Breaking News
Home / ਪੰਜਾਬ (page 1637)

ਪੰਜਾਬ

ਪੰਜਾਬ

ਵਿਧਾਨ ਸਭਾ ਵਿੱਚ ਗੂੰਜੀ ‘ਆਵਾਜ਼-ਏ-ਪੰਜਾਬ’

ਪਰਗਟ ਸਿੰਘ ਵਲੋਂ ਬੈਂਸ ਭਰਾਵਾਂ ਨਾਲ ਵਿਧਾਨ ਸਭਾ ‘ਚ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਲੁਧਿਆਣਾ ਤੋਂ ਆਜ਼ਾਦ ਵਿਧਾਇਕ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨਾਲ ਮਿਲ ਕੇ ਸਦਨ ਵਿਚ ਧਰਨਾ ਦੇ ਕੇ …

Read More »

‘ਆਪ’ ਵਲੋਂ ਕਿਸਾਨ ਮੈਨੀਫੈਸਟੋ ਜਾਰੀ

ਐੱਸਵਾਈਐੱਲ ਦੀ ਜ਼ਮੀਨ ਕਿਸਾਨਾਂ ਨੂੰ ਕਰਾਂਗੇ ਵਾਪਸ, ਕਿਸਾਨਾਂ ਨੂੰ 12 ਘੰਟੇ ਮੁਫਤ ਬਿਜਲੀ ਦੇਣ ਦਾ ਐਲਾਨ ਮੋਗਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਬਾਘਾਪੁਰਾਣਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਚੋਣ ਮਨੋਰਥ ਪੱਤਰ ਜਾਰੀ ਕੀਤਾ। ਚੋਣ ਮਨੋਰਥ ਪੱਤਰ …

Read More »

‘ਆਪ’ ਆਗੂ ਸੰਜੇ ਸਿੰਘ ‘ਤੇ ਦੋਸ਼ ਤੈਅ

ਬਿਕਰਮ ਮਜੀਠੀਆ ਨੇ ਕੀਤਾ ਹੋਇਆ ਹੈ ਮਾਣਹਾਨੀ ਦਾ ਕੇਸ ਲੁਧਿਆਣਾ/ਬਿਊਰੋ ਨਿਊਜ਼ : ਜੁਡੀਸ਼ੀਅਲ ਮੈਜਿਸਟ੍ਰੇਟ ਜਗਜੀਤ ਸਿੰਘ ਦੀ ਅਦਾਲਤ ਨੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਣਹਾਨੀ ਕੇਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਮਜੀਠੀਆ ਦੇ ਵਕੀਲ …

Read More »

ਚੌਥਾ ਫਰੰਟ ਕਾਂਗਰਸ ਤੇ ਅਕਾਲੀ ਦਲ ਨੂੰ ਪਹੁੰਚਾਏਗਾ ਲਾਭ: ਬਰਾੜ

ਰਵਾਇਤੀ ਪਾਰਟੀਆਂ ਨੂੰ ਹਰਾਉਣ ਲਈ ‘ਆਪ’ ਨੂੰ ਹਮਾਇਤ ਦੇਣ ਦਾ ਦਿੱਤਾ ਸੱਦਾ ਮੁਹਾਲੀ/ਬਿਊਰੋ ਨਿਊਜ਼ ਲੋਕ ਹਿੱਤ ਅਭਿਆਨ ਦੇ ਕਨਵੀਨਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਪੰਜਾਬ ਨੂੰ ਹੁਣ ਚੌਥੇ ਫ਼ਰੰਟ ਦੀ ਲੋੜ ਨਹੀਂ ਹੈ। ਇਹ ਫ਼ਰੰਟ ਅਕਾਲੀ ਦਲ ਤੇ ਕਾਂਗਰਸ ਨੂੰ ਫ਼ਾਇਦਾ ਪਹੁੰਚਾ ਸਕਦਾ ਹੈ। …

Read More »

‘ਆਪ’ ਵਿਧਾਇਕ ਸੋਮਨਾਥ ਭਾਰਤੀ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਏਮਜ਼ ਹਸਪਤਾਲ ‘ਚ ਭੀੜ ਨੂੰ ਭੜਕਾ ਕੇ ਉਥੇ ਭੰਨ-ਤੋੜ ਕਰਾਉਣ ਅਤੇ ਸੁਰੱਖਿਆ ਅਮਲੇ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਦਿੱਲੀ ਦੇ ਸਾਬਕਾ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਂਜ ਭਾਰਤੀ ਨੇ …

Read More »

ਅਮਾਨਤਉੱਲਾ ਦੇ ਸਮਰਥਨ ‘ਚ ਆਈ ‘ਆਪ’

ਸਿਸੋਦੀਆ ਨੇ ਕਿਹਾ, ਅਮਾਨਤਉੱਲਾ ਦਾ ਅਸਤੀਫ਼ਾ ਮਨਜ਼ੂਰ ਨਹੀਂ ਨਵੀਂ ਦਿੱਲੀ: ਵਕਫ ਬੋਰਡ ਦੇ ਚੇਅਰਮੈਨ ਅਤੇ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲਾ ਖਾਨ ਦੇ ਪੱਖ ਵਿਚ ਉਨ੍ਹਾਂ ਦੀ ਪਾਰਟੀ ਉਤਰ ਆਈ ਹੈ। ਵਿਧਾਇਕ ‘ਤੇ ਉਨ੍ਹਾਂ ਦੇ ਸਾਲੇ ਦੀ ਪਤਨੀ ਨੇ ਛੇੜਛਾੜ ਦਾ ਮੁਕੱਦਮਾ ਦਰਜ ਕਰਾਇਆ ਸੀ। ਐਤਵਾਰ ਨੂੰ ਪਾਰਟੀ …

Read More »

ਬਾਦਲ ਸਰਕਾਰ ਨੇ ‘ਆਟਾ ਦਾਲ’ ਦਾ ਵਰ੍ਹਾਇਆ ਮੀਂਹ

ਪੰਜਾਬ ਦੇ ਹਰ ਤੀਜੇ ਵਿਅਕਤੀ ਕੋਲ ‘ਨੀਲਾ ਕਾਰਡ’, ਚੋਣਾਂ ਤੋਂ ਪਹਿਲਾਂ 5.30 ਲੱਖ ਨਵੇਂ ਨੀਲੇ ਕਾਰਡ ਬਣਾਏ, ਸਰਦੇ ਪੁੱਜਦੇ ਵੀ ਬਣੇ ਕਾਰਡਾਂ ਵਾਲੇ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਔਸਤਨ ਹਰ ਤੀਜਾ ਵਿਅਕਤੀ ਸਰਕਾਰੀ ‘ਆਟਾ ਦਾਲ’ ਲੈ ਰਿਹਾ ਹੈ। ਹਾਲਾਂਕਿ ਸਰਕਾਰੀ ਆਟਾ ਦਾਲ ਸਕੀਮ ਲਈ ਸਖ਼ਤ ਸ਼ਰਤਾਂ ਹਨ। ਤਾਜ਼ਾ ਵੇਰਵਿਆਂ ਅਨੁਸਾਰ …

Read More »

ਆਮਦਨੀ ਅਠੱਨੀ-ਖਰਚਾ ਰੁਪਈਆ

ਸੁਨਾਮ ਦਾ ਰੈਸਟ ਹਾਊਸ ਕਮਾਉਂਦਾ ਹੈ 1800 ਤੇ ਖਰਚਾ ਆਉਂਦਾ ਹੈ 92000 ਚੰਡੀਗੜ੍ਹ/ਬਿਊਰੋ ਨਿਊਜ਼ : ਵਿੱਤੀ ਸੰਕਟ ਵਿੱਚ ਘਿਰੀ ਪਈ ਪੰਜਾਬ ਸਰਕਾਰ ਦਾ ਇੱਕ ਨਿਰਾਲਾ ਮਾਮਲਾ ਸਾਹਮਣੇ ਆਇਆ ਹੈ। ਸੁਨਾਮ (ਸੰਗਰੂਰ) ਰੈਸਟ ਹਾਊਸ ਦੇ ਰੱਖ-ਰਖਾਵ ਦਾ ਸਾਲਾਨਾ ਖ਼ਰਚਾ 92 ਹਜ਼ਾਰ ਰੁਪਏ ਹੈ ਜਦਕਿ ਕਮਾਈ ਕੇਵਲ 1830 ਰੁਪਏ ਹੁੰਦੀ ਹੈ। ਭੁੱਚੋ …

Read More »

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ 12 ਬਿੱਲ ਕੀਤੇ ਪਾਸ

ਸਰਕਾਰ ਖਿਲਾਫ ਕਾਂਗਰਸੀ ਵਿਧਾਇਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਆਖਰੀ ਦਿਨ ਹੰਗਾਮੇ ਦੌਰਾਨ ਹੀ ਸਰਕਾਰ ਨੇ 10 ਮਿੰਟਾਂ ਵਿੱਚ 12 ਬਿੱਲ ਪਾਸ ਕਰਵਾ ਲਏ। ਹਾਲਾਂਕਿ ਇਸ ਦੌਰਾਨ ਵੀ ਕਾਂਗਰਸੀ ਵਿਧਾਇਕਾਂ ਦਾ ਹੰਗਾਮਾ ਲਗਾਤਾਰ ਜਾਰੀ ਰਿਹਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ …

Read More »

ਵਿਧਾਨ ਸਭਾ ‘ਚ ਮਜੀਠੀਆ ਵੱਲ ਸੁੱਟੀ ਜੁੱਤੀ

ਕਾਂਗਰਸੀ ਵਿਧਾਇਕ ਤਰਲੋਚਨ ਸੂੰਢ ਨੇ ਕਿਹਾ, ਜੁੱਤੀ ਵਲਟੋਹਾ ਵੱਲ ਸੁੱਟੀ ਗਈ ਸੀ ਜੇਕਰ ਮਾਂ ਦਾ ਦੁੱਧ ਪੀਤਾ ਹੈ ਤਾਂ ਸਾਹਮਣੇ ਆ ਕੇ ਲੜੋ : ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਵਿਧਾਨ ਸਭਾ ਦਾ ਇਲਜ਼ਾਮ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਅਕਾਲੀ ਵਿਧਾਇਕ …

Read More »