ਡਿਬਰੂਗੜ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵੱਲੋਂ ਗੋਲੀਬਾਰੀ ਕਰਨ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ …
Read More »ਉਗਰਾਹਾਂ ਵੱਲੋਂ ਵਖਰੇਵੇਂ ਛੱਡ ਕੇ ਕਿਸਾਨੀ ਹਿੱਤਾਂ ਲਈ ਇੱਕਜੁਟ ਹੋਣ ਦਾ ਸੱਦਾ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਹਨ ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂਆਂ ਨੂੰ ਤਿੰਨ ਨੁਕਤਿਆਂ ਵਾਲਾ ਪੱਤਰ ਦਿੱਤਾ ਗਿਆ ਹੈ। ਇਸ ਵਿੱਚ ਕਿਸਾਨੀ ਮੋਰਚਾ ਮੁੜ ਸੁਰਜੀਤ ਕਰਨ ਲਈ …
Read More »ਪੰਜਾਬ ਵਾਸੀ 13 ਲੋਕ ਸਭਾ ਸੀਟਾਂ ਜਿਤਾ ਕੇ ਇਤਿਹਾਸ ਦੁਹਰਾਉਣ : ਭਗਵੰਤ ਮਾਨ
ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਨਅਤਕਾਰਾਂ ਤੇ ਵਪਾਰੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। …
Read More »ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ
ਹਾਈਕੋਰਟ ਨੇ ਰਿਟਾਇਰਡ ਜੱਜ ਦੀ ਅਗਵਾਈ ’ਚ ਜਾਂਚ ਕਮੇਟੀ ਦਾ ਕੀਤਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਲੰਘੀ 21 ਫਰਵਰੀ ਨੂੰ ਪੰਜਾਬ ਦੇ ਖਨੌਰੀ ਬਾਰਡਰ ’ਤੇ ਹਰਿਆਣਾ ਦੀ ਪੁਲਿਸ ਵਲੋਂ ਡਰੋਨ ਰਾਹੀਂ ਅੱਥਰੂ ਗੈਸ ਦੇ ਸੁੱਟੇ ਗਏ ਗੋਲਿਆਂ ਅਤੇ ਚਲਾਈਆਂ ਗਈਆਂ ਰਬੜ ਦੀਆਂ ਗੋਲੀਆਂ ਕਾਰਨ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ …
Read More »ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 24ਵਾਂ ਦਿਨ
ਸਰਵਣ ਸਿੰਘ ਪੰਧੇਰ ਨੇ ਕਿਹਾ : ਕੇਂਦਰ ਸਰਕਾਰ ਟਰੈਕਟਰ-ਟਰਾਲੀਆਂ ਦੇ ਬਹਾਨੇ ਰੋਸ ਪ੍ਰਦਰਸ਼ਨ ਦੀ ਇਜ਼ਾਜਤ ਨਹੀਂ ਦੇਣਾ ਚਾਹੁੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਧਿਆਨ ਰਹੇ ਕਿ ਚੱਲ ਰਹੇ ਦੂਜੇ ਕਿਸਾਨ ਅੰਦੋਲਨ ਨੂੰ ਅੱਜ 7 ਮਾਰਚ ਨੂੰ …
Read More »ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਰੂਸ ’ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ; ਕੇਂਦਰ ਅਤੇ ਰੂਸ ਦੀ ਅੰਬੈਸੀ ਨਾਲ ਕੀਤਾ ਜਾ ਰਿਹਾ ਸੰਪਰਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ’ਚ ਚੱਲ ਰਹੇ ਬਜਟ ਇਜਲਾਸ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਜ਼ਬਰਨ ਫੌਜ ਵਿਚ ਭਰਤੀ ਕਰਨ ਦਾ ਗੰਭੀਰ ਮਾਮਲਾ ਚੁੱਕਿਆ। ਪਰਗਟ ਸਿੰਘ ਨੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਨਵਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਦਿੱਤੀ ਸਲਾਹ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਲੱਡਾ ਕੋਠੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਅਤੇ …
Read More »ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਹੋਇਆ ਸਖਤ
ਕਿਹਾ : ਪੰਜਾਬ ਅਤੇ ਹਰਿਆਣਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਰਹੀਆਂ ਨਾਕਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਿਛਲੇ 24 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਪੰਜਾਬ ਹਰਿਆਣਾ ਹਾਈਕੋਰਟ ਸਖ਼ਤ ਹੋ ਗਿਆ ਹੈ। ਕਿਸਾਨ ਆਗੂਆਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ …
Read More »ਪੰਜਾਬ ਵਿਧਾਨ ਸਭਾ ’ਚ ਬਜਟ ’ਤੇ ਬਹਿਸ ਦੌਰਾਨ ਹੋਇਆ ਜ਼ੋਰਦਾਰ ਹੰਗਾਮਾ
ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਤੋਂ ਕੀਤਾ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਬਜਟ ’ਤੇ ਬਹਿਸ ਕਰਵਾਈ ਗਈ ਅਤੇ ਵਿੱਤ ਹਰਪਾਲ ਚੀਮਾ ਵੱਲੋਂ ਵਿਰੋਧੀ ਧਿਰ ਵੱਲੋਂ ਚੁੱਕੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਧਿਆਨ ਰਹੇ …
Read More »ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸਾਨੂੰ ਸੱਚ ਬੋਲਣ ’ਤੇ ਵਿਧਾਨ ਸਭਾ ’ਚੋਂ ਕੱਢਿਆ ਗਿਆ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਬਜਟ ਸੈਸ਼ਨ ਵਿਚੋਂ ਬਾਹਰ ਕੱਢੇ ਜਾਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ …
Read More »