Breaking News
Home / ਪੰਜਾਬ (page 1647)

ਪੰਜਾਬ

ਪੰਜਾਬ

ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਸ਼ੁਰੂ

ਫਤਹਿਗੜ੍ਹ ਸਾਹਿਬ : ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪਛੜ ਕੇ ਰਵਾਨਾ ਹੋਇਆ। ઠਇਸ ਮੌਕੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ …

Read More »

ਬਾਦਲਾਂ ਦੀ ਬੱਸ ਦਾ ਇੱਕ ਹੋਰ ਕਾਰਾ, ਪਿਓ-ਪੁੱਤਰ ਨੂੰ ਕੁਚਲਿਆ

ਲੁਧਿਆਣਾ/ਬਿਊਰੋ ਨਿਊਜ਼  : ਲੁਧਿਆਣਾ ਦੇ ਬੱਦੋਵਾਲ ਨੇੜੇ ਬਾਦਲ ਪਰਿਵਾਰ ਨਾਲ ਸਬੰਧਤ ਡੱਬਵਾਲੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਅੱਜ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਹੈ। ਇਹ ਦੋਵੇਂ ਪਿਉ-ਪੁੱਤਰ ਸਨ। ਹਾਦਸੇ ਦੌਰਾਨ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਪੁੱਤਰ ਦੀ ਹਸਪਤਾਲ ਜਾ ਕੇ ਮੌਤ ਹੋ ਗਈ। ਹਾਦਸੇ ਤੋਂ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਹੋਏ ਪਤਿਤ!

ਸਿਰ ਦਾ ਮੇਜਰ ਅਪਰੇਸ਼ਨ ਕਰਨ ਲਈ ਡਾਕਟਰਾਂ ਨੇ ਕੀਤੇ ਸਿਰ ਦੇ ਕੇਸ ਕਤਲ ਚੰਡੀਗੜ੍ਹ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਪਤਿਤ ਹੋ ਗਏ ਹਨ। ਉਨ੍ਹਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਗਏ ਹਨ, ਕਿਉਕਿ ਉਨ੍ਹਾਂ ਦੇ ਸਿਰ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਉਨ੍ਹਾਂ ਦੇ ਸਿਰ …

Read More »

ਮਨਜੀਤ ਝਲਬੂਟੀ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਨਜ਼ਦੀਕੀ ਮਨਜੀਤ ਸਿੰਘ ਝਲਬੂਟੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ, ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ ਵਿੱਚ ਝਲਬੂਟੀ ਨੂੰ …

Read More »

ਆਈਪੀਐਸ ਅਫ਼ਸਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ ‘ਤੇ ਲੱਖਾਂ ਰੁਪਏ ਠੱਗਣ ਦਾ ਦੋਸ਼ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਈਂਗ ਸਕੁਐਡ ਨੇ ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਮਹਿੰਦਰ ਸਿੰਘ ਤੇਜੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਅਧਿਕਾਰੀ ਨੇ ਮੁਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ …

Read More »

ਵਿਚਾਰੀ ਪੰਜਾਬ ਪੁਲਿਸ

ਸੁਖਬੀਰ ਬਾਦਲ ਦੀ ‘ਗੋਲੀ’ ਬਣ ਕੇ ਰਹਿ ਗਈ ਪੰਜਾਬ ਪੁਲਿਸ ਥਾਣਿਆਂ ਨੂੰ ਚਲਾਉਂਦੇ ਹਨ ਅਕਾਲੀ ਦਲ ਦੇ ਹਲਕਾ ਇੰਚਾਰਜ, ਡੀਜੀਪੀ ਚੁੱਪ ਪੁਲਿਸ ਅਫ਼ਸਰਾਂ ਦਾ ਮੰਨਣਾ, ਅੱਜਕੱਲ੍ਹ ਪੰਜਾਬ ‘ਚ ਕੰਮ ਕਰਨਾ ਹੋਇਆ ਮੁਸ਼ਕਿਲ ਖੁਫੀਆ ਵਿੰਗ ਅਪਰਾਧੀਆਂ ਦੀ ਥਾਂ ਸਿਆਸੀ ਦਲਾਂ ਦੀ ਜਾਸੂਸੀ ਕਰਨ ਲਈ ਲਾਏ ਸਿਆਸੀ ਹੁਕਮਾਂ ਹੇਠ ਲੋਕਾਂ ‘ਤੇ ਕਹਿਰ …

Read More »

ਗੁਜਰਾਤ ਵਿੱਚ ਪੰਜਾਬ ਦੇ ਕਿਸਾਨਾਂ ‘ਤੇ ਮੁੜ ਸੰਕਟ ਦੇ ਬੱਦਲ

ਭਾਜਪਾ ਆਗੂਆਂ ਵਲੋਂ ਕਿਸਾਨ ਦੀ 20 ਏਕੜ ਜ਼ਮੀਨ ‘ਤੇ ਕਬਜ਼ਾ; ਕਿਸਾਨਾਂ ਨੂੰ ਗੁਜਰਾਤ ਛੱਡਣ ਦੀਆਂ ਧਮਕੀਆਂ ਬਠਿੰਡਾ/ਬਿਊਰੋ ਨਿਊਜ਼ ਗੁਜਰਾਤ ਦੇ ਕੱਛ ਖੇਤਰ ਵਿੱਚ ਪੰਜਾਬ ਦੇ ਕਿਸਾਨਾਂ ‘ਤੇ ਮੁੜ ਸੰਕਟ ਦੇ ਬੱਦਲ ਛਾ ਗਏ ਹਨ। ਜ਼ਿਲ੍ਹਾ ਭੁਜ ਦੇ ਪਿੰਡ ਲੋਰੀਆ ਵਿੱਚ ਇੱਕ ਪੰਜਾਬੀ ਕਿਸਾਨ ਦੀ ਕਰੀਬ 20 ਏਕੜ ਜ਼ਮੀਨ ‘ਤੇ ਗੁਜਰਾਤ …

Read More »

ਗੁਰੂਸਰ ਮਹਿਰਾਜ ਦੇ ਦਲਿਤਾਂ ਨੇ ਬਦਲੀ ਆਪਣੀ ਤਕਦੀਰ

ਦਲਿਤ ਚੇਤਨਾ ਦੇ ਦੌਰ ਵਿਚ ਰਾਹ ਦਸੇਰਾ ਬਣਿਆ ਪਿੰਡ; ਕੈਂਸਰ ਮਰੀਜ਼ਾਂ ਲਈ ਪੰਚਾਇਤੀ ਫੰਡ ਕਾਇਮ ਬਠਿੰਡਾ/ਬਿਊਰੋ ਨਿਊਜ਼ : ਜਿਸ ਸਮੇਂ ਗਊ ਰੱਖਿਅਕਾਂ ਦੇ ਹਮਲਿਆਂ ਕਾਰਨ ਦੇਸ਼ ਭਰ ਵਿੱਚ ਦਲਿਤਾਂ ਵਿੱਚ ਰਾਜਸੀ ਚੇਤਨਾ ਦਾ ਦੌਰ ਚੱਲ ਰਿਹਾ ਹੈ ਤਾਂ ਅਜਿਹੇ ਸਮੇਂ ਬਠਿੰਡਾ ਜ਼ਿਲ੍ਹੇ ਵਿੱਚ ਪੈਂਦੇ ਦਲਿਤਾਂ ਦੇ ਪਿੰਡ ਗੁਰੂਸਰ ਮਹਿਰਾਜ ਨੇ …

Read More »

ਹੁਣ ਬਜ਼ੁਰਗਾਂ ਨੂੰ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਾਏਗੀ ਸਰਕਾਰ

ਨੌਜਵਾਨਾਂ ਨੂੰ ਵਿਰਾਸਤ-ਏ-ਖਾਲਸਾ ਦਿਖਾਉਣ ਦਾ ਫੈਸਲਾ, ਰੋਜ਼ਾਨਾ ਚੱਲਣਗੀਆਂ 111 ਸਰਕਾਰੀ ਬੱਸਾਂ ਬਠਿੰਡਾ : ਪੰਜਾਬ ਸਰਕਾਰ ਹੁਣ ਬਜ਼ੁਰਗਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਾਏਗੀ ਜਦੋਂਕਿ ਨੌਜਵਾਨਾਂ ਨੂੰ ਵਿਰਾਸਤ-ਏ-ਖ਼ਾਲਸਾ ਦਿਖਾਇਆ ਜਾਵੇਗਾ। ਇਵੇਂ ਸ਼ਹਿਰੀ ਲੋਕਾਂ ਨੂੰ ਚਿੰਤਪੁਰਨੀ ਦੀ ਯਾਤਰਾ ਕਰਵਾਈ ਜਾਵੇਗੀ। ਇਸ ਯਾਤਰਾ ਦਾ ਸਰਕਾਰੀ ਖ਼ਜ਼ਾਨੇ ‘ਤੇ ਕਰੀਬ 50 ਕਰੋੜ ਰੁਪਏ ਦਾ …

Read More »

‘ਆਪ’ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਹਰੀ ਝੰਡੀ

ਐਲਾਨ ਕਿਸੇ ਸਮੇਂ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਤਿਆਰ ਕਰ ਲਈ ਹੈ ਤੇ ਕਿਸੇ ਸਮੇਂ ਵੀ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਦੂਜੀ ਸੂਚੀ ਵਿੱਚ 15 ਤੋਂ ਲੈ ਕੇ 18 ਉਮੀਦਵਾਰਾਂ ਦੇ ਨਾਮ ਹੋਣਗੇ। ਇਸ ਮੁੱਦੇ ਨੂੰ …

Read More »