ਐਸ ਵਾਈ ਐਲ ਦੇ ਮੁੱਦੇ ‘ਤੇ ਹੰਗਾਮਾ, ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਨਹਿਰੀ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ। ਰਾਜਪਾਲ …
Read More »ਵਿਧਾਨ ਸਭਾ ‘ਚ ਕਾਂਗਰਸ ਨੂੰ ਕਰਾਂਗਾ ਬੇਨਕਾਬ : ਬਾਦਲ
ਸੁਖਬੀਰ ਬਾਦਲ ਨੇ ਕਿਹਾ, ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹੰਗਾਮਾ ਕਰਨ ਵਾਲੀ ਕਾਂਗਰਸ ਦਾ ਰਾਜ਼ ਉਹ ਵਿਧਾਨ ਸਭਾ ਵਿਚ ਖੋਲ੍ਹਣਗੇ। ਬਾਦਲ ਨੇ ਕਿਹਾ ਕਿ ਉਹ ਆਪ ਚਾਹੁੰਦੇ ਹਨ ਕਿ ਇਸ ਮੁੱਦੇ …
Read More »ਐਸ ਜੀ ਪੀ ਸੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਸਿੱਖਾਂ ‘ਤੇ ਨਾ ਬਣਨ ਚੁਟਕਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖਾਂ ਦਾ ਮਜ਼ਾਕ ਉਡਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਐਸ.ਜੀ.ਪੀ.ਸੀ. ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੁਤਾਬਕ ਸਿੱਖਾਂ ‘ਤੇ ਬਣਾਏ ਜਾਣ ਵਾਲੇ ਚੁਟਕਲਿਆਂ ਖਿਲਾਫ਼ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ …
Read More »ਨਵਜੋਤ ਸਿੱਧੂ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ : ਡਾ. ਨਵਜੋਤ ਕੌਰ ਸਿਧੂ
ਕਿਹਾ, ਗਠਜੋੜ ਤਹਿਤ ਚੋਣ ਨਹੀਂ ਲੜਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ ਚੀਫ਼ ਪਾਰਲੀਮੈਂਟਰੀ ਸੈਕਟਰੀ ਨਵਜੋਤ ਕੌਰ ਸਿਧੂ ਨੇ ਅੱਜ ਇਕ ਤਰ੍ਹਾਂ ਨਾਲ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪਤੀ ਤੇ ਸਾਬਕਾ ਐਮ ਪੀ ਨਵਜੋਤ ਸਿੰਘ ਸਿੱਧੂ ਕਿਸੇ ਵੀ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਹੇ। ਨਵਜੋਤ ਕੌਰ ਸਿਧੂ ਨੇ ਕਿਹਾ ਕਿ ਨਵਜੋਤ …
Read More »ਪਾਕਿ ਜੇਲ੍ਹਾਂ ‘ਚੋਂ ਰਿਹਾਅ ਹੋ ਕੇ ਵਤਨ ਪਰਤੇ 87 ਮਛੇਰੇ ਕੈਦੀ
ਰਿਹਾਅ ਹੋਏ ਮਛੇਰਿਆਂ ਨੇ ਦੋਵਾਂ ਸਰਕਾਰਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ 87 ਭਾਰਤੀ ਮਛੇਰਿਆਂ ਨੂੰ ਅੱਜ ਰਿਹਾਅ ਕਰਕੇ ਵਤਨ ਭੇਜ ਦਿੱਤਾ ਗਿਆ। ਇਹ ਮਛੇਰੇ ਅੱਜ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਪੁੱਜੇ। ਭਾਰਤ ਤੇ ਪਾਕਿਸਤਾਨ ਵੱਲੋਂ ਦੋਵਾਂ ਦੇਸ਼ਾਂ ਵਿਚ ਰਿਸ਼ਤਿਆਂ ਨੂੰ ਸੁਖਾਵੇਂ ਬਣਾਉਣ ਲਈ ਮਛੇਰਿਆਂ ਨੂੰ ਸਮਝੌਤੇ …
Read More »ਕਨ੍ਹੱਈਆ ਕਰ ਸਕਦੇ ਹਨ ਪੰਜਾਬ ਵੱਲ ਰੁਖ਼
23 ਮਾਰਚ ਨੂੰ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਹੁਸੈਨੀਵਾਲਾ ਪਹੁੰਚਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਜੇਐੱਨਯੂ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਕਨ੍ਹੱਈਆ ਕੁਮਾਰ ਪੰਜਾਬ ਆਉਣ ਦੀ ਤਿਆਰੀ ਵਿਚ ਹਨ। ਜਾਣਕਾਰੀ ਅਨੁਸਾਰ ਉਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ …
Read More »ਪੰਜਾਬ ਵਿਧਾਨ ਦਾ ਬਜਟ ਸੈਸ਼ਨ ਭਲਕੇ ਹੋਵੇਗਾ ਸ਼ੁਰੂ
ਹੰਗਾਮਿਆਂ ਭਰਪੂਰ ਰਹੇਗਾ ਪੰਜਾਬ ਦਾ ਬਜਟ ਸੈਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕੇ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਬਜਟ ਸੈਸ਼ਨ ਕਾਫ਼ੀ ਹੰਗਾਮੇ ਭਰਪੂਰ ਰਹਿਣ ਦੀ ਉਮੀਦ ਹੈ। ਵਿਰੋਧੀ ਧਿਰ ਕਾਂਗਰਸ ਪਾਣੀ, ਸੂਬੇ ਵਿੱਚ ਕਾਨੂੰਨ ਵਿਵਸਥਾ ਤੇ ਜੱਟ ਰਾਖਵੇਂਕਰਨ ਦੇ ਮੁੱਦੇ ‘ਤੇ ਸਰਕਾਰ ਨੂੰ …
Read More »ਕਾਮਰੇਡ ਵੀ ਆਮ ਆਦਮੀ ਪਾਰਟੀ ‘ਚ ਰਲਣ ਲੱਗੇ
ਮੁਹਾਲੀ ‘ਚ ਵੱਡੀ ਗਿਣਤੀ ਕਾਮਰੇਡ ‘ਆਪ’ ‘ਚ ਹੋਏ ਸ਼ਾਮਲ ਮੁਹਾਲੀ/ਬਿਊਰੋ ਨਿਊਜ਼ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਨਾਜਰ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਨਾਜਰ ਸਿੰਘ ਪਾਰਟੀ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਿਚ ‘ਆਪ’ ਵਿਚ ਸ਼ਾਮਲ ਹੋਏ ਹਨ। ਨਾਜਰ ਸਿੰਘ ਨਾਲ ਉਨ੍ਹਾਂ ਦੇ 500 ਹਮਾਇਤੀ …
Read More »ਪਾਕਿਸਤਾਨ ‘ਤੇ ਚੜ੍ਹੇਗਾ ਪੰਜਾਬੀ ਰੰਗ
ਪੰਜਾਬੀ ਬਣੇਗੀ ਸਕੂਲੀ ਸਿਲੇਬਸ ਦਾ ਹਿੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਏਗੀ। ਲਹਿੰਦੇ ਪੰਜਾਬ ਦੇ ਸਿੱਖਿਆ ਮੰਤਰੀ ਅਤਾ ਮਹਿਮੂਦ ਮਾਨਿਕਾ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਂ ਬੋਲੀ ਪੰਜਾਬੀ ਹੀ ਹੈ ਪਰ ਕਈ ਕਾਰਨਾਂ ਕਰਕੇ ਇਸ ਨੂੰ ਪਿੱਛੇ …
Read More »ਸਾਉਦੀ ਅਰਬ ‘ਚ ਫਸੇ 28 ਭਾਰਤੀ
ਵੀਡੀਓ ਭੇਜ ਕੇ ਕੀਤੀ ਆਪਬੀਤੀ ਬਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਸਾਉਦੀ ਅਰਬ ਦੇ ਦਮਾਮਾ ਇਲਾਕੇ ਦੇ ਅੱਲ ਕੋਧਰ ਕਸਬੇ ਵਿੱਚ 28 ਭਾਰਤੀਆਂ ਦੀ ਦਰਦਨਾਕ ਕਹਾਣੀ ਸਾਹਮਣੇ ਆਈ ਹੈ। ਇਨ੍ਹਾਂ ਭਾਰਤੀਆਂ ਵਿੱਚ 26 ਪੰਜਾਬੀ ਨੌਜਵਾਨ ਹਨ ਤੇ ਦੋ ਦਿੱਲੀ ਦੇ ਹਨ। ਸਾਉਦੀ ਅਰਬ ਤੋਂ ਭੇਜੀ ਵੀਡੀਓ ਰਾਹੀਂ ਇਨ੍ਹਾਂ ਨੌਜਵਾਨਾਂ ਨੇ ਆਪਣੀ ਆਪ ਬੀਤੀ …
Read More »