ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਾਸੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਸੰਗਤੀ ਰੂਪ ਵਿੱਚ 21 ਅਗਸਤ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਬਾਹਰ ਕੀਰਤਨ ਕਰਨ ਦਾ ਐਲਾਨ ਕੀਤਾ ਹੈ। ਭਾਈ ਬਲਦੇਵ ਸਿੰਘ ਵਡਾਲਾ ਦੇ ਮੀਡੀਆ ਸਲਾਹਕਾਰ ਨੇ …
Read More »ਵਲਟੋਹਾ ਨੂੰ ਮਹਿੰਗਾ ਪਵੇਗਾ ‘ਆਪ’ ਖਿਲਾਫ ਬਿਆਨ
ਜਸਵੰਤ ਸਿੰਘ ਆਜ਼ਾਦ ਵਲੋਂ ਕਰਵਾਈ ਜਾਵੇਗੀ ਸ਼ਿਕਾਇਤ ਦਰਜ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਆਪਣੇ ਹਲਕੇ ਵਿੱਚ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਛਿੱਤਰ ਫੇਰਨ ਦਾ ਦਿੱਤਾ ਗਿਆ ਬਿਆਨ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਵਲਟੋਹਾ ਦੇ ਇਸ ਬਿਆਨ ਖਿਲਾਫ ਸਾਬਕਾ ਪੁਲਿਸ …
Read More »ਜੰਮੂ-ਕਸ਼ਮੀਰ ਦੇ ਹਾਲਾਤ ‘ਤੇ ਗਿਆਨੀ ਗੁਰਬਚਨ ਸਿੰਘ ਨੇ ਕੀਤੀ ਚਿੰਤਾ ਜ਼ਾਹਰ
ਕਿਹਾ, ਸਿੱਖ ਪਰਿਵਾਰਾਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੰਮੂ-ਕਸ਼ਮੀਰ ਵਿਚ ਪੈਦਾ ਹੋਏ ਹਾਲਾਤ ਕਰਕੇ ਪ੍ਰੇਸ਼ਾਨ ਹੋ ਰਹੇ ਸਿੱਖ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਕਸ਼ਮੀਰ ਵਿੱਚ ਹਾਲਾਤ ਇੰਨੇ ਖਰਾਬ …
Read More »ਪੰਜਾਬ ਵਿੱਚ ਪੁਲਿਸ ਅਤੇ ਖੁਫੀਆ ਤੰਤਰ ਫੇਲ੍ਹ
ਪੁਲਿਸ ਅਕਾਲੀ-ਭਾਜਪਾ ਨੇਤਾਵਾਂ ਦੀ ਸੇਵਾ ਵਿੱਚ ਲੱਗੀ : ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅਤੇ ਸੀਨੀਅਰ ਨੇਤਾ ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਚਾਰੇ ਪਾਸੇ ਅਰਾਜਕਤਾ ਫੈਲੀ ਹੋਈ ਹੈ। ਅਜਿਹੀ ਹਾਲਤ ਵਿੱਚ ਪੰਜਾਬ ਦਾ ਆਮ ਨਾਗਰਿਕ …
Read More »ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਿਆ
ਗੁਰਦਾਸਪੁਰ ਦੇ ਕਈ ਪਿੰਡਾਂ ਦਾ ਸੰਪਰਕ ਟੁੱਟਿਆ ਗੁਰਦਾਸਪੁਰ/ਬਿਊਰੋ ਨਿਊਜ਼ ਰਾਵੀ ਤੇ ਹੋਰ ਦਰਿਆਵਾਂ ਵਿੱਚ ਪਾਣੀ ਵਧਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਮਕੌੜਾ ਪੱਤਣ ‘ਤੇ ਪਾਣੀ ਦਾ ਪੱਧਰ 1.70 ਲੱਖ ਕਿਉਸਿਕ ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਦਰਿਆ ਉੱਜ ਤੇ ਰਾਵੀ ਵਿਚਲੇ ਪਾਣੀ ਦਾ ਪੱਧਰ …
Read More »ਆਸ਼ੂਤੋਸ਼ ਮਾਮਲੇ ‘ਚ ਬਾਦਲ ਸਰਕਾਰ ਨੂੰ ਅਦਾਲਤ ਦਾ ਝਟਕਾ
16 ਸਤੰਬਰ ਨੂੰ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ੂਤੋਸ਼ ਮਹਾਰਾਜ ਦੀ ‘ਸਮਾਧੀ’ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ। ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੂਰੇ ਮਾਮਲੇ ਦੀ ਰਿਪੋਰਟ 16 ਸਤੰਬਰ ਨੂੰ ਪੇਸ਼ ਕਰਨ ਲਈ …
Read More »ਸੈਂਕੜੇ ਬੋਧ ਮੁਨੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ : ਬੋਧ ਮੁਨੀ ਗਿਆਲਵਾਂਗ ਦਰੁਪਕਾ ਦੀ ਅਗਵਾਈ ਵਿਚ ਵੱਖ-ਵੱਖ ਮੁਲਕਾਂ ਦੇ 200 ਮੁਨੀ ਤੇ ਹੋਰ ਬੋਧੀਆਂ ਨੂੰ ਲੈ ਕੇ ਬੁੱਧ ਧਰਮ ਦਾ ਇਕ ਸਮੂਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜਾ, ਜਿਥੇ ਉਨ੍ਹਾਂ ਸਿੱਖ ਧਰਮ ਬਾਰੇ ਦਿਲਚਸਪੀ ਨਾਲ ਜਾਣਕਾਰੀ ਪ੍ਰਾਪਤ ਕੀਤੀ, ਉਥੇ ਸਿੱਖ ਗੁਰਦੁਆਰਿਆਂ ‘ਚ ਠਹਿਰਾਅ ਤੇ ਲੰਗਰ …
Read More »ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਮੁੜ ਵਿਵਾਦਾਂ ਦੇ ਘੇਰੇ ‘ਚ
ਜੋੜੇ ਪਾ ਕੇ ਭੱਠੀਆਂ ਦੀ ਸੇਵਾ ਆਰੰਭ ਕਰਵਾਈ ਮਰਿਆਦਾ ਭੰਗ ਦਾ ਮੁੱਦਾ ਉਠਾਵਾਂਗੇ : ਭਾਈ ਵਡਾਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰੂ ਰਾਮਦਾਸ ਲੰਗਰ ਵਾਸਤੇ ਭੱਠੀਆਂ ਬਣਾਉਣ ਦੀ ਸੇਵਾ ਸ਼ੁਰੂ ਕਰਨ ਮੌਕੇ ਚੀਫ ਸਕੱਤਰ ਹਰਚਰਨ ਸਿੰਘ ਨੇ ਬੂਟ ਪਾਏ ਹੋਏ ਸਨ। ਇਹ ਵਾਕਿਆ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ …
Read More »ਹੁਣ ਵੋਟਰ ਦੇਖ ਸਕਣਗੇ ਕਿ ਵੋਟ ਸਹੀ ਥਾਂ ਪਈ ਜਾਂ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵੋਟਰ ਪਹਿਲੀ ਵਾਰ ਹੁਣ ਇਹ ਵੇਖ ਸਕਣਗੇ ਕਿ ਉਹਨਾਂ ਨੇ ਜਿਸ ਨੂੰ ਵੋਟ ਪਾਈ ਹੈ ਉਹ ਉਸ ਨੂੰ ਪਈ ਹੈ ਜਾਂ ਨਹੀਂ। ਯਾਨੀ ਚੋਣ ਕਮਿਸ਼ਨ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਹਿਲੀ ਵਾਰ ਵੋਟਰ ਵੈਰੀਫਿਕੇਸ਼ਨ ਪੇਪਰ ਆਡਿਟ ਟ੍ਰਾਇਲ (ਵੀਵੀਪੀਏਟੀ) ਦੀ ਵਰਤੋਂ ਕਰਨ ਜਾ ਰਿਹਾ ਹੈ। ਇਸ …
Read More »ਬੇਅਦਬੀ ਮਾਮਲੇ ‘ਚ ਔਰਤ ਦੀ ਹੱਤਿਆ ਸਬੰਧੀ ਦੋ ਨੌਜਵਾਨਾਂ ਵੱਲੋਂ ਅਦਾਲਤ ਵਿਚ ਆਤਮ-ਸਮਰਪਣ
ਲੁਧਿਆਣਾ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਨਾਮਜ਼ਦ ਕੀਤੇ ਦੋ ਨੌਜਵਾਨਾਂ ਵੱਲੋਂ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ, ਜਿਸ ‘ਤੇ ਅਦਾਲਤ ਵੱਲੋਂ ਇਨ੍ਹਾਂ ਦੋਵਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ। ਜਾਣਕਾਰੀ ਅਨੁਸਾਰ 26 ਜੁਲਾਈ ਨੂੰ ਪਿੰਡ …
Read More »