ਕੇਜਰੀਵਾਲ ‘ਤੇ ਕੀਤੇ ਤਿੱਖੇ ਹਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਤੋਂ ਸ਼੍ਰੋਮਣੀ ਅਕਾਲੀ ਦਲ ਫ਼ਿਕਰਮੰਦ ਹੈ। ਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਰਾਹੀਂ ਕੇਜਰੀਵਾਲ ਨੂੰ ਘੇਰਨ ਦਾ ਯਤਨ ਕੀਤਾ ਹੈ। ਇਸ …
Read More »ਭਾਜਪਾ ਨੇ ਨਸ਼ਿਆਂ ਬਾਰੇ ਸੁਖਬੀਰ ਬਾਦਲ ਦੇ ਅੰਕੜੇ ਕੀਤੇ ਰੱਦ
ਕਮਲ ਸ਼ਰਮਾ ਵਲੋਂ ਪੰਜਾਬ ਵਿਚ ਦੇਸ਼ ਨਾਲੋਂ ਸਭ ਤੋਂ ਵੱਧ ਨਸ਼ੇ ਹੋਣ ਦਾ ਦਾਅਵਾ ਜਲੰਧਰ : ਭਾਜਪਾ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਨਸ਼ਿਆਂ ਬਾਰੇ ਪੇਸ਼ ਕੀਤੇ ਗਏ ਅੰਕੜਿਆਂ ਨੂੰ ਮੁੱਢੋਂ ਰੱਦ ਕਰਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਸਭ ਤੋਂ ਵੱਧ ਨਸ਼ੇ ਹਨ। ਭਾਜਪਾ ਦੇ ਸੂਬਾਈ ਪ੍ਰਧਾਨ …
Read More »ਨਸ਼ਿਆਂ ਵਾਲੀ ਬਿਆਨਬਾਜ਼ੀ ਤੋਂ ਮੁੱਖ ਮੰਤਰੀ ਨੇ ਬਣਾਈ ਦੂਰੀ
ਭਾਜਪਾ ਤੋਂ ਇਲਾਵਾ ਕਾਂਗਰਸੀਆਂ ਦੇ ਕੰਮ ਵੀ ਡਟ ਕੇ ਕਰਨ?ਦਾ ਦਾਅਵਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਵੱਲੋਂ ਇਕ-ਦੂਜੇ ਵਿਰੁੱਧ ਕੀਤੀ ਬਿਆਨਬਾਜ਼ੀ ਤੋਂ ਬਚਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ …
Read More »ਇਕ ਪਰਿਵਾਰ ‘ਚੋਂ ਇਕ ਤੋਂ ਵੱਧ ਟਿਕਟ ਨਹੀਂ: ਅਮਰਿੰਦਰ
ਨਵੇਂ ਚਿਹਰੇ ਲਿਆਉਣ ਦਾ ਵਾਅਦਾ; ਆਮ ਆਦਮੀ ਪਾਰਟੀ ਉੱਤੇ ਕੀਤੇ ਤਿੱਖੇ ਹਮਲੇ ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਐਲਾਨ ਕੀਤਾ ਕਿ ਕਾਂਗਰਸੀ ਪਰਿਵਾਰਾਂ ਵਿੱਚੋਂ ਇੱਕ ਮੈਂਬਰ ਨੂੰ ਹੀ ਚੋਣ ਲੜਾਏ ਜਾਣ ਦਾ ਫੈਸਲਾ ਸਾਰੇ ਆਗੂਆਂ ‘ਤੇ ਲਾਗੂ ਹੋਵੇਗਾ। ਇਸ ਤਰ੍ਹਾਂ ਹੁਣ ਕਿਸੇ ਕਾਂਗਰਸੀ ਪਰਿਵਾਰ ਨੂੰ …
Read More »ਮਾਲ ਵਿਭਾਗ ਦੀਆਂ ਜ਼ਰਬਾਂ ‘ਚ ਫਸ ਸਕਦੀ ਹੈ ਖ਼ਾਲਸਾ ‘ਵਰਸਿਟੀ
ਜ਼ਮੀਨ ਦੇ ਮਾਲਕਾਂ ਵਾਲੇ ਖਾਨੇ ਵਿੱਚ ਸਰਕਾਰ ਤੇ ਕਈ ਹੋਰਾਂ ਦੇ ਨਾਂ; ਕਾਲਜ ਪ੍ਰਬੰਧਕਾਂ ਦੀਆਂ ਮੁਸ਼ਕਲਾਂ ਵਧੀਆਂ ਚੰਡੀਗੜ੍ਹ : ਖਾਲਸਾ ਕਾਲਜ ਅੰਮ੍ਰਿਤਸਰ ਦੀ ਪ੍ਰਬੰਧਕੀ ਕਮੇਟੀ ਦੇ ਕਬਜ਼ੇ ਹੇਠਲੀ ਜ਼ਮੀਨ ਦੇ ਮਾਲਕਾਨਾ ਹੱਕ ਵਾਲੇ ਖਾਨੇ ਵਿੱਚ ਸਰਕਾਰ ਅਤੇ ਆਮ ਵਿਅਕਤੀਆਂ ਦੇ ਨਾਵਾਂ ਦੀ ਮੌਜੂਦਗੀ ਕਾਰਨ ਪ੍ਰਬੰਧਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ …
Read More »ਆਸ਼ੂਤੋਸ਼ ਦੇ ਸਸਕਾਰ ਦਾ ਮਾਮਲਾ ਠੰਢੇ ਬਸਤੇ ‘ਚ
ਚੰਡੀਗੜ੍ਹ : ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦੇ ਅੰਤਿਮ ਸਸਕਾਰ ਦਾ ਮਾਮਲਾ ਅਜੇ ਠੰਢੇ ਬਸਤੇ ਵਿੱਚ ਹੈ। ਇਸ ਸਬੰਧੀ ਅਰਜ਼ੀਆਂ ‘ਤੇ ਹਾਈ ਕੋਰਟ ਵਿਚ ਮੁੜ ਸੁਣਵਾਈ ਸ਼ੁਰੂ ਹੋਈ ਪਰ ਇਸ ਬਾਰੇ ਕੋਈ ਫੈਸਲਾ ਨਹੀਂ ਹੋਇਆ। ਜਸਟਿਸ ਸਤੀਸ਼ ਕੁਮਾਰ ਮਿੱਤਲ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਬੈਂਚ ਨੇ ਇਸ …
Read More »ਕਨੱਈਆ ਕੁਮਾਰ ਨੇ ਜੇਐਨਯੂ ਵਿਚ ਆਯੋਜਿਤ ਕੀਤਾ ਸੀ ਪ੍ਰੋਗਰਾਮ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਅੱਜ ਦਿੱਲੀ ਹਾਈਕੋਰਟ ਵਿਚ ਦਾਅਵਾ ਕੀਤਾ ਕਿ ਦੇਸ਼ ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਨੱਈਆ ਕੁਮਾਰ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਅਤੇ ਉਸ ਵਿਚ ਉਹ ਖੁਦ ਵੀ ਸ਼ਾਮਲ ਹੋਇਆ ਸੀ। ਪੁਲਿਸ ਅਨੁਸਾਰ 9 ਫਰਵਰੀ ਨੂੰ ਯੂਨੀਵਰਸਿਟੀ ਵਿਚ ਆਯੋਜਿਤ ਪ੍ਰੋਗਰਾਮ ਵਿਚ …
Read More »