ਕੁਲਜੀਤ ਨਾਗਰਾ ਨੇ ਕਾਂਗਰਸ ਰਾਜ ਸਮੇਂ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਦਸਤਾਵੇਜ਼ ਸੁਖਬੀਰ ਬਾਦਲ ਮੂਹਰੇ ਸੁੱਟੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਵਿਕਾਸ ਨੂੰ ਲੈ ਕੇ ਫਿਰ ਤੂੰ-ਤੂੰ, ਮੈਂ-ਮੈਂ ਹੋਈ। ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਵਿਧਾਨ ਸਭਾ ਵਿਚ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਕਾਂਗਰਸ …
Read More »ਮਨਮਰਜ਼ੀ ਦਾ ਵਿਆਜ਼ ਨਹੀਂ ਲਾ ਸਕਣਗੇ ਹੁਣ ਆੜ੍ਹਤੀਏ
ਪੰਜਾਬ ਕੈਬਨਿਟ ਨੇ ਕਰਜ਼ਾ ਕਾਨੂੰਨ ਸਬੰਧੀ ਬਿੱਲ ਨੂੰ ਦਿੱਤੀ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਅੱਜ ਸੂਦਖੋਰੀ ਕਰਜ਼ਾ ਕਾਨੂੰਨ ਸਬੰਧੀ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹੁਣ ਇਸ ਕਾਨੂੰਨ ਸਬੰਧੀ ਬਿੱਲ ਵਿਧਾਨ ਸਭਾ ਵਿਚ ਪੇਸ਼ ਹੋਵੇਗਾ। ਇਹ ਕਾਨੂੰਨ ਬਣਨ ਨਾਲ ਕਿਸਾਨਾਂ ਨੂੰ ਆੜ੍ਹਤੀਆਂ ਦੇ ਕਰਜ਼ ਤੋਂ ਰਾਹਤ ਮਿਲੇਗੀ। …
Read More »ਹਰਿਆਣਾ ਐਸ ਵਾਈ ਐਲ ਨਹਿਰ ਪੂਰੀ ਕਰਨ ‘ਤੇ ਦ੍ਰਿੜ੍ਹ
ਹਰਿਆਣਾ ਸਰਕਾਰ ਦਾ ਬਜਟ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਐਸ.ਵਾਈ.ਐਲ. ਨਹਿਰ ਨੂੰ ਪੂਰਾ ਕਰੇਗੀ। ਹਰਿਆਣਾ ਵਿਧਾਨ ਸਭਾ ਵਿੱਚ 2016-17 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਕੈਪਟਨ ਅਭੀਮੰਨਿਊ ਨੇ ਇਹ ਤਜਵੀਜ਼ ਹਾਊਸ ਵਿੱਚ ਪੇਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ 88,881 ਕਰੋੜ ਦਾ …
Read More »ਰਾਹੁਲ ਦੀ ਅੰਮ੍ਰਿਤਸਰ ਫੇਰੀ ਮਗਰੋਂ ਕਾਂਗਰਸ ਨੂੰ ਝਟਕਾ
ਸੀਨੀਅਰ ਕਾਂਗਰਸੀ ਆਗੂ ਮੇਜਰ ਰਾਜਬੀਰ ਸਿੰਘ ‘ਆਪ’ ਵਿਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਮਾਝੇ ਵਿੱਚ ਕਾਂਗਰਸ ਪਾਰਟੀ ਦੇ ਮਜ਼ਬੂਤ ਹੋਣ ਦੇ ਦਾਅਵੇ ਉਸ ਵੇਲੇ ਖੋਖਲੇ ਹੁੰਦੇ ਸਾਬਤ ਹੋਏ ਜਦੋਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ ਤੋਂ ਠੀਕ ਬਾਅਦ ਅਜਨਾਲਾ ਦੇ ਸੀਨੀਅਰ ਕਾਂਗਰਸੀ ਆਗੂ ਮੇਜਰ ਰਾਜਬੀਰ ਸਿੰਘ ਨੇ ਕਾਂਗਰਸ ਦਾ …
Read More »ਹੋਲੇ ਮਹੱਲੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ‘ਚ ਪੁਖਤਾ ਸੁਰੱਖਿਆ ਪ੍ਰਬੰਧ
ਭਲਕੇ 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਅਨੰਦਪੁਰ ਸਾਹਿਬ ਵਿਖੇ 22 ਮਾਰਚ ਤੋ 24 ਮਾਰਚ ਤੱਕ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮੁਹੱਲਾ ਸਬੰਧੀ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਦੇਸ਼- ਵਿਦੇਸ਼ ਅਤੇ ਦੁਰ- ਦੁਰਾਡੇ ਤੋਂ ਆਉਣ …
Read More »ਹਰਿਆਣਾ ਹਿੰਸਾ ‘ਤੇ ਯੋਗਿੰਦਰ ਯਾਦਵ ਨੇ ਕੀਤਾ ਸਵਾਲ
ਕਿਹਾ, ਸੂਬੇ ਦੀਆਂ ਘਟਨਾਵਾਂ ਸਬੰਧੀ ਵਾਈਟ ਪੇਪਰ ਜਾਰੀ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗ਼ੀ ਨੇਤਾ ਸਵਰਾਜ ਅਭਿਆਨ ਦੇ ਮੁਖੀ ਯੋਗੇਂਦਰ ਯਾਦਵ ਨੇ ਹਰਿਆਣਾ ਵਿੱਚ ਜਾਟ ਰਾਖਵਾਂਕਰਨ ਨੂੰ ਲੈ ਕੇ ਹੋਈ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿੱਚ …
Read More »ਕੈਪਟਨ ਨੂੰ ਸੰਸਦ ‘ਚ ਘੇਰੇਗੀ ਆਮ ਆਦਮੀ ਪਾਰਟੀ
ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ “ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਤੇ ਇਨ੍ਹਾਂ ਦੇ ਪਰਿਵਾਰ ਦੇ ਵਿਦੇਸ਼ੀ ਖਾਤਿਆਂ ਸਬੰਧੀ ਪਾਰਲੀਮੈਂਟ ਵਿਚ ਮੁੱਦਾ ਉਠਾਇਆ ਜਾਵੇਗਾ।” ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਵਿਚ ਆਮ ਆਦਮੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਇਹ …
Read More »ਰਾਹੁਲ ਗਾਂਧੀ ਨੂੰ ਮਿਲਿਆ ਹੰਸ ਰਾਜ ਹੰਸ
ਹੰਸ ਨੂੰ ਅਗਲੀਆਂ ਚੋਣਾਂ ਦੀ ਤਿਆਰੀ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹੰਸ ਰਾਜ ਹੰਸ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੰਸ ਰਾਜ ਹੰਸ ਦੀ ਰਾਜ ਸਭਾ ਦੀ ਟਿਕਟ ਕੱਟਦਿਆਂ ਸ਼ਮਸ਼ੇਰ ਸਿੰਘ ਦੂਲੋਂ ਨੂੰ ਦੇ …
Read More »ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਕੀਤਾ ਹਰਿਆਣਾ ਵਿਧਾਨ ਸਭਾ ਅੱਗੇ ਪ੍ਰਦਰਸ਼ਨ
ਚੰਡੀਗੜ੍ਹ : ਅੱਜ ਹਰਿਆਣਾ ਦੇ ਇਨੈਲੋ ਆਗੂਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਗੇਟ ਅੱਗੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵਲੋਂ ਹਰਿਆਣਾ ਵਿਧਾਨ ਸਭਾ ਦੇ ਗੇਟ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਨੈਲੋ ਦੇ ਪ੍ਰਦਰਸ਼ਨ ਤੋਂ ਕੁਝ ਸਮਾਂ ਬਾਅਦ ਹੀ ਪੰਜਾਬ ਕਾਂਗਰਸ ਦੇ ਵਿਧਾਇਕ, ਵਿਰੋਧੀ ਧਿਰ ਦੇ ਨੇਤਾ ਚਰਨਜੀਤ ਚੰਨੀ ਦੀ …
Read More »ਬਾਦਲ ਸਰਕਾਰ ਦੇ ਅੰਤਿਮ ਬਜਟ ‘ਚ ਸਾਰਿਆਂ ਨੂੰ ਖੁਸ਼ ਰੱਖਣ ਦੀ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਆਪਣੀ ਆਖਰੀ ਬਜਟ ਵਿਚ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਵਾਂ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਜੈ ਕਿਸਾਨ ਤੋਂ ਬਾਅਦ ਹੁਣ ਸਰਕਾਰ ਦਾ ਨਾਅਰਾ ਜੈ ਜਵਾਨ ਵੀ ਹੈ। 86,387 ਕਰੋੜ ਰੁਪਏ …
Read More »