ਕਿਹਾ, ਪਾਰਟੀ ਪੰਜਾਬ ‘ਚ ਇਕੱਲਿਆਂ ਹੀ ਚੋਣ ਲੜੇਗੀ ਨਵਾਂਸ਼ਹਿਰ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਨਵਾਂਸ਼ਹਿਰ ਵਿਚ ਇਕ ਸੂਬਾ ਪੱਧਰੀ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਮਾਇਆਵਤੀ ਨੇ ਸੂਬੇ ਦੀ ਅਕਾਲੀ-ਭਾਜਪਾ ਤੇ ਕੇਂਦਰ ਦੀ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦਲਿਤਾਂ ਤੇ ਕਮਜ਼ੋਰ …
Read More »ਆਮ ਆਦਮੀ ਪਾਰਟੀ ਵਲੋਂ 17 ਮਾਰਚ ਨੂੰ ਕੀਤਾ ਜਾਵੇਗਾ ਫੰਡ ਰੇਜਿੰਗ ਪ੍ਰੋਗਰਾਮ
10 ਹਜ਼ਾਰ ਦਿਓ ਤੇ ਕਰੋ ਆਮ ਆਦਮੀ ਪਾਰਟੀ ਆਗੂਆਂ ਨਾਲ ਡਿਨਰ ਚੰਡੀਗੜ੍ਹ/ਬਿਊਰੋ ਨਿਊਜ਼ ਫੰਡ ਇਕੱਠਾ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਇਕ ਫੰਡ ਰੇਜਿੰਗ ਡਿਨਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 17 ਮਾਰਚ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਬਠਿੰਡਾ ਵਿਚ ਹੋਵੇਗਾ। ઠ ਜਾਣਕਾਰੀ ਅਨੁਸਾਰ ਇਸ ਡਿਨਰ …
Read More »ਰਾਜਪਾਲ ਤੋਂ ਮੋਹਰ ਲਵਾਉਣ ਗਏ ਬਾਦਲ ਬਿੱਲ ਦੀ ਕਾਪੀ ਘਰ ਭੁੱਲੇ
ਵਿਰੋਧੀ ਧਿਰ ਕਾਂਗਰਸ ਨੇ ਕਸਿਆ ਵਿਅੰਗ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਪਾਸ ਕੀਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਬਾਰੇ ਬਿੱਲ ‘ਤੇ ਸੂਬੇ ਦੇ ਗਵਰਨਰ ਤੋਂ ਮੋਹਰ ਲਵਾਉਣ ਗਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿੱਲ ਦੀ ਕਾਪੀ ਘਰ ਹੀ ਭੁੱਲ ਗਏ। ਮੁੱਖ ਮੰਤਰੀ ਬਾਦਲ ਅੱਜ ਸਮੂਹ ਵਿਧਾਇਕਾਂ ਸਮੇਤ …
Read More »ਰਾਜ ਸਭਾ ‘ਚ ਆਏਗਾ ਸਿੱਖ ਗੁਰਦੁਆਰਾ ਬਿੱਲ
ਸਿੱਖ ਮੈਂਬਰਾਂ ਨੇ ਬਿੱਲ ‘ਤੇ ਚਰਚਾ ਕਰਵਾਉਣ ਲਈ ਮੰਗਿਆ ਸੀ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਗੁਰਦੁਆਰਾ ਬਿੱਲ, 2016 ਭਲਕੇ ਬਜਟ ਸੈਸ਼ਨ ਦੇ ਆਖਰੀ ਦਿਨ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਸਿੱਖ ਮੈਂਬਰਾਂ ਨੇ ਇਸ ਬਿੱਲ ‘ਤੇ ਚਰਚਾ ਕਰਵਾਉਣ ਲਈ ਹਾਊਸ ਤੋਂ ਸਮਾਂ ਮੰਗਿਆ ਸੀ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ …
Read More »ਪੰਜਾਬ ਵਿਧਾਨ ਸਭਾ ਵਲੋਂ ਸਤਲੁਜ-ਯਮਨਾ ਲਿੰਕ ਨਹਿਰ ਸਬੰਧੀ ਬਿੱਲ ਪਾਸ
ਕਾਂਗਰਸ ਨੇ ਕੀਤੀ ਹਮਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਯਮਨਾ ਲਿੰਕ ਨਹਿਰ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ। ਇਸ ਬਿੱਲ ਰਾਹੀਂ ਪੰਜਾਬ ਸਰਕਾਰ ਨੇ ਸਤਲੁਜ-ਯਮਨਾ ਲਿੰਕ ਨਹਿਰ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਹੁਣ ਨਹਿਰ ਦੀ ਇਕਵਾਇਰ ਕੀਤੀ ਜ਼ਮੀਨ ਕਿਸਾਨਾਂ ਨੂੰ ਮੋੜ ਦਿੱਤੀ ਜਾਏਗੀ। ਕਾਂਗਰਸ ਨੇ ਮੁੱਖ …
Read More »ਪੰਜਾਬ ਦੇ ਪੰਜ ਮੈਂਬਰ ਰਾਜ ਸਭਾ ਲਈ ਜੇਤੂ ਐਲਾਨੇ ਗਏ
ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਲਈ ਪੰਜਾਬ ਤੋਂ ਪੰਜ ਮੈਂਬਰ ਜੇਤੂ ਐਲਾਨ ਦਿੱਤੇ ਗਏ ਹਨ। ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਤੇ ਸ਼ਵੇਤ ਮਲਿਕ ਨੂੰ ਬਿਨਾ ਮੁਕਾਬਲਾ ਜੇਤੂ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਉਮੀਦਵਾਰਾਂ ਦੇ ਮੁਕਾਬਲੇ ਕਿਸੇ ਵੀ ਹੋਰ ਉਮੀਦਵਾਰ ਨੇ ਨਾਮਜ਼ਦਗੀ ਦਾਖਲ …
Read More »ਉਪਕਾਰ ਸਿੰਘ ਸੰਧੂ ਹੋ ਸਕਦੇ ਹਨ ‘ਆਪ’ ਵਿਚ ਸ਼ਾਮਲ
ਪੇਡਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਸੰਧੂ ਅੰਮ੍ਰਿਤਸਰ/ਬਿਊਰੋ ਨਿਊਜ਼ ਪੇਡਾ ਦੇ ਚੇਅਰਮੈਨ ਰਹਿ ਚੁੱਕੇ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਜਲਦ ਹੀ ਅਕਾਲੀ ਦਲ ਦੀ ਤੱਕੜੀ ਛੱਡ ‘ਆਪ’ ਦਾ ਝਾੜੂ ਫੜ ਸਕਦੇ ਹਨ। ਜ਼ਿਕਰਯੋਗ ਹੈ ਕਿ ਉਪਕਾਰ ਸਿੰਘ ਸੰਧੂ ਵੱਲੋਂ ਪੰਜਾਬ ਵਿੱਚ ਬਰਗਾੜੀ ਤੇ ਕਈ ਹੋਰ ਥਾਵਾਂ ‘ਤੇ ਹੋਈ ਗੁਰੂ …
Read More »ਪੰਜਾਬ : ਕਿਸੇ ਸੂਰਤ ਵਿਚ ਨਹੀਂ ਦਿਆਂਗੇ ਪਾਣੀ ਹਰਿਆਣਾ : ਪਾਣੀ ਤਾਂ ਅਸੀਂ ਲੈ ਕੇ ਰਹਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜਦ ਐਡਵੋਕੇਟ ਰਾਮ ਜੇਠਮਲਾਨੀ ਦੀ, ਜੱਜ ਆਦਰਸ਼ ਕੁਮਾਰ ਗੋਇਲ ਦੀ ਬੈਂਚ ਤੋਂ ਹਟਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਤਾਂ ਇਹ ਪੰਜਾਬ ਲਈ ਇਕ ਬੁਰੀ ਖਬਰ ਸੀ। ਹਰਿਆਣਾ ਇਸ ਗੱਲ ਤੋਂ ਏਨਾ ਉਤਸ਼ਾਹਿਤ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ …
Read More »ਸਿੱਖ ਰੈਫਰੈਂਸ ਲਾਇਬਰੇਰੀ ਦੇ ਮਾਮਲੇ ਦੀ ਜਾਂਚ ਦਾ ਥਲ ਸੈਨਾ ਮੁਖੀ ਵੱਲੋਂ ਭਰੋਸਾ
ਪਰਿਵਾਰ ਸਮੇਤ ਦਰਬਾਰ ਸਾਹਿਬ ਹੋਏ ਨਤਮਸਤਕ; ਸਮੱਗਰੀ ਦੀ ਪ੍ਰਾਪਤੀ ਲਈ ਸ਼੍ਰੋਮਣੀ ਕਮੇਟੀ ਪਿਛਲੇ ਤਿੰਨ ਦਹਾਕਿਆਂ ਤੋਂ ਯਤਨਸ਼ੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਜੂਨ 1984 ਵਿੱਚ ਦਰਬਾਰ ਸਾਹਿਬ ਸਮੂਹ ‘ਤੇ ਹੋਏ ਫ਼ੌਜੀ ਹਮਲੇ ਦੌਰਾਨ ਗਾਇਬ ਹੋਈ ਸਿੱਖ ਰੈਫਰੈਂਸ ਲਾਇਬਰੇਰੀ ਦੀ ਸਮੱਗਰੀ ਦੀ ਵਾਪਸੀ ਲਈ ਲੰਬੇ ਸਮੇਂ ਤੋ ਜੱਦੋ ਜਹਿਦ ਕਰ ਰਹੀ ਸ਼੍ਰੋਮਣੀ ਕਮੇਟੀ ਨੂੰ …
Read More »ਅਵਿਨਾਸ਼ ਚੰਦਰ ਕੋਲੋਂ ਈਡੀ ਵੱਲੋਂ ਕਈ ਘੰਟੇ ਪੁੱਛਗਿੱਛ
ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸਿੰਥੈਟਿਕ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ। ਅਵਿਨਾਸ਼ ਚੰਦਰ ਮੰਗਲਵਾਰ ਸਵੇਰੇ ਕਰੀਬ 11 ਵਜੇ ਈਡੀ ਦਫ਼ਤਰ ਪੁੱਜੇ ਤੇ ਦੇਰ ਸ਼ਾਮ ਤੱਕ ਉਨ੍ਹਾਂ ਕੋਲੋਂ ਪੁੱਛਗਿੱਛ ਹੋਈ। ਫਿਲੌਰ ਵਿਧਾਨ ਸਭਾ ਹਲਕੇ ਤੋਂ ਚੁਣੇ ਵਿਧਾਇਕ …
Read More »