ਵਿਸ਼ਵ ਪੱਧਰੀ ਵਿਰਾਸਤੀ ਤੇ ਸੁੰਦਰ ਦਿਖ ਦੇਣ ਦਾ ਸੁਪਨਾ ਪੂਰਾ ਹੋਇਆ: ਉਪ ਮੁੱਖ ਮੰਤਰੀ ਅੰਮ੍ਰਿਤਸਰ : ਪੁਰਾਤਨ ਟਾਊਨ ਹਾਲ ਇਮਾਰਤ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਦੇ ਰਸਤੇ ਨੂੰ ਨਵੀਂ ਵਿਰਾਸਤੀ ਦਿਖ ਦੇ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ …
Read More »‘ਬਾਦਲ ਟੈਕਸ’ ਨੇ ਤਬਾਹ ਕੀਤੀ ਪੰਜਾਬ ਦੀ ਸਨਅਤ: ਕੇਜਰੀਵਾਲ
‘ਆਪ’ ਵਲੋਂ ਚੋਣ ਕਮਿਸ਼ਨ ਨੂੰ ਸੌਂਪੀ ਜਾਵੇਗੀ ਸ਼ੱਕੀ ਭੂਮਿਕਾ ਵਾਲੇ ਅਧਿਕਾਰੀਆਂ ਦੀ ਸੂਚੀ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਆਖਿਆ ਕਿ ਪੰਜਾਬ ਦੇ ਉਦਯੋਗ ‘ਬਾਦਲ ਟੈਕਸ’ ਨੇ ਤਬਾਹ ਕੀਤੇ ਹਨ, ਜਿਨ੍ਹਾਂ ਵਿਚੋਂ ਬਹੁਤੇ ਪੰਜਾਬ ਵਿੱਚੋਂ ਬਾਹਰ ਜਾਣ ਲਈ ਮਜਬੂਰ …
Read More »‘ਆਪ’ ਵੱਲੋਂ ਸਨਅਤ, ਟਰਾਂਸਪੋਰਟ ਤੇ ਵਪਾਰ ਬਾਰੇ 21 ਨੁਕਾਤੀ ਮੈਨੀਫੈਸਟੋ ਜਾਰੀ
ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਥੇ ਵਪਾਰ, ਉਦਯੋਗ ਤੇ ਟਰਾਂਸਪੋਰਟ ਬਾਰੇ 21 ਨੁਕਤਿਆਂ ਵਾਲਾ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਹੈ ਕਿ ਬਾਦਲ ਸਰਕਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਘੁਟਾਲੇ ਦਾ ਕੇਸ ਬੰਦ ਕਰਕੇ ਕੈਪਟਨ ਨਾਲ ਹੋਏ ਰਾਜਸੀ ਸਮਝੌਤੇ ਦਾ …
Read More »ਛੋਟੇਪੁਰ ਖ਼ਿਲਾਫ਼ ਪੈਸੇ ਲੈਣ ਦੀ ਇਕ ਨਹੀਂ, ਕਈ ਸ਼ਿਕਾਇਤਾਂ ਸਨ: ਕੇਜਰੀਵਾਲ
ਕੋਈ ਗਰਾਫ ਨਹੀਂ ਡਿੱਗਾ, ਅੱਜ ਵੀ 96 ਸੀਟਾਂ ਪੱਕੀਆਂ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮ ਖੁਲਾਸਾ ਕੀਤਾ ਹੈ ਕਿ ਪਾਰਟੀ ਵਿਚੋਂ ਕੱਢੇ ਸੁੱਚਾ ਸਿੰਘ ਛੋਟੇਪੁਰ ਖ਼ਿਲਾਫ਼ ਪੈਸੇ ਲੈਣ ਦੀ ਇਕ ਨਹੀਂ ਬਲਕਿ ਕਈ ਸ਼ਿਕਾਇਤਾਂ ਮਿਲੀਆਂ ਸਨ। ਕੇਜਰੀਵਾਲ ਨੇ …
Read More »ਫ਼ੌਜੀਆਂ ਦੇ ਮਸਲੇ ਹੱਲ ਕਰਨ ਲਈ ਹੈਲਪਲਾਈਨ ਛੇਤੀ: ਬਾਦਲ
ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਜੰਗੀ ਨਾਇਕ ਯਾਦਗਾਰ ਦਾ ਉਦਘਾਟਨ; ਜੰਗੀ ਨਾਇਕਾਂ ਦੀ ਸ਼ਲਾਘਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣਾਂ ਦੇ ਮੱਦੇਨਜ਼ਰ ਐਤਵਾਰ ਨੂੰ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਫੌਜੀਆਂ ਅਤੇ ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਜਲਦੀ ਹੀ ਹੈਲਪਲਾਈਨ ਸ਼ੁਰੂ ਕਰੇਗੀ। ਉਨ੍ਹਾਂ ਹਦਾਇਤ …
Read More »ਟਵਿੱਟਰ ਬਣਿਆ ਸਿਆਸੀ ਦੰਗਲ ਦਾ ‘ਅਖਾੜਾ’
ਕੈਪਟਨ ਤੇ ਕੇਜਰੀਵਾਲ ਨੇ ਇਕ-ਦੂਜੇ ਨੂੰ ਮਾਰੇ ‘ਈ-ਲਲਕਾਰੇ’ ਕੈਪਟਨ ਨੇ ਬਹਿਸ ਲਈ ਲਲਕਾਰਿਆ, ਕੇਜਰੀਵਾਲ ਨੇ ਕਿਹਾ ਰਾਹੁਲ ਜਾਂ ਸੋਨੀਆ ਨਾਲ ਕਰਾਂਗਾ ਬਹਿਸ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ, ਸਿਆਸੀ ਬਹਿਸ ਲਗਾਤਾਰ ਕੌੜੀ ਤੇ ਨਿੱਜੀ ਹੁੰਦੀ ਜਾ ਰਹੀ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ …
Read More »ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ ‘ਚ ਸ਼ਾਮਲ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਦੋ ਹਫਤਿਆਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ। ਅੱਜ ਜਲੰਧਰ ‘ਚ ਦੋਆਬਾ ਖੇਤਰ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ …
Read More »ਮਜੀਠੀਆ ਨੂੰ ਜੇਲ੍ਹ ਭੇਜਣ ਦਾ ਦਮ ਸਾਡੇ ‘ਚ
ਤਿੰਨ ਰੋਜ਼ਾ ਪੰਜਾਬ ਫੇਰੀ ‘ਤੇ ਆਏ ਅਰਵਿੰਦ ਕੇਜਰੀਵਾਲ ਕਰ ਗਏ ਐਲਾਨ ਬਟਾਲਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤਿੰਨ ਰੋਜ਼ਾ ਪੰਜਾਬ ਦੌਰੇ ਦੇ ਆਖਰੀ ਦਿਨ ਬਟਾਲਾ ਪਹੁੰਚੇ। ਉਨ੍ਹਾਂ ਕਿਹਾ ਕਿ ਅੱਜ ਕਿਸੇ ਹੋਰ ਪਾਰਟੀ ਕੋਲ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੀ ਤਾਕਤ ਨਹੀਂ ਹੈ ਅਤੇ ਜਦੋਂ 2017 ਵਿਚ …
Read More »ਯੋਗਿੰਦਰ ਯਾਦਵ ਵੱਲੋਂ ‘ਆਪ’ ਬਾਰੇ ਭਵਿੱਖਬਾਣੀ
ਆਮ ਆਦਮੀ ਪਾਰਟੀ ਦਾ ਹਾਲ ਪੀਪਲਜ਼ ਪਾਰਟੀ ਪੰਜਾਬ ਵਾਲਾ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸਵਰਾਜ ਅਭਿਆਨ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿਵੇਂ ਇੱਕਦਮ ਚੜ੍ਹਾਈ ਹੋਈ ਸੀ, ਉਸੇ ਤਰ੍ਹਾਂ ਇੱਕਦਮ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਹਾਲ ਵੀ ਪੀਪਲਜ਼ …
Read More »ਕਾਂਗਰਸ ਨੇ ਭਗਵੰਤ ਮਾਨ ਦੀ ਵੀਡੀਓ ਨੂੰ ਨਕਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਭਗਵੰਤ ਮਾਨ ‘ਤੇ ਤਾਬੜਤੋੜ ਹਮਲੇ ਕਰਦਿਆਂ ਸਵਾਲ ਕੀਤਾ ਕਿ ਉਹ ਕੌਣ ਹੁੰਦੇ ਹਨ ਅਮਰਿੰਦਰ ਸਿੰਘ ਦੀ ਦੇਸ਼ ਭਗਤੀ ‘ਤੇ ਸਵਾਲ ਖੜ੍ਹੇ ਕਰਨ ਵਾਲੇ। ਕਾਂਗਰਸੀ ਆਗੂਆਂ ਨੇ ਆਖਿਆ ਕਿ ਮਾਨ ਖੁਦ ਸੂਬੇ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਕਿਸੇ ਵੀ ਤਰ੍ਹਾਂ ਦੀ ਚਰਚਾ ਕਰਨ ਵਿਚ ਨਾਕਾਮ ਰਹੇ …
Read More »