Breaking News
Home / ਪੰਜਾਬ (page 1638)

ਪੰਜਾਬ

ਪੰਜਾਬ

ਬਿਕਰਮ ਮਜੀਠੀਆ ਬਾਰੇ ਛੋਟੇਪੁਰ ਨੇ ਕੀਤੀ ਟਿੱਪਣੀ

ਕਿਹਾ, ਜੁੱਤੀਆਂ ਵਾਲੇ ਕੰਮ ਕਰੋਗੇ ਤਾਂ ਪੈਣਗੀਆਂ ਹੀ ਲੁਧਿਆਣਾ/ਬਿਊਰੋ ਨਿਊਜ਼ ਸੁੱਚਾ ਸਿੰਘ ਛੋਟੇਪੁਰ ਨੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਸਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਉਸ ਨੇ ਕੰਮ ਹੀ ਜੁੱਤੀਆਂ ਖਾਣ ਵਾਲੇ ਕੀਤੇ ਹਨ। ਹਾਲਾਂਕਿ ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ ਉਹ ਕਿਸੇ ‘ਤੇ ਵੀ ਜੁੱਤੀ ਸੁੱਟਣ ਦਾ ਸਮਰਥਨ ਨਹੀਂ ਕਰਦੇ। …

Read More »

ਆਖਰ ਸਿੱਧੂ ਨੇ ਭਾਜਪਾ ਤੋਂ ਦਿੱਤਾ ਅਸਤੀਫਾ

ਅਮਿਤ ਸ਼ਾਹ ਨੂੰ ਅਸਤੀਫਾ ਭੇਜਦਿਆਂ ਨਵਜੋਤ ਸਿੱਧੂ ਨੇ ਕਿਹਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਜਿੱਤੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਸੀਟ ਤੋਂ ਅਸਤੀਫਾ ਦੇਣ ਮਗਰੋਂ ਹੁਣ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹੀ ਦਿੱਤੀ …

Read More »

ਛੁੱਟੀ ਵਾਲੇ ਦਿਨ ਵੀ ਵਿਧਾਨ ਸਭਾ ‘ਚ ਡਟੇ ਕਾਂਗਰਸੀ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੇਰੰਗ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੀ ਸ਼ਾਮ ਤੋਂ ਪੰਜਾਬ ਵਿਧਾਨ ਸਭਾ ਦੇ ਅਸੈਂਬਲੀ ਹਾਲ ਵਿੱਚ ਧਰਨਾ ਲਾ ਕੇ ਬੈਠੇ ਕਾਂਗਰਸ ਦੇ 20 ਤੋਂ ਵੀ ਵੱਧ ਵਿਧਾਇਕਾਂ ਨੂੰ ਮਿਲਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ। ਮੁੱਖ ਮੰਤਰੀ ਨੇ ਕਾਂਗਰਸੀ ਵਿਧਾਇਕਾਂ ਨੂੰ ਧਰਨਾ ਖਤਮ ਕਰਨ ਲਈ …

Read More »

ਡਾ. ਨਵਜੋਤ ਕੌਰ ਸਿੱਧੂ ਨੇ ਬਾਦਲ ਖਿਲਾਫ ਮੋਰਚਾ ਵਿੱਢਣ ਦੀ ਕੀਤੀ ਤਿਆਰੀ

ਫੰਡ ਰਿਲੀਜ਼ ਕਰਵਾਉਣ ਲਈ ਮੁੱਖ ਮੰਤਰੀ ਨੂੰ ਕਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਕੌਰ ਸਿੱਧੂ ਫੰਡ ਰਿਲੀਜ਼ ਨਾ ਹੋਣ ਦੇ ਮਸਲੇ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਸਾਹਮਣੇ ਧਰਨਾ ਦੇ ਸਕਦੇ ਹਨ। ਜਾਣਕਾਰੀ ਅਨੁਸਾਰ ਭਲਕੇ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਫੰਡ ਰਿਲੀਜ਼ ਕਰਨ ਦੀ ਮੰਗ ਕਰਨਗੇ ਜੇ ਇਹ …

Read More »

ਨਸ਼ਾ ਤਸਕਰੀ ‘ਚ ਗੂੰਜਿਆ ਸੁਖਬੀਰ ਬਾਦਲ ਦਾ ਵੀ ਨਾਂ

ਚਰਨਜੀਤ ਸਿੰਘ ਚੰਨੀ ਨੇ ਪੁਲਿਸ ਮੁਖੀ ਕੋਲ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਨਾਂ ਵੀ ਨਸ਼ਾ ਤਸਕਰੀ ਵਿੱਚ ਘਸੀਟ ਲਿਆ ਹੈ। ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ, ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਪੰਜਾਬ …

Read More »

ਪੰਜਾਬ ‘ਚ ਬਣੀ ਇੱਕ ਹੋਰ ਸਿਆਸੀ ਪਾਰਟੀ

117 ਸੀਟਾਂ ‘ਤੇ ਚੋਣ ਲੜਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਫਰੀਡਮ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਦੀਆਂ 117 ਸੀਟਾਂ ਉੱਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਸਵਾਮੀ ਵਿਵਕੇਨੰਦ ਫਾਊਂਡੇਸ਼ਨ ਉੱਤੇ ਆਧਾਰਿਤ ਨੈਸ਼ਨਲ ਫਰੀਡਮ ਪਾਰਟੀ ਦੇ ਕੌਮੀ ਕਨਵੀਨਰ ਅਮਾਲਨ ਵਿਸ਼ਵਾਸ ਨੇ ਆਖਿਆ ਕਿ ਪੰਜਾਬ ਲਈ ਪਾਰਟੀ …

Read More »

‘ਆਪ’ ਦਾ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸਰਕਲ ਇੰਚਾਰਜ ਛੇੜਛਾੜ ਦੇ ਦੋਸ਼ ‘ਚ ਗ੍ਰਿਫਤਾਰ

9ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤੀ ਜ਼ਬਰਦਸਤੀ ਸੰਗਰੂਰ/ਬਿਊਰੋ ਨਿਊਜ਼ ਪੁਲਿਸ ਨੇ ਸੰਗਰੂਰ ਦੇ ਲਹਿਲ ਕਲਾਂ ਪਿੰਡ ਵਿੱਚ 8 ਸਤੰਬਰ ਨੂੰ 9ਵੀਂ ਕਲਾਸ ਦੀ ਵਿਦਿਆਰਥਣ ਨਾਲ ਰੇਪ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ‘ਤੇ ਦੋਸ਼ …

Read More »

ਵਿਧਾਨ ਸਭਾ ਦੇ ਚੱਲਦੇ ਸੈਸ਼ਨ ‘ਚ ਪਰਗਟ ਸਿੰਘ ਅਕਾਲੀ ਦਲ ਦੇ ਪਾਲੇ ‘ਚੋਂ ਉਠ ਬੈਂਸ ਭਰਾਵਾਂ ਨਾਲ ਜਾ ਬੈਠੇ

ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਵਾਜ਼-ਏ-ਪੰਜਾਬ ਵਿੱਚ ਸ਼ਾਮਲ ਹੋਏ ਵਿਧਾਇਕ ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਪਰਗਟ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਦਫਤਰੀ ਸਕੱਤਰ ਤਾਰਾ ਸਿੰਘ ਨੂੰ ਸੌਂਪਿਆ। ਇਸ …

Read More »

ਕੈਪਟਨ ਅਮਰਿੰਦਰ ਨੇ ਲਾਇਆ ਦੋਸ਼

ਕਿਹਾ, ਜੇਤਲੀ ਨੇ ਰੁਕਵਾਈ ਪੰਜਾਬ ਦੇ ਨਸ਼ਾ ਤਸਕਰਾਂ ਖਿਲਾਫ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼  ਲਾਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਜਾਂਚ ਈ.ਡੀ. ਵੱਲੋਂ ਕੀਤੀ ਜਾ ਰਹੀ ਸੀ। ਉਸ ਨੂੰ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਰੁਕਵਾ ਦਿੱਤਾ ਹੈ। ਪਿਛਲੇ ਡੇਢ ਸਾਲ ਤੋਂ ਇਸ ਕੇਸ ਵਿੱਚ ਕੋਈ …

Read More »

ਅਨਾਜ ਘੁਟਾਲੇ ਸਬੰਧੀ ਵਿਧਾਨ ਸਭਾ ‘ਚ ਕਾਂਗਰਸ ਨੇ ਪੰਜਾਬ ਸਰਕਾਰ ਖਿਲਾਫ ਨਵੇਂ ਤੱਥ ਕੀਤੇ ਪੇਸ਼

ਜਿਨ੍ਹਾਂ ਟਰੱਕਾਂ ‘ਤੇ ਅਨਾਜ ਲਿਆਂਦਾ ਦਿਖਾਇਆ, ਉਹ ਨੰਬਰ ਮੋਟਰ ਸਾਈਕਲਾਂ ਦੇ ਨਿਕਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹੋਏ ਅਨਾਜ ਘੁਟਾਲੇ ਸਬੰਧੀ ਕਾਂਗਰਸ ਨੇ ਅੱਜ ਨਵੇਂ ਤੱਥ ਪੇਸ਼ ਕੀਤੇ। ਪੰਜਾਬ ਸਰਕਾਰ ਨੇ ਜਿਨ੍ਹਾਂ ਟਰੱਕਾਂ ਰਾਹੀਂ ਅਨਾਜ ਮੰਡੀ ਤੋਂ ਗੁਦਾਮ ਤੱਕ ਪਹੁੰਚਿਆ ਸੀ, ਉਨ੍ਹਾਂ ਦੇ ਨੰਬਰਾਂ ਦਾ ਵੇਰਵਾ ਪੂਰੀ ਤਰ੍ਹਾਂ ਗ਼ਲਤ ਨਿਕਲਿਆ। ਜਿਨ੍ਹਾਂ …

Read More »