ਕਿਹਾ : ਰੋਸ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਨੇ ਲੰਘੇ ਕੱਲ੍ਹ ਗੰਭੀਰ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਵੱਡੇ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ …
Read More »ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ : ਨਵਜੋਤ ਸਿੱਧੂ
ਭਗਵੰਤ ਮਾਨ ‘ਤੇ ਕੇਂਦਰ ਦੀ ਕਠਪੁਤਲੀ ਬਣਨ ਦੇ ਲਗਾਏ ਆਰੋਪ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਵਿਚ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕੇਂਦਰ ਸਰਕਾਰ ਦੀ ਕਠਪੁਤਲੀ ਬਣਨ ਦੇ ਆਰੋਪ ਲਗਾਏ ਹਨ। ਇਸ ਦੌਰਾਨ ਪੰਜਾਬ ਦੀ ਵਿੱਤੀ ਹਾਲਤ ਬਾਰੇ …
Read More »ਹਿਮਾਚਲ ਸਰਕਾਰ ਵੱਲੋਂ ਲਾਇਆ ਜਲ ਸੈੱਸ ਹਾਈ ਕੋਰਟ ਵੱਲੋਂ ਗੈਰ-ਸੰਵਿਧਾਨਕ ਕਰਾਰ
ਵਸੂਲੀ ਗਈ ਰਕਮ ਚਾਰ ਹਫ਼ਤਿਆਂ ਦੇ ਅੰਦਰ ਵਾਪਸ ਕਰਨ ਦੇ ਹੁਕਮ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਹਾਈਕੋਰਟ ਨੇ ਸੂਬਾ ਸਰਕਾਰ ਵੱਲੋਂ ਪਣ ਬਿਜਲੀ ਉਤਪਾਦਨ ਕੰਪਨੀਆਂ ‘ਤੇ ਲਗਾਏ ਗਏ ਜਲ ਸੈੱਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਸਤਿਅਨ ਵੈਦਿਆ ਦੇ ਡਿਵੀਜ਼ਨਲ ਬੈਂਚ ਨੇ ‘ਹਿਮਾਚਲ ਪ੍ਰਦੇਸ਼ ਵਾਟਰ ਸੈੱਸ …
Read More »ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਖੋਲ੍ਹਿਆ
ਅੰਬਾਲਾ : ਦਿੱਲੀ ਵੱਲ ਕੂਚ ਕਰਨ ਵਾਲੇ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਾਖ਼ਲੇ ਨੂੰ ਰੋਕਣ ਲਈ ਅੰਬਾਲਾ ਪ੍ਰਸ਼ਾਸਨ ਵੱਲੋਂ ਤਿੰਨ ਹਫ਼ਤਿਆਂ ਤੋਂ ਬੰਦ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਹਾਲਾਂਕਿ, ਅੰਬਾਲਾ ਨੇੜੇ ਸ਼ੰਭੂ ਵਿੱਚ ਹਰਿਆਣਾ-ਪੰਜਾਬ ਸਰਹੱਦ ‘ਤੇ ਬੈਰੀਕੇਡ ਲੱਗੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੰਬਾਲਾ …
Read More »ਚੰਡੀਗੜ੍ਹ ਵਿਚ ਭਾਜਪਾ ਨੇ ਜਿੱਤੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ
ਜੇਤੂ ਕੁਲਜੀਤ ਸਿੰਘ ਸੰਧੂ ਤੇ ਰਾਜਿੰਦਰ ਸ਼ਰਮਾ ਨੂੰ 19-19 ਵੋਟਾਂ ਪਈਆਂ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਨਗਰ ਨਿਗਮ ਸਦਨ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਭਾਜਪਾ ਦੇ ਉਮੀਦਵਾਰ ਜੇਤੂ ਰਹੇ। ਨਵ-ਨਿਯੁਕਤ ਮੇਅਰ ਕੁਲਦੀਪ ਕੁਮਾਰ ਨੇ ਬਤੌਰ ਪ੍ਰੀਜ਼ਾਈਡਿੰਗ ਅਫਸਰ ਚੋਣ ਕਰਵਾਈ। ਨਗਰ ਨਿਗਮ ਵਿੱਚ ਕੁੱਲ 36 ਵੋਟਾਂ …
Read More »ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਜਾਵੇਗਾ ਪਾਕਿ ਅੰਮ੍ਰਿਤਸਰ/ਬਿਊਰੋ ਨਿਊਜ਼ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ ਜਿਸ ਤਹਿਤ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ …
Read More »ਅਕਾਲੀ-ਭਾਜਪਾ ਗਠਜੋੜ ਦੀ ਪਰਨੀਤ ਕੌਰ ਨੇ ਵੀ ਕੀਤੀ ਹਮਾਇਤ
ਚੰਡੀਗੜ÷ : ਅਗਾਮੀ ਲੋਕ ਸਭਾ ਦੇ ਮੱਦੇਨਜ਼ਰ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਅਟਕਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਦਾ ਵੀ ਕਹਿਣਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਚੋਣ ਗਠਜੋੜ ਹੋਣਾ ਕਰੀਬ ਤੈਅ ਹੀ ਹੈ ਅਤੇ ਸਿਰਫ ਐਲਾਨ ਹੋਣਾ ਬਾਕੀ ਹੈ। ਇਸੇ ਦੌਰਾਨ ਸਾਬਕਾ …
Read More »ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਸ਼ੁਭਕਰਨ ਨੂੰ ਸ਼ਰਧਾਂਜਲੀਆਂ
ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਚਲੀ ਗਈ ਸੀ ਜਾਨ ਪਟਿਆਲਾ, ਖਨੌਰੀ/ਬਿਊਰੋ ਨਿਊਜ਼ : ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਵੱਲੋਂ 3 ਮਾਰਚ ਨੂੰ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਭਾਵੇਂ ਕਿ ਮੋਰਚਿਆਂ ਵਿਚਲੇ ਕੁੱਝ ਕਿਸਾਨ ਸ਼ੁਭਕਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਲਈ ਬੱਲ੍ਹੋ ਚਲੇ ਗਏ ਸਨ ਪਰ ਫਿਰ ਵੀ …
Read More »ਲੋਕ ਸਭਾ ਚੋਣਾਂ ‘ਚ ਪੰਜਾਬ ‘ਚ 230 ਆਗੂ ਭਾਜਪਾ ਤੋਂ ਟਿਕਟਾਂ ਲੈਣ ਦੇ ਚਾਹਵਾਨ
ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਦੌਰਾਨ ਭਾਜਪਾ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਮੰਥਨ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਸੂਬਾ ਚੋਣ ਕਮੇਟੀ ਦੀ ਮੀਟਿੰਗ ਪਾਰਟੀ ਦਫਤਰ …
Read More »ਸੰਯੁਕਤ ਕਿਸਾਨ ਮੋਰਚੇ ਨੇ 11 ਨੂੰ ਲੁਧਿਆਣਾ ‘ਚ ਸੱਦੀ ਕੌਮੀ ਮੀਟਿੰਗ
ਕਿਸਾਨ ਆਗੂ ਰੁਲਦੂ ਸਿੰਘ ਨੇ ਦਿੱਤੀ ਜਾਣਕਾਰੀ ਮਾਨਸਾ : ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦਾਅਵਾ ਕੀਤਾ ਹੈ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦੀਆਂ ਢੁੱਕਵੀਆਂ ਮੰਗਾਂ ਨੂੰ ਲੈ ਕੇ ਸੱਦੀ ਗਈ …
Read More »