ਰਾਜਪਾਲ ਨੇ ਹਾਲੇ ਤੱਕ ਬਿੱਲ ‘ਤੇ ਨਹੀਂ ਲਾਈ ਮੋਹਰ ਪਟਿਆਲਾ/ਬਿਊਰੋ ਨਿਊਜ਼ ਐਸ.ਵਾਈ.ਐਲ. ਨਹਿਰ ‘ਤੇ ਸਿਆਸਤ ਲਗਾਤਾਰ ਜਾਰੀ ਹੈ। ਅੱਜ ਪੰਜਾਬ ਵਿਚ ਕਈ ਥਾਵਾਂ ‘ਤੇ ਕਾਂਗਰਸ ਤੇ ਅਕਾਲੀ ਦਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਨਹਿਰ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਇਕੱਲੇ ਫਤਹਿਗੜ੍ਹ ਸਾਹਿਬ ਵਿਚ ਹੀ 200 ਜੇ.ਸੀ.ਬੀ. …
Read More »ਕੈਪਟਨ ਅਮਰਿੰਦਰ ਸਿੰਘ ਨੇ ਐਸ.ਵਾਈ.ਐਲ ਨਹਿਰ ਭਰਨ ਲਈ ਪੰਜਾਬੀਆਂ ਦੀ ਕੀਤੀ ਸ਼ਲਾਘਾ
ਕਿਹਾ, ਪਾਸ ਕੀਤਾ ਗਿਆ ਬਿੱਲ ਰਾਜਪਾਲ ਨੂੰ ਕਿਉਂ ਨਹੀਂ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਐਸ.ਵਾਈ.ਐਲ ਨਹਿਰ ਨੂੰ ਭਰਨ ਦੀ ਸ਼ੁਰਆਤ ਕਰਨ ਵਾਸਤੇ ਸਾਰੇ ਪੰਜਾਬੀਆਂ ਦੀ ਸ਼ਲਾਘਾ ਕੀਤੀ ਹੈ । ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੀ 9 ਲੱਖ ਏਕੜ ਖੇਤੀ ਲਾਇਕ ਜ਼ਮੀਨ ਨੂੰ ਬੰਜਰ ਹੋਣ ਤੋਂ ਬਚਾਉਣ ਦਾ ਇੱਕੋ …
Read More »ਰਾਹੁਲ ਗਾਂਧੀ 18 ਮਾਰਚ ਨੂੰ ਅੰਮ੍ਰਿਤਸਰ ਆਉਣਗੇ
ਨਸ਼ਿਆਂ ਸਬੰਧੀ ਡਾਕੂਮੈਂਟਰੀ ਨੂੰ ਕਰਨਗੇ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ 18 ਮਾਰਚ ਨੂੰ ਅੰਮ੍ਰਿਤਸਰ ਆ ਰਹੇ ਹਨ। ਰਾਹੁਲ ਗਾਂਧੀ ਅੰਮ੍ਰਿਤਸਰ ਵਿੱਚ ਇੱਕ ਗੈਰ ਸਰਕਾਰੀ ਸੰਸਥਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਰੁਝਾਨ ‘ਤੇ ਬਣਾਈ ਗਈ ਫਿਲਮ ਨੂੰ ਰਿਲੀਜ਼ ਕਰਨਗੇ। ਉਹ ਨਸ਼ਿਆਂ ਨਾਲ ਬਰਬਾਦ ਹੋ ਰਹੀ ਪੰਜਾਬ …
Read More »ਇਰਾਕ ‘ਚ ਫਸੇ ਪੰਜਾਬੀਆਂ ਬਾਰੇ ਸੁਸ਼ਮਾ ਕਰ ਰਹੇ ਹਨ ਗੁੰਮਰਾਹ
ਸੁਖਪਾਲ ਖਹਿਰਾ ਨੇ ਸੂਚਨਾ ਜਨਤਕ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ “ਜੇ ਸੁਸ਼ਮਾ ਸਵਰਾਜ ਕੋਲ ਸੱਚਮੁੱਚ ਹੀ ਇਰਾਕ ਵਿਚ ਫਸੇ ਭਾਰਤੀਆਂ ਬਾਰੇ ਕੋਈ ਸੂਚਨਾ ਹੈ ਤਾਂ ਉਹ ਪਰਿਵਾਰ ਨੂੰ ਦੱਸਣ। ਨਹੀਂ ਤਾਂ ਅਜਿਹੇ ਸੰਵੇਦਨਸ਼ੀਲ ਮਸਲੇ ‘ਤੇ ਫੋਕੀ ਬਿਆਨਬਾਜ਼ੀ ਬੰਦ ਕਰਨੀ ਚਾਹੀਦੀ ਹੈ।” ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ …
Read More »ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਹਰਿਆਣਾ ਕਰ ਸਕਦਾ ਹੈ ਦਿੱਲੀ ਦਾ ਪਾਣੀ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਸਿਹਤ ਤੇ ਖੇਡ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਐਸ.ਵਾਈ.ਐਲ. ਮਾਮਲੇ ‘ਤੇ ਸੋਚ ਕੇ ਬਿਆਨ ਦੇਣਾ ਚਾਹੀਦਾ ਹੈ ਕਿਉਂਕਿ ਫੇਰ ਤਾਂ ਹਰਿਆਣਾ ਵੀ ਦਿੱਲੀ ਦਾ ਪਾਣੀ ਬੰਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਅਜਿਹੇ ਬਿਆਨ ਨਹੀਂ ਦੇਣੇ …
Read More »ਪਰਮਿੰਦਰ ਢੀਂਡਸਾ ਵਲੋਂ ਪੰਜਾਬ ਸਰਕਾਰ ਦਾ ਬਜਟ ਪੇਸ਼
ਬਜਟ ਨੂੰ ਕਿਸਾਨਾਂ ‘ਤੇ ਕੇਂਦਰਿਤ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣਾ ਪੰਜਵਾਂ ਅਤੇ ਅਕਾਲੀ-ਭਾਜਪਾ ਸਰਕਾਰ ਦਾ ਆਖਰੀ ਬਜਟ ਅੱਜ ਪੇਸ਼ ਕੀਤਾ। ਇਸ ਬਜਟ ਵਿਚ ਹੇਠਲੇ ਵਰਗ, ਔਰਤਾਂ ਅਤੇ ਨੌਜਵਾਨਾਂ ਲਈ ਕਈ ਸਕੀਮਾਂ ਦਾ ਐਲਾਨ ਕੀਤਾ। ਇਹ ਬਜਟ 85 ਕਰੋੜ ਰੁਪਏ ਦੇ ਘਾਟੇ ਵਾਲਾ ਰਿਹਾ। …
Read More »ਕਾਂਗਰਸ, ਆਮ ਆਦਮੀ ਪਾਰਟੀ ਤੇ ਕਿਸਾਨ ਜਥੇਬੰਦੀਆਂ ਨੇ ਬਜਟ ਨੂੰ ਦੱਸਿਆ ਖੋਖਲਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਕੇ ਕਿਹਾ ਹੈ ਕਿ ਇਹ ਬਜਟ ਇਤਿਹਾਸਕ ਹੈ ਪਰ ਪੰਜਾਬ ਕਾਂਗਰਸ, ਆਮ ਆਦਮੀ ਪਾਰਟੀ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਹ ਗੱਲ ਚੰਗੀ ਨਹੀਂ ਲੱਗੀ। ਪੰਜਾਬ ਕਾਂਗਰਸ ਨੇ ਇਸ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾ ਚਰਨਜੀਤ ਚੰਨੀ …
Read More »ਹਰਿਆਣਾ ਕਾਂਗਰਸ ਦੇ ਤਿੰਨ ਵਿਧਾਇਕ 6 ਮਹੀਨਿਆਂ ਲਈ ਮੁਅੱਤਲ
ਗਵਰਨਰ ਦੇ ਭਾਸ਼ਣ ਦੀ ਕਾਪੀ ਪਾੜਨ ਦੇ ਦੋਸ਼ ਕਾਰਨ ਹੋਏ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ 6 ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਤਿੰਨਾਂ ਵੱਲੋਂ ਗਵਰਨਰ ਦੇ ਭਾਸ਼ਣ ਦੀ ਕਾਪੀ ਪਾੜਨ ਦੇ ਚੱਲਦਿਆਂ ਇਨ੍ਹਾਂ ਖਿਲਾਫ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਹੈ। …
Read More »ਅਰਵਿੰਦ ਕੇਜਰੀਵਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ/ਤਲਵਿੰਦਰ ਸਿੰਘ ਬੁੱਟਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦੀਆਂ ਆਸ਼ੀਸਾਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਤਖ਼ਤ …
Read More »ਕੇਜਰੀਵਾਲ ਨੇ ਕਾਂਸ਼ੀ ਰਾਮ ਲਈ ਮੰਗਿਆ ਭਾਰਤ ਰਤਨ
ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਸਮਾਗਮ ਨੂੂੰ ਕੀਤਾ ਸੰਬੋਧਨ ਰੋਪੜ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਕਾਂਸ਼ੀ ਰਾਮ ਦੇ ਨਾਨਕੇ ਪਿੰਡ ਪ੍ਰਿਥੀਪੁਰ ਬੰਗਾ ਵਿਚ ਪਹੁੰਚੇ। ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕਾਂਸ਼ੀ ਰਾਮ ਨੂੰ ਭਾਰਤ ਰਤਨ ਮਿਲਣਾ ਚਾਹੀਦਾ …
Read More »