਲੋਕਪਾਲ ਦਾ ਹੱਤਿਆਰਾ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ ਪੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਪੰਜਾਬ ਲੋਕਪਾਲ ਦਾ ਹੱਤਿਆਰਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਲੋਕਪਾਲ ਦੇ ਮੁੱਦੇ ‘ਤੇ …
Read More »ਹਰਿਆਣਾ, ਰਾਜਸਥਾਨ ਤੇ ਹੋਰ ਕਿਸੇ ਵੀ ਸੂਬੇ ਦਾ ਪੰਜਾਬ ਦੇ ਪਾਣੀਆਂ ‘ਤੇ ਕੋਈ ਹੱਕ ਨਹੀਂ ਹੈ: ਬਾਦਲ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪਾਣੀਆਂ ਦੇ ਸਮਝੌਤੇ ਵਿਚ ਸੂਬੇ ਨਾਲ ਲਗਾਤਾਰ ਹੋਏ ਧੱਕਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਜਸਥਾਨ, ਹਰਿਆਣਾ ਅਤੇ ਕਿਸੇ ਵੀ ਹੋਰ ਸੂਬੇ ਦਾ ਪੰਜਾਬ ਦੇ ਪਾਣੀਆਂ ‘ਤੇ ਕੋਈ ਵੀ ਹੱਕ ਨਹੀਂ ਹੈ। ਅੱਜ ਲੰਬੀ ਵਿਧਾਨ ਸਭਾ ਹਲਕੇ …
Read More »ਮਜੀਠੀਆ ਦਾ ਕੇਜਰੀਵਾਲ ‘ਤੇ ਵੱਡਾ ਹਮਲਾ
ਕੇਜਰੀਵਾਲ ਨੂੰ ਦੱਸਿਆ ਪੰਜਾਬ ਤੇ ਸਿੱਖ ਵਿਰੋਧੀ, ਕੇਜਰੀਵਾਲ ਨੇ ਦਿੱਲੀ ਵਜ਼ਾਰਤ ‘ਚ ਕਿਸੇ ਵੀ ਸਿੱਖ ਨੂੰ ਸ਼ਾਮਲ ਨਹੀਂ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਤੇ ਸਿੱਖ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ …
Read More »ਰੋਮਾਨੀਆ ਦੇ ਰਾਜਦੂਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ : ਯੂਰਪੀ ਮੁਲਕ ਰੋਮਾਨੀਆ ਦੇ ਭਾਰਤ ‘ਚ ਰਾਜਦੂਤ ਸ੍ਰੀ ਰਾਡੂ ਓਕਟੇਵਿਅਨ ਡੋਬਰੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ ਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ। ਦਿੱਲੀ ‘ਚ ਰੋਮਾਨੀਆ ਸਫਾਰਤਖਾਨੇ ਤੋਂ ਵਿਸ਼ੇਸ਼ ਤੌਰ ‘ਤੇ ਮੱਥਾ ਟੇਕਣ ਪੁੱਜੇ ਸ੍ਰੀ ਰਾਡੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮਿਲੀ ਅਦੁੱਤੀ …
Read More »