ਕਿਹਾ, ਕਾਂਗਰਸ ‘ਚ ਕਦੇ ਵੀ ਸ਼ਾਮਲ ਨਹੀਂ ਹੋਵਾਂਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਸਿੰਘ ਸਿੱਧੂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਆਖਿਆ ਕਿ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ ਨੇ ਸਾਰੇ ਵਿਕਲਪ …
Read More »ਪੰਜਾਬ ਸਰਕਾਰ ਵਲੋਂ ਪੈਨਸ਼ਨ ਸਬੰਧੀ ਇਸ਼ਤਿਹਾਰ ‘ਚ ਜਿਸ ਬਜ਼ੁਰਗ ਦੀ ਫੋਟੋ ਲਗਾਈ, ਉਸ ਨੂੰ ਪੈਨਸ਼ਨ ਮਿਲਦੀ ਹੀ ਨਹੀਂ
ਪੋਲ ਖੁੱਲ੍ਹਣ ਮਗਰੋਂ ਦਿਨ ਚੜ੍ਹਦੇ ਹੀ ਬਜ਼ੁਰਗ ਸ਼ੈਲਾ ਸਿੰਘ ਦੇ ਘਰ ਪਹੁੰਚੇ ਅਧਿਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਅਖਬਾਰ ਵਿੱਚ ਪੈਨਸ਼ਨਧਾਰਕਾਂ ਦੇ ਨਾਮ ‘ਤੇ ਇੱਕ ਬਜ਼ੁਰਗ ਦੀ ਫੋਟੋ ਲਾਈ ਗਈ ਸੀ, ਜਿਸ ਨੂੰ ਕਦੇ ਪੈਨਸ਼ਨ ਹੀ ਨਹੀਂ ਮਿਲੀ ਸੀ। ਜਦੋਂ ਨੇ ਇਸ ਮੁੱਦੇ ਨੂੰ ਉਜਾਗਰ ਕੀਤਾ ਤਾਂ ਸਰਕਾਰ ਨੂੰ ਹੱਥਾਂ-ਪੈਰਾਂ …
Read More »ਜਲੰਧਰ ‘ਚ ਦਿਨ ਦਿਹਾੜੇ 10 ਕਿੱਲੋ ਸੋਨਾ ਲੁੱਟਿਆ
ਜਲੰਧਰ/ਬਿਊਰੋ ਨਿਊਜ਼ ਜਲੰਧਰ ਸ਼ਹਿਰ ਦੀ ਰਾਮਾ ਮੰਡੀ ਨੇੜੇ ਮਨਾਪੁਰਮ ਕੰਪਨੀ ਵਿਚ 6 ਅਣਪਛਾਤੇ ਲੁਟੇਰਿਆਂ ਨੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ 10 ਕਿੱਲੋ ਸੋਨਾ ਲੁੱਟ ਲਿਆ। ਮਿਲੀ ਜਾਣਕਾਰੀ ਅਨੁਸਾਰ ਲੁਟੇਰੇ ਗਾਹਕ ਬਣ ਕੇ ਦੁਕਾਨ ਵਿੱਚ ਆਏ ਅਤੇ ਲੋਨ ਦੀ ਜਾਣਕਾਰੀ ਲੈਣ ਲੱਗੇ। ਕੁਝ ਦੇਰ ਗੱਲਬਾਤ ਕਰਨ ਤੋਂ ਬਾਅਦ ਇਨ੍ਹਾਂ …
Read More »ਪੰਜਾਬ ‘ਚ ਵਿਧਾਨ ਸਭਾ ਚੋਣਾਂ ਜਨਵਰੀ ‘ਚ ਹੋਣ ਦੀ ਸੰਭਾਵਨਾ
ਨਵੰਬਰ ‘ਚ ਲੱਗੇਗਾ ਚੋਣ ਜ਼ਾਬਤਾ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਜਨਵਰੀ ਵਿੱਚ ਹੀ ਕਰਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜੇਕਰ ਵੋਟਿੰਗ ਲਿਸਟਾਂ ਸਮੇਂ-ਸਿਰ ਤਿਆਰ ਹੋ ਜਾਂਦੀਆਂ ਹਨ ਤਾਂ ਜਨਵਰੀ ਦੇ ਤੀਜੇ ਹਫਤੇ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ‘ਚ ਨਵੰਬਰ ਮਹੀਨੇ ਤੋਂ ਚੋਣ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਕੇਂਦਰੀ ਸੁਰੱਖਿਆ ਏਜੰਸੀਆਂ ਕਰਾਉਣ ਪੰਜਾਬ ਚੋਣਾਂ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਗੁੰਡਾਰਾਜ ਹੈ ਤੇ ਦੋ ਵਾਰ ਪਾਕਿਸਤਾਨ ਦੇ ਅੱਤਵਾਦੀ ਘੁਸਪੈਠ ਕਰ ਚੁੱਕੇ ਹਨ। ਇਸ ਲਈ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ਼ ਜ਼ਿਆਦਾ ਸੁਰੱਖਿਆ ਫੋਰਸ ਦੀ ਨਹੀਂ ਬਲਕਿ ਸੈਂਟਰਲ ਫੋਰਸ ਦੀ ਤਾਇਨਾਤੀ ਦੀ ਜ਼ਰੂਰਤ ਹੈ। ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ …
Read More »ਕੇਜਰੀਵਾਲ ਬਣਾਉਣਗੇ ਪੰਜਾਬ ਵਿਚ ਘਰ
ਆਮ ਆਦਮੀ ਪਾਰਟੀ ਲਈ ਪੰਜਾਬ ਦੀ ਚੋਣ ਬਹੁਤ ਅਹਿਮ : ਜਰਨੈਲ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿਚ ਘਰ ਲੈਣਗੇ। ਇਹ ਘਰ ਕਿਰਾਏ ‘ਤੇ ਵੀ ਲਿਆ ਜਾ ਸਕਦਾ ਹੈ ਤੇ ਕੋਈ ਪਾਰਟੀ ਵਲੰਟੀਅਰ ਵੀ ਆਪਣਾ ਘਰ ਦੇ ਸਕਦਾ ਹੈ। ਸਤੰਬਰ ਮਹੀਨੇ ਤੋਂ ਕੇਜਰੀਵਾਲ 15 ਦਿਨ ਪੰਜਾਬ ਤੇ 15 ਦਿਨ …
Read More »ਕਿਸਾਨਾਂ ਦੇ ਹੱਕ ਵਿਚ ਨਿੱਤਰੀ ਕਾਂਗਰਸ, ਬਾਜਵਾ ਨੇ ਸੰਭਾਲੀ ਕਮਾਨ
ਗੁਰਦਾਸਪੁਰ ‘ਚ 26 ਅਗਸਤ ਨੂੰ ਡੀਸੀ ਦਫਤਰ ਬਾਹਰ ਦਿੱਤਾ ਜਾਵੇਗਾ ਧਰਨਾ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਵੱਲੋਂ ਸੰਘਰਸ਼ ਦੀ ਸ਼ੁਰੂਆਤ ਜ਼ਿਲ੍ਹਾ ਗੁਰਦਾਸਪੁਰ ਤੋਂ ਕੀਤੀ ਜਾ ਰਹੀ ਹੈ। ਇਸ ਤਹਿਤ 26 ਅਗਸਤ ਨੂੰ ਡੀ.ਸੀ. ਦਫਤਰ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ …
Read More »ਬਾਦਲ ਦੇ ਸੰਗਤ ਦਰਸ਼ਨ ਰਹਿਣ ਲੱਗੇ ਫਿੱਕੇ
ਲੋਕ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਜਿਵੇਂ ਪੰਜਾਬ ਵਿਚ ਵੋਟਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਲੋਕ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਇੱਕ ਪਾਸੇ ਵੱਖ-ਵੱਖ ਯੁਨੀਅਨਾਂ ਸਰਕਾਰ ਨੂੰ ਘੇਰ ਰਹੀਆਂ ਹਨ ਤੇ ਦੂਜੇ ਪਾਸੇ ਆਮ ਲੋਕ ਵੀ ਸਰਕਾਰ ਖਿਲਾਫ ਖੁੱਲ੍ਹ ਕੇ ਬੋਲਣ …
Read More »ਟੀਮ ਇਨਸਾਫ ਨੇ ਬੇਨਕਾਬ ਕੀਤਾ ਸਿਹਤ ਘੁਟਾਲਾ
ਮੁਫਤ ਇਲਾਜ ਲਈ ਨਾਮਜ਼ਦ ਕੀਤੇ ਹਸਪਤਾਲ ਮਰੀਜ਼ਾਂ ਕੋਲੋਂ ਲੈਂਦੇ ਹਨ ਮੋਟੀ ਰਕਮ ਲੁਧਿਆਣਾ/ਬਿਊਰੋ ਨਿਊਜ਼ ਸਰਕਾਰ ਦੀ ‘ਭਗਤ ਪੂਰਨ ਸਿੰਘ ਸਿਹਤ ਬੀਮਾ’ ਯੋਜਨਾ ਵਿਚ ਵੱਡੀ ਗੜਬੜੀ ਸਾਹਮਣੇ ਆਈ ਹੈ। ਦੋਸ਼ ਲੱਗ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ ਲਈ ਨਾਮਜ਼ਦ ਕੀਤੇ ਹਸਪਤਾਲਾਂ ਵੱਲੋਂ ਮਰੀਜ਼ਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ …
Read More »ਕੇਜਰੀਵਾਲ 11 ਸਤੰਬਰ ਨੂੰ ਮੋਗਾ ਵਿਖੇ ਜਾਰੀ ਕਰਨਗੇ ਕਿਸਾਨ ਚੋਣ ਮਨੋਰਥ ਪੱਤਰ
ਕਿਸਾਨ ਮੈਨੀਫੈਸਟੋ ਖੇਤੀ ਨਾਲ ਸੰਬੰਧਤ ਸਾਰੇ ਪੱਖਾਂ ਬਾਰੇ ਪਾਵੇਗਾ ਚਾਨਣਾ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਪਾਰਟੀ ਦਾ ਕਿਸਾਨ ਮੈਨੀਫੈਸਟੋ 11 ਸਤੰਬਰ ਨੂੰ ਮੋਗਾ ਵਿਖੇ ਜਾਰੀ ਕਰਨਗੇ। ਇਸਦਾ ਐਲਾਨ ਕਰਦਿਆਂ ਮੈਨੀਫੈਸਟੋ ਕਮੇਟੀ ਪੰਜਾਬ ਦੇ ਮੁੱਖੀ ਕੰਵਰ ਸੰਧੂ ਨੇ ਕਿਹਾ ਕਿ ਇਸ ਮੈਨੀਫੈਸਟੋ ਵਿਚ ਖੇਤੀ ਨਾਲ ਸੰਬੰਧਤ ਸਾਰੇ ਪੱਖ ਉਭਾਰੇ ਜਾਣਗੇ। ਕਿਸਾਨਾਂ ਨੂੰ …
Read More »